Breaking News
Home / 2018 / December / 21

Daily Archives: December 21, 2018

ਸੱਜਣ ਕੁਮਾਰ ਨੂੰ ਦਿੱਲੀ ਹਾਈਕੋਰਟ ਤੋਂ ਵੱਡਾ ਝਟਕਾ

ਸੱਜਣ ਕੁਮਾਰ ਨੂੰ ਦਿੱਲੀ ਹਾਈਕੋਰਟ ਤੋਂ ਵੱਡਾ ਝਟਕਾ

ਆਤਮ ਸਮਰਪਣ ਕਰਨ ਲਈ ਸਮਾਂ ਵਧਾਉਣ ਵਾਲੀ ਅਰਜ਼ੀ ਅਦਾਲਤ ਨੇ ਕੀਤੀ ਖਾਰਜ ਨਵੀਂ ਦਿੱਲੀ : ਦਿੱਲੀ ਹਾਈਕੋਰਟ ਨੇ 1984 ਦੇ ਸਿੱਖ ਵਿਰੋਧੀ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਵੱਡਾ ਝਟਕਾ ਦਿੱਤਾ ਹੈ। ਹਾਈਕੋਰਟ ਨੇ ਸੱਜਣ ਕੁਮਾਰ ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ, ਜਿਸ ਵਿਚ ਉਸ ਨੇ ਆਤਮ ਸਮਰਪਣ ਲਈ …

Read More »

ਪਾਕਿਸਤਾਨ ਨੇ ਕਰਤਾਰਪੁਰ ਸਾਹਿਬ ਜ਼ਮੀਨ ਤਬਾਦਲੇ ਦੀ ਦਲੀਲ ਨੂੰ ਠੁਕਰਾਇਆઠ

ਪਾਕਿਸਤਾਨ ਨੇ ਕਰਤਾਰਪੁਰ ਸਾਹਿਬ ਜ਼ਮੀਨ ਤਬਾਦਲੇ ਦੀ ਦਲੀਲ ਨੂੰ ਠੁਕਰਾਇਆઠ

ਪੰਜਾਬ ਵਿਧਾਨ ਸਭਾ ‘ਚ ਵੀ ਰੱਖਿਆ ਗਿਆ ਸੀ ਮਤਾ ਚੰਡੀਗੜ੍ਹ : ਪਾਕਿਸਤਾਨ ਨੇ ਗੁਰਦੁਆਰਾ ਕਰਤਾਰਪੁਰ ਸਾਹਿਬ ਲਈ ਜ਼ਮੀਨ ਦੇ ਤਬਾਦਲੇ ਲਈ ਭਾਰਤੀ ਪੰਜਾਬ ਦੀ ਦਲੀਲ ਨੂੰ ਠੁਕਰਾ ਦਿੱਤਾ ਹੈ। ਇਹ ਜਾਣਕਾਰੀ ਪਾਕਿਸਤਾਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਮੁਹੰਮਦ ਫੈਜ਼ਲ ਨੇ ਦਿੱਤੀ। ਉਹਨਾਂ ਕਿਹਾ ਕਿ ਕਰਤਾਰਪੁਰ ਲਾਂਘਾ ਦੇਣ ਦਾ ਫੈਸਲਾ ਸਿੱਖ ਭਾਈਚਾਰੇ …

Read More »

ਸਰਕਾਰੀ ਬੈਂਕਾਂ ‘ਚ ਰਹੀ ਅੱਜ ਹੜਤਾਲ – ਕੰਮ ਕਾਜ ਹੋਇਆ ਪ੍ਰਭਾਵਿਤ

ਸਰਕਾਰੀ ਬੈਂਕਾਂ ‘ਚ ਰਹੀ ਅੱਜ ਹੜਤਾਲ – ਕੰਮ ਕਾਜ ਹੋਇਆ ਪ੍ਰਭਾਵਿਤ

ਬੈਂਕ ਮੁਲਾਜ਼ਮਾਂ ਨੇ ਕੇਂਦਰ ਸਰਕਾਰ ਖਿਲਾਫ ਕੀਤੇ ਰੋਸ ਪ੍ਰਦਰਸ਼ਨ ਨਵੀਂ ਦਿੱਲੀ : ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਆਲ ਇੰਡੀਆ ਬੈਂਕ ਆਫਿਸਰ ਐਸੋਸੀਏਸ਼ਨ ਨੇ ਇਕ ਦਿਨ ਦੀ ਹੜਤਾਲ ਕੀਤੀ। ਸਾਰੇ ਸਰਕਾਰੀ ਬੈਂਕਾਂ ਵਿਚ ਕੰਮਕਾਜ ਬਿਲਕੁਲ ਠੱਪ ਰਿਹਾ, ਜਿਸਦੇ ਚੱਲਦਿਆਂ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਚੰਡੀਗੜ੍ਹ ਦੇ ਸੈਕਟਰ …

Read More »

ਭਾਈ ਲੋਂਗੋਵਾਲ ਸਿੱਖ ਪੰਥ ਅਤੇ ਕੌਮ ਤੋਂ ਮੰਗੇ ਮਾਫ਼ੀ : ਬ੍ਰਹਮਪੁਰਾ

ਭਾਈ ਲੋਂਗੋਵਾਲ ਸਿੱਖ ਪੰਥ ਅਤੇ ਕੌਮ ਤੋਂ ਮੰਗੇ ਮਾਫ਼ੀ : ਬ੍ਰਹਮਪੁਰਾ

ਲੌਂਗੋਵਾਲ ਨੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਦੀ ਤੁਲਨਾ ਬਾਲ ਦਿਵਸ ਨਾਲ ਕਰ ਦਿੱਤੀ ਸੀ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਸਖਤ ਸ਼ਬਦਾਂ ‘ਚ ਨਿੰਦਾ ਕੀਤੀ ਅਤੇ ਉਨ੍ਹਾਂ ਨੂੰ ਸਿੱਖ ਪੰਥ ਅਤੇ …

Read More »

ਉੱਤਰਾਖੰਡ ‘ਚ ਚੱਟਾਨ ਡਿੱਗਣ ਨਾਲ 8 ਲੋਕਾਂ ਦੀ ਮੌਤ

ਉੱਤਰਾਖੰਡ ‘ਚ ਚੱਟਾਨ ਡਿੱਗਣ ਨਾਲ 8 ਲੋਕਾਂ ਦੀ ਮੌਤ

ਦੇਹਰਾਦੂਨ— ਉੱਤਰਾਖੰਡ ਦੇ ਰੁਦਰਪ੍ਰਯਾਗ ਜ਼ਿਲੇ ਵਿਚ ਸ਼ੁੱਕਰਵਾਰ ਨੂੰ ਸੜਕ ਨਿਰਮਾਣ ਦੌਰਾਨ ਚੱਟਾਨ ਡਿੱਗਣ ਨਾਲ ਘੱਟੋ–ਘੱਟ 8 ਲੋਕਾਂ ਦੀ ਮੌਤ ਹੋ ਗਈ ਅਤੇ 3 ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਇਥੇ ਪ੍ਰਾਪਤ ਜਾਣਕਾਰੀ ਅਨੁਸਾਰ ਮਲਬੇ ‘ਚੋਂ 8 ਲਾਸ਼ਾਂ ਕੱਢੀਆਂ ਜਾ ਚੁੱਕੀਆਂ ਹਨ ਅਤੇ ਗੰਭੀਰ ਰੂਪ ਨਾਲ ਜ਼ਖਮੀ 3 ਵਿਅਕਤੀਆਂ ਨੂੰ ਹਸਪਤਾਲ …

Read More »

ਡੋਨਾਲਡ ਟਰੰਪ ਨਾਲ ਮਤਭੇਦਾਂ ਦੇ ਚੱਲਦਿਆਂ ਅਮਰੀਕੀ ਰੱਖਿਆ ਮੰਤਰੀ ਜੇਮਸ ਮੈਂਟਿਸ ਨੇ ਦਿੱਤਾ ਅਸਤੀਫਾ

ਡੋਨਾਲਡ ਟਰੰਪ ਨਾਲ ਮਤਭੇਦਾਂ ਦੇ ਚੱਲਦਿਆਂ ਅਮਰੀਕੀ ਰੱਖਿਆ ਮੰਤਰੀ ਜੇਮਸ ਮੈਂਟਿਸ ਨੇ ਦਿੱਤਾ ਅਸਤੀਫਾ

ਟਰੰਪ ਨੇ ਟਵੀਟ ਕਰਕੇ ਕੀਤੀ ਪੁਸ਼ਟੀ ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਮੱਤਭੇਦਾਂ ਦੇ ਚੱਲਦਿਆਂ ਰੱਖਿਆ ਮੰਤਰੀ ਜੇਮਸ ਮੈਂਟਿਸ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਟਰੰਪ ਨੇ ਇਸਦੀ ਪੁਸ਼ਟੀ ਕਰਦੇ ਹੋਏ ਟਵੀਟ ਵੀ ਕੀਤਾ ਹੈ ਅਤੇ ਕਿਹਾ ਕਿ ਜਲਦੀ ਹੀ ਨਵੇਂ ਰੱਖਿਆ ਮੰਤਰੀ ਦਾ ਐਲਾਨ ਕਰ ਦਿੱਤਾ …

Read More »

ਭਾਜਪਾ ਨੂੰ ਝਟਕਾ, ਪੱਛਮੀ ਬੰਗਾਲ ‘ਚ ਰਥ ਯਾਤਰਾ ‘ਤੇ ਰੋਕ

ਭਾਜਪਾ ਨੂੰ ਝਟਕਾ, ਪੱਛਮੀ ਬੰਗਾਲ ‘ਚ ਰਥ ਯਾਤਰਾ ‘ਤੇ ਰੋਕ

ਕੋਲਕਾਤਾ-ਪੱਛਮੀ ਬੰਗਾਲ ਸਰਕਾਰ ਨੇ ਸੂਬੇ ‘ਚ ਭਾਜਪਾ ਦੀ ‘ਰਥ ਯਾਤਰਾ’ ਪ੍ਰੋਗਰਾਮ ਦੀ ਇਜ਼ਾਜਤ ਦੇਣ ਵਾਲੀ ਕਲਕੱਤਾ ਹਾਈ ਕੋਰਟ ਦੀ ਸਿੰਗਲ ਬੈਂਚ ਦੇ ਆਦੇਸ਼ ਨੂੰ ਸ਼ੁੱਕਰਵਾਰ ਨੂੰ ਅਦਾਲਤ ‘ਚ ਚੁਣੌਤੀ ਦਿੱਤੀ ਹੈ। ਮਮਤਾ ਸਰਕਾਰ ਨੂੰ ਰਾਹਤ ਦਿੰਦੇ ਹੋਏ ਕਲਕੱਤਾ ਹਾਈ ਕੋਰਟ ਦੀ ਦੋ ਮੈਂਬਰੀ ਬੈਂਚ ਨੇ ਇਕ ਵਾਰ ਫਿਰ ਤੋਂ ਭਾਜਪਾ …

Read More »

ਪੰਚਾਇਤੀ ਚੋਣਾਂ ‘ਚ ਕਾਂਗਰਸ ਦੀ ਧੱਕੇਸ਼ਾਹੀ ਵਿਰੁੱਧ ਸੜਕਾਂ ‘ਤੇ ਆਇਆ ਅਕਾਲੀ ਦਲ’

ਪੰਚਾਇਤੀ ਚੋਣਾਂ ‘ਚ ਕਾਂਗਰਸ ਦੀ ਧੱਕੇਸ਼ਾਹੀ ਵਿਰੁੱਧ ਸੜਕਾਂ ‘ਤੇ ਆਇਆ ਅਕਾਲੀ ਦਲ’

ਮੋਗਾ : ਪੰਜਾਬ ‘ਚ ਚੱਲ ਰਹੀਆਂ ਪੰਚਾਇਤੀ ਚੋਣਾਂ ‘ਚ ਕਾਂਗਰਸੀਆਂ ਵਲੋਂ ਕੀਤੀ ਜਾ ਰਹੀ ਕਥਿਤ ਧੱਕੇਸ਼ਾਹੀ ਦਾ ਸੇਕ ਮੋਗਾ ਜ਼ਿਲੇ ਦੇ ਹਲਕਾ ਧਰਮਕੋਟ ‘ਚ ਵੀ ਪੁੱਜ ਗਿਆ ਹੈ। ਹਲਕਾ ਧਰਮਕੋਟ ਅਧੀਨ ਪੈਂਦੇ ਪਿੰਡਾਂ ਦੇ ਅਕਾਲੀ ਦਲ ਨਾਲ ਸੰਬੰਧਿਤ ਸਰਪੰਚੀ ਦਾਅਵੇਦਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕਰਨ ਦੇ ਵਿਰੋਧ ‘ਚ ਅੱਜ ਸਾਬਕਾ …

Read More »

ਤੰਦੂਰ ਕਤਲਕਾਂਡ: ਕੋਰਟ ਨੇ ਸੁਸ਼ੀਲ ਸ਼ਰਮਾ ਨੂੰ ਰਿਹਾਅ ਕਰਨ ਦਾ ਦਿੱਤਾ ਆਦੇਸ਼

ਤੰਦੂਰ ਕਤਲਕਾਂਡ: ਕੋਰਟ ਨੇ ਸੁਸ਼ੀਲ ਸ਼ਰਮਾ ਨੂੰ ਰਿਹਾਅ ਕਰਨ ਦਾ ਦਿੱਤਾ ਆਦੇਸ਼

ਨਵੀਂ ਦਿੱਲੀ— ਦਿੱਲੀ ਹਾਈ ਕੋਰਟ ਨੇ ਆਪਣੀ ਪਤਨੀ ਦੇ ਕਤਲ ਦੇ ਮਾਮਲੇ ‘ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਯੂਥ ਕਾਂਗਰਸ ਦੇ ਨੇਤਾ ਸੁਸ਼ੀਲ ਕੁਮਾਰ ਸ਼ਰਮਾ ਨੂੰ ਜੇਲ ਤੋਂ ਤੁਰੰਤ ਰਿਹਾਅ ਕਰਨ ਦਾ ਸ਼ੁੱਕਰਵਾਰ ਨੂੰ ਆਦੇਸ਼ ਦਿੱਤਾ। ਸ਼ਰਮਾ ਆਪਣੀ ਪਤਨੀ ਨੈਨਾ ਸਾਹਨੀ ਦੇ ਕਤਲ ਦੇ ਮਾਮਲੇ ‘ਚ ਉਮਰ ਕੈਦ ਦੀ …

Read More »