Home / 2019 / January / 22

Daily Archives: January 22, 2019

ਇਸਰੋ ਨੇ ‘ਗਾਜਾ ਤੂਫਾਨ’ ਪੀੜਤਾਂ ਲਈ ਖੋਲ੍ਹਿਆ ਦਿਲ, ਦਿੱਤੀ 14 ਲੱਖ ਦੀ ਮਦਦ

ਇਸਰੋ ਨੇ ‘ਗਾਜਾ ਤੂਫਾਨ’ ਪੀੜਤਾਂ ਲਈ ਖੋਲ੍ਹਿਆ ਦਿਲ, ਦਿੱਤੀ 14 ਲੱਖ ਦੀ ਮਦਦ

ਚੇਨਈ — ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਮੰਗਲਵਾਰ ਨੂੰ ਤਾਮਿਲਨਾਡੂ ‘ਚ ‘ਗਾਜਾ’ ਤੂਫਾਨ ਤੋਂ ਪ੍ਰਭਾਵਿਤ ਜ਼ਿਲਿਆਂ ਵਿਚ ਪੀੜਤ ਲੋਕਾਂ ਦੀ ਮਦਦ ਅਤੇ ਮੁੜਵਸੇਬੇ ਲਈ 14.35 ਲੱਖ ਰੁਪਏ ਦਿੱਤੇ ਹਨ। ਇਸਰੋ ਦੇ ਪ੍ਰਧਾਨ ਡਾ. ਕੇ. ਸ਼ਿਵਨ ਨੇ ਮੁੱਖ ਮੰਤਰੀ ਈ. ਕੇ. ਪਾਲਾਨੀਸਾਮੀ ਨਾਲ ਉਨ੍ਹਾਂ ਦੇ ਦਫਤਰ ਵਿਚ ਮੁਲਾਕਾਤ ਕਰ ਕੇ …

Read More »

ਮੁੱਖ ਮੰਤਰੀ ਵੱਲੋਂ ਅਨਾਜ ਖ਼ਰੀਦ ਪ੍ਰਕਿਰਿਆ ਤੋਂ ਐਫ.ਸੀ.ਆਈ. ਦੇ ਸਿਲਸਿਲੇਵਾਰ ਲਾਂਭੇ ਹੋਣ ਦਾ ਮੁੱਦਾ ਕੇਂਦਰ ਕੋਲ ਉਠਾਉਣ ਦਾ ਫੈਸਲਾ

ਮੁੱਖ ਮੰਤਰੀ ਵੱਲੋਂ ਅਨਾਜ ਖ਼ਰੀਦ ਪ੍ਰਕਿਰਿਆ ਤੋਂ ਐਫ.ਸੀ.ਆਈ. ਦੇ ਸਿਲਸਿਲੇਵਾਰ ਲਾਂਭੇ ਹੋਣ ਦਾ ਮੁੱਦਾ ਕੇਂਦਰ ਕੋਲ ਉਠਾਉਣ ਦਾ ਫੈਸਲਾ

ਸੂਬੇ ਦੇ ਖ਼ਰੀਦ ਕਾਰਜਾਂ ਤੋਂ ਪੰਜਾਬ ਐਗਰੋ ਨੂੰ ਹਟਾਉਣ ਲਈ ਸਿਧਾਂਤਕ ਪ੍ਰਵਾਨਗੀ ਚੰਡੀਗੜ੍ਹ: ਸੂਬੇ ਵਿੱਚੋਂ ਅਨਾਜ ਦੀ ਖ਼ਰੀਦ ਤੋਂ ਭਾਰਤੀ ਖੁਰਾਕ ਨਿਗਮ (ਐਫ.ਸੀ.ਆਈ.) ਵੱਲੋਂ ਸਿਲਸਲੇਵਾਰ ਢੰਗ ਨਾਲ ਪਿੱਛੇ ਹਟਣ ‘ਤੇ ਚਿੰਤਾ ਪ੍ਰਗਟ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਮੁੱਦਾ ਕੇਂਦਰ ਕੋਲ ਉਠਾਉਣ ਦਾ ਫੈਸਲਾ ਕੀਤਾ …

Read More »

ਉੜੀਸਾ: ਮਿੰਨੀ ਟਰੱਕ ਦੇ ਖੱਡ ‘ਚ ਡਿੱਗਣ ਨਾਲ 8 ਲੋਕਾਂ ਦੀ ਮੌਤ

ਉੜੀਸਾ: ਮਿੰਨੀ ਟਰੱਕ ਦੇ ਖੱਡ ‘ਚ ਡਿੱਗਣ ਨਾਲ 8 ਲੋਕਾਂ ਦੀ ਮੌਤ

ਭੁਵਨੇਸ਼ਵਰ— ਉੜੀਸਾ ਦੇ ਕੰਧਮਾਲ ਜ਼ਿਲੇ ‘ਚ ਮੰਗਲਵਾਰ ਨੂੰ ਇਕ ਮਿੰਨੀ ਟਰੱਕ ਦੇ ਖੱਡ ‘ਚ ਡਿੱਗਣ ਨਾਲ 8 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਪੁਲਸ ਨੇ ਦੱਸਿਆ ਕਿ ਕਰੀਬ 50 ਲੋਕ ਟਰੱਕ ‘ਚ ਸਵਾਰ ਹੋ ਕੇ ਸਵੇਰੇ ਕਰੀਬ 10 ਵਜੇ ਸੁਲੁਮਾ ਖੇਤਰ ਦੇ ਬ੍ਰਹਾਨੀਗਾਓਂ ‘ਚ ਇਕ …

Read More »

ਪੰਜਾਬ ਵਿਚ ਲਗਾਤਾਰ ਬਾਰਿਸ਼ ਜਾਰੀ, ਪਹਾੜੀ ਇਲਾਕਿਆਂ ਵਿਚ ਭਾਰੀ ਬਰਫਬਾਰੀ

ਪੰਜਾਬ ਵਿਚ ਲਗਾਤਾਰ ਬਾਰਿਸ਼ ਜਾਰੀ, ਪਹਾੜੀ ਇਲਾਕਿਆਂ ਵਿਚ ਭਾਰੀ ਬਰਫਬਾਰੀ

ਚੰਡੀਗੜ – ਪੰਜਾਬ ਵਿਚ ਅੱਜ ਦੂਸਰੇ ਦਿਨ ਵੀ ਬਾਰਿਸ਼ ਹੋ ਰਹੀ ਹੈ। ਕੱਲ੍ਹ ਸ਼ਾਮ ਤੋਂ ਸ਼ੁਰੂ ਹੋਈ ਬਾਰਿਸ਼ ਅੱਜ ਵੀ ਰੁਕ-ਰੁਕ ਕੇ ਜਾਰੀ ਰਹੀ। ਇਸ ਦੌਰਾਨ ਇਸ ਬਾਰਿਸ਼ ਨਾਲ ਜਿੱਥੇ ਤਾਪਮਾਨ ਵਿਚ ਗਿਰਾਵਟ ਆਈ ਹੈ, ਉਥੇ ਇਹ ਬਾਰਿਸ਼ ਹਾੜੀ ਦੀਆਂ ਫਸਲਾਂ ਲਈ ਲਾਹੇਵੰਦ ਸਾਬਿਤ ਹੋ ਰਿਹਾ ਹੈ। ਇਸ ਦੌਰਾਨ ਬੀਤੀ …

Read More »

ਪੀ.ਐੱਮ. ਨੂੰ ਮਿਲੇ ਤੋਹਫੇ ਹੋਣਗੇ ਨੀਲਾਮ, ਇਸ ਕੰਮ ਲਈ ਇਸਤੇਮਾਲ ਹੋਣਗੇ ਪੈਸੇ

ਪੀ.ਐੱਮ. ਨੂੰ ਮਿਲੇ ਤੋਹਫੇ ਹੋਣਗੇ ਨੀਲਾਮ, ਇਸ ਕੰਮ ਲਈ ਇਸਤੇਮਾਲ ਹੋਣਗੇ ਪੈਸੇ

ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲੇ ਕਰੀਬ 1900 ਤੋਹਫਿਆਂ ਨੂੰ ਸਰਕਾਰ ਨੀਲਾਮ ਕਰਨ ਜਾ ਰਹੀ ਹੈ ਅਤੇ ਇਸ ਤੋਂ ਪ੍ਰਾਪਤ ਹੋਣ ਵਾਲੇ ਧਨ ਦੀ ਵਰਤੋਂ ਗੰਗਾ ਨਦੀ ਦੀ ਸਫ਼ਾਈ ਪ੍ਰੋਜੈਕਟ ਲਈ ਕੀਤਾ ਜਾਵੇਗਾ। ਸਰਕਾਰ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਜਿਨ੍ਹਾਂ ਵਸਤੂਆਂ ਦੀ ਨੀਲਾਮੀ ਕੀਤੀ ਜਾਵੇਗੀ, ਉਨ੍ਹਾਂ ‘ਚ ਵੱਖ-ਵੱਖ …

Read More »

ਕੌਮੀ ਲੋਕ ਅਦਾਲਤ ਦਾ ਆਯੋਜਨ 9 ਮਾਰਚ ਨੂੰ

ਕੌਮੀ ਲੋਕ ਅਦਾਲਤ ਦਾ ਆਯੋਜਨ 9 ਮਾਰਚ ਨੂੰ

ਐਸ.ਏ.ਐਸ.ਨਗਰ – ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਅਨੁਸਾਰ ਇਸ ਸਾਲ ਦੀ ਪਹਿਲੀ ਕੌਮੀ ਲੋਕ ਅਦਾਲਤ 09 ਮਾਰਚ ਨੂੰ ਲਗਾਈ ਜਾਵੇਗੀ ਜਿਸ ਵਿਚ ਹਰ ਤਰਾਂ ਦੇ ਕੇਸਾਂ ਦਾ ਨਿਪਟਾਰਾ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਇਸ ਕੌਮੀ ਲੋਕ ਅਦਾਲਤ ਨੂੰ ਕਾਮਯਾਬ ਬਣਾਉਣ ਲਈ ਅੱਜ ਸ੍ਰੀ ਵਿਵੇਕ …

Read More »

ਦਿੱਲੀ ਵਾਸੀਆਂ ਨੇ ਲਿਆ ਸੁੱਖ ਦਾ ਸਾਹ, ਮੀਂਹ ਤੋਂ ਬਾਅਦ ਸਾਫ ਹੋਈ ਹਵਾ

ਦਿੱਲੀ ਵਾਸੀਆਂ ਨੇ ਲਿਆ ਸੁੱਖ ਦਾ ਸਾਹ, ਮੀਂਹ ਤੋਂ ਬਾਅਦ ਸਾਫ ਹੋਈ ਹਵਾ

ਨਵੀਂ ਦਿੱਲੀ : ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਪ੍ਰਦੂਸ਼ਣ ਦਾ ਪੱਧਰ ਲਗਾਤਾਰ ਵਧਣ ਤੋਂ ਪਰੇਸ਼ਾਨ ਦਿੱਲੀ ਵਾਸੀਆਂ ਨੂੰ ਮੰਗਲਵਾਰ ਨੂੰ ਸਾਫ ਆਬੋ-ਹਵਾ ਵਿਚ ਸਾਹ ਲੈਣ ਦਾ ਮੌਕਾ ਮਿਲਿਆ। ਭਾਰੀ ਮੀਂਹ ਕਾਰਨ ਪ੍ਰਦੂਸ਼ਣ ਦਾ ਪੱਧਰ ਕਾਫੀ ਘੱਟ ਹੋ ਗਿਆ ਅਤੇ ਮੰਗਲਵਾਰ ਨੂੰ ਇਸ ਸਾਲ ਦੀ ਸਭ ਤੋਂ ਚੰਗੀ ਹਵਾ ਗੁਣਵੱਤਾ ਦਰਜ ਕੀਤੀ …

Read More »

ਗ੍ਰਹਿ ਮੰਤਰੀ ਪੁੱਜੇ ਅਟਾਰੀ, ਰਿਹਾਇਸ਼ੀ ਕੁਆਰਟਰਾਂ ਦਾ ਕੀਤਾ ਉਦਘਾਟਨ

ਗ੍ਰਹਿ ਮੰਤਰੀ ਪੁੱਜੇ ਅਟਾਰੀ, ਰਿਹਾਇਸ਼ੀ ਕੁਆਰਟਰਾਂ ਦਾ ਕੀਤਾ ਉਦਘਾਟਨ

ਅੰਮ੍ਰਿਤਸਰ— ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਅੱਜ ਆਈ.ਸੀ.ਪੀ. ਅਟਾਰੀ ਬਾਰਡਰ ‘ਤੇ ਪਹੁੰਚ ਕੇ ਬੀ.ਐੱਸ.ਐੱਸ. ਜਵਾਨਾਂ ਲਈ ਬਣਾਏ ਜਾ ਰਹੇ ਰਿਹਾਇਸ਼ੀ ਕੁਆਰਟਰਾਂ ਦਾ ਉਦਘਾਟਨ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਵੀ ਮੌਜੂਦ ਸਨ। ਇਸ ਦੌਰਾਨ ਰਾਜਨਾਥ ਸਿੰਘ ਨੇ ਆਪਣੇ ਸੰਬੋਧਨ ਵਿਚ ਕਿਹਾ …

Read More »

6.0-magnitude earthquake hit Indonesia’s Sumba Region

6.0-magnitude earthquake hit Indonesia’s Sumba Region

No immediate tsunami warning was issued. SINGAPORE: An earthquake measuring 6 on the Richer scale struck Indonesia’s Sumba Region on Tuesday. No immediate tsunami warning was issued or reports of damage or casualties has emerged. According to the US Geological Survey (USGS) site, quake originated at a depth of 16.8 …

Read More »