Home / 2019 / January / 04

Daily Archives: January 4, 2019

ਸੁਪਰੀਮ ਕੋਰਟ ‘ਚ ਰਾਮ ਮੰਦਰ ਮਾਮਲੇ ਦੀ ਸੁਣਵਾਈ 10 ਜਨਵਰੀ ਤੱਕ ਟਲੀ

ਸੁਪਰੀਮ ਕੋਰਟ ‘ਚ ਰਾਮ ਮੰਦਰ ਮਾਮਲੇ ਦੀ ਸੁਣਵਾਈ 10 ਜਨਵਰੀ ਤੱਕ ਟਲੀ

ਨਵੀਂ ਦਿੱਲੀ : ਰਾਮ ਜਨਮ ਭੂਮੀ-ਬਾਬਰੀ ਮਸਜਿਦ ਮਾਮਲੇ ਵਿਚ ਦਾਇਰ ਅਪੀਲਾਂ ‘ਤੇ ਅੱਜ ਸੁਪਰੀਮ ਕੋਰਟ ਵਿਚ ਸੁਣਾਈ ਟਲ ਗਈ। ਇਸ ਮਾਮਲੇ ‘ਤੇ ਹੁਣ ਅਗਲੀ ਸੁਣਵਾਈ 10 ਜਨਵਰੀ ਨੂੰ ਹੋਵੇਗੀ। ਚੀਫ ਜਸਟਿਸ ਰੰਜਨ ਗੰਗੋਈ ਅਤੇ ਜਸਟਿਸ ਸੰਜੇ ਕਿਸ਼ਨ ਕੌਲ ਦੀ ਬੈਂਚ ਨੇ ਅੱਜ ਇਸ ਮਾਮਲੇ ਦੀ ਸੁਣਵਾਈ ਦੀ ਤਰੀਕ ਮਹਿਜ਼ 30 …

Read More »

ਫੂਲਕਾ ਨੇ ਆਮ ਆਦਮੀ ਪਾਰਟੀ ਵੀ ਛੱਡੀ

ਫੂਲਕਾ ਨੇ ਆਮ ਆਦਮੀ ਪਾਰਟੀ ਵੀ ਛੱਡੀ

ਵਿਧਾਇਕੀ ਦੀ ਅਹੁਦੇ ਤੋਂ ਵੀ ਪਹਿਲਾਂ ਹੀ ਦੇ ਚੁੱਕੇ ਹਨ ਅਸਤੀਫਾ ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸੀਨੀਅਰ ਆਗੂ ਐਚ ਐਸ ਫੂਲਕਾ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਫੂਲਕਾ ਨੇ ਆਪਣਾ ਅਸਤੀਫਾ ਪਾਰਟੀ ਦੇ ਕੌਮੀ ਪ੍ਰਧਾਨ ਅਰਵਿੰਦ ਕੇਜਰੀਵਾਲ ਨੂੰ ਸੌਂਪ ਦਿੱਤਾ। ਫੂਲਕਾ ਨੇ ਇਸ …

Read More »

ਕੋਰਟ ਨੇ ਲਾਲੂ ਯਾਦਵ ਦੀ ਜ਼ਮਾਨਤ ਪਟੀਸ਼ਨ ‘ਤੇ ਫੈਸਲਾ ਸੁਰੱਖਿਅਤ ਰੱਖਿਆ

ਕੋਰਟ ਨੇ ਲਾਲੂ ਯਾਦਵ ਦੀ ਜ਼ਮਾਨਤ ਪਟੀਸ਼ਨ ‘ਤੇ ਫੈਸਲਾ ਸੁਰੱਖਿਅਤ ਰੱਖਿਆ

ਰਾਂਚੀ— ਝਾਰਖੰਡ ਹਾਈ ਕੋਰਟ ਨੇ ਚਾਰਾ ਘੁਟਾਲਾ ਮਾਮਲੇ ‘ਚ ਰਾਜਦ ਸੁਪਰੀਮੋ ਅਤੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਦੀ ਜ਼ਮਾਨਤ ਦੀ ਅਰਜ਼ੀ ‘ਤੇ ਫੈਸਲਾ ਸ਼ੁੱਕਰਵਾਰ ਨੂੰ ਸੁਰੱਖਿਅਤ ਰੱਖ ਲਿਆ। ਜਸਟਿਸ ਅਪਰੇਸ਼ ਕੁਮਾਰ ਸਿੰਘ ਨੇ ਪਟੀਸ਼ਨਕਰਤਾ ਨਾਲ ਹੀ ਸੀ.ਬੀ.ਆਈ. ਦੀਆਂ ਦਲੀਲਾਂ ਸੁਣਨ ਤੋਂ ਬਾਅਦ ਆਪਣਾ ਆਦੇਸ਼ ਸੁਰੱਖਿਅਤ ਰੱਖ ਲਿਆ। …

Read More »

ਕਿਸਾਨਾਂ ਦੀ ਕਰਜ਼ ਮੁਆਫੀ ਲੈ ਕੇ ਬੈਂਕਾਂ ਅੱਗੇ ਧਰਨੇ

ਕਿਸਾਨਾਂ ਦੀ ਕਰਜ਼ ਮੁਆਫੀ ਲੈ ਕੇ ਬੈਂਕਾਂ ਅੱਗੇ ਧਰਨੇ

ਪੰਜਾਬ ਸਰਕਾਰ ਖਿਲਾਫ ਹੋ ਰਹੀ ਹੈ ਜੰਮ ਕੇ ਨਾਅਰੇਬਾਜ਼ੀ ਬਰਨਾਲਾ : ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵਲੋਂ ਕਿਸਾਨਾਂ ਦੀ ਕਰਜ਼ ਮੁਆਫੀ ਅਤੇ ਹੋਰ ਮੰਗਾਂ ਨੂੰ ਲੈ ਕੇ ਪੰਜਾਬ ਵਿਚ ਬੈਂਕਾਂ ਅੱਗੇ ਧਰਨੇ ਦਿੱਤੇ ਜਾ ਰਹੇ ਹਨ। ਇਨ੍ਹਾਂ ਧਰਨਿਆਂ ਦਾ ਅੱਜ ਚੌਥਾ ਦਿਨ ਅਤੇ ਇਹ ਭਲਕੇ ਪੰਜ ਜਨਵਰੀ ਤੱਕ ਜਾਰੀ ਰਹਿਣਗੇ। …

Read More »

ਪੰਜਾਬ ਕਾਂਗਰਸ ਨੇ ਸੰਸਦ ਦੇ ਬਾਹਰ ਵੇਚੇ ਆਲੂ

ਪੰਜਾਬ ਕਾਂਗਰਸ ਨੇ ਸੰਸਦ ਦੇ ਬਾਹਰ ਵੇਚੇ ਆਲੂ

ਨਵੀਂ ਦਿੱਲੀ— ਆਲੂ ਕਿਸਾਨਾਂ ਨੂੰ ਫਸਲ ਦੀ ਸਹੀ ਕੀਮਤ ਨਾ ਮਿਲਣ ਕਰ ਕੇ ਸ਼ੁੱਕਰਵਾਰ ਨੂੰ ਪੰਜਾਬ ਕਾਂਗਰਸ ਦੇ ਮੈਂਬਰਾਂ ਵੱਲੋਂ ਸੰਸਦ ਦੇ ਬਾਹਰ ਆਲੂ ਵੇਚ ਕੇ ਰੋਸ ਜ਼ਾਹਰ ਕੀਤਾ। ਪ੍ਰਦਰਸ਼ਨਕਾਰੀਆਂ ਦੀ ਅਗਵਾਈ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਕਰ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੇ ਕਿਸਾਨ ਪਰੇਸ਼ਾਨ ਹਨ …

Read More »

ਆਮ ਆਦਮੀ ਪਾਰਟੀ ਦੀ ਵਿਧਾਇਕਾ ਬਲਜਿੰਦਰ ਕੌਰ ਦੇ ਵਿਆਹ ਦੀਆਂ ਤਿਆਰੀਆਂ

ਆਮ ਆਦਮੀ ਪਾਰਟੀ ਦੀ ਵਿਧਾਇਕਾ ਬਲਜਿੰਦਰ ਕੌਰ ਦੇ ਵਿਆਹ ਦੀਆਂ ਤਿਆਰੀਆਂ

ਯੂਥ ਵਿੰਗ ਮਾਝਾ ਜ਼ੋਨ ਦੇ ਪ੍ਰਧਾਨ ਸੁਖਰਾਜ ਸਿੰਘ ਨਾਲ ਹੋਣਗੀਆਂ ਲਾਵਾਂ ਚੰਡੀਗੜ੍ਹ : ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੀਆਂ ਮਹਿਲਾ ਵਿਧਾਇਕਾਂ ਵਲੋਂ ਘਰ ਵਸਾਇਆ ਜਾ ਰਿਹਾ ਹੈ। ਰੁਪਿੰਦਰ ਰੂਬੀ ਤੋਂ ਬਾਅਦ ਹੁਣ ਤਲਵੰਡੀ ਸਾਬੋ ਤੋਂ ਵਿਧਾਇਕਾ ਬਲਜਿੰਦਰ ਕੌਰ ਦਾ ਰਿਸ਼ਤਾ ਪਾਰਟੀ ਦੇ ਯੂਥ ਵਿੰਗ ਦੇ ਮਾਝਾ ਜ਼ੋਨ ਦੇ ਪ੍ਰਧਾਨ …

Read More »

ਪਿਛਲੀ ਸਰਕਾਰ ਨੇ ਮੇਰੇ ਸਬਰ ਦਾ ਬੰਨ੍ਹ ਤੋੜਿਆ- ਨਰਿੰਦਰ ਮੋਦੀ

ਪਿਛਲੀ ਸਰਕਾਰ ਨੇ ਮੇਰੇ ਸਬਰ ਦਾ ਬੰਨ੍ਹ ਤੋੜਿਆ- ਨਰਿੰਦਰ ਮੋਦੀ

ਮਣੀਪੁਰ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਮਣੀਪੁਰ ‘ਚ 8 ਮੁੱਖ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕਰਨ ਦੇ ਨਾਲ ਹੀ 4 ਹੋਰ ਦਾ ਨੀਂਹ ਪੱਥਰ ਰੱਖਿਆ। ਇੰਫਾਲ ‘ਚ ਇਕ ਜਨ ਸਭਾ ਦੌਰਾਨ ਪ੍ਰਧਾਨ ਮੰਤਰੀ ਨੇ ਇਨ੍ਹਾਂ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਇਨ੍ਹਾਂ ‘ਚ ਮੋਰੇਹ ‘ਚ ਸੰਗਠਿਤ ਜਾਂਚ ਚੌਕੀ, ਦੋਲਾਈਥਾਬੀ ਬੈਰਾਜ, ਖਾਧ …

Read More »

‘ਆਪ’ ਤੇ ਕਾਂਗਰਸ ਦੀਆਂ ਨਜ਼ਦੀਕੀਆਂ ਤੋਂ ਨਾਰਾਜ਼ ਫੂਲਕਾ ਨੇ ਦਿੱਤਾ ਅਸਤੀਫਾ – ਸੁਖਬੀਰ

‘ਆਪ’ ਤੇ ਕਾਂਗਰਸ ਦੀਆਂ ਨਜ਼ਦੀਕੀਆਂ ਤੋਂ ਨਾਰਾਜ਼ ਫੂਲਕਾ ਨੇ ਦਿੱਤਾ ਅਸਤੀਫਾ – ਸੁਖਬੀਰ

ਗਿੱਦੜਬਾਹਾ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਸ਼ੁੱਕਰਵਾਰ ਨੂੰ ਗਿੱਦੜਬਾਹਾ ‘ਚ ਹਲਕਾ ਇੰਚਾਰਜ਼ ਹਰਦੀਪ ਸਿਘ ਡਿੰਪੀ ਦੇ ਦਫਤਰ ਅਕਾਲੀ ਵਰਕਰਾਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ, ਜਿਸ ‘ਚ ਉਨ੍ਹਾਂ ਨੇ ਵਰਕਰਾਂ ਦੀਆਂ ਮੁਸ਼ਕਲਾਂ ਅਤੇ ਪਾਰਟੀ ਦੀ ਮਜਬੂਤੀ ਲਈ ਜਾਣਕਾਰੀ ਹਾਸਲ ਕੀਤੀ। ਇਸ …

Read More »