Home / 2019 / January / 15

Daily Archives: January 15, 2019

2 ਆਜ਼ਾਦ ਵਿਧਾਇਕਾਂ ਨੇ ਛੱਡਿਆ ਕੁਮਾਰਸਵਾਮੀ ਦਾ ਸਾਥ

2 ਆਜ਼ਾਦ ਵਿਧਾਇਕਾਂ ਨੇ ਛੱਡਿਆ ਕੁਮਾਰਸਵਾਮੀ ਦਾ ਸਾਥ

ਬੈਂਗਲੁਰੂ— ਕਰਨਾਟਕ ਦੀ ਐੱਚ.ਡੀ. ਕੁਮਾਰਸਵਾਮੀ ਸਰਕਾਰ ‘ਤੇ ਸੰਕਟ ਵਧ ਰਿਹਾ ਹੈ। ਜੇ.ਡੀ.ਐੱਸ.-ਕਾਂਗਰਸ ਦੀ ਗਠਜੋੜ ਸਰਕਾਰ ਤੋਂ 2 ਆਜ਼ਾਦ ਵਿਧਾਇਕਾਂ ਦੇ ਸਮਰਥਨ ਵਾਪਸ ਲੈ ਲਿਆ ਹੈ। ਉਨ੍ਹਾਂ ਨੇ ਸਮਰਥਨ ਵਾਪਸੀ ਦੀ ਚਿੱਠੀ ਰਾਜਪਾਲ ਨੂੰ ਵੀ ਭੇਜ ਦਿੱਤੀ ਹੈ। ਕਰਨਾਟਕ ਸਰਕਾਰ ਨੂੰ ਸਮਰਥਨ ਦੇ ਰਹੇ ਐੱਚ. ਨਾਗੇਸ਼ ਅਤੇ ਆਰ. ਸ਼ੰਕਰ ਨੇ ਮੰਗਲਵਾਰ …

Read More »

ਜੋਗਿੰਦਰ ਪੰਜਗਰਾਂਈ ਕਾਂਗਰਸ ਛੱਡ ਕੇ ਅਕਾਲੀ ਦਲ ‘ਚ ਸ਼ਾਮਿਲ

ਜੋਗਿੰਦਰ ਪੰਜਗਰਾਂਈ ਕਾਂਗਰਸ ਛੱਡ ਕੇ ਅਕਾਲੀ ਦਲ ‘ਚ ਸ਼ਾਮਿਲ

ਕਿਹਾ ਕਿ ਗਰੀਬਾਂ ਅਤੇ ਦੱਬੇ ਕੁਚਲਿਆਂ ਨੂੰ ਸਿਰਫ ਅਕਾਲੀ-ਭਾਜਪਾ ਗਠਜੋੜ ਹੀ ਇਨਸਾਫ ਦੇ ਸਕਦਾ ਹੈ ਚੰਡੀਗੜ : ਅੱਜ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਸੀਨੀਅਰ ਕਾਂਗਰਸੀ ਆਗੂ ਅਤੇ ਦੋ ਵਾਰ ਵਿਧਾਇਕ ਰਹਿ ਚੁੱਕੇ ਜੋਗਿੰਦਰ ਸਿੰਘ ਪੰਜਗਰਾਂਈ ਕਾਂਗਰਸ ਨੂੰ ਅਲਵਿਦਾ ਕਹਿੰਦੇ ਹੋਏ ਸ੍ਰਥੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ …

Read More »

ਰਾਫੇਲ ਸੌਦੇ ‘ਤੇ ਰਾਹੁਲ ਦੁਸ਼ਮਣ ਦੇਸ਼ ਦੇ ਇਸ਼ਾਰਿਆਂ ‘ਤੇ ਬੋਲ ਰਹੇ ਨੇ : ਵਿਜ

ਰਾਫੇਲ ਸੌਦੇ ‘ਤੇ ਰਾਹੁਲ ਦੁਸ਼ਮਣ ਦੇਸ਼ ਦੇ ਇਸ਼ਾਰਿਆਂ ‘ਤੇ ਬੋਲ ਰਹੇ ਨੇ : ਵਿਜ

ਅੰਬਾਲਾ — ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਦੋਸ਼ ਲਾਇਆ ਕਿ ਰਾਫੇਲ ਮੁੱਦੇ ‘ਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ‘ਦੁਸ਼ਮਣ ਦੇਸ਼’ ਦੇ ਇਸ਼ਾਰਿਆਂ ‘ਤੇ ਬੋਲ ਰਹੇ ਹਨ। ਵਿਜ ਦਾ ਇਹ ਬਿਆਨ ਰਾਫੇਲ ਜਹਾਜ਼ ਸੌਦੇ ‘ਤੇ ਰਾਹੁਲ ਵਲੋਂ ਵਾਰ-ਵਾਰ ਭਾਜਪਾ ਨੂੰ ਘੇਰਨ ਨੂੰ ਲੈ ਕੇ ਦਿੱਤਾ ਗਿਆ। ਵਿਜ ਨੇ ਕਿਹਾ ਕਿ …

Read More »

ਬਾਦਲਾਂ ਨੂੰ ਸੱਤਾ ‘ਚ ਬਾਹਰ ਹੋ ਕੇ ਹੀ ਕਿਉਂ ਯਾਦ ਆਉਂਦੇ ਹਨ ਚੰਡੀਗੜ੍ਹ ਤੇ ਪੰਜਾਬ ਦੇ ਪਾਣੀਆਂ ਦੇ ਮੁੱਦੇ : ਪ੍ਰੋ. ਬਲਜਿੰਦਰ ਕੌਰ

ਬਾਦਲਾਂ ਨੂੰ ਸੱਤਾ ‘ਚ ਬਾਹਰ ਹੋ ਕੇ ਹੀ ਕਿਉਂ ਯਾਦ ਆਉਂਦੇ ਹਨ ਚੰਡੀਗੜ੍ਹ ਤੇ ਪੰਜਾਬ ਦੇ ਪਾਣੀਆਂ ਦੇ ਮੁੱਦੇ : ਪ੍ਰੋ. ਬਲਜਿੰਦਰ ਕੌਰ

ਬਾਦਲ ਅਤੇ ਕੈਪਟਨ ਨੇ ਹਮੇਸ਼ਾ ਪੰਜਾਬ ਦੇ ਲਟਕਦੇ ਰਿਵਾਇਤੀ ਮੁੱਦਿਆਂ ‘ਤੇ ਰਾਜਨੀਤਿਕ ਰੋਟੀਆਂ ਸੇਕੀਆਂ ਚੰਡੀਗੜ੍ਹ- ਆਮ ਆਦਮੀ ਪਾਰਟੀ ਦੇ ਤਲਵੰਡੀ ਸਾਬੋ ਤੋਂ ਵਿਧਾਇਕ ਅਤੇ ਮੁੱਖ ਬੁਲਾਰੇ ਪ੍ਰੋ. ਬਲਜਿੰਦਰ ਕੌਰ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਆਲੋਚਨਾ ਕਰਦਿਆਂ ਕਿਹਾ ਕਿ ਸੱਤਾ ਹੱਥ ਵਿਚੋਂ ਖਿਸਕਦਿਆਂ ਹੀ ਬਾਦਲਾਂ ਨੂੰ ਪਾਣੀ, ਪੰਜਾਬੀ …

Read More »

ਪੀ.ਐੱਮ. ਨੇ ਉੜੀਸਾ ‘ਚ 1,550 ਕਰੋੜੀ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਪੀ.ਐੱਮ. ਨੇ ਉੜੀਸਾ ‘ਚ 1,550 ਕਰੋੜੀ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਬਲਾਂਗੀਰ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੜੀਸਾ ਲਈ 1,550 ਕਰੋੜ ਰੁਪਏ ਤੋਂ ਵਧ ਦੇ ਕਈ ਪ੍ਰੋਜੈਕਟਾਂ ਦਾ ਮੰਗਲਵਾਰ ਨੂੰ ਉਦਘਾਟਨ ਕੀਤਾ। ਉਨ੍ਹਾਂ ਨੇ 1,085 ਕਰੋੜ ਰੁਪਏ ਦੀ ਲਾਗਤ ਨਾਲ ਪੂਰੀ ਹੋਈ 813 ਕਿਲੋਮੀਟਰ ਦੀ ਝਾਰਸੁਗੁੜਾ-ਵਿਜੇਨਗਰਮ ਅਤੇ ਸਭਲਪੁਰ-ਅੰਗੁਲ ਲਾਈਨਾਂ ਦਾ ਬਿਜਲੀਕਰਨ ਰਾਸ਼ਟਰ ਨੂੰ ਸਮਰਪਿਤ ਕੀਤਾ। ਮੋਦੀ ਨੇ ਬਰਪਾਲੀ-ਡੁੰਗਰੀਪਾਲੀ ਦੇ 14.2 ਕਿਲੋਮੀਟਰ …

Read More »

ਦਿਵਿਆਂਗ ਵਿਅਕਤੀਆਂ ਨੂੰ ਵਿਲੱਖਣ ਪਹਿਚਾਣ ਲਈ ਵਿਸ਼ੇਸ਼ ਸ਼ਨਾਖਤੀ ਕਾਰਡ ਦਿੱਤੇ ਜਾਣਗੇ: ਅਰੁਨਾ ਚੌਧਰੀ

ਦਿਵਿਆਂਗ ਵਿਅਕਤੀਆਂ ਨੂੰ ਵਿਲੱਖਣ ਪਹਿਚਾਣ ਲਈ ਵਿਸ਼ੇਸ਼ ਸ਼ਨਾਖਤੀ ਕਾਰਡ ਦਿੱਤੇ ਜਾਣਗੇ: ਅਰੁਨਾ ਚੌਧਰੀ

ਵਿਲੱਖਣ ਸ਼ਨਾਖਤੀ ਕਾਰਡ ਦਿਵਿਆਂਗ ਵਿਅਕਤੀਆਂ ਨੂੰ ਮਿਲਣ ਵਾਲੀਆਂ ਸਾਰੀਆਂ ਸਹੂਲਤਾਂ ਹਾਸਲ ਕਰਨ ਲਈ ਸਹਾਈ ਸਾਬਤ ਹੋਵੇਗਾ ਚੰਡੀਗੜ, – ਕੇਂਦਰੀ ਸਮਾਜਿਕ ਨਿਆਂ ਅਤੇ ਸ਼ਕਤੀਕਰਨ ਮੰਤਰਾਲੇ ਵੱਲੋਂ ਦਿਵਿਆਂਗ ਵਿਅਕਤੀਆਂ ਨੂੰ ਵਿਲੱਖਣ ਪਹਿਚਾਣ ਦੇਣ ਲਈ ਵਿਸ਼ੇਸ਼ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ ਜਿਸ ਤਹਿਤ ਇਹ ਪ੍ਰਾਜੈਕਟ ਪੰਜਾਬ ਦੇ ਸਾਰੇ ਜਿਲਿ•ਆਂ ਵਿੱਚ ਸ਼ੁਰੂ ਹੋ ਚੁੱਕਾ …

Read More »

ਫੌਜ ਮੁਖੀ ਦੀ ਪਾਕਿਸਤਾਨ ਨੂੰ ਚਿਤਾਵਨੀ- ਘੁਸਪੈਠ ਦਾ ਦੇਵਾਂਗੇ ਜਵਾਬ

ਫੌਜ ਮੁਖੀ ਦੀ ਪਾਕਿਸਤਾਨ ਨੂੰ ਚਿਤਾਵਨੀ- ਘੁਸਪੈਠ ਦਾ ਦੇਵਾਂਗੇ ਜਵਾਬ

ਨਵੀਂ ਦਿੱਲੀ— ਫੌਜ ਮੁਖੀ ਜਨਰਲ ਵਿਪਿਨ ਰਾਵਤ ਨੇ ਮੰਗਲਵਾਰ ਨੂੰ ਸੈਨਾ ਦਿਵਸ ਦੇ ਮੌਕੇ ਫੌਜੀਆਂ ਨੂੰ ਵਧਾਈ ਦਿੱਤੀ ਅਤੇ ਸੰਬੋਧਨ ਕੀਤਾ। ਆਪਣੇ ਸੰਬੋਧਨ ‘ਚ ਰਾਵਤ ਨੇ ਕਿਹਾ ਕਿ ਪਾਕਿਸਤਾਨ ਨਾਲ ਲੱਗਦੀ ਸਰਹੱਦ ‘ਤੇ ਅੱਤਵਾਦੀ ਗਤੀਵਿਧੀਆਂ ਨਾਲ ਨਜਿੱਠਣ ਲਈ ਭਾਰਤੀ ਫੌਜ ਸਖਤ ਕਦਮ ਚੱਕਣ ‘ਚ ਝਿਜਕੇਗੀ ਨਹੀਂ। ਜਨਰਲ ਰਾਵਤ ਨੇ ਪਾਕਿਸਤਾਨ …

Read More »

ਸੂਬਾ ਪੱਧਰੀ ਰੁਜ਼ਗਾਰ ਮੇਲਿਆਂ ਦਾ ਚੌਥਾ ਪੜਾਅ 13 ਤੋਂ 22 ਫਰਵਰੀ ਤੱਕ : ਚੰਨੀ

ਸੂਬਾ ਪੱਧਰੀ ਰੁਜ਼ਗਾਰ ਮੇਲਿਆਂ ਦਾ ਚੌਥਾ ਪੜਾਅ 13 ਤੋਂ 22 ਫਰਵਰੀ ਤੱਕ : ਚੰਨੀ

ਮੁੱਖ ਮੰਤਰੀ 28 ਫਰਵਰੀ ਨੂੰ ਚੁਣੇ ਗਏ ਉਮੀਦਵਾਰਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ ਸੌਂਪਣਗੇ ਗਰੀਬ ਲੋਕਾਂ ਨੂੰ ਵਿਭਿੰਨ ਸਕੀਮਾਂ ਦਾ ਲਾਭ ਦਵਾਉਣ ਲਈ ਜ਼ਿਲਾ ਅਧਿਕਾਰੀ ਮਦਦ ਕਰਨ :ਚੰਨੀ ਪੰਜਾਬ ਭਵਨ ਵਿਖੇ ਰੁਜ਼ਗਾਰ ਉਤਪਤੀ ਮੰਤਰੀ ਵਲੋਂ ਵਧੀਕ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਚੰਡੀਗੜ : ਪੰਜਾਬ ਸਰਕਾਰ ਵਲੋਂ ਸੂਬੇ ਭਰ ਵਿਚ 13 ਤੋਂ 22 …

Read More »

ਖੜਗੇ ਨੇ ਪੀ.ਐੱਮ. ਨੂੰ ਲਿਖਿਆ ਪੱਤਰ, CVC ਰਿਪੋਰਟ ਜਨਤਕ ਕਰਨ ਦੀ ਕੀਤੀ ਮੰਗ

ਖੜਗੇ ਨੇ ਪੀ.ਐੱਮ. ਨੂੰ ਲਿਖਿਆ ਪੱਤਰ, CVC ਰਿਪੋਰਟ ਜਨਤਕ ਕਰਨ ਦੀ ਕੀਤੀ ਮੰਗ

ਨਵੀਂ ਦਿੱਲੀ— ਕਾਂਗਰਸ ਦੇ ਸੀਨੀਅਰ ਨੇਤਾ ਮਲਿਕਾਰਜੁਨ ਖੜਗੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਹੈ ਕਿ ਸਾਬਕਾ ਸੀ.ਬੀ.ਆਈ. ਡਾਇਰੈਕਟਰ ਆਲੋਕ ਵਰਮਾ ਦੇ ਮਾਮਲੇ ‘ਚ ਕੇਂਦਰੀ ਸਰਗਰਮ ਕਮਿਸ਼ਨ (ਸੀ.ਵੀ.ਸੀ.) ਦੀ ਜਾਂਚ ਰਿਪੋਰਟ ਅਤੇ 10 ਜਨਵਰੀ ਨੂੰ ਹੋਈ ਉੱਚ ਅਧਿਕਾਰ ਪ੍ਰਾਪਤ ਚੋਣ ਕਮੇਟੀ ਦੀ ਬੈਠਕ ਦਾ ਵੇਰਵਾ …

Read More »