Home / 2018 / December (page 7)

Monthly Archives: December 2018

ਕੈਪਟਨ ਅਭਿਮਨਯੂ ਦੇ ਪੰਜਾਬ ਵਿਰੋਧੀ ਰਵੱਈਏ ਦਾ ਵਿਰੋਧ ਕਰਕੇ ਆਪਣੀ ਭਰੋਸੇਯੋਗਤਾ ਸਾਬਿਤ ਕਰੋ : ਸੁਖਜਿੰਦਰ ਰੰਧਾਵਾ ਦੀ ਅਕਾਲੀ ਲੀਡਰਸ਼ਿਪ ਨੂੰ ਵੰਗਾਰ

ਕੈਪਟਨ ਅਭਿਮਨਯੂ ਦੇ ਪੰਜਾਬ ਵਿਰੋਧੀ ਰਵੱਈਏ ਦਾ ਵਿਰੋਧ ਕਰਕੇ ਆਪਣੀ ਭਰੋਸੇਯੋਗਤਾ ਸਾਬਿਤ ਕਰੋ : ਸੁਖਜਿੰਦਰ ਰੰਧਾਵਾ ਦੀ ਅਕਾਲੀ ਲੀਡਰਸ਼ਿਪ ਨੂੰ ਵੰਗਾਰ

ਸਤਲੁਜ ਯਮੁਨਾ ਲਿੰਕ ਨਹਿਰ ਦਾ ਮੁਕੰਮਲ ਹੋਣਾ ਪੰਜਾਬ ਦੇ ਕਿਸਾਨਾਂ ਲਈ ਤਬਾਹੀ ਦਾ ਕਾਰਨ ਬਣੇਗਾ ਕਾਂਗਰਸ ਕੈਪਟਨ ਅਭਿਮਨਯੂ ਦਾ ਵਿਰੋਧ ਕਰੇਗੀ ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ, ਪੰਜਾਬ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਲੀਡਰਸ਼ਿਪ ਨੂੰ ਵੰਗਾਰਦਿਆਂ ਕਿਹਾ ਕਿ ਉਹ ਹਰਿਆਣਾ …

Read More »

ਵੂਲਰ ਝੀਲ ਦੇ ਨੇੜੇ ਅੱਤਵਾਦੀਆਂ ਨੇ ਪਲਾਂਟ ਕੀਤੀ IED

ਵੂਲਰ ਝੀਲ ਦੇ ਨੇੜੇ ਅੱਤਵਾਦੀਆਂ ਨੇ ਪਲਾਂਟ ਕੀਤੀ IED

ਸ਼੍ਰੀਨਗਰ-ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੀਆਂ ਨਾਪਾਕ ਹਰਕਤਾਂ ‘ਤੇ ਇਕ ਵਾਰ ਫਿਰ ਪਾਣੀ ਫੇਰ ਦਿੱਤਾ। ਅੱਤਵਾਦੀਆਂ ਨੇ ਵੂਲਰ ਝੀਲ ਦੇ ਕੋਲ 20 ਕਿਲੋਗ੍ਰਾਮ ਵਿਸਫੋਟਕ ਲਗਾ ਕੇ ਰੱਖਿਆ ਸੀ। ਇਹ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਸੀ।ਰਿਪੋਰਟ ਮੁਤਾਬਕ ਸੁਰੱਖਿਆ ਬਲਾਂ ਨੇ ਵੁਲਰ ਝੀਲ ਦੇ ਕੋਲ ਇਕ ਸ਼ੱਕੀ ਤਾਰ ਦੇਖੀ। ਉਨ੍ਹਾਂ ਨੇ …

Read More »

ਪੰਚਾਇਤੀ ਚੋਣਾਂ ਸਬੰਧੀ ਪੰਜਾਬ ਸਰਕਾਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ

ਪੰਚਾਇਤੀ ਚੋਣਾਂ ਸਬੰਧੀ ਪੰਜਾਬ ਸਰਕਾਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ

ਚੰਡੀਗੜ੍ਹ – ਪੰਚਾਇਤੀ ਚੋਣਾਂ ਸਬੰਧੀ ਰੱਦ ਨਾਮਜ਼ਦਗੀਆਂ ਬਾਰੇ ਪੰਜਾਬ ਸਰਕਾਰ ਵਲੋਂ ਦਾਇਰ ਅਰਜੀ ਉਤੇ ਅੱਜ ਹਾਈਕੋਰਟ ਵਿਚ ਸੁਣਵਾਈ ਹੋਈ। ਇਸ ਦੌਰਾਨ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਰਾਹਤ ਨਾ ਦਿੰਦਿਆਂ ਰੱਦ ਨਾਮਜ਼ਦਗੀਆਂ ਬਾਰੇ ਫੈਸਲਾ ਬਦਲਣ ਤੋਂ ਇਨਕਾਰ ਕਰ ਦਿਤਾ। ਇਸ ਦੇ ਨਾਲ ਹੀ ਹਾਈਕੋਰਟ ਨੇ ਮਾਮਲਾ 7 ਜਨਵਰੀ ਉਤੇ ਪਾ ਦਿਤਾ …

Read More »

ਭਾਜਪਾ-ਕਾਂਗਰਸ ਦੇ 5 ਸਾਂਸਦਾਂ ਨੇ ਦਿੱਤਾ ਅਸਤੀਫਾ

ਭਾਜਪਾ-ਕਾਂਗਰਸ ਦੇ 5 ਸਾਂਸਦਾਂ ਨੇ ਦਿੱਤਾ ਅਸਤੀਫਾ

ਨਵੀਂ ਦਿੱਲੀ-3 ਸੂਬਿਆਂ ‘ਚ ਹੋਏ ਵਿਧਾਨ ਸਭਾ ਚੋਣਾਂ ‘ਚ ਆਪਣੇ-ਆਪਣੇ ਖੇਤਰਾਂ ਤੋਂ ਵਿਧਾਇਕ ਚੁਣੇ ਜਾਣ ਤੋਂ ਬਾਅਦ 5 ਸਾਂਸਦਾਂ ਨੇ ਅਸਤੀਫਾ ਦੇ ਦਿੱਤਾ ਹੈ। ਇਸ ‘ਚ ਬੀ. ਜੇ. ਪੀ ਦੇ 3 ਅਤੇ ਕਾਂਗਰਸ ਦੇ 2 ਸਾਂਸਦ ਸ਼ਾਮਿਲ ਹਨ। ਲੋਕ ਸਭਾ ਸਪੀਕਰ ਸੁਮਿੱਤਰਾ ਮਹਾਜਨ ਨੇ ਸਾਰੇ 5 ਸਾਂਸਦਾਂ ਦਾ ਅਸਤੀਫਾ ਮਨਜ਼ੂਰ …

Read More »

ਪੰਜਾਬ ‘ਚ ਤੈਅ ਸਮੇਂ ‘ਤੇ ਹੀ ਹੋਣਗੀਆਂ ਪੰਚਾਇਤੀ ਚੋਣਾਂ : ਪੰਚਾਇਤ ਮੰਤਰੀ

ਪੰਜਾਬ ‘ਚ ਤੈਅ ਸਮੇਂ ‘ਤੇ ਹੀ ਹੋਣਗੀਆਂ ਪੰਚਾਇਤੀ ਚੋਣਾਂ : ਪੰਚਾਇਤ ਮੰਤਰੀ

ਚੰਡੀਗੜ੍ਹ : ਪੰਚਾਇਤੀ ਚੋਣਾਂ ਸਬੰਧੀ ਪੰਜਾਬ ਅਤੇ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਤ੍ਰਿਪਤ ਰਾਜਿੰਦਰ ਬਾਜਵਾ ਨੇ ਕਿਹਾ ਹੈ ਕਿ ਪੰਜਾਬ ‘ਚ ਤੈਅ ਸਮੇਂ ‘ਤੇ ਹੀ ਪੰਚਾਇਤੀ ਚੋਣਾਂ ਕਰਾਈਆਂ ਜਾਣਗੀਆਂ।

Read More »