Home / 2019 / January / 14

Daily Archives: January 14, 2019

ਸੱਜਣ ਕੁਮਾਰ ਦੀ ਪਟੀਸ਼ਨ ‘ਤੇ CBI ਨੂੰ ਸੁਪਰੀਮ ਕੋਰਟ ਦਾ ਨੋਟਿਸ

ਸੱਜਣ ਕੁਮਾਰ ਦੀ ਪਟੀਸ਼ਨ ‘ਤੇ CBI ਨੂੰ ਸੁਪਰੀਮ ਕੋਰਟ ਦਾ ਨੋਟਿਸ

ਨਵੀਂ ਦਿੱਲੀ— 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਜੁੜੇ ਕੇਸ ‘ਚ ਦਿੱਲੀ ਹਾਈ ਕੋਰਟ ਨੇ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਸੱਜਣ ਨੇ ਦਿੱਲੀ ਹਾਈ ਕੋਰਟ ਦੇ ਇਸ ਫੈਸਲੇ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ, ਜਿਸ ‘ਤੇ ਸੁਪਰੀਮ ਕੋਰਟ …

Read More »

ਕੈਪਟਨ ਸਰਕਾਰ ਵਲੋਂ ਅਨੁਸੂਚਿਤ ਜਾਤੀ ਦੇ ਪੀੜਤ ਪਰਿਵਾਰਾਂ ਨੂੰ ਅਣਗੌਲਿਆ ਕਰਨਾ ਅਫਸੋਸਜਨਕ : ਕੈਂਥ

ਕੈਪਟਨ ਸਰਕਾਰ ਵਲੋਂ ਅਨੁਸੂਚਿਤ ਜਾਤੀ ਦੇ ਪੀੜਤ ਪਰਿਵਾਰਾਂ ਨੂੰ ਅਣਗੌਲਿਆ ਕਰਨਾ ਅਫਸੋਸਜਨਕ : ਕੈਂਥ

ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਵੱਲੋਂ ਕੈਪਟਨ ਸਰਕਾਰ ਖਿਲਾਫ਼ ਪੈਂਫਲਟ ਵੰਡਣ ਦੀ ਮੁਹਿੰਮ ਸਿਵਲ ਸਕੱਤਰੇਤ ਪੰਜਾਬ ਚੰਡੀਗੜ੍ਹ ਵਿਚੋਂ ਵੀ ਸ਼ੁਰੂਆਤ ਕਾਂਗਰਸ ਸਰਕਾਰ ਵਿੱਚ ਸਰਮਾਏਦਾਰੀ, ਭ੍ਰਿਸ਼ਟਾਚਾਰੀਆਂ ਦਾ ਪੱਖ ਪੂਰਿਆਂ ਜਾ ਰਿਹਾ —- ਕੈਂਥ ਚੰਡੀਗੜ੍ਹ – ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਵੱਲੋਂ ਸਿਵਲ ਸਕੱਤਰੇਤ ਪੰਜਾਬ ਚੰਡੀਗੜ੍ਹ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ …

Read More »

ਕੁੰਭ ਮੇਲਾ ਸ਼ੁਰੂ ਹੋਣ ਤੋਂ ਇਕ ਦਿਨ ਪਹਿਲਾਂ ਲੱਗੀ ਅੱਗ

ਕੁੰਭ ਮੇਲਾ ਸ਼ੁਰੂ ਹੋਣ ਤੋਂ ਇਕ ਦਿਨ ਪਹਿਲਾਂ ਲੱਗੀ ਅੱਗ

ਪ੍ਰਯਾਗਰਾਜ— ਇੱਥੇ ਕੁੰਭ ਦੇ ਪਹਿਲੇ ਸ਼ਾਹੀ ਇਸ਼ਨਾਨ ਤੋਂ ਪਹਿਲਾਂ ਹਾਦਸੇ ਦੀ ਖਬਰ ਹੈ। ਇੱਥੇ ਸੰਗਮ ਤੱਟ ‘ਤੇ ਬਣਾਏ ਗਏ ਦਿਗੰਬਰ ਅਖਾੜੇ ਦੇ ਟੈਂਟ ‘ਚ ਭਿਆਨਕ ਅੱਗ ਲੱਗ ਗਈ। ਅੱਗ ਨੂੰ ਬੁਝਾਉਣ ‘ਚ ਫਾਇਰ ਵਿਭਾਗ ਅਤੇ ਪ੍ਰਸ਼ਾਸਨਿਕ ਅਮਲਾ ਜੁਟਿਆ ਹੋਇਆ ਹੈ। ਅੱਗ ਦੀ ਲਪੇਟ ‘ਚ ਆ ਕੇ ਅਖਾੜੇ ‘ਚ ਮੌਜੂਦ ਕਾਫੀ …

Read More »

ਕੈਪਟਨ ਸਰਕਾਰ ਕਰਮਚਾਰੀਆਂ ਨਾਲ ਕੀਤੇ ਵਾਅਦੇ ਤੁਰੰਤ ਪੂਰੇ ਕਰੇ : ਹਰਪਾਲ ਚੀਮਾ

ਕੈਪਟਨ ਸਰਕਾਰ ਕਰਮਚਾਰੀਆਂ ਨਾਲ ਕੀਤੇ ਵਾਅਦੇ ਤੁਰੰਤ ਪੂਰੇ ਕਰੇ : ਹਰਪਾਲ ਚੀਮਾ

ਅਧਿਆਪਕਾਂ, ਪੈਨਸ਼ਨਰਾਂ, ਆਂਗਣਵਾੜੀ ਵਰਕਰਾਂ ਅਤੇ ਹੋਰ ਵਰਗਾਂ ਦੇ ਧਰਨੇ ਕਾਂਗਰਸ ਸਰਕਾਰ ਦੀ ਨਾਲਾਇਕੀ ਚੰਡੀਗੜ੍ਹ- ਆਮ ਆਦਮੀ ਪਾਰਟੀ ਨੇ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕਰਦਿਆਂ ਕਿਹਾ ਕਿ ਉਹ ਚੋਣਾਂ ਤੋਂ ਪਹਿਲਾਂ ਕਰਮਚਾਰੀਆਂ ਨਾਲ ਕੀਤੇ ਵਾਅਦੇ ਤੁਰੰਤ ਪੂਰੇ ਕਰੇ। ਸੋਮਵਾਰ ਨੂੰ ਚੰਡੀਗੜ੍ਹ ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਵਿਚ ਵਿਰੋਧੀ ਧਿਰ ਦੇ ਨੇਤਾ …

Read More »

ਜੰਮੂ-ਕਸ਼ਮੀਰ : ਕੁਲਗਾਮ ਤੇ ਸ਼ੋਪੀਆਂ ‘ਚ ਹੜਤਾਲ, ਜਨਜੀਵਨ ਪ੍ਰਭਾਵਿਤ

ਜੰਮੂ-ਕਸ਼ਮੀਰ : ਕੁਲਗਾਮ ਤੇ ਸ਼ੋਪੀਆਂ ‘ਚ ਹੜਤਾਲ, ਜਨਜੀਵਨ ਪ੍ਰਭਾਵਿਤ

ਸ਼੍ਰੀਨਗਰ— ਜੰਮੂ-ਕਸ਼ਮੀਰ ਦੇ ਕੁਲਗਾਮ ਅਤੇ ਸ਼ੋਪੀਆਂ ‘ਚ ਸੋਮਵਾਰ ਨੂੰ ਦੂਜੇ ਦਿਨ ਵੀ ਜਨਜੀਵਨ ਪ੍ਰਭਾਵਿਤ ਰਿਹਾ। ਪੁਲਸ ਬੁਲਾਰੇ ਨੇ ਕਿਹਾ ਕਿ ਰਾਜ ਦੇ ਦੱਖਣੀ ਹਿੱਸੇ ‘ਚ ਕਿਤੇ ਕੋਈ ਰੋਕ-ਟੋਕ ਨਹੀਂ ਹੈ। ਕੁਲਗਾਮ ਅਤੇ ਸ਼ੋਪੀਆਂ ‘ਚ ਅੱਜ ਦੁਕਾਨਾਂ ਅਤੇ ਵਪਾਰਕ ਸਥਾਨ ਬੰਦ ਰਹੇ। ਹਾਲਾਂਕਿ ਕੁਲਗਾਮ ‘ਚ ਕੁਝ ਦੁਕਾਨਾਂ ਖੁੱਲ੍ਹੀਆਂ ਵੀ ਦੇਖੀਆਂ ਗਈਆਂ …

Read More »

ਪਾਰਟੀ ਐਲਾਨ ਤਾਂ ਕਰਦੀ ਹੈ ਪਰ ਪੂਰਾ ਨਹੀਂ ਕਰਦੀ : ਖਹਿਰਾ

ਪਾਰਟੀ ਐਲਾਨ ਤਾਂ ਕਰਦੀ ਹੈ ਪਰ ਪੂਰਾ ਨਹੀਂ ਕਰਦੀ : ਖਹਿਰਾ

ਸ੍ਰੀ ਮੁਕਤਸਰ ਸਾਹਿਬ/ਮੰਡੀ ਲੱਖੇਵਾਲੀ/ਦੋਦਾ   : ਹਲਕਾ ਭੁੱਲਥ ਤੋਂ ਵਿਧਾਇਕ ਅਤੇ ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਪਾਰਟੀ ਐਲਾਨ ਤਾਂ ਕਰਦੀ ਹੈ ਪਰ ਉਸ ਨੂੰ ਕਦੇ ਪੂਰਾ ਨਹੀਂ ਕਰਦੀ। ਅਜਿਹਾ ਕਰਕੇ ਉਹ ਵੋਟਰਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਦੀ ਹੈ, ਜਿਸ ਦੇ ਪ੍ਰਤੀ ਚੋਣ ਕਮਿਸ਼ਨ ਨੂੰ ਸਖਤ …

Read More »

ਖਾਨ ‘ਚ ਫਸੇ ਮਜ਼ਦੂਰਾਂ ਦੇ ਬਚਣ ਦੀ ਉਮੀਦ ਬੇਹੱਦ ਘੱਟ, ਬਚਾਅ ਮੁਹਿੰਮ ਜਾਰੀ

ਖਾਨ ‘ਚ ਫਸੇ ਮਜ਼ਦੂਰਾਂ ਦੇ ਬਚਣ ਦੀ ਉਮੀਦ ਬੇਹੱਦ ਘੱਟ, ਬਚਾਅ ਮੁਹਿੰਮ ਜਾਰੀ

ਸ਼ਿਲਾਂਗ— ਮੇਘਾਲਿਆ ਦੇ ਈਸਟ ਜਯੰਤੀਆ ਹਿਲਸ ਜ਼ਿਲੇ ‘ਚ ਇਕ ਗੈਰ-ਕਾਨੂੰਨੀ ਰੈਟਹੋਲ ਖਾਨ ‘ਚ ਅਚਾਨਕ ਪਾਣੀ ਭਰ ਜਾਣ ਨਾਲ ਮਜ਼ਦੂਰਾਂ ਦੇ ਖਾਨ ਅੰਦਰ ਫੱਸ ਜਾਣ ਦੀ ਘਟਨਾ ਨੂੰ ਪੂਰਾ ਇਕ ਮਹੀਨਾ ਹੋ ਗਿਆ ਹੈ। ਹੁਣ ਤਕ ਦੇ ਬਚਾਅ ਸਬੰਧੀ ਕੋਸ਼ਿਸ਼ਾਂ ਦੇ ਲਗਾਤਾਰ ਅਸਫਲ ਹੋਣ ਕਾਰਨ ਇਹ ਉਮੀਦ ਬੇਹੱਦ ਘੱਟ ਹੋ ਚੁੱਕੀ …

Read More »

ਐੱਸ. ਜੀ. ਪੀ. ਸੀ. ‘ਤੇ ਸਾਡਾ ਕੋਈ ਕਬਜ਼ਾ ਨਹੀਂ : ਸੁਖਬੀਰ

ਐੱਸ. ਜੀ. ਪੀ. ਸੀ. ‘ਤੇ ਸਾਡਾ ਕੋਈ ਕਬਜ਼ਾ ਨਹੀਂ : ਸੁਖਬੀਰ

ਸ੍ਰੀ ਮੁਕਤਸਰ ਸਾਹਿਬ – ਮੁਕਤਸਰ ਦੇ ਮਾਘੀ ਮੇਲੇ ਦੌਰਾਨ ਅਕਾਲੀ ਦਲ ਵਲੋਂ ਕੀਤੀ ਜਾ ਰਹੀ ਸਿਆਸੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੰਚ ‘ਤੋਂ ਕੈਪਟਨ ਸਰਕਾਰ ਦੇ ਖਿਲਾਫ ਕਈ ਸ਼ਬਦੀ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਕੈਪਟਨ ਮੇਰਾ ਛੋਟਾ ਵੀਰ ਹੈ, ਜੋ ਹਮੇਸ਼ਾ ਖਜ਼ਾਨਾ …

Read More »

ਜੇ. ਐੱਨ. ਯੂ. ਦੇਸ਼ ਵਿਰੋਧੀ ਨਾਅਰੇਬਾਜ਼ੀ ਕੇਸ ‘ਚ ਪੁਲਸ ਨੇ ਦਾਇਰ ਕੀਤਾ ਦੋਸ਼ ਪੱਤਰ

ਜੇ. ਐੱਨ. ਯੂ. ਦੇਸ਼ ਵਿਰੋਧੀ ਨਾਅਰੇਬਾਜ਼ੀ ਕੇਸ ‘ਚ ਪੁਲਸ ਨੇ ਦਾਇਰ ਕੀਤਾ ਦੋਸ਼ ਪੱਤਰ

ਨਵੀਂ ਦਿੱਲੀ — ਦਿੱਲੀ ਪੁਲਸ ਨੇ 2016 ਵਿਚ ਦਰਜ ਦੇਸ਼ ਧਰੋਹ ਦੇ ਮਾਮਲੇ ਵਿਚ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਵਿਦਿਆਰਥੀ ਸੰਘ ਦੇ ਸਾਬਕਾ ਪ੍ਰਧਾਨ ਕਨਈਆ ਕੁਮਾਰ ਵਿਰੁੱਧ ਸੋਮਵਾਰ ਨੂੰ ਦੋਸ਼ ਪੱਤਰ ਦਾਇਰ ਕੀਤਾ। ਦੱਸਣਯੋਗ ਹੈ ਕਿ ਦੇਸ਼ ਵਿਰੋਧੀ ਨਾਅਰੇਬਾਜ਼ੀ ਕੇਸ ਵਿਚ ਕਨਈਆ ਕੁਮਾਰ, ਉਮਰ ਖਾਲਿਦ ਅਤੇ ਅਨਿਰਬਾਨ ਭੱਟਾਚਾਰੀਆ …

Read More »