Home / 2019 / January / 11

Daily Archives: January 11, 2019

ਸੀ.ਬੀ.ਆਈ ਮੁਖੀ ਦੇ ਅਹੁਦੇ ਤੋਂ ਹਟਾਏ ਆਲੋਕ ਵਰਮਾ ਬੋਲੇ

ਸੀ.ਬੀ.ਆਈ ਮੁਖੀ ਦੇ ਅਹੁਦੇ ਤੋਂ ਹਟਾਏ ਆਲੋਕ ਵਰਮਾ ਬੋਲੇ

ਝੂਠੇ ਇਲਜ਼ਾਮ ਲਗਾ ਕੇ ਮੇਰਾ ਵਿਭਾਗ ਬਦਲਿਆ ਨਵੀਂ ਦਿੱਲੀ : ਸੀ.ਬੀ.ਆਈ. ਦੇ ਸਾਬਕਾ ਮੁਖੀ ਆਲੋਕ ਵਰਮਾ ਨੇ ਅਹੁਦੇ ਤੋਂ ਹਟਾਏ ਜਾਣ ਤੋਂ ਇਕ ਦਿਨ ਬਾਅਦ ਆਪਣੀ ਚੁੱਪੀ ਤੋੜੀ ਹੈ। ਵਰਮਾ ਨੇ ਕਿਹਾ ਕਿ ਝੂਠੇ ਅਤੇ ਬੇਹੱਦ ਕਮਜ਼ੋਰ ਇਲਜ਼ਾਮਾਂ ਨੂੰ ਅਧਾਰ ਬਣਾ ਕੇ ਮੇਰਾ ਵਿਭਾਗ ਬਦਲਿਆ ਗਿਆ ਹੈ। ਜ਼ਿਕਰਯੋਗ ਹੈ ਕਿ …

Read More »

ਮੁੱਖ ਮੰਤਰੀ ਨੇ ਪਟਿਆਲਾ ਵਿਖੇ ਸਰਪੰਚਾਂ ਤੇ ਪੰਚਾਂ ਨੂੰ ਚੁਕਾਈ ਸਹੁੰ

ਮੁੱਖ ਮੰਤਰੀ ਨੇ ਪਟਿਆਲਾ ਵਿਖੇ ਸਰਪੰਚਾਂ ਤੇ ਪੰਚਾਂ ਨੂੰ ਚੁਕਾਈ ਸਹੁੰ

ਪਟਿਆਲਾ– ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਟਿਆਲਾ ਅਤੇ ਫਤਹਿਗੜ੍ਹ ਸਾਹਿਬ ਜ਼ਿਲ੍ਹਿਆਂ ਦੇ ਨਵੇਂ ਚੁਣੇ ਪੰਚਾਂ, ਸਰਪੰਚਾਂ, ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸਮੰਤੀ ਮੈਂਬਰਾਂ ਨੂੰ ਅਹੁਦੇ ਅਤੇ ਨਸ਼ਾ ਰੋਕੂ ਅਫਸਰ (ਡੈਪੋ) ਵਜੋਂ ਹਲਫ਼ ਦਿਵਾਇਆ ਅਤੇ ਆਪੋ-ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਦੇ ਨਾਲ-ਨਾਲ ਆਪਣੇ ਇਲਾਕੇ ਦੇ ਸਮੁੱਚੇ ਵਿਕਾਸ …

Read More »

ਰਾਮ ਰਹੀਮ ਦੋਸ਼ੀ, ਮ੍ਰਿਤਕ ਛੱਤਰਪਤੀ ਦਾ ਬੇਟਾ ਖੁਸ਼ੀ ‘ਚ ਹੋਇਆ ਭਾਵੁਕ

ਰਾਮ ਰਹੀਮ ਦੋਸ਼ੀ, ਮ੍ਰਿਤਕ ਛੱਤਰਪਤੀ ਦਾ ਬੇਟਾ ਖੁਸ਼ੀ ‘ਚ ਹੋਇਆ ਭਾਵੁਕ

ਪੰਚਕੂਲਾ— ਹਰਿਆਣਾ ਪੱਤਰਕਾਰ ਰਾਮਚੰਦਰ ਛੱਤਰਪਤੀ ਦੇ ਕਤਲ ਮਾਮਲੇ ‘ਚ ਪੰਚਕੂਲਾ ਦੀ ਸੈਪਸ਼ਲ ਸੀ.ਬੀ.ਆਈ. ਕੋਰਟ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ ਦੇ ਫੈਸਲੇ ‘ਤੇ ਖੁਸ਼ੀ ਜ਼ਾਹਰ ਕਰਦੇ ਹੋਏ ਛੱਤਰਪਤੀ ਦੇ ਬੇਟੇ ਅੰਸ਼ੁਲ ਭਾਵੁਕ ਹੋ ਗਏ। ਉਨ੍ਹਾਂ ਨੇ ਕਿਹਾ ਕਿ ਮੈਂ ਕੋਰਟ ਦਾ ਸ਼ੁਕਰੀਆ …

Read More »

ਉੱਘੇ ਪੰਜਾਬੀ ਸਾਹਿਤਕਾਰ ਅਤੇ ਪੱਤਰਕਾਰ ਬੀ.ਐਸ ਬੀਰ ਦਾ ਦੇਹਾਂਤ, ਮੁੱਖ ਮੰਤਰੀ ਵਲੋਂ ਦੁੱਖ ਦਾ ਪ੍ਰਗਟਾਵਾ

ਉੱਘੇ ਪੰਜਾਬੀ ਸਾਹਿਤਕਾਰ ਅਤੇ ਪੱਤਰਕਾਰ ਬੀ.ਐਸ ਬੀਰ ਦਾ ਦੇਹਾਂਤ, ਮੁੱਖ ਮੰਤਰੀ ਵਲੋਂ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ: ਉੱਘੇ ਪੰਜਾਬੀ ਸਾਹਿਤਕਾਰ ਅਤੇ ਮਹਿਰਮ ਗਰੁੱਪ ਦੇ ਮੁੱਖ ਸੰਪਾਦਕ ਬੀ.ਐਸ ਬੀਰ ਦਾ ਅੱਜ ਦੇਹਾਂਤ ਹੋ ਗਿਆ। ਉਹ ਲੰਬੇ ਸਮੇਂ ਤੋਂ ਬੀਮਾਰ ਸਨ ਅਤੇ ਉਹਨਾਂ ਨੇ ਅੱਜ ਸਵੇਰੇ ਮੋਹਾਲੀ ਦੇ ਨਿੱਜੀ ਹਸਪਤਾਲ ਵਿਚ ਆਖਰੀ ਸਾਹ ਲਏ। ਸ੍ਰੀ ਬੀਰ ਆਪਣੇ ਪਿੱਛੇ ਪਤਨੀ, ਦੋ ਪੁੱਤਰ ਅਤੇ ਇੱਕ ਧੀ ਛੱਡ ਗਏ ਹਨ। ਇਸ …

Read More »

ਖਾਨ ‘ਚ ਫਸੇ ਮਜ਼ਦੂਰਾਂ ਨੂੰ ਕੱਢਣ ਲਈ ਮਾਹਰਾਂ ਦੀ ਮਦਦ ਲਈ ਜਾਵੇ- ਸੁਪਰੀਮ ਕੋਰਟ

ਖਾਨ ‘ਚ ਫਸੇ ਮਜ਼ਦੂਰਾਂ ਨੂੰ ਕੱਢਣ ਲਈ ਮਾਹਰਾਂ ਦੀ ਮਦਦ ਲਈ ਜਾਵੇ- ਸੁਪਰੀਮ ਕੋਰਟ

ਨਵੀਂ ਦਿੱਲੀ— ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਕੇਂਦਰ ਅਤੇ ਮੇਘਾਲਿਆ ਸਰਕਾਰ ਨੂੰ ਕਿਹਾ ਕਿ ਉਹ ਪੂਰਬੀ ਜਯੰਤੀਆ ਹਿਲਜ਼ ‘ਚ ਖਾਨ ‘ਚ ਫਸੇ ਮਜ਼ਦੂਰਾਂ (ਖਾਨ ਮਜ਼ਦੂਰ) ਨੂੰ ਕੱਢਣ ਲਈ ਮਾਹਰਾਂ ਦੀ ਮਦਦ ਲੈਣ। ਜਸਟਿਸ ਏ.ਕੇ. ਸੀਕਰੀ ਦੀ ਅਗਵਾਈ ਵਾਲੀ ਬੈਂਚ ਨੇ ਕਿਹਾ ਕਿ ਚਮਤਕਾਰ ਵੀ ਹੁੰਦੇ ਹਨ, ਰੈਸਕਿਊ ਦੀਆਂ ਕੋਸ਼ਿਸ਼ ਜਾਰੀ …

Read More »

ਅਮਨ ਅਰੋੜਾ ਨੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਵਿਧਾਇਕਾਂ ਨੂੰ ਸਾਲਾਨਾ 3 ਕਰੋੜ ਐਮ.ਐਲ.ਏ ਲੈਡ ਦੇਣ ਦੀ ਕੀਤੀ ਮੰਗ

ਅਮਨ ਅਰੋੜਾ ਨੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਵਿਧਾਇਕਾਂ ਨੂੰ ਸਾਲਾਨਾ 3 ਕਰੋੜ ਐਮ.ਐਲ.ਏ ਲੈਡ ਦੇਣ ਦੀ ਕੀਤੀ ਮੰਗ

ਦਿੱਲੀ ਸਰਕਾਰ ਨੇ ਐਮ.ਐਲ.ਏ ਲੈਡ ਦੀ ਰਾਸ਼ੀ 4 ਤੋਂ ਕਰੋੜ ਤੋਂ ਵਧਾ ਕੇ 10 ਕਰੋੜ ਕੀਤੀ ਚੰਡੀਗੜ੍ਹ–ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਸ਼ੁੱਕਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਐਮਪੀ ਲੈਡ ਦੀ ਤਰਜ਼ ‘ਤੇ ਪੰਜਾਬ ਦੇ ਵਿਧਾਇਕਾਂ …

Read More »

4 ਧਾਮਾਂ ਨੂੰ ਜੋੜਨ ਵਾਲੇ ਸੜਕ ਪ੍ਰਾਜੈਕਟ ਨੂੰ ਸੁਪਰੀਮ ਕੋਰਟ ਦੀ ਮਨਜ਼ੂਰੀ

4 ਧਾਮਾਂ ਨੂੰ ਜੋੜਨ ਵਾਲੇ ਸੜਕ ਪ੍ਰਾਜੈਕਟ ਨੂੰ ਸੁਪਰੀਮ ਕੋਰਟ ਦੀ ਮਨਜ਼ੂਰੀ

ਦੇਹਰਾਦੂਨ— ਉੱਤਰਾਖੰਡ ‘ਚ ਚਾਰ ਧਾਮਾਂ ਨੂੰ ਜੋੜਨ ਵਾਲੀ ਕੇਂਦਰ ਸਰਕਾਰ ਦੀ ਆਲਵੇਦਰ ਸੜਕ ਪ੍ਰਾਜੈਕਟ ਨੂੰ ਸੁਪਰੀਮ ਕੋਰਟ ਨੇ ਮਨਜ਼ੂਰੀ ਦੇ ਦਿੱਤੀ ਹੈ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਇਸ ਯੋਜਨਾ ਦੇ ਅਧੀਨ ਰੋਕੇ ਗਏ ਹੋਰ ਪ੍ਰਾਜੈਕਟਾਂ ਦੇ ਨਿਰਮਾਣ ਦਾ ਕੰਮ ਅਗਲੇ ਆਦੇਸ਼ ਤੱਕ ਰੁਕਿਆ ਰਹੇਗਾ। ਕੋਰਟ ਅਨੁਸਾਰ ਇਸ ਲਈ ਇਨਵਾਇਰਮੈਂਟ …

Read More »

ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਲਾਂਘੇ ਬਾਰੇ ਹਰਸਿਮਰਤ ਬਾਦਲ ਦੇ ਦੋਸ਼ਾਂ ਦੀ ਮੁੜ ਖਿੱਲੀ ਉਡਾਈ

ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਲਾਂਘੇ ਬਾਰੇ ਹਰਸਿਮਰਤ ਬਾਦਲ ਦੇ ਦੋਸ਼ਾਂ ਦੀ ਮੁੜ ਖਿੱਲੀ ਉਡਾਈ

ਹਰਸਿਮਰਤ ਦੇ ਝੂਠ ਨੂੰ ਬੇਨਕਾਬ ਕਰਨ ਲਈ ਵਿਸਤ੍ਰਤ ਜਾਣਕਾਰੀ ਦਿੱਤੀ ਚੰਡੀਗੜ੍ਹ, 11 ਜਨਵਰੀ: ਕਰਤਾਰਪੁਰ ਲਾਂਘੇ ਦੇ ਮਾਮਲੇ ਉੱਤੇ ਹਰਸਿਮਰਤ ਕੌਰ ਬਾਦਲ ਵੱਲੋਂ ਲਾਏ ਗਏ ਦੋਸ਼ਾਂ ਦੀ ਅੱਗੇ ਹੋਰ ਖਿੱਲੀ ਉਠਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪਸ਼ਟ ਕੀਤਾ ਹੈ ਕਿ ਕਰਤਾਰਪੁਰ ਲਾਂਘੇ ਦੇ ਮਾਮਲੇ ਵਿਚ ਗੇਂਦ ਪੂਰੀ …

Read More »