Home / 2019 / January / 12

Daily Archives: January 12, 2019

ਗੋਆ : ਸੀਮੇਂਟ ਬਲਾਕ ਫੈਕਟਰੀ ‘ਚ ਧਮਾਕਾ, 9 ਲੋਕ ਜ਼ਖਮੀ

ਗੋਆ : ਸੀਮੇਂਟ ਬਲਾਕ ਫੈਕਟਰੀ ‘ਚ ਧਮਾਕਾ, 9 ਲੋਕ ਜ਼ਖਮੀ

ਪਣਜੀ— ਗੋਆ ‘ਚ ਸ਼ਨੀਵਾਰ ਨੂੰ ਇਕ ਸੀਮੇਂਟ ਬਲਾਕ ਫੈਕਟਰੀ ‘ਚ ਧਮਾਕਾ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਧਮਾਕੇ ਕਾਰਨ 9 ਲੋਕ ਜ਼ਖਮੀ ਹੋ ਗਏ ਹਨ, ਜਿਨ੍ਹਾਂ ‘ਚੋਂ 3 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਹ ਧਮਾਕਾ ਗੋਆ ਦੇ ਤੁਈਮ ਇੰਡਸਟਰੀਅਲ ਅਸਟੇਟ ‘ਚ ਇਕ ਸੀਮੇਂਟ ਬਲਾਕ ਫੈਕਟਰੀ ਵਿਚ ਹੋਇਆ। …

Read More »

ਪੰਜਾਬ ਅਤੇ ਹਰਿਆਣਾ ‘ਚ ਠੰਡ ਨੇ ਠਾਰੇ ਲੋਕ, ਆਦਮਪੁਰ ਰਿਹਾ ਠੰਡਾ

ਪੰਜਾਬ ਅਤੇ ਹਰਿਆਣਾ ‘ਚ ਠੰਡ ਨੇ ਠਾਰੇ ਲੋਕ, ਆਦਮਪੁਰ ਰਿਹਾ ਠੰਡਾ

ਚੰਡੀਗੜ੍ਹ— ਪੰਜਾਬ ਅਤੇ ਹਰਿਆਣਾ ਵਿਚ ਸ਼ਨੀਵਾਰ ਨੂੰ ਵੀ ਠੰਡ ਦਾ ਕਹਿਰ ਜਾਰੀ ਰਿਹਾ ਅਤੇ ਖੇਤਰ ਵਿਚ ਆਦਮਪੁਰ ਸਭ ਤੋਂ ਠੰਡਾ ਸਥਾਨ ਰਿਹਾ, ਜਿੱਥੇ ਘੱਟ ਤੋਂ ਘੱਟ ਤਾਪਮਾਨ 3.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਦੋਹਾਂ ਸੂਬਿਆਂ ਦੀ ਰਾਜਧਾਨੀ ਚੰਡੀਗੜ੍ਹ ਵਿਚ ਤਾਪਮਾਨ ਆਮ ਨਾਲੋਂ …

Read More »

25 ਸਾਲ ਬਾਅਦ ਸਪਾ-ਬਸਪਾ ‘ਚ ਫਿਰ ਗਠਜੋੜ, 38-38 ਸੀਟਾਂ ‘ਤੇ ਲੜਨਗੇ ਚੋਣਾਂ

25 ਸਾਲ ਬਾਅਦ ਸਪਾ-ਬਸਪਾ ‘ਚ ਫਿਰ ਗਠਜੋੜ, 38-38 ਸੀਟਾਂ ‘ਤੇ ਲੜਨਗੇ ਚੋਣਾਂ

ਲਖਨਊ— ਲੋਕ ਸਭਾ ਚੋਣਾਂ 2019 ‘ਚ ਆਪਣੀ-ਆਪਣੀ ਜਿੱਤ ਨੂੰ ਪੱਕਾ ਕਰਨ ਲਈ ਸਾਰੀਆਂ ਪਾਰਟੀਆਂ ਜੁੱਟ ਗਈਆਂ ਹਨ। ਇਸੇ ਲੜੀ ਵਿਚ ਸਮਾਜਵਾਦੀ ਪਾਰਟੀ (ਸਪਾ) ਦੇ ਪ੍ਰਧਾਨ ਅਖਿਲੇਸ਼ ਯਾਦਵ ਅਤੇ ਬਹੁਜਨ ਸਮਾਜ ਪਾਰਟੀ (ਬਸਪਾ) ਦੀ ਸੁਪਰੀਮੋ ਮਾਇਆਵਤੀ ਨੇ ਲਖਨਊ ਵਿਖੇ ਪ੍ਰੈੱਸ ਕਾਨਫਰੰਸ ਕੀਤੀ। ਦੋਹਾਂ ਨੇ 38-38 ਸੀਟਾਂ ‘ਤੇ ਲੋਕ ਸਭਾ ਚੋਣਾਂ ਲੜਨ …

Read More »

ਬਿਹਾਰ ਦੇ ਗੁਰਦੁਆਰਾ ਨਾਨਕ ਸ਼ੀਤਲ ਕੁੰਡ ਦੀ ਬਣੇਗੀ ਵਿਸ਼ਾਲ ਇਮਾਰਤ : ਭਾਈ ਲੌਂਗੋਵਾਲ

ਬਿਹਾਰ ਦੇ ਗੁਰਦੁਆਰਾ ਨਾਨਕ ਸ਼ੀਤਲ ਕੁੰਡ ਦੀ ਬਣੇਗੀ ਵਿਸ਼ਾਲ ਇਮਾਰਤ : ਭਾਈ ਲੌਂਗੋਵਾਲ

ਅੰਮ੍ਰਿਤਸਰ— ਬਿਹਾਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਸ਼ੀਤਲ ਕੁੰਡ ਵਿਖੇ ਗੁਰਦੁਆਰਾ ਸਾਹਿਬ ਦੀ ਵਿਸ਼ਾਲ ਇਮਾਰਤ ਬਨਾਉਣ ਦਾ ਉਪਰਾਲਾ ਕੀਤਾ ਗਿਆ ਹੈ। ਇਸ ਗੁਰਦੁਆਰਾ ਸਾਹਿਬ ਦੀ ਇਮਾਰਤ ਦਾ ਸ਼ੁੱਕਰਵਾਰ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਵੱਲੋਂ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …

Read More »

ਹੁਣ ਹਿਮਾਚਲ ‘ਚ ਵੀ ਲੱਗੇ ਭੂਚਾਲ ਦੇ ਝਟਕੇ

ਹੁਣ ਹਿਮਾਚਲ ‘ਚ ਵੀ ਲੱਗੇ ਭੂਚਾਲ ਦੇ ਝਟਕੇ

ਸ਼ਿਮਲਾ— ਹਿਮਾਚਲ ਪ੍ਰਦੇਸ਼ ਦੇ ਚੰਬਾ ‘ਚ ਘੱਟ ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਨਾਲ ਕਿਸੇ ਵੀ ਤਰ੍ਹਾਂ ਦੇ ਕੋਈ ਨੁਕਸਾਨ ਦੀ ਖਬਰ ਨਹੀਂ ਆਈ ਹੈ। ਮੌਸਮ ਵਿਗਿਆਨ ਕੇਂਦਰ, ਸ਼ਿਮਲਾ ਦੇ ਨਿਰਦੇਸ਼ਕ ਮਨਮੋਹਨ ਸਿੰਘ ਨੇ ਕਿਹਾ ਦੁਪਹਿਰ 12 ਵਜ ਕੇ 31 ਮਿੰਟ ‘ਤੇ ਰਿਕਟਰ ਪੈਮਾਨੇ ‘ਤੇ 3.3 ਤੀਬਰਤਾ …

Read More »

ਫੂਲਕਾ ਨੇ ਐੱਸ. ਜੀ. ਪੀ. ਸੀ. ਨੂੰ ਬਾਦਲਾਂ ਤੋਂ ਮੁਕਤ ਕਰਾਉਣ ਲਈ ਖੋਲ੍ਹਿਆ ਮੋਰਚਾ

ਫੂਲਕਾ ਨੇ ਐੱਸ. ਜੀ. ਪੀ. ਸੀ. ਨੂੰ ਬਾਦਲਾਂ ਤੋਂ ਮੁਕਤ ਕਰਾਉਣ ਲਈ ਖੋਲ੍ਹਿਆ ਮੋਰਚਾ

ਅੰਮ੍ਰਿਤਸਰ : ਆਮ ਆਦਮੀ ਪਾਰਟੀ ‘ਚੋਂ ਅਸਤੀਫਾ ਦੇ ਕੇ ਵੱਖਰਾ ਸੰਗਠਨ ਬਣਾਉਣ ਵਾਲੇ ਐੱਚ. ਐੱਸ. ਫੂਲਕਾ ਨੇ ਐੱਸ. ਜੀ. ਪੀ. ਸੀ. ਖਿਲਾਫ ਵੀ ਮੋਰਚਾ ਖੋਲ੍ਹ ਦਿੱਤਾ ਹੈ। ਸ਼ਨੀਵਾਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਅਰਦਾਸ ਕਰਨ ਪਹੁੰਚੇ ਫੂਲਕਾ ਨੇ ਕਿਹਾ ਕਿ 1984 ਸਿੱਖ ਦੰਗਾ ਵਿਰੋਧੀਆਂ ਨੂੰ ਸਜ਼ਾ ਦਿਵਾਉਣ ਦੇ ਨਾਲ ਨਾਲ …

Read More »

ISIS ਮੋਡੀਊਲ: NIA ਨੇ ਗਾਜ਼ੀਆਬਾਦ ਤੋਂ ਇਕ ਵਿਅਕਤੀ ਨੂੰ ਕੀਤਾ ਗ੍ਰਿਫਤਾਰ

ISIS ਮੋਡੀਊਲ: NIA ਨੇ ਗਾਜ਼ੀਆਬਾਦ ਤੋਂ ਇਕ ਵਿਅਕਤੀ ਨੂੰ ਕੀਤਾ ਗ੍ਰਿਫਤਾਰ

ਨਵੀਂ ਦਿੱਲੀ— ਰਾਸ਼ਟਰੀ ਜਾਂਚ ਏਜੰਸੀ ਨੇ ਸ਼ਨੀਵਾਰ ਨੂੰ ਕਿਹਾ ਕਿ ਉਸ ਨੇ ਆਈ.ਐੱਸ.ਆਈ.ਐੱਸ. ਪ੍ਰੇਰਿਤ ਸਮੂਹ ਦੇ ਖਿਲਾਫ ਆਪਣੀ ਜਾਂਚ ਦੇ ਸਿਲਸਿਲੇ ‘ਚ ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਤੋਂ ਇਕ ਸ਼ਖਸ ਨੂੰ ਗ੍ਰਿਫਤਾਰ ਕੀਤਾ ਹੈ। ਇਹ ਸੰਗਠਨ ਕਥਿਤ ਤੌਰ ‘ਤੇ ਦਿੱਲੀ ਅਤੇ ਉੱਤਰੀ ਭਾਰਤ ਦੇ ਦੂਜੇ ਹਿੱਸਿਆਂ ‘ਚ ਆਤਮਘਾਤੀ ਹਮਲੇ ਅਤੇ ਬੰਬ …

Read More »

ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜਾਇਆ ਗਿਆ ਆਲੌਕਿਕ ਨਗਰ ਕੀਰਤਨ

ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜਾਇਆ ਗਿਆ ਆਲੌਕਿਕ ਨਗਰ ਕੀਰਤਨ

ਅੰਮ੍ਰਿਤਸਰ (ਸੁਮਿਤ)— ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 352ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਤੋਂ 5 ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗੰ੍ਰਥ ਸਾਹਿਬ ਦੀ ਹਾਜ਼ਰੀ ਵਿਚ ਆਲੌਕਿਕ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਆਪਣੀ ਹਾਜ਼ਰੀ ਲਗਵਾਈ। ਇਹ ਨਗਰ ਕੀਰਤਨ ਸ੍ਰੀ ਅਕਾਲ …

Read More »

ਆਲੋਕ ਵਰਮਾ ਨੂੰ ਹਟਾ ਕੇ ਮੋਦੀ ਸਰਕਾਰ ਨੇ ਸ਼ੁਰੂ ਕੀਤੀ ਗਲਤ ਪਰੰਪਰਾ : ਸ਼ਿਵ ਸੈਨਾ

ਆਲੋਕ ਵਰਮਾ ਨੂੰ ਹਟਾ ਕੇ ਮੋਦੀ ਸਰਕਾਰ ਨੇ ਸ਼ੁਰੂ ਕੀਤੀ ਗਲਤ ਪਰੰਪਰਾ : ਸ਼ਿਵ ਸੈਨਾ

ਮੁੰਬਈ— ਸ਼ਿਵ ਸੈਨਾ ਨੇ ਸੀ.ਬੀ.ਆਈ. ਡਾਇਰੈਕਟਰ ਦੇ ਤੌਰ ‘ਤੇ ਬਹਾਲ ਕੀਤੇ ਗਏ ਆਲੋਕ ਵਰਮਾ ਨੂੰ ਅਹੁਦੇ ਤੋਂ ਹਟਾਏ ਜਾਣ ਦੇ ਫੈਸਲੇ ਨੂੰ ਮੋਦੀ ਸਰਕਾਰ ਦਾ ਜਲਦਬਾਜ਼ੀ ‘ਚ ਲਿਆ ਗਿਆ ਫੈਸਲਾ ਕਰਾਰ ਦਿੱਤਾ। ਪਾਰਟੀ ਦੇ ਅਖਬਾਰ ‘ਸਾਮਨਾ’ ਦੇ ਇਕ ਸੰਪਾਦਕੀ ‘ਚ ਸ਼ਿਵ ਸੈਨਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਹਮਲਾ ਬੋਲਦੇ …

Read More »