Home / 2019 / January / 10

Daily Archives: January 10, 2019

ਅਯੁੱਧਿਆ ਮਾਮਲਾ : ਸੁਣਵਾਈ 29 ਜਨਵਰੀ ਤਕ ਟਲੀ

ਅਯੁੱਧਿਆ ਮਾਮਲਾ : ਸੁਣਵਾਈ 29 ਜਨਵਰੀ ਤਕ ਟਲੀ

ਨਵੀਂ ਦਿੱਲੀ— ਸੁਪਰੀਮ ਕੋਰਟ ਨੇ ਅੱਜ ਭਾਵ ਵੀਰਵਾਰ ਨੂੰ ਰਾਮ ਜਨਮ ਭੂਮੀ-ਬਾਬਰੀ ਮਸਜਿਦ ਦੀ ਜ਼ਮੀਨ ਦੇ ਮਲਕਾਣਾ ਹੱਕ ਸਬੰਧੀ ਵਿਵਾਦ ‘ਤੇ ਸੁਣਵਾਈ ਨੂੰ ਟਾਲ ਦਿੱਤਾ ਹੈ। ਦਰਅਸਲ ਜਸਟਿਸ ਯੂ. ਯੂ. ਲਲਿਤ ਵਲੋਂ ਮਾਮਲੇ ਦੀ ਸੁਣਵਾਈ ਤੋਂ ਖੁਦ ਨੂੰ ਵੱਖ ਕਰਨ ਤੋਂ ਬਾਅਦ ਅਯੁੱਧਿਆ ਮਾਮਲੇ ‘ਤੇ ਸੁਣਵਾਈ 29 ਜਨਵਰੀ ਤਕ ਟਾਲ …

Read More »

ਸੁਖਪਾਲ ਖਹਿਰਾ ਵੱਲੋਂ ‘ਪੰਜਾਬੀ ਏਕਤਾ ਪਾਰਟੀ’ ਦੇ ਐਡਹਾਕ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ

ਸੁਖਪਾਲ ਖਹਿਰਾ ਵੱਲੋਂ ‘ਪੰਜਾਬੀ ਏਕਤਾ ਪਾਰਟੀ’ ਦੇ ਐਡਹਾਕ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ

ਪ੍ਰਸ਼ੰਸਕਾਂ ਅਤੇ ਹਮਾਇਤੀਆਂ ਵੱਲੋਂ ਪਾਰਟੀ ਨੂੰ ਭਰਪੂਰ ਹੁੰਗਾਰਾ – ਖਹਿਰਾ ਚੰਡੀਗੜ – ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਸੂਬੇ ਭਰ ਵਿੱਚ ਪਾਰਟੀ ਨੂੰ ਮਜਬੂਤ ਕਰਨ ਦੇ ਮੱਦੇਨਜਰ ਪਾਰਟੀ ਵਰਕਰਾਂ ਦੀ ਐਕਟਿਵ ਸ਼ਮੂਲੀਅਤ ਯਕੀਨੀ ਬਣਾਏ ਜਾਣ ਦੇ ਮਕਸਦ ਨਾਲ ਅੱਜ ਅੱਗੇ ਵੱਧਦੇ ਹੋਏ 31 ਜਿਲਿਆਂ (ਦਿਹਾਤੀ ਅਤੇ ਸ਼ਹਿਰੀ) …

Read More »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 352ਵੇਂ ਪ੍ਰਕਾਸ਼ ਪੁਰਬ ਮੌਕੇ ਪਟਨਾ ਸਾਹਿਬ ਦਾ ਅਲੌਕਿਕ ਨਜ਼ਾਰਾ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 352ਵੇਂ ਪ੍ਰਕਾਸ਼ ਪੁਰਬ ਮੌਕੇ ਪਟਨਾ ਸਾਹਿਬ ਦਾ ਅਲੌਕਿਕ ਨਜ਼ਾਰਾ

ਪਟਨਾ— ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ 352ਵੇਂ ਪ੍ਰਕਾਸ਼ ਪੁਰਬ ਮੌਕੇ ਪਟਨਾ ਸਾਹਿਬ ਦੇ ਗੁਰਦੁਆਰੇ ਨੂੰ ਬਹੁਤ ਸ਼ਾਨਦਾਰ ਤਰੀਕੇ ਨਾਲ ਸਜਾਇਆ ਗਿਆ ਹੈ। ਘਰ ਵਿਚ ਬੈਠੇ ਲੋਕਾਂ ਲਈ ਦੇ ਦਰਬਾਰ ਦੇ ਅੰਦਰ ਦੇ ਦਰਸ਼ਨ ਕਰ ਸਕਦੇ ਹਨ। ਦਰਬਾਰ ਦੇ ਅੰਦਰ ਆਰਤੀ ਕੀਤੀ ਜਾ ਰਹੀ ਹੈ। ਗੁਰਦੁਆਰੇ ਦਾ ਨਜ਼ਾਰਾ ਮਨ …

Read More »

ਜੀ. ਕੇ. ਵਿਰੁੱਧ ਐੱਫ. ਆਈ. ਆਰ. ਦੇ ਆਦੇਸ਼ ਤੋਂ ਬਾਅਦ ਸਰਨਾ ਨੇ ਮੰਗਿਆ ਸੁਖਬੀਰ ਦਾ ਅਸਤੀਫਾ

ਜੀ. ਕੇ. ਵਿਰੁੱਧ ਐੱਫ. ਆਈ. ਆਰ. ਦੇ ਆਦੇਸ਼ ਤੋਂ ਬਾਅਦ ਸਰਨਾ ਨੇ ਮੰਗਿਆ ਸੁਖਬੀਰ ਦਾ ਅਸਤੀਫਾ

ਜਲੰਧਰ — ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਪਟਿਆਲਾ ਹਾਊਸ ਕੋਰਟ ਦੇ ਸੈਸ਼ਨ ਜੱਜ ਵੱਲੋਂ ਮਨਜੀਤ ਸਿੰਘ ਜੀ. ਕੇ. ਵਿਰੁੱਧ ਸੈਸ਼ਨ ਜੱਜ ਵੱਲੋਂ ਮੈਜਿਸਟਰੇਟ ਕੋਰਟ ਦੇ ਐੱਫ. ਆਈ. ਆਰ. ਦਰਜ ਕਰਨ ਦੇ ਆਦੇਸ਼ ਬਰਕਰਾਰ ਰੱਖਣ ਦੇ ਹੁਕਮਾਂ ਤੋਂ ਬਾਅਦ ਸੁਖਬੀਰ ਬਾਦਲ ਨੂੰ ਫੋਰੀ ਤੌਰ …

Read More »

ਕਸ਼ਮੀਰੀ IAS ਦਾ ਅਸਤੀਫਾ ਮੋਦੀ ਸਰਕਾਰ ਲਈ ਕਲੰਕ: ਚਿਦਾਂਬਰਮ

ਕਸ਼ਮੀਰੀ IAS ਦਾ ਅਸਤੀਫਾ ਮੋਦੀ ਸਰਕਾਰ ਲਈ ਕਲੰਕ: ਚਿਦਾਂਬਰਮ

ਨਵੀਂ ਦਿੱਲੀ- ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦਾਂਬਰਮ ਨੇ ਕਸ਼ਮੀਰੀ ਆਈ. ਏ. ਐੱਸ. ਅਧਿਕਾਰੀ ਸ਼ਾਹ ਫੈਜ਼ਲ ਦੇ ਅਸਤੀਫਾ ਦੇਣ ਦੇ ਫੈਸਲੇ ਨੂੰ ਲੈ ਕੇ ਵੀਰਵਾਰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਇਸ ਕਦਮ ਨਾਲ ਦੁਨੀਆ ਉਨ੍ਹਾਂ ਦੇ ਦੁੱਖਾਂ ਅਤੇ ਗੁੱਸੇ ਦੀ …

Read More »

ਅਫਗਾਨ ਸਿੱਖਾਂ ਤੇ ਹਿੰਦੂਆਂ ਦੀ ਮਦਦ ਲਈ ਯੂ.ਕੇ ਦੇ ਸੰਸਦ ਮੈਂਬਰਾਂ ਵੱਲੋਂ ਪ੍ਰਵਾਸ ਮੰਤਰੀ ਨਾਲ ਮੁਲਾਕਾਤ

ਅਫਗਾਨ ਸਿੱਖਾਂ ਤੇ ਹਿੰਦੂਆਂ ਦੀ ਮਦਦ ਲਈ ਯੂ.ਕੇ ਦੇ ਸੰਸਦ ਮੈਂਬਰਾਂ ਵੱਲੋਂ ਪ੍ਰਵਾਸ ਮੰਤਰੀ ਨਾਲ ਮੁਲਾਕਾਤ

ਚੰਡੀਗੜ੍ਹ- ਅਫਗਾਨਿਸਤਾਨ ਵਿਚ ਘੱਟ ਗਿਣਤੀ ਵਰਗ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਜਾਣੂ ਕਰਵਾਉਣ ਲਈ ਸੰਸਦ ਮੈਂਬਰ ਐਮਾ ਹਾਰਡੀ ਤੇ ਤਨਮਨਜੀਤ ਸਿੰਘ ਢੇਸੀ ਸਮੇਤ ਗੁਰੂ ਨਾਨਕ ਦਰਬਾਰ ਗੁਰਦੁਆਰਾ ਸਾਊਥਾਲ (ਅਫ਼ਗਾਨ ਏਕਤਾ ਸੋਸਾਇਟੀ) ਤੇ ਯੂਨਾਈਟਿਡ ਸਿੱਖਜ਼ ਦੇ ਨੁਮਾਇੰਦਿਆਂ ਦੇ ਵਫ਼ਦ ਵੱਲੋਂ ਅੱਜ ਬਰਤਾਨੀਆਂ ਦੀ ਪ੍ਰਵਾਸ ਮੰਤਰੀ ਕੈਰੋਲਿਨ ਨੋਕਸ ਨਾਲ ਮੁਲਾਕਾਤ ਕੀਤੀ ਗਈ। ਵਫਦ …

Read More »

ਪੁਣੇ ਹਵਾਈ ਅੱਡੇ ‘ਤੇ 2 ਯਾਤਰੀਆਂ ਦੇ ਬੈਗ ‘ਚੋਂ 24 ਕਾਰਤੂਸ ਬਰਾਮਦ

ਪੁਣੇ ਹਵਾਈ ਅੱਡੇ ‘ਤੇ 2 ਯਾਤਰੀਆਂ ਦੇ ਬੈਗ ‘ਚੋਂ 24 ਕਾਰਤੂਸ ਬਰਾਮਦ

ਪੁਣੇ— ਮਹਾਰਾਸ਼ਟਰ ਦੇ ਪੁਣੇ ਜ਼ਿਲੇ ‘ਚ ਹਵਾਈ ਅੱਡੇ ਤੋਂ 2 ਪੁਰਸ਼ ਯਾਤਰੀਆਂ ਦੇ ਸਾਮਾਨ ਤੋਂ 24 ਕਾਰਤੂਸ ਬਰਾਮਦ ਕੀਤੇ ਗਏ ਹਨ। ਪੁਲਸ ਅਧਿਕਾਰੀ ਨੇ ਵੀਰਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ। ਪੁਲਸ ਅਧਿਕਾਰੀ ਨੇ ਦੱਸਿਆ ਕਿ ਦੋਹਾਂ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ। ਪੁਲਸ ਥਾਣੇ ਦੇ ਸੀਨੀਅਰ ਪੁਲਸ ਨਿਰੀਖਕ ਦਿਲੀਪ …

Read More »

ਕੈਪਟਨ ਅਮਰਿੰਦਰ ਸਿੰਘ ਨੇ ਹਰਸਿਮਰਤ ਬਾਦਲ ਨੂੰ ਦਿੱਤਾ ਕਰਾਰਾ ਜਵਾਬ

ਕੈਪਟਨ ਅਮਰਿੰਦਰ ਸਿੰਘ ਨੇ ਹਰਸਿਮਰਤ ਬਾਦਲ ਨੂੰ ਦਿੱਤਾ ਕਰਾਰਾ ਜਵਾਬ

ਕਿਹਾ-ਮੈਂ ਆਪਣੇ ਸੂਬੇ ਤੇ ਪਾਰਟੀ ਦਾ ਵਫ਼ਾਦਾਰ ਅਤੇ ਤੁਸੀਂ ਸਿਰਫ ਆਪਣੇ ਸੌੜੇ ਹਿੱਤਾਂ ਦੇ ਸਿਆਸੀ ਹਿੱਤਾਂ ਲਈ ਧਰਮ ਦਾ ਸ਼ੋਸ਼ਣ ਕਰਨ ਦੇ ਯਤਨਾਂ ਲਈ ਬਾਦਲਾਂ ਦੀ ਸਖ਼ਤ ਆਲੋਚਨਾ ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਲੀਡਰ ਹਰਸਿਮਰਤ ਕੌਰ ਬਾਦਲ ਵੱਲੋਂ ਉਨ੍ਹਾਂ ਦੀ ਵਫ਼ਾਦਾਰੀ ‘ਤੇ ਚੁੱਕੇ ਸਵਾਲ ਦੀ ਸਖ਼ਤ …

Read More »

ਫੰਡ ਲੈਣ ਗਏ ਸਾਧੂ ਸਿੰਘ ਧਰਮਸੋਤ ਨੂੰ ਮਿਲੀਆ ਝਾੜਾਂ

ਫੰਡ ਲੈਣ ਗਏ ਸਾਧੂ ਸਿੰਘ ਧਰਮਸੋਤ ਨੂੰ ਮਿਲੀਆ ਝਾੜਾਂ

ਨਵੀਂ ਦਿੱਲੀ-ਪੰਜਾਬ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਸਕਾਲਰਸ਼ਿਪ ਦੀ ਰਾਸ਼ੀ ਲੈਣ ਵਾਸਤੇ ਦਿੱਲੀ ‘ਚ ਕੇਂਦਰੀ ਮੰਤਰੀ ਥਾਵਰ ਚੰਦਰ ਗਲਿਹੋਤ ਨਾਲ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਸਕਾਲਰਸ਼ਿਪ ਫੰਡ ਨੂੰ ਲੈ ਕੇ ਸਾਧੂ ਸਿੰਘ ਧਰਮਸੋਤ ਨੇ ਕੇਂਦਰੀ ਮੰਤਰੀ ਗਲਿਹੋਤ ਨਾਲ ਗੱਲਬਾਤ ਕੀਤੀ ਪਰ ਕੇਂਦਰੀ ਮੰਤਰੀ ਨੇ ਦੱਸਿਆ ਕਿ ਪੰਜਾਬ ਨੇ ਪਿਛਲੇ ਸਕਾਲਰਸ਼ਿਪ …

Read More »