Home / 2019 / January / 03

Daily Archives: January 3, 2019

ਸੁਸ਼ਮਾ ਨੇ ਕਿਹਾ- ਰਾਫੇਲ ਮੁੱਦੇ ‘ਤੇ ਕੋਈ ਰੌਲਾ ਨਹੀਂ, ਕਾਂਗਰਸ ਨੇ ਕੀਤਾ ਵਾਕਆਊਟ

ਸੁਸ਼ਮਾ ਨੇ ਕਿਹਾ- ਰਾਫੇਲ ਮੁੱਦੇ ‘ਤੇ ਕੋਈ ਰੌਲਾ ਨਹੀਂ, ਕਾਂਗਰਸ ਨੇ ਕੀਤਾ ਵਾਕਆਊਟ

ਨਵੀਂ ਦਿੱਲੀ — ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਵੀਰਵਾਰ ਨੂੰ ਰਾਜ ਸਭਾ ਵਿਚ ਕਿਹਾ ਕਿ ਰਾਫੇਲ ਜਹਾਜ਼ ਸੌਦੇ ‘ਤੇ ਕਾਂਗਰਸ ਵਲੋਂ ਚੁੱਕੇ ਗਏ ਸਾਰੇ ਕਦਮਾਂ ਨੂੰ ਸੁਪਰੀਮ ਕੋਰਟ ਨੇ ਸਪੱਸ਼ਟ ਕਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਇਸ ਸਬੰਧ ਵਿਚ ਕੋਈ ਵਿਵਾਦ ਨਹੀਂ ਹੈ, ਸਗੋਂ ਕਿ …

Read More »

ਪ੍ਰਧਾਨ ਮੰਤਰੀ ਨੇ ਜਲੰਧਰ ‘ਚ 106ਵੀਂ ਭਾਰਤੀ ਵਿਗਿਆਨ ਕਾਂਗਰਸ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਨੇ ਜਲੰਧਰ ‘ਚ 106ਵੀਂ ਭਾਰਤੀ ਵਿਗਿਆਨ ਕਾਂਗਰਸ ਦਾ ਕੀਤਾ ਉਦਘਾਟਨ

ਜਲੰਧਰ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਜਲੰਧਰ ਪਹੁੰਚੇ, ਜਿਥੇ ਉਹਨਾਂ ਨੇ 106ਵੀਂ ਭਾਰਤੀ ਵਿਗਿਆਨ ਕਾਂਗਰਸ ਦਾ ਉਦਘਾਟਨ ਕੀਤਾ। ਇਸ ਮੌਕੇ ਪ੍ਰਧਾਨ ਮੰਤਰੀ ਨੇ ਜੈ ਅਨੁਸੰਧਾਨ ਦਾ ਨਾਅਰਾ ਵੀ ਦਿੱਤਾ। ਉਹਨਾਂ ਕਿਹਾ ਕਿ ਜੈ ਕਿਸਾਨ, ਜੈ ਜਵਾਨ, ਜੈ ਵਿਗਿਆਨ ਜੁੜਿਆ। ਮੈਂ ਸਮਝਦਾ ਹਾਂ ਕਿ ਹੁਣ ਸਮਾਂ ਇਕ …

Read More »

ਭਾਜਪਾ ਸਰਕਾਰ ਦੇ ਸ਼ਾਸਨ ‘ਚ ਨਹੀਂ ਤਾਂ ਕਦੋਂ ਬਣੇਗਾ ਰਾਮ ਮੰਦਰ : ਸ਼ਿਵ ਸੈਨਾ

ਭਾਜਪਾ ਸਰਕਾਰ ਦੇ ਸ਼ਾਸਨ ‘ਚ ਨਹੀਂ ਤਾਂ ਕਦੋਂ ਬਣੇਗਾ ਰਾਮ ਮੰਦਰ : ਸ਼ਿਵ ਸੈਨਾ

ਮੁੰਬਈ — ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਤਿੱਖਾ ਹਮਲਾ ਬੋਲਦੇ ਹੋਏ ਸ਼ਿਵ ਸੈਨਾ ਨੇ ਵੀਰਵਾਰ ਨੂੰ ਕਿਹਾ ਕਿ ਉਸ ਨੂੰ ਇਸ ਗੱਲ ‘ਤੇ ਹੈਰਾਨੀ ਹੈ ਕਿ ਜੇਕਰ ਭਾਜਪਾ ਦੀ ਅਗਵਾਈ ਵਾਲੀ ਮੌਜੂਦਾ ਸਰਕਾਰ ਦੇ ਕਾਰਜਕਾਲ ‘ਚ ਅਯੁੱਧਿਆ ‘ਚ ਰਾਮ ਮੰਦਰ ਦਾ ਨਿਰਮਾਣ ਨਹੀਂ ਹੋਵੇਗਾ ਤਾਂ ਕਦੋਂ ਹੋਵੇਗਾ। ਪਾਰਟੀ ਨੇ ਕਿਹਾ …

Read More »

ਬ੍ਰਹਮਪੁਰਾ ਵਲੋਂ ਕੈਪਟਨ ਸਰਕਾਰ ਅਤੇ ਬਾਦਲ ਪਰਿਵਾਰ ਦੀ ਆਲੋਚਨਾ

ਬ੍ਰਹਮਪੁਰਾ ਵਲੋਂ ਕੈਪਟਨ ਸਰਕਾਰ ਅਤੇ ਬਾਦਲ ਪਰਿਵਾਰ ਦੀ ਆਲੋਚਨਾ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਜੋ ਸਿੰਘਾਪੁਰ ਦੇ ਦੌਰੇ ਤੇ ਹਨ ਜਿੰਨ੍ਹਾਂ ਦਾ ਉਥੋਂ ਦੀ ਸਿੱਖ ਸੰਗਤ ਨੇ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸਨਮਾਨ ਕੀਤਾ ਅਤੇ ਸੰਗਤ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦੇ ਹੋਏ ਸ੍ਰ. ਬ੍ਰਹਮਪੁਰਾ ਨੇ …

Read More »

ਪ੍ਰਧਾਨ ਮੰਤਰੀ ਨੇ ਗੁਰਦਾਰਪੁਰ ਰੈਲੀ ‘ਚ ਕਾਂਗਰਸ ‘ਤੇ ਕੀਤੇ ਤਿੱਖੇ ਹਮਲੇ

ਪ੍ਰਧਾਨ ਮੰਤਰੀ ਨੇ ਗੁਰਦਾਰਪੁਰ ਰੈਲੀ ‘ਚ ਕਾਂਗਰਸ ‘ਤੇ ਕੀਤੇ ਤਿੱਖੇ ਹਮਲੇ

ਗੁਰਦਾਸਪੁਰ– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਗੁਰਦਾਸਪੁਰ ਵਿਖੇ ਰੈਲੀ ਨੂੰ ਸੰਬੋਧਨ ਕੀਤਾ। ਇਸ ਮੌਕੇ ਉਹਨਾਂ ਨੇ ਕੇਂਦਰ ਸਰਕਾਰ ਦੀ ਪੰਜਾਬ ਨੂੰ ਦੇਣ ਉਤੇ ਚਾਨਣਾ ਪਾਇਆ ਅਤੇ ਸੂਬਾ ਸਰਕਾਰ ਦੀ ਜਮ ਕੇ ਆਲੋਚਨਾ ਕੀਤੀ। ਇਸ ਦੌਰਾਨ ਉਹਨਾਂ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ‘ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ’ …

Read More »

ਸਬਰੀਮਾਲਾ: ਕੋਰਟ ਦਾ ਫੈਸਲਾ ਨਹੀਂ ਮਨਜ਼ੂਰ ਤਾਂ ਪੁਜਾਰੀ ਛੱਡ ਦੇਣ ਅਹੁਦਾ- ਵਿਜਯਨ

ਸਬਰੀਮਾਲਾ: ਕੋਰਟ ਦਾ ਫੈਸਲਾ ਨਹੀਂ ਮਨਜ਼ੂਰ ਤਾਂ ਪੁਜਾਰੀ ਛੱਡ ਦੇਣ ਅਹੁਦਾ- ਵਿਜਯਨ

ਤਿਰੁਅਨੰਤਪੁਰਮ— ਕੇਰਲ ਦੇ ਮੁੱਖ ਮੰਤਰੀ ਪਿਨਰਾਈ ਵਿਜਯਨ ਨੇ ਬੁੱਧਵਾਰ ਨੂੰ ਸਬਰੀਮਾਲਾ ਸਥਿਤ ਭਗਵਾਨ ਅਯੱਪਾ ਦੇ ਮੰਦਰ ‘ਚ 2 ਔਰਤਾਂ ਦੇ ਪ੍ਰਵੇਸ਼ ਕਰਨ ਤੋਂ ਬਾਅਦ ਉਸ ਦਾ ਸ਼ੁੱਧੀਕਰਨ ਕਰਨ ਲਈ ਪ੍ਰਧਾਨ ਪੁਜਾਰੀ ‘ਤੇ ਡੂੰਘੀ ਨਾਰਾਜ਼ਗੀ ਜ਼ਾਹਰ ਕੀਤੀ ਹੈ। ਉਨ੍ਹਾਂ ਨੇ ਵੀਰਵਾਰ ਨੂੰ ਕਿਹਾ ਕਿ ਜੇਕਰ ਉਹ ਸੁਪਰੀਮ ਕੋਰਟ ਦਾ ਫੈਸਲਾ ਸਵੀਕਾਰ …

Read More »

ਗੁਰਸ਼ਰਨ ਕੌਰ ਰੰਧਾਵਾ ਨੇ ਪੰਜਾਬ ਰਾਜ ਸਮਾਜ ਭਲਾਈ ਬੋਰਡ ਦੇ ਚੇਅਰਪਰਸਨ ਦਾ ਅਹੁਦਾ ਸੰਭਾਲਿਆ

ਗੁਰਸ਼ਰਨ ਕੌਰ ਰੰਧਾਵਾ ਨੇ ਪੰਜਾਬ ਰਾਜ ਸਮਾਜ ਭਲਾਈ ਬੋਰਡ ਦੇ ਚੇਅਰਪਰਸਨ ਦਾ ਅਹੁਦਾ ਸੰਭਾਲਿਆ

ਪਰਨੀਤ ਕੌਰ, ਅਰੁਨਾ ਚੌਧਰੀ, ਸਾਧੂ ਸਿੰਘ ਧਰਮਸੋਤ ਤੇ ਬਲਬੀਰ ਸਿੰਘ ਸਿੱਧੂ ਨੇ ਸ੍ਰੀਮਤੀ ਰੰਧਾਵਾ ਨੂੰ ਦਿੱਤੀਆਂ ਸ਼ੁਭ ਕਾਮਨਾਵਾਂ ਚੰਡੀਗੜ, – ਪੰਜਾਬ ਰਾਜ ਸਮਾਜ ਭਲਾਈ ਬੋਰਡ ਦੇ ਨਵ ਨਿਯੁਕਤ ਚੇਅਰਪਰਸਨ ਸ੍ਰੀਮਤੀ ਗੁਰਸ਼ਰਨ ਕੌਰ ਰੰਧਾਵਾ ਨੇ ਅੱਜ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਸ੍ਰੀਮਤੀ ਪਰਨੀਤ ਕੌਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਭਲਾਈ ਮੰਤਰੀ …

Read More »

‘ਰੈਟ ਹੋਲ ਕੋਲਾ ਖਾਨ’ ‘ਚ ਫਸੇ ਮਜ਼ਦੂਰਾਂ ਨੂੰ ਬਾਹਰ ਨਾ ਕੱਢੇ ਜਾਣ ‘ਤੇ ਸੁਪਰੀਮ ਕੋਰਟ ਸਖ਼ਤ

‘ਰੈਟ ਹੋਲ ਕੋਲਾ ਖਾਨ’ ‘ਚ ਫਸੇ ਮਜ਼ਦੂਰਾਂ ਨੂੰ ਬਾਹਰ ਨਾ ਕੱਢੇ ਜਾਣ ‘ਤੇ ਸੁਪਰੀਮ ਕੋਰਟ ਸਖ਼ਤ

ਮੇਘਾਲਿਆ— ਮੇਘਾਲਿਆ ‘ਚ ਸਥਿਤ ਇਕ ਗੈਰ-ਕਾਨੂੰਨੀ ਕੋਲਾ ਖਾਨ ਅੰਦਰ ਫਸੇ 15 ਮਜ਼ੂਦਰਾਂ ਦਾ ਮਾਮਲਾ ਸੁਪਰੀਮ ਕੋਰਟ ਦੀ ਦਹਿਲੀਜ਼ ‘ਤੇ ਪੁੱਜਾ। ਕੋਰਟ ਨੇ ਵੀਰਵਾਰ ਨੂੰ ਇਸ ਮਾਮਲੇ ‘ਤੇ ਸੁਣਵਾਈ ਕਰਦਿਆਂ ਮੇਘਾਲਿਆ ਸਰਕਾਰ ਨੂੰ ਕਿਹਾ ਕਿ ਉਹ ਬਚਾਅ ਮੁਹਿੰਮ ਤੋਂ ਸਤੁੰਸ਼ਟ ਨਹੀਂ ਹੈ। 13 ਦਸੰਬਰ ਤੋਂ ਖਾਨ ਅੰਦਰ ਫਸੇ 15 ਮਜ਼ਦੂਰਾਂ ਨੂੰ …

Read More »