Home / 2019 / January / 07

Daily Archives: January 7, 2019

ਪਟਨਾ ਜਾਣ ਵਾਲੇ ਸ਼ਰਧਾਲੂਆਂ ਲਈ ਹੋਟਲ ਵਰਗੀ ਬਣ ਰਹੀ ਹੈ ‘ਟੈਂਟ ਸਿਟੀ’

ਪਟਨਾ ਜਾਣ ਵਾਲੇ ਸ਼ਰਧਾਲੂਆਂ ਲਈ ਹੋਟਲ ਵਰਗੀ ਬਣ ਰਹੀ ਹੈ ‘ਟੈਂਟ ਸਿਟੀ’

ਬਿਹਾਰ— ਸਿੱਖਾਂ ਦੇ ਦੱਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ 350ਵਾਂ ਪ੍ਰਕਾਸ਼ ਪੁਰਬ ਕਈ ਮਾਇਨਿਆਂ ਵਿਚ ਇਤਿਹਾਸ ਰਚ ਗਿਆ। ਦੇਸ਼ ਤੇ ਵਿਦੇਸ਼ ਤੋਂ ਪਟਨਾ ਪਹੁੰਚਣ ਵਾਲੇ ਹਜ਼ਾਰਾਂ ਸਿੱਖ ਸ਼ਰਧਾਲੂਆਂ ਦੀ ਮਹਿਮਾਨ ਨਿਵਾਜੀ ਅੱਜ ਤਕ ਗਲੋਬਲ ਪੱਧਰ ‘ਤੇ ਸੁਰਖੀਆਂ ਬਟੋਰ ਰਹੀ ਹੈ। ਬਿਹਾਰ ਅਤੇ ਬਿਹਾਰੀਆਂ ਦੀ ਮਹਿਮਾਨ ਨਿਵਾਜੀ ਦੀ …

Read More »

ਸਰਕਾਰੀ ਸਕੂਲ ਸਿੱਖਿਆ ਵਿਚ ਸੁਧਾਰਾਂ ਬਾਰੇ ਕੇਜਰੀਵਾਲ ਤੋਂ ਸਿਕਣ ਸੋਨੀ : ਅਮਨ ਅਰੋੜਾ

ਸਰਕਾਰੀ ਸਕੂਲ ਸਿੱਖਿਆ ਵਿਚ ਸੁਧਾਰਾਂ ਬਾਰੇ ਕੇਜਰੀਵਾਲ ਤੋਂ ਸਿਕਣ ਸੋਨੀ : ਅਮਨ ਅਰੋੜਾ

ਸੋਨੀ ਵੱਲੋਂ ਸਰਕਾਰੀ ਸਕੂਲਾਂ ਦੀ ਤੁਲਨਾ ਢਾਬੇ ਨਾਲ ਕੀਤੇ ਜਾਣ ਦਾ ‘ਆਪ’ ਵੱਲੋਂ ਵਿਰੋਧ ਚੰਡੀਗੜ੍ਹ, ਪੰਜਾਬ ਦੇ ਸਿੱਖਿਆ ਮੰਤਰੀ ਓ.ਪੀ ਸੋਨੀ ਵੱਲੋਂ ਸਰਕਾਰੀ ਸਕੂਲਾਂ ਦੀ ਤੁਲਨਾ ਢਾਬੇ ਅਤੇ ਪ੍ਰਾਈਵੇਟ ਸਕੂਲਾਂ ਨੂੰ ਫਾਈਵ ਸਟਾਰ ਹੋਟਲ ਕਹਿਣ ਉੱਤੇ ਆਮ ਆਦਮੀ ਪਾਰਟੀ ਨੇ ਤਿੱਖਾ ਇਤਰਾਜ਼ ਪ੍ਰਗਟਾਇਆ ਹੈ। ਪਾਰਟੀ ਵੱਲੋਂ ਜਾਰੀ ਬਿਆਨ ਵਿਚ ਸੀਨੀਅਰ …

Read More »

ਕੈਪਟਨ ਅਮਰਿੰਦਰ ਸਿੰਘ ਵੱਲੋਂ ਪਾਰਟੀ ਅਤੇ ਸਰਕਾਰ ਸਬੰਧੀ ਮੁੱਦਿਆਂ ਬਾਰੇ ਰਾਹੁਲ ਗਾਂਧੀ ਨਾਲ ਵਿਚਾਰ-ਚਰਚਾ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪਾਰਟੀ ਅਤੇ ਸਰਕਾਰ ਸਬੰਧੀ ਮੁੱਦਿਆਂ ਬਾਰੇ ਰਾਹੁਲ ਗਾਂਧੀ ਨਾਲ ਵਿਚਾਰ-ਚਰਚਾ

ਪੰਜਾਬ ਵਿਚ ਪੂਰੀ ਤਰਾਂ ਬੇਜਾਨ ਹੋ ਚੁੱਕੀ ਆਮ ਆਦਮੀ ਪਾਰਟੀ ਨਾਲ ਗਠਜੋੜ ਕਰਨ ਦੀ ਜ਼ਰੂਰਤ ਤੋਂ ਇਨਕਾਰ ਪੰਜਾਬ ਵਿਚ ਸਾਰੀਆਂ ਦੀ ਸਾਰੀਆਂ 13 ਲੋਕ ਸਭਾ ਸੀਟਾਂ ਜਿੱਤਣ ਲਈ ਭਰੋਸਾ ਪ੍ਰਗਟਾਇਆ, ਜਿੱਤਣ ਵਾਲੇ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ- ਮੁੱਖ ਮੰਤਰੀ ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ …

Read More »

ਮੋਦੀ ਸਰਕਾਰ ਦਾ ਵੱਡਾ ਫੈਸਲਾ : ਜਨਰਲ ਕੈਟੇਗਰੀਆਂ ਲਈ 10 ਫੀਸਦੀ ਰਾਖਵਾਂਕਰਨ ਨੂੰ ਮਨਜ਼ੂਰੀ

ਮੋਦੀ ਸਰਕਾਰ ਦਾ ਵੱਡਾ ਫੈਸਲਾ : ਜਨਰਲ ਕੈਟੇਗਰੀਆਂ ਲਈ 10 ਫੀਸਦੀ ਰਾਖਵਾਂਕਰਨ ਨੂੰ ਮਨਜ਼ੂਰੀ

ਨਵੀਂ ਦਿੱਲੀ- ਲੋਕ ਸਭਾ ਚੋਣਾਂ ਤੋਂ ਪਹਿਲਾਂ ਮੋਦੀ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸੋਮਵਾਰ ਨੂੰ ਕੈਬਨਿਟ ਦੀ ਹੋਈ ਬੈਠਕ ‘ਚ ਜਰਨਲ ਕੈਟੇਗਰੀਆਂ ਨੂੰ 10 ਫੀਸਦੀ ਰਾਖਵਾਂਕਰਨ ਦੇਣ ਦਾ ਫੈਸਲਾ ਲਿਆ ਗਿਆ ਹੈ। ਇਹ ਰਾਖਵਾਂਕਰਨ ਆਰਥਿਕ ਤੌਰ ‘ਤੇ ਕਮਜੋਰ ਜਰਨਲ ਵਰਗ ਦੇ ਲੋਕਾਂ ਨੂੰ ਦਿੱਤਾ ਜਾਵੇਗਾ। ਦੱਸ ਦਇਏ ਕਿ 2018 …

Read More »

ਸੱਤਾ ਦੇ ਲਾਲਚੀ ਲੋਕਾਂ ਦੇ ਜਾਣ ਨਾਲ ਪਾਰਟੀ ਹੋਵੇਗੀ ਹੋਰ ਮਜ਼ਬੂਤ : ਕੇਜਰੀਵਾਲ

ਸੱਤਾ ਦੇ ਲਾਲਚੀ ਲੋਕਾਂ ਦੇ ਜਾਣ ਨਾਲ ਪਾਰਟੀ ਹੋਵੇਗੀ ਹੋਰ ਮਜ਼ਬੂਤ : ਕੇਜਰੀਵਾਲ

ਚੰਡੀਗੜ੍ਹ— ਸੋਮਵਾਰ ਨੂੰ ਚੰਡੀਗੜ੍ਹ ਪੁੱਜੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਭ੍ਰਿਸ਼ਟਾਚਾਰ ਮੁਕਤ ਭਾਰਤ ਅਤੇ ਦੇਸ਼ ‘ਚ ਰਾਜਨੀਤੀ ਬਦਲਣ ਲਈ ਬਣੀ ਹੈ। ਉਨ੍ਹਾਂ ਨੇ ਕਿਹਾ ਕਿ ਇਕ ਟੀ.ਵੀ. ਚੈਨਲ ਵੱਲੋਂ ਆਮ ਆਦਮੀ ਪਾਰਟੀ ਦੇ ਕੰਮਾਂ ਨੂੰ ਲੈ ਕੇ ਦੇਸ਼ ਅਤੇ ਦੁਨੀਆ ‘ਚ ਸਰਵੇ ਕਰਵਾਇਆ …

Read More »

ਬੰਗਲਾ ਵਿਵਾਦ : ਹਾਈ ਕੋਰਟ ਨੇ ਤੇਜਸਵੀ ਯਾਦਵ ਦੀ ਪਟੀਸ਼ਨ ਕੀਤੀ ਖਾਰਜ

ਬੰਗਲਾ ਵਿਵਾਦ : ਹਾਈ ਕੋਰਟ ਨੇ ਤੇਜਸਵੀ ਯਾਦਵ ਦੀ ਪਟੀਸ਼ਨ ਕੀਤੀ ਖਾਰਜ

ਪਟਨਾ— ਬਿਹਾਰ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਅਤੇ ਸਾਬਕਾ ਉੱਪ ਮੁੱਖ ਮੰਤਰੀ ਤੇਜਸਵੀ ਯਾਦਵ ਨੂੰ ਪਟਨਾ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਸਰਕਾਰੀ ਬੰਗਲਾ ਖਾਲੀ ਕਰਨ ਦੇ ਬਿਹਾਰ ਸਰਕਾਰ ਦੇ ਆਦੇਸ਼ ਨੂੰ ਚੁਣੌਤੀ ਦੇਣ ਵਾਲੀ ਤੇਜਸਵੀ ਯਾਦਵ ਦੀ ਪਟੀਸ਼ਨ ਨੂੰ ਹਾਈ ਕੋਰਟ ਨੇ ਸੋਮਵਾਰ ਨੂੰ ਖਾਰਜ ਕਰ …

Read More »

ਲੋਕ ਸਭਾ ਚੋਣਾਂ 2019 : ਮੁੱਖ ਚੋਣ ਕਮਿਸ਼ਨਰ ਵੱਲੋਂ ਪੰਜਾਬ, ਹਰਿਆਣਾ ਅਤੇ ਚੰਡੀਗੜ ਦੀਆਂ ਚੋਣ ਤਿਆਰੀਆਂ ਦਾ ਜਾਇਜ਼ਾ

ਲੋਕ ਸਭਾ ਚੋਣਾਂ 2019 : ਮੁੱਖ ਚੋਣ ਕਮਿਸ਼ਨਰ ਵੱਲੋਂ ਪੰਜਾਬ, ਹਰਿਆਣਾ ਅਤੇ ਚੰਡੀਗੜ ਦੀਆਂ ਚੋਣ ਤਿਆਰੀਆਂ ਦਾ ਜਾਇਜ਼ਾ

ਚੰਡੀਗੜ : ਭਾਰਤ ਦੇ ਮੁੱਖ ਚੋਣ ਕਮਿਸ਼ਨਰ ਸ੍ਰੀ ਸੁਨੀਲ ਅਰੋੜਾ ਨੇ ਅੱਜ ਇਥੇ ਪੰਜਾਬ, ਹਰਿਆਣਾ ਅਤੇ ਚੰਡੀਗੜ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਆਗਾਮੀ ਲੋਕ ਸਭਾ ਚੋਣਾਂ 2019 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਕਮਿਸ਼ਨ ਵੱਲੋਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸਭ ਤੋਂ ਪਹਿਲਾਂ ਪੰਜਾਬ ਰਾਜ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। …

Read More »

ਮੇਘਾਲਿਆ : ਗੈਰ-ਕਾਨੂੰਨੀ ਖਾਨ ਦੇ ਧੱਸਣ ਕਾਰਨ ਦੋ ਮਜ਼ਦੂਰਾਂ ਦੀ ਮੌਤ

ਮੇਘਾਲਿਆ : ਗੈਰ-ਕਾਨੂੰਨੀ ਖਾਨ ਦੇ ਧੱਸਣ ਕਾਰਨ ਦੋ ਮਜ਼ਦੂਰਾਂ ਦੀ ਮੌਤ

ਨਵੀਂ ਦਿੱਲੀ— ਮੇਘਾਲਿਆ ਦੇ ਪੂਰਬੀ ਜਯੰਤਿਆ ਹਿਲਸ ਜ਼ਿਲੇ ‘ਚ ਕੋਲਾ ਖਾਨ ‘ਚ ਫਸੇ 15 ਮਜ਼ਦੂਰਾਂ ਨੂੰ ਅਜੇ ਬਾਹਰ ਨਹੀਂ ਕੱਡਿਆ ਗਿਆ ਇਸੇ ਵਿਚ ਇਕ ਹੋਰ ਹਾਦਸੇ ‘ਚ 2 ਮਜ਼ਦੂਰਾਂ ਦੀ ਮੌਤ ਹੋ ਗਈ। ਪੂਰਬੀ ਜਯੰਤਿਆ ਹਿਲਸ ਜ਼ਿਲੇ ਦੇ ਪਿੰਡ ‘ਚ ਸਥਿਤ ਇਕ ਗੈਰ-ਕਾਨੂੰਨੀ ਕੋਲਾ ਖਾਨ ਦੇ ਧੱਸਣ ਕਾਰਨ ਦੋ ਮਜ਼ਦੂਰਾਂ …

Read More »