Home / 2019 / January / 08

Daily Archives: January 8, 2019

ਭਾਰਤ ਦੌਰੇ ‘ਤੇ ਨਾਰਵੇ ਦੀ ਪੀ. ਐਮ, ਮੋਦੀ ਨਾਲ ਕੀਤੀ ਦੋ-ਪੱਖੀ ਗੱਲਬਾਤ

ਭਾਰਤ ਦੌਰੇ ‘ਤੇ ਨਾਰਵੇ ਦੀ ਪੀ. ਐਮ, ਮੋਦੀ ਨਾਲ ਕੀਤੀ ਦੋ-ਪੱਖੀ ਗੱਲਬਾਤ

ਨਵੀਂ ਦਿੱਲੀ— ਨਾਰਵੇ ਦੀ ਪ੍ਰਧਾਨ ਮੰਤਰੀ ਐਰਨਾ ਸੋਲਬਰਗ ਭਾਰਤ ਦੌਰੇ ‘ਤੇ ਹੈ। ਆਪਣੀ ਭਾਰਤ ਯਾਤਰਾ ਦੌਰਾਨ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਦਿੱਲੀ ‘ਚ ਵਫਦ ਪੱਧਰੀ ਬੈਠਕ ਕੀਤੀ। ਸੋਲਬਰਗ ਸੋਮਵਾਰ ਨੂੰ ਭਾਰਤ ਪੁੱਜੀ ਸੀ। ਮੰਗਲਵਾਰ ਦੀ ਸਵੇਰ ਨੂੰ ਰਾਸ਼ਟਰਪਤੀ ਭਵਨ ਵਿਚ ਉਨ੍ਹਾਂ ਦਾ ਰਸਮੀ ਸਵਾਗਤ ਕੀਤਾ …

Read More »

ਸੁਖਪਾਲ ਸਿੰਘ ਖਹਿਰਾ ਨੇ ਬਣਾਈ ਨਵੀਂ ਪਾਰਟੀ

ਸੁਖਪਾਲ ਸਿੰਘ ਖਹਿਰਾ ਨੇ ਬਣਾਈ ਨਵੀਂ ਪਾਰਟੀ

ਚੰਡੀਗੜ੍ਹ– ਸੁਖਪਾਲ ਸਿੰਘ ਖਹਿਰਾ ਨੇ ਅੱਜ ਨਵੀਂ ਪਾਰਟੀ ਬਣਾਉਣ ਦਾ ਐਲਾਨ ਕਰ ਦਿੱਤਾ। ਸੁਖਪਾਲ ਖਹਿਰਾ ਨੇ ‘ਪੰਜਾਬੀ ਏਕਤਾ ਪਾਰਟੀ’ ਨਾਂਅ ਦੀ ਪਾਰਟੀ ਬਣਾਈ ਹੈ। ਉਹਨਾਂ ਨੇ ਕਿਹਾ ਕਿ ਸਾਡੀ ਪਾਰਟੀ ਪੰਜਾਬ ਦੇ ਮੁੱਦਿਆਂ ਨੂੰ ਉਠਾਏਗੀ। ਇਸ ਮੌਕੇ ਉਹਨਾਂ ਨੇ ਕਾਂਗਰਸ ਅਤੇ ਅਕਾਲੀ ਦਲ ਉਤੇ ਤਿੱਖੇ ਹਮਲੇ ਵੀ ਕੀਤੇ। ਉਹਨਾਂ ਕਿਹਾ …

Read More »

ਪੁਲਵਾਮਾ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ‘ਚ ਮੁਕਾਬਲਾ, 1 ਢੇਰ

ਪੁਲਵਾਮਾ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ‘ਚ ਮੁਕਾਬਲਾ, 1 ਢੇਰ

ਸ਼੍ਰੀਨਗਰ- ਕਸ਼ਮੀਰ ਦੇ ਪੁਲਵਾਮਾ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ‘ਚ ਹੋਏ ਮੁਕਾਬਲੇ ਦੌਰਾਨ 1 ਅੱਤਵਾਦੀ ਨੂੰ ਢੇਰ ਕਰ ਦਿੱਤਾ ਹੈ। ਇਹ ਮੁਕਾਬਲਾ ਦੱਖਣੀ ਕਸ਼ਮੀਰ ਦੇ ਇਕ ਪਿੰਡ ‘ਚ ਹੋਇਆ। ਰਿਪੋਰਟ ਮੁਤਾਬਕ ਮੁਕਾਬਲਾ ਕੁਝ ਹੀ ਸਮੇਂ ਲਈ ਹੋਇਆ ਸੀ। ਅੱਤਵਾਦੀ ਮਾਰੇ ਜਾਣ ਤੋਂ ਬਾਅਦ ਪੂਰੇ ਖੇਤਰ ‘ਚ ਮੋਬਾਇਲ ਇੰਟਰਨੈੱਟ ਸੇਵਾਵਾਂ ਬੰਦ …

Read More »

ਭਾਜਪਾ ਦਾ ਪੱਲਾ ਫੜ ਸਕਦੇ ਹਨ ਐੱਚ. ਐੱਸ. ਫੂਲਕਾ

ਭਾਜਪਾ ਦਾ ਪੱਲਾ ਫੜ ਸਕਦੇ ਹਨ ਐੱਚ. ਐੱਸ. ਫੂਲਕਾ

ਜਲੰਧਰ — ਲੋਕ ਸਭਾ ਚੋਣਾਂ ਨੇੜੇ ਆਉਂਦੀਆਂ ਦੇਖ ਪੰਜਾਬ ਦੀ ਸਿਆਸਤ ਰੰਗ ਬਦਲਣ ਲੱਗੀ ਹੈ। ਕਦੇ ਆਮ ਆਦਮੀ ਪਾਰਟੀ ਦਾ ਮਜ਼ਬੂਤ ਚਿਹਰਾ ਰਹੇ ਐੈੱਚ. ਐੈੱਸ. ਫੂਲਕਾ ਜਲਦੀ ਹੀ ਭਾਜਪਾ ਦਾ ਪੱਲਾ ਫੜ ਸਕਦੇ ਹਨ। 1984 ਦੰਗਿਆਂ ਨੂੰ ਲੈ ਕੇ ਕੇਂਦਰ ਸਰਕਾਰ ਵੱਲੋਂ ਨਿਭਾਈ ਗਈ ਅਹਿਮ ਭੂਮਿਕਾ ਨੇ ਫੂਲਕਾ ਅਤੇ ਭਾਜਪਾ …

Read More »

CBI ਮਾਮਲੇ ‘ਤੇ ਬੋਲੇ ਕੇਜਰੀਵਾਲ-SC ਦਾ ਫੈਸਲਾ PM ਮੋਦੀ ਲਈ ਕਲੰਕ

CBI ਮਾਮਲੇ ‘ਤੇ ਬੋਲੇ ਕੇਜਰੀਵਾਲ-SC ਦਾ ਫੈਸਲਾ PM ਮੋਦੀ ਲਈ ਕਲੰਕ

ਨੈਸ਼ਨਲ ਡੈਸਕ— ਹਾਈ ਕੋਰਟ ਨੇ ਅੱਜ ਸਰਕਾਰ ਨੂੰ ਵੱਡਾ ਝਟਕਾ ਦਿੰਦੇ ਹੋਏ ਆਲੋਕ ਵਰਮਾ ਨੂੰ ਸੀ.ਬੀ.ਆਈ. ਨਿਰਦੇਸ਼ਕ ਦੇ ਅਹੁਦੇ ‘ਤੋਂ ਬਹਾਲ ਕਰ ਦਿੱਤਾ ਹੈ। ਕੋਰਟ ਦੇ ਇਸ ਫੈਸਲੇ ਦੇ ਬਾਅਦ ਰਾਜਨੀਤੀ ਬਿਆਨਬਾਜ਼ੀ ਤੇਜ਼ ਹੋ ਗਈ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਮੁੱਦੇ ਨੂੰ ਰਾਫੇਲ ਨਾਲ ਜੋੜਦੇ ਹੋਏ …

Read More »

ਮੋਦੀ ਸਰਕਾਰ ਖਿਲਾਫ ਮਜ਼ਦੂਰ-ਮੁਲਾਜ਼ਮ ਹੜਤਾਲ ‘ਤੇ

ਮੋਦੀ ਸਰਕਾਰ ਖਿਲਾਫ ਮਜ਼ਦੂਰ-ਮੁਲਾਜ਼ਮ ਹੜਤਾਲ ‘ਤੇ

ਲੁਧਿਆਣਾ : ਟਰੇਡ ਯੂਨੀਅਨ ਵਲੋਂ ਐਲਾਨੀ ਗਈ 2 ਦਿਨਾ ਹੜਤਾਲ ‘ਚ ਵੱਖ-ਵੱਖ ਵਿਭਾਗਾਂ ਵਲੋਂ ਰੋਸ ਪ੍ਰਦਰਸ਼ਨ ਕਰਦੇ ਹੋਏ ਕੇਂਦਰ ਸਰਕਾਰ ਦੀਆਂ ਨੀਤੀਆਂ ਖਿਲਾਫ ਗੁੱਸਾ ਪ੍ਰਗਟ ਕੀਤਾ ਜਾ ਰਿਹਾ ਹੈ। ਬੈਂਕ ਕਰਮਚਾਰੀਆਂ ਵਲੋਂ ਲੁਧਿਆਣਾ ਦੇ ਭਾਰਤ ਨਗਰ ਚੌਂਕ ‘ਚ ਰੋਸ ਪ੍ਰਦਰਸ਼ਨ ਕੀਤਾ ਗਿਆ। ਯੂਨੀਅਨ ਨੇਤਾਵਾਂ ਦਾ ਦੋਸ਼ ਸੀ ਕਿ ਕੇਂਦਰ ਸਰਕਾਰ …

Read More »

10 ਫੀਸਦੀ ਰਾਖਵੇਂਕਰਨ ਬਿੱਲ ਦਾ ਕਰਾਂਗੇ ਸਮਰਥਨ : ਮਾਇਆਵਤੀ

10 ਫੀਸਦੀ ਰਾਖਵੇਂਕਰਨ ਬਿੱਲ ਦਾ ਕਰਾਂਗੇ ਸਮਰਥਨ : ਮਾਇਆਵਤੀ

ਲਖਨਊ— ਕੇਂਦਰ ਸਰਕਾਰ ਦੇ ਕਮਜ਼ੋਰ ਆਮ ਵਰਗ ਦੇ 10 ਫੀਸਦੀ ਰਾਖਵਾਂਕਰਨ ਬਿੱਲ ਦਾ ਬਸਪਾ ਸੁਪਰੀਮੋ ਮਾਇਆਵਤੀ ਨੇ ਸਮਰਥਨ ਦੇਣ ਦਾ ਫੈਸਲਾ ਕੀਤਾ ਹੈ। ਨਾਲ ਹੀ ਉਨ੍ਹਾਂ ਨੇ ਇਸ ਨੂੰ ਚੋਣਾਵੀ ਧੋਖਾ ਦੱਸਦੇ ਹੋਏ ਸਰਕਾਰ ‘ਤੇ ਹਮਲਾ ਬੋਲਿਆ ਅਤੇ ਕਿਹਾ ਕਿ ਸਰਕਾਰ ਨੇ ਇਸ ਨੂੰ ਪਹਿਲਾਂ ਕਿਉਂ ਨਹੀਂ ਲਾਗੂ ਕੀਤਾ। ਮਾਇਆਵਤੀ …

Read More »

ਸਿੱਖ ਇਤਿਹਾਸ ਦੀ ਕਿਤਾਬ ਦਾ ਮਾਮਲਾ ਅਦਾਲਤ ‘ਚ ਲਿਜਾਵਾਂਗੇ: ਸਿਰਸਾ

ਸਿੱਖ ਇਤਿਹਾਸ ਦੀ ਕਿਤਾਬ ਦਾ ਮਾਮਲਾ ਅਦਾਲਤ ‘ਚ ਲਿਜਾਵਾਂਗੇ: ਸਿਰਸਾ

ਅੰਮ੍ਰਿਤਸਰ: 12ਵੀ ਜਮਾਤ ਦੀ ਇਤਿਹਾਸ ਦੀ ਕਿਤਾਬ ‘ਚ ਸਿੱਖ ਇਤਿਹਾਸ ਨੂੰ ਤੋੜ-ਮਰੋੜ ਕੇ ਪੇਸ਼ ਕੀਤੇ ਜਾਣ ਵਿਰੁੱਧ ਦਲ ਖਾਲਸਾ ਦੇ ਆਗੂ ਪੁਲਸ ਕਮਿਸ਼ਨ ਨੂੰ ਮੰਗ ਪੱਤਰ ਦੇਣ ਪਹੁੰਚੇ, ਪਰ ਪੁਲਸ ਮੁਲਾਜਮਾਂ ਨੇ ਉਨ੍ਹਾਂ ਨੂੰ ਕਮਿਸ਼ਨਰ ਨਾਲ ਮਿਲਣ ਨਹੀਂ ਦਿੱਤਾ। ਇਸ ਤੋਂ ਭੜਕੇ ਸਿੱਖ ਆਗੂਆਂ ਨੇ ਮੰਗ ਪੱਤਰ ਪਾੜ ਕੇ ਸੁੱਟ …

Read More »

SC ਨੇ ਰੱਥ ਯਾਤਰਾ ਸੰਬੰਧੀ ਭਾਜਪਾ ਦੀ ਪਟੀਸ਼ਨ ‘ਤੇ ਪੱਛਮੀ ਬੰਗਾਲ ਤੋਂ ਮੰਗਿਆ ਜਵਾਬ

SC ਨੇ ਰੱਥ ਯਾਤਰਾ ਸੰਬੰਧੀ ਭਾਜਪਾ ਦੀ ਪਟੀਸ਼ਨ ‘ਤੇ ਪੱਛਮੀ ਬੰਗਾਲ ਤੋਂ ਮੰਗਿਆ ਜਵਾਬ

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਪੱਛਮੀ ਬੰਗਾਲ ‘ਚ ਰੱਥ ਯਾਤਰਾ ਕੱਢਣ ਦੀ ਆਗਿਆ ਦੀ ਮੰਗ ਕਰਨ ਵਾਲੀ ਭਾਜਪਾ ਦੀ ਪਟੀਸ਼ਨ ‘ਤੇ ਸੂਬਾ ਸਰਕਾਰ ਤੋਂ ਮੰਗਲਵਾਰ ਨੂੰ ਜਵਾਬ ਮੰਗਿਆ ਹੈ। ਭਾਜਪਾ ਦੀ ਪੱਛਮੀ ਬੰਗਾਲ ਇਕਾਈ ਨੇ ਕਲਕੱਤਾ ਹਾਈ ਕੋਰਟ ਦੀ ਬੈਂਚ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਸੀ, ਜਿਸ ‘ਚ ਰੱਥ ਯਾਤਰਾ …

Read More »