Home / 2019 / January / 01

Daily Archives: January 1, 2019

ਫਿਲਮ ਅਭਿਨੇਤਾ ਕਾਦਰ ਖਾਨ ਨਹੀਂ ਰਹੇ

ਫਿਲਮ ਅਭਿਨੇਤਾ ਕਾਦਰ ਖਾਨ ਨਹੀਂ ਰਹੇ

ਨਵੀਂ ਦਿੱਲੀ – ਉੱਘੇ ਫਿਲਮ ਅਭਿਨੇਤਾ ਕਾਦਰ ਖਾਨ ਦਾ ਅੱਜ ਦੇਹਾਂਤ ਹੋ ਗਿਆ। ਉਹ 81 ਸਾਲ ਦੇ ਸਨ। ਉਹ ਲੰਬੇ ਸਮੇਂ ਤੋਂ ਬੀਮਾਰ ਸਨ ਅਤੇ ਉਹਨਾਂ ਨੇ ਕੈਨੇਡਾ ਦੇ ਇੱਕ ਹਸਪਤਾਲ ਵਿਚ ਆਖਰੀ ਸਾਹ ਲਏ। ਉਹਨਾਂ ਨੇ ਲਗਪਗ 300 ਫਿਲਮਾਂ ਵਿਚ ਕੰਮ ਕੀਤਾ। ਕਾਦਰ ਖਾਨ ਦਾ ਜਨਮ 22 ਅਕਤੂਬਰ 1938 …

Read More »

2019 ਦੀ ਆਮਦ ‘ਤੇ ਪੰਜਾਬ ਸਰਕਾਰ ਦਾ ’84 ਦੰਗਾ ਪੀੜਤਾ ਲਈ ਵੱਡਾ ਐਲਾਨ

2019 ਦੀ ਆਮਦ ‘ਤੇ ਪੰਜਾਬ ਸਰਕਾਰ ਦਾ ’84 ਦੰਗਾ ਪੀੜਤਾ ਲਈ ਵੱਡਾ ਐਲਾਨ

ਚੰਡੀਗੜ੍ਹ : 2019 ਦੀ ਪਹਿਲੇ ਦਿਨ ਹੀ ਪੰਜਾਬ ਸਰਕਾਰ ਨੇ 1984 ਸਿੱਖ ਦੰਗਾ ਪੀੜਤ ਪਰਿਵਾਰਾਂ ਦੇ ਜ਼ਖਮਾਂ ‘ਤੇ ਮਲ੍ਹਹਮ ਲਗਾਉਂਦੇ ਅੰਮ੍ਰਿਤਸਰ ਵਿਚ 200 ਦੁਕਾਨਾਂ ਦੇਣ ਦਾ ਐਲਾਨ ਕੀਤਾ ਹੈ। ਚੰਡੀਗੜ੍ਹ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਿੱਧੂ ਨੇ ਕਿਹਾ ਕਿ ਸਾਬਕਾ ਸਰਕਾਰ ਵਲੋਂ ਇਨ੍ਹਾਂ ਦੁਕਾਨਾਂ ਲਈ 38000 ਰੁਪਏ ਦੀ ਰਕਮ …

Read More »

ਕੇਰਲ ਬੰਬ ਧਮਾਕੇ ‘ਚ 3 ਲੋਕ ਜ਼ਖਮੀ

ਕੇਰਲ ਬੰਬ ਧਮਾਕੇ ‘ਚ 3 ਲੋਕ ਜ਼ਖਮੀ

ਕੋਜ਼ੀਕੋਡ- ਕੇਰਲ ‘ਚ ਕਾਟਥੀ ਪੁਲਸ ਸਟੇਸ਼ਨ ਖੇਤਰ ਦੇ ਕੋਲ ਇਕ ਦੇਸ਼ੀ ਬੰਬ ਧਮਾਕੇ ‘ਚ 3 ਲੋਕ ਜ਼ਖਮੀ ਹੋ ਗਏ, ਜਿਨ੍ਹਾਂ ‘ਚ 1 ਦੀ ਹਾਲਤ ਜ਼ਿਆਦਾ ਗੰਭੀਰ ਦੱਸੀ ਜਾ ਰਹੀ ਹੈ। ਪੁਲਸ ਮੁਤਾਬਕ ਧਮਾਕਾ ਕਲ ਰਾਤ ਲਗਭਗ 12 ਵਜੇ ਅਬਦੁੱਲਾ ਮੁਸਲਰ ਨਾਂ ਦੇ ਵਿਅਕਤੀ ਦੇ ਘਰ ‘ਚ ਹੋਇਆ। ਹਾਦਸੇ ‘ਚ ਅਬਦੁੱਲਾ …

Read More »

ਪੰਚਾਇਤੀ ਚੋਣਾਂ ‘ਚ ਕਾਂਗਰਸ ਦੀ ਜਿੱਤ ਨੇ ਸਰਕਾਰ ਦੀਆਂ ਨੀਤੀਆਂ ‘ਤੇ ਮੋਹਰ ਲਾਈ : ਕੈਪਟਨ ਅਮਰਿੰਦਰ ਸਿੰਘ

ਪੰਚਾਇਤੀ ਚੋਣਾਂ ‘ਚ ਕਾਂਗਰਸ ਦੀ ਜਿੱਤ ਨੇ ਸਰਕਾਰ ਦੀਆਂ ਨੀਤੀਆਂ ‘ਤੇ ਮੋਹਰ ਲਾਈ : ਕੈਪਟਨ ਅਮਰਿੰਦਰ ਸਿੰਘ

ਚੰਡੀਗੜ, – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਹਾਲ ਹੀ ਵਿੱਚ ਹੋਈਆਂ ਪੰਚਾਇਤੀ ਚੋਣਾਂ ਵਿੱਚ ਕਾਂਗਰਸ ਦੀ ਹੂੰਝਾ ਫੇਰ ਜਿੱਤ ਦੀ ਸ਼ਲਾਘਾ ਕਰਦਿਆਂ ਇਸ ਨੂੰ ਜਮਹੂਰੀਅਤ ਦੀ ਜਿੱਤ ਅਤੇ ਉਨ•ਾਂ ਦੀ ਸਰਕਾਰ ਦੀਆਂ ਨੀਤੀਆਂ ‘ਤੇ ਮੋਹਰ ਕਰਾਰ ਦਿੱਤਾ ਹੈ। ਮੁੱਖ ਮੰਤਰੀ ਨੇ ਵੱਡੇ ਪੱਧਰ ‘ਤੇ ਸ਼ਾਂਤਮਈ …

Read More »

19 ਜਨਵਰੀ ਨੂੰ ਹੋਣਗੀਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ

19 ਜਨਵਰੀ ਨੂੰ ਹੋਣਗੀਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ

ਨਵੀਂ ਦਿੱਲੀ— ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ. ਐੱਸ. ਜੀ. ਐੱਮ. ਸੀ.) ਦੀ ਨਵੀਂ ਕਾਰਜਕਾਰੀ ਮੈਂਬਰਾਂ ਦੀ ਚੋਣ ਲਈ 19 ਜਨਵਰੀ ਨੂੰ ਚੋਣਾਂ ਹੋਣਗੀਆਂ। ਇਸ ਦਾ ਐਲਾਨ ਦਿੱਲੀ ਕਮੇਟੀ ਵਲੋਂ ਕੀਤਾ ਗਿਆ ਹੈ। ਇਸ ਬਾਬਤ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਗੱਲਬਾਤ ਕਰਦਿਆਂ ਕਿਹਾ ਕਿ 19 ਜਨਵਰੀ ਨੂੰ …

Read More »

ਨਵੇਂ ਸਾਲ ਦੇ ਪਹਿਲੇ ਦਿਨ ਪੰਜਾਬ ਸਰਕਾਰ ਦਾ ਵੱਡਾ ਫੈਸਲਾ

ਨਵੇਂ ਸਾਲ ਦੇ ਪਹਿਲੇ ਦਿਨ ਪੰਜਾਬ ਸਰਕਾਰ ਦਾ ਵੱਡਾ ਫੈਸਲਾ

ਚੰਡੀਗੜ੍ਹ : ਨਵੇਂ ਸਾਲ ਦੇ ਮੌਕੇ ‘ਤੇ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲੈਂਦੇ ਹੋਏ ਸੂਬੇ ਵਿਚ ਗੈਰ ਕਾਨੂੰਨੀ ਇਮਾਰਤਾਂ ਨੂੰ ਕਾਨੂੰਨੀ ਕਰਨ ਲਈ ਵਨ-ਟਾਈਮ ਸੈਟਲਮੈਂਟ ਪਾਲਿਸੀ ਦਾ ਐਲਾਨ ਕੀਤਾ ਹੈ। ਇਸ ਸਕੀਮ ਤਹਿਤ ਬਿਨਾਂ ਸੀ. ਐੱਲ. ਯੂ. ਤਹਿਤ ਬਣੀਆਂ ਬਿਲਡਿੰਗਾਂ ਨੂੰ ਰੈਗੂਲਰ ਕਰਵਾਇਆ ਜਾ ਸਕੇਗਾ। ਚੰਡੀਗੜ੍ਹ ਵਿਚ ਪੱਤਰਕਾਰਾਂ ਨਾਲ ਗੱਲਬਾਤ …

Read More »

ਸੰਵਿਧਾਨ ਦੇ ਤਹਿਤ ਹੀ ਬਣੇਗਾ ਰਾਮ ਮੰਦਰ : ਨਰਿੰਦਰ ਮੋਦੀ

ਸੰਵਿਧਾਨ ਦੇ ਤਹਿਤ ਹੀ ਬਣੇਗਾ ਰਾਮ ਮੰਦਰ : ਨਰਿੰਦਰ ਮੋਦੀ

ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਮ ਮੰਦਰ ਦੇ ਮੁੱਦੇ ‘ਤੇ ਵੱਡਾ ਬਿਆਨ ਦਿੱਤਾ ਹੈ। ਇਕ ਨਿੱਜੀ ਚੈਨਲ ਨੂੰ ਦਿੱਤੀ ਇੰਟਰਵਿਊ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੱਸਿਆ ਕਿ ਰਾਮ ਮੰਦਰ ਮਾਮਲੇ ‘ਤੇ ਕੇਂਦਰ ਸਰਕਾਰ ਫਿਲਹਾਲ ਆਰਡੀਨੈਂਸ ਨਹੀਂ ਲੈ ਕੇ ਆਵੇਗੀ। ਇਸ ਮਾਮਲੇ ਨੂੰ ਕਾਂਗਰਸ ਨੇ ਲਟਕਾਇਆ ਸੀ। 70 …

Read More »

ਕੈਪਟਨ ਦੇ ਰਾਜ ‘ਚ ਸਰਬ ਸੰਮਤੀਆਂ ਨਹੀਂ ਜ਼ਬਰ ਸੰਮਤੀਆਂ ਹੋਈਆਂ : ਮਜੀਠੀਆ

ਕੈਪਟਨ ਦੇ ਰਾਜ ‘ਚ ਸਰਬ ਸੰਮਤੀਆਂ ਨਹੀਂ ਜ਼ਬਰ ਸੰਮਤੀਆਂ ਹੋਈਆਂ : ਮਜੀਠੀਆ

ਅੰਮ੍ਰਿਤਸਰ – ਪੰਚਾਇਤੀ ਚੋਣਾਂ ‘ਚ ਕਾਂਗਰਸ ਨੇ ਲੋਕਤੰਤਰ ਦੀਆਂ ਅਜਿਹੀਆਂ ਧੱਜੀਆ ਉਡਾਈਆਂ ਹਨ, ਜੋ ਪਹਿਲਾਂ ਕਦੇ ਨਹੀਂ ਉਡਾਈਆਂ ਗਈਆਂ। ਇਸ ਗੱਲ ਦਾ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੰਮ੍ਰਿਤਸਰ ‘ਚ ਪ੍ਰੈੱਸ ਕਾਨਫਰੰਸ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਪੰਚਾਇਤੀ ਚੋਣਾਂ ਕਰਵਾਉਣਾ ਹੀ ਨਹੀਂ ਸੀ ਚਾਹੁੰਦੀ। 13 ਹਜ਼ਾਰ ਪਿੰਡਾਂ …

Read More »