Home / 2019 / January / 23

Daily Archives: January 23, 2019

ਪੀ. ਐੱਮ. ਮੋਦੀ ਨੇ ਲਾਲ ਕਿਲੇ ‘ਚ ਬੋਸ ਮਿਊਜ਼ੀਅਮ ਦਾ ਕੀਤਾ ਉਦਘਾਟਨ

ਪੀ. ਐੱਮ. ਮੋਦੀ ਨੇ ਲਾਲ ਕਿਲੇ ‘ਚ ਬੋਸ ਮਿਊਜ਼ੀਅਮ ਦਾ ਕੀਤਾ ਉਦਘਾਟਨ

ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 23 ਜਨਵਰੀ 2019 ਨੂੰ ਨੇਤਾਜੀ ਸੁਭਾਸ਼ ਚੰਦਰ ਬੋਸ ਦੀ 122ਵੀਂ ਜਯੰਤੀ ਦੇ ਮੌਕੇ ‘ਤੇ ਰਾਜਧਾਨੀ ਦਿੱਲੀ ਦੇ ਲਾਲ ਕਿਲੇ ‘ਚ ਸੁਭਾਸ਼ ਚੰਦਰ ਬੋਸ ਮਿਊਜ਼ੀਅਮ ਦਾ ਉਦਘਾਟਨ ਕੀਤਾ। ਇਸ ਮਿਊਜ਼ੀਅਮ ਵਿਚ ਸੁਭਾਸ਼ ਚੰਦਰ ਬੋਸ ਅਤੇ ਆਜ਼ਾਦ ਹਿੰਦ ਫੌਜ ਨਾਲ ਜੁੜੀਆਂ ਚੀਜ਼ਾਂ ਨੂੰ ਪ੍ਰਦਰਸ਼ਿਤ ਕੀਤਾ …

Read More »

ਮੁੱਖ ਮੰਤਰੀ ਨੇ ਪਾਕਿਸਤਾਨ ਵੱਲੋਂ ਕਰਤਾਰਪੁਰ ਸਾਹਿਬ ਦੀ ਯਾਤਰਾ ਸਿੱਖਾਂ ਤੱਕ ਸੀਮਿਤ ਕਰਨ ਦੇ ਕਦਮ ‘ਤੇ ਪ੍ਰਗਟਾਇਆ ਰੋਸ

ਮੁੱਖ ਮੰਤਰੀ ਨੇ ਪਾਕਿਸਤਾਨ ਵੱਲੋਂ ਕਰਤਾਰਪੁਰ ਸਾਹਿਬ ਦੀ ਯਾਤਰਾ ਸਿੱਖਾਂ ਤੱਕ ਸੀਮਿਤ ਕਰਨ ਦੇ ਕਦਮ ‘ਤੇ ਪ੍ਰਗਟਾਇਆ ਰੋਸ

ਭਾਰਤ ਸਰਕਾਰ ਨੂੰ ਪਾਕਿਸਤਾਨ ਨਾਲ ਸਮਝੌਤੇ ‘ਤੇ ਹਸਤਾਖ਼ਰ ਕਰਨ ਤੋਂ ਪਹਿਲਾਂ ਯਾਤਰਾ ਨਾਲ ਸਬੰਧਤ ਸਾਰੇ ਮਸਲੇ ਚੁੱਕਣ ਦੀ ਅਪੀਲ ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸਿਰਫ਼ ਸਿੱਖ ਸ਼ਰਧਾਲੂਆਂ ਨੂੰ ਇਜਾਜ਼ਤ ਦੇਣ ਸਬੰਧੀ ਪਾਕਿਸਤਾਨ ਦੇ ਪ੍ਰਸਤਾਵ ‘ਤੇ ਸਖ਼ਤ ਰੋਸ ਜ਼ਾਹਰ ਕਰਦਿਆਂ …

Read More »

ਸਵਾਈਨ ਫਲੂ ਦਾ ਕਹਿਰ, 21 ਦਿਨਾਂ ‘ਚ 54 ਲੋਕਾਂ ਦੀ ਮੌਤ

ਸਵਾਈਨ ਫਲੂ ਦਾ ਕਹਿਰ, 21 ਦਿਨਾਂ ‘ਚ 54 ਲੋਕਾਂ ਦੀ ਮੌਤ

ਨਵੀਂ ਦਿੱਲੀ- ਦੇਸ਼ ਭਰ ‘ਚ ਸਵਾਈਨ ਫਲੂ ਦਾ ਪ੍ਰਕੋਪ ਤੇਜ਼ੀ ਨਾਲ ਵੱਧ ਰਿਹਾ ਹੈ। ਰਾਜਸਥਾਨ ‘ਚ 31 ਜ਼ਿਲੇ ਇਸ ਬਿਮਾਰੀ ਦੀ ਲਪੇਟ ‘ਚ ਆ ਚੁੱਕੇ ਹਨ। ਸੂਬੇ ‘ਚ ਸਵਾਈਨ ਫਲੂ ਨਾਲ ਦੋ ਹੋਰ ਮੌਤਾਂ ਹੋਣ ਨਾਲ ਇਸ ਸਾਲ ਬੀਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 54 ਹੋ ਗਈ ਹੈ। ਸਰਕਾਰ ਨੇ …

Read More »

ਸੋਸ਼ਲ ਮੀਡੀਆ ‘ਤੇ ਝੂਠੇ ਪ੍ਰਚਾਰ ਦਾ ਆਪ ਨੇ ਲਿਆ ਸਖਤ ਨੋਟਿਸ

ਸੋਸ਼ਲ ਮੀਡੀਆ ‘ਤੇ ਝੂਠੇ ਪ੍ਰਚਾਰ ਦਾ ਆਪ ਨੇ ਲਿਆ ਸਖਤ ਨੋਟਿਸ

ਚੰਡੀਗੜ੍ਹ- ਸੋਸ਼ਲ ਮੀਡੀਆ ਤੇ ਆਮ ਆਦਮੀ ਪਾਰਟੀ ਦੇ ਲੀਡਰਾਂ ਦੇ ਨਾਮਾਂ ਨੂੰ ਲੈ ਕੇ ਚੱਲ ਰਹੇ ਕੂੜ ਪ੍ਰਚਾਰ ਦਾ ਖੰਡਨ ਕਰਦਿਆਂ ਆਮ ਆਦਮੀ ਪਾਰਟੀ ਨੇ ਇਸ ਨੂੰ ਝੂਠ ਦਾ ਪੁਲੰਦਾ ਅਤੇ ਨੀਚ ਹਰਕਤ ਕਰਾਰ ਦਿੱਤਾ ਹੈ। ਪਾਰਟੀ ਵੱਲੋਂ ਜਾਰੀ ਬਿਆਨ ਵਿਚ ਆਮ ਆਦਮੀ ਪਾਰਟੀ ਪੰਜਾਬ ਦੇ ਲੀਗਲ ਵਿੰਗ ਦੇ ਮੁਖੀ …

Read More »

ਰਾਹੁਲ ਦਾ ਵੱਡਾ ਫੈਸਲਾ, ਭੈਣ ਪ੍ਰਿਯੰਕਾ ਨੂੰ ਬਣਾਇਆ ਜਨਰਲ ਸਕੱਤਰ

ਰਾਹੁਲ ਦਾ ਵੱਡਾ ਫੈਸਲਾ, ਭੈਣ ਪ੍ਰਿਯੰਕਾ ਨੂੰ ਬਣਾਇਆ ਜਨਰਲ ਸਕੱਤਰ

ਨਵੀਂ ਦਿੱਲੀ— ਲੋਕ ਸਭਾ ਚੋਣਾਂ 2019 ਤੋਂ ਪਹਿਲਾਂ ਕਾਂਗਰਸ ਨੇ ਵੱਡਾ ਦਾਅ ਖੇਡਿਆ ਹੈ। ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਪਾਰਟੀ ਵਿਚ ਵੱਡਾ ਬਦਲਾਅ ਕਰਦੇ ਹੋਏ ਆਪਣੀ ਭੈਣ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਕਾਂਗਰਸ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ। ਪ੍ਰਿਯੰਕਾ ਗਾਂਧੀ ਨੂੰ ਪੂਰਬੀ-ਉੱਤਰ ਪ੍ਰਦੇਸ਼ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। …

Read More »

ਸੁਖਬੀਰ ਬਾਦਲ ਨੂੰ ਰਣਜੀਤ ਸਿੰਘ ਬ੍ਰਹਮਪੁਰਾ ਦਾ ਠੋਕਵਾਂ ਜਵਾਬ

ਸੁਖਬੀਰ ਬਾਦਲ ਨੂੰ ਰਣਜੀਤ ਸਿੰਘ ਬ੍ਰਹਮਪੁਰਾ ਦਾ ਠੋਕਵਾਂ ਜਵਾਬ

ਬਠਿੰਡਾ : ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਚੌਥੇ ਬਦਲ ਦਾ ਅਸਰ ਅਕਾਲੀ ਦਲ ਬਾਦਲ ‘ਤੇ ਨਾ ਪੈਣ ਸੰਬੰਧੀ ਦਿੱਤੇ ਗਏ ਬਿਆਨ ਦਾ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਤਿੱਖਾ ਜਵਾਬ ਦਿੱਤਾ ਹੈ। ਬ੍ਰਹਮਪੁਰਾ ਨੇ ਕਿਹਾ ਹੈ ਕਿ ਸੁਖਬੀਰ ਬਾਦਲ ਦੇ ਕਹਿਣ ਦਾ ਕੋਈ ਫਰਕ …

Read More »

ਮ੍ਰਿਤਕ ਸਫਾਈ ਕਰਮਚਾਰੀ ਦੇ ਪਰਿਵਾਰ ਨੂੰ ਮਿਲੇ ਕੇਜਰੀਵਾਲ, ਕੀਤਾ ਇਹ ਐਲਾਨ

ਮ੍ਰਿਤਕ ਸਫਾਈ ਕਰਮਚਾਰੀ ਦੇ ਪਰਿਵਾਰ ਨੂੰ ਮਿਲੇ ਕੇਜਰੀਵਾਲ, ਕੀਤਾ ਇਹ ਐਲਾਨ

ਨਵੀਂ ਦਿੱਲੀ — ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵਜ਼ੀਰਾਬਾਦ ਇਲਾਕੇ ਵਿਚ ਨਾਲੇ ਦੀ ਸਫਾਈ ਦੌਰਾਨ ਸਾਹ ਘੁੱਟਣ ਕਰ ਕੇ ਮਰਨ ਵਾਲੇ ਇਕ ਸਫਾਈ ਕਰਮਚਾਰੀ ਦੇ ਪਰਿਵਾਰ ਨਾਲ ਬੁੱਧਵਾਰ ਨੂੰ ਮੁਲਾਕਾਤ ਕੀਤੀ। ਕੇਜਰੀਵਾਲ ਨੇ ਮ੍ਰਿਤਕ ਦੇ ਪਰਿਵਾਰ ਨੂੰ ਇਕ ਨੌਕਰੀ ਅਤੇ 10 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ …

Read More »

ਕਾਂਗਰਸ ਜ਼ਿਲਾ ਪ੍ਰਧਾਨਾਂ ਦੀ ਨਿਯੁਕਤੀ ਸਵਾਲਾਂ ਦੇ ਘੇਰੇ ‘ਚ

ਕਾਂਗਰਸ ਜ਼ਿਲਾ ਪ੍ਰਧਾਨਾਂ ਦੀ ਨਿਯੁਕਤੀ ਸਵਾਲਾਂ ਦੇ ਘੇਰੇ ‘ਚ

ਜਲੰਧਰ —ਇਕ ਪਾਸੇ ਕੇਂਦਰ ਦੀ ਮੋਦੀ ਸਰਕਾਰ ਨੂੰ 2019 ਲੋਕ ਸਭਾ ਚੋਣਾਂ ‘ਚ ਸਖਤ ਟੱਕਰ ਦੇਣ ਦੀ ਰਣਨੀਤੀ ‘ਤੇ ਕਾਂਗਰਸ ਚੱਲ ਰਹੀ ਹੈ, ਦੂਜੇ ਪਾਸੇ ਆਪਣੀਆਂ ਹੀ ਨੀਤੀਆਂ ਕਾਰਨ ਉਸ ਦੀ ਇਸ ਨੀਤੀ ‘ਤੇ ਵਾਰ ਹੋ ਰਿਹਾ ਹੈ। ਚੋਣਾਂ ਦੌਰਾਨ ਸੰਗਠਨ ਦੀ ਅਹਿਮ ਜ਼ਿੰਮੇਵਾਰੀ ਹੁੰਦੀ ਹੈ। ਕਿਸੇ ਆਗੂ ਨੂੰ ਪ੍ਰਚਾਰ …

Read More »

ਮਹਾਰਾਸ਼ਟਰ ‘ਚ ISIS ਨਾਲ ਸਬੰਧ ਹੋਣ ਦੇ ਦੋਸ਼ ‘ਚ 9 ਗ੍ਰਿਫਤਾਰ

ਮਹਾਰਾਸ਼ਟਰ ‘ਚ ISIS ਨਾਲ ਸਬੰਧ ਹੋਣ ਦੇ ਦੋਸ਼ ‘ਚ 9 ਗ੍ਰਿਫਤਾਰ

ਮੁੰਬਈ— ਗਣਤੰਤਰ ਦਿਵਸ ‘ਤੇ ਆਈ. ਐੱਸ. ਆਈ. ਐੱਸ. ਦੇ ਅੱਤਵਾਦੀ ਦਿੱਲੀ ‘ਚ ਦਾਖਲ ਹੋ ਸਕਦੇ ਹਨ ਅਤੇ ਤਰਥੱਲੀ ਮਚਾ ਸਕਦੇ ਹਨ। ਇਸ ਲਈ ਖੁਫੀਆ ਏਜੰਸੀਆਂ ਚੌਕਸ ਹੋ ਗਈਆਂ ਹਨ। ਖੁਫੀਆ ਏਜੰਸੀਆਂ ਨੇ ਅਲਰਟ ਵੀ ਜਾਰੀ ਕੀਤਾ ਹੈ। ਇਸ ਅਲਰਟ ਤੋਂ ਬਾਅਦ ਬੁੱਧਵਾਰ ਨੂੰ ਮਹਾਰਾਸ਼ਟਰ ਅੱਤਵਾਦੀ ਵਿਰੋਧੀ ਦਸਤੇ (ਏ. ਟੀ. ਐੱਸ.) …

Read More »