Home / 2019 / January / 25

Daily Archives: January 25, 2019

ਆਪਣੀ ਦਾਦੀ ਦੀ ਤਰ੍ਹਾਂ ‘ਰਾਣੀ’ ਬਣ ਕੇ ਉਭਰੇਗੀ ਪ੍ਰਿੰਯਕਾ ਗਾਂਧੀ : ਸ਼ਿਵ ਸੈਨਾ

ਆਪਣੀ ਦਾਦੀ ਦੀ ਤਰ੍ਹਾਂ ‘ਰਾਣੀ’ ਬਣ ਕੇ ਉਭਰੇਗੀ ਪ੍ਰਿੰਯਕਾ ਗਾਂਧੀ : ਸ਼ਿਵ ਸੈਨਾ

ਮੁੰਬਈ— ਸ਼ਿਵ ਸੈਨਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਜੇਕਰ ਪ੍ਰਿਯੰਕਾ ਗਾਂਧੀ ਨੇ ਆਪਣੇ ਪੱਤੇ ਸਹੀ ਤਰੀਕੇ ਨਾਲ ਖੇਡੇ ਤਾਂ ਉਹ ‘ਰਾਣੀ’ ਬਣ ਕੇ ਉਭਰੇਗੀ ਅਤੇ ਉਨ੍ਹਾਂ ਨੂੰ ਪਾਰਟੀ ‘ਚ ਸ਼ਾਮਲ ਕਰ ਕੇ ਰਾਹੁਲ ਗਾਂਧੀ ਨੇ ਦਿਖਾ ਦਿੱਤਾ ਕਿ ਆਉਣ ਵਾਲੀਆਂ ਆਮ ਚੋਣਾਂ ‘ਚ ਜਿੱਤ ਹਾਸਲ ਕਰਨ ਲਈ ਉਹ ਕੁਝ ਵੀ …

Read More »

ਵਿਧਾਇਕ ਕੁਲਬੀਰ ਜ਼ੀਰਾ ਦੀ ਹੋਈ ਬਹਾਲੀ

ਵਿਧਾਇਕ ਕੁਲਬੀਰ ਜ਼ੀਰਾ ਦੀ ਹੋਈ ਬਹਾਲੀ

ਚੰਡੀਗੜ੍ਹ – ਨਸ਼ਿਆਂ ਦੇ ਮੁੱਦੇ ਉਤੇ ਵਿਵਾਦਿਤ ਬਿਆਨ ਦੇਣ ਤੋਂ ਬਾਅਦ ਸਸਪੈਂਡ ਕੀਤੇ ਗਏ ਕਾਂਗਰਸੀ ਵਿਧਾਇਕ ਨੂੰ ਪਾਰਟੀ ਨੇ ਅੱਜ ਬਹਾਲ ਕਰ ਦਿੱਤਾ ਹੈ। ਇਸ ਸਬੰਧੀ ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਕਿਹਾ ਕਿ ਉਹਨਾਂ ਨੂੰ ਬਹਾਲ ਕਰ ਦਿੱਤਾ ਗਿਆ ਹੈ। ਇਸ ਦੌਰਾਨ ਕੁਲਬੀਰ ਜ਼ੀਰਾ ਨੇ ਪਾਰਟੀ ਦੀ ਚੰਡੀਗੜ੍ਹ ਵਿਚ …

Read More »

ਹੁੱਡਾ ਦੇ ਘਰ ਛਾਪੇ ‘ਤੇ ਭੜਕੇ ਆਨੰਦ ਸ਼ਰਮਾ, CBI ਨੂੰ ਦਿੱਤੀ ਧਮਕੀ

ਹੁੱਡਾ ਦੇ ਘਰ ਛਾਪੇ ‘ਤੇ ਭੜਕੇ ਆਨੰਦ ਸ਼ਰਮਾ, CBI ਨੂੰ ਦਿੱਤੀ ਧਮਕੀ

ਨਵੀਂ ਦਿੱਲੀ— ਕਾਂਗਰਸ ਨੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਦੇ ਇੱਥੇ ਸੀ.ਬੀ.ਆਈ. ਛਾਪੇ ਦੀ ਨਿੰਦਾ ਕਰਦੇ ਹੋਏ ਸ਼ੁੱਕਰਵਾਰ ਨੂੰ ਕਿਹਾ ਕਿ ਚੋਣਾਂ ਨੇੜੇ ਆਉਂਦੇ ਹੀ ਨਰਿੰਦਰ ਮੋਦੀ ਸਰਕਾਰ ਨੇ ਬਦਲੇ ਦੀ ਭਾਵਨਾ ਨਾਲ ਇਹ ਕਾਰਵਾਈ ਕੀਤੀ ਹੈ। ਕਾਂਗਰਸ ਨੇ ਸੀਨੀਅਰ ਬੁਲਾਰੇ ਆਨੰਦ ਸ਼ਰਮਾ ਨੇ ਕਿਹਾ,”ਪ੍ਰਧਾਨ ਮੰਤਰੀ ਅਤੇ …

Read More »

ਬਿਕਰਮ ਸਿੰਘ ਮਜੀਠੀਆ ਵੱਲੋਂ ਯੂਥ ਵਿੰਗ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ

ਬਿਕਰਮ ਸਿੰਘ ਮਜੀਠੀਆ ਵੱਲੋਂ ਯੂਥ ਵਿੰਗ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ

11 ਮੈਂਬਰ ਕੋਰ ਕਮੇਟੀ ਵਿੱਚ ਸ਼ਾਮਲ। ਰੋਪੜ, ਮੋਹਾਲੀ, ਬਰਨਾਲਾ, ਸੰਗਰੂਰ, ਲੁਧਿਆਣਾ (ਸ਼ਹਿਰੀ), ਪਟਿਆਲਾ (ਸ਼ਹਿਰੀ),ਅਤੇ (ਦਿਹਾਤੀ) ਦੇ ਜਿਲਾ ਪ੍ਰਧਾਨ ਨਿਯੁਕਤ। ਚੰਡੀਗੜ – ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਇੰਚਾਰਜ਼ ਯੂਥ ਵਿੰਗ ਸ. ਬਿਕਰਮ ਸਿੰਘ ਮਜੀਠੀਆ ਨੇ ਯੂਥ ਵਿੰਗ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਪਾਰਟੀ ਨਾਲ ਜੁੜੇ ਹੋਰ ਮਿਹਨਤੀ ਨੌਂਜਵਾਨਾਂ …

Read More »

ਮੁੱਖ ਮੰਤਰੀ ਯੋਗੀ ਨੇ ਕੀਤਾ ‘ਐਕੁਆ ਲਾਈਨ ਮੈਟਰੋ’ ਦਾ ਉਦਘਾਟਨ

ਮੁੱਖ ਮੰਤਰੀ ਯੋਗੀ ਨੇ ਕੀਤਾ ‘ਐਕੁਆ ਲਾਈਨ ਮੈਟਰੋ’ ਦਾ ਉਦਘਾਟਨ

ਨਵੀਂ ਦਿੱਲੀ— ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਯਨਾਥ ਨੇ ਸ਼ੱਕਰਵਾਰ ਨੂੰ ਯਾਨੀ ਅੱਜ ਨੋਇਡਾ ‘ਚ ਐਕੁਆ ਲਾਈਨ ਮੈਟਰੋ ਦਾ ਉਦਘਾਟਨ ਕਰ ਦਿੱਤਾ ਹੈ। ਆਮ ਯਾਤਰੀਆਂ ਨੂੰ ਇਸ ਰੂਟ ‘ਤੇ ਗਣਤੰਤਰ ਦਿਵਸ ‘ਤੇ ਮੈਟਰੋ ‘ਚ ਸਫ਼ਰ ਕਰਨ ਦਾ ਮੌਕਾ ਮਿਲੇਗਾ। ਇਸ ਮੌਕੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵੀ …

Read More »

ਲੋਕ ਸਭਾ ਦੀਆਂ 13 ਦੀਆਂ 13 ਸੀਟਾਂ ਜਿੱਤਾਂਗੇ : ਕੈਪਟਨ ਅਮਰਿੰਦਰ ਸਿੰਘ

ਲੋਕ ਸਭਾ ਦੀਆਂ 13 ਦੀਆਂ 13 ਸੀਟਾਂ ਜਿੱਤਾਂਗੇ : ਕੈਪਟਨ ਅਮਰਿੰਦਰ ਸਿੰਘ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਲੋਕ ਸਭਾ ਚੋਣਾਂ ਦੀਆਂ ਅਸੀਂ ਪੰਜਾਬ ਵਿਚੋਂ 13 ਦੀਆਂ 13 ਸੀਟਾਂ ਜਿੱਤਾਂਗੇ। ਇਸ ਦੌਰਾਨ ਅੱਜ ਪੰਜਾਬ ਕਾਂਗਰਸ ਦੀ ਚੰਡੀਗੜ੍ਹ ਵਿਖੇ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸੁਨੀਲ ਕੁਮਾਰ ਜਾਖੜ ਅਤੇ ਆਸ਼ਾ ਕੁਮਾਰੀ …

Read More »

ਮਸ਼ਹੂਰ ਲੇਖਿਕਾ ਕ੍ਰਿਸ਼ਨਾ ਸੋਬਤੀ ਦਾ ਦਿਹਾਂਤ

ਮਸ਼ਹੂਰ ਲੇਖਿਕਾ ਕ੍ਰਿਸ਼ਨਾ ਸੋਬਤੀ ਦਾ ਦਿਹਾਂਤ

ਨਵੀਂ ਦਿੱਲੀ— ਹਿੰਦੀ ਦੀ ਮਸ਼ਹੂਰ ਲੇਖਿਕਾ ਕ੍ਰਿਸ਼ਨਾ ਸੋਬਤੀ ਦਾ 93 ਸਾਲ ਦੀ ਉਮਰ ‘ਚ ਸ਼ੁੱਕਰਵਾਰ ਨੂੰ ਦਿਹਾਂਤ ਹੋ ਗਿਆ। ਸੋਬਤੀ ਦੇ ਰਾਜਕਮਲ ਪ੍ਰਕਾਸ਼ਨ ਦੇ ਪ੍ਰਬੰਧ ਨਿਰਦੇਸ਼ਕ ਅਸ਼ੋਕ ਮਾਹੇਸ਼ਵਰੀ ਨੇ ਦੱਸਿਆ ਕਿ ਲੇਖਿਕਾ ਨੇ ਸ਼ੁੱਕਰਵਾਰ ਦੀ ਸਵੇਰ ਦਿੱਲੀ ਦੇ ਇਕ ਹਸਪਤਾਲ ‘ਚ ਆਖਰੀ ਸਾਹ ਲਿਆ। ਉਹ ਪਿਛਲੇ 2 ਮਹੀਨਿਆਂ ਤੋਂ ਹਸਪਤਾਲ …

Read More »

ਫ਼ਿਰੋਜ਼ਪੁਰ ਜ਼ਿਲ੍ਹੇ ਨੂੰ ਮਿਲਿਆ ਕੌਮੀ ਐਵਾਰਡ ਸਮਾਜ ਦੀ ਬਦਲਦੀ ਸੋਚ ਦਾ ਪ੍ਰਤੀਕ: ਅਰੁਨਾ ਚੌਧਰੀ

ਫ਼ਿਰੋਜ਼ਪੁਰ ਜ਼ਿਲ੍ਹੇ ਨੂੰ ਮਿਲਿਆ ਕੌਮੀ ਐਵਾਰਡ ਸਮਾਜ ਦੀ ਬਦਲਦੀ ਸੋਚ ਦਾ ਪ੍ਰਤੀਕ: ਅਰੁਨਾ ਚੌਧਰੀ

ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਨੇ ਫ਼ਿਰੋਜ਼ਪੁਰ ਜਿਲੇ ਨੂੰ ਦਿੱਤੀ ਮੁਬਾਰਕਬਾਦ ਚੰਡੀਗੜ,:ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ‘ਬੇਟੀ ਬਚਾਓ, ਬੇਟੀ ਪੜ•ਾਓ’ ਮੁਹਿੰਮ ਤਹਿਤ ਜ਼ਿਲ•ਾ ਫ਼ਿਰੋਜ਼ਪੁਰ ਨੂੰ ਲਿੰਗ ਅਨੁਪਾਤ ਵਿੱਚ ਸੁਧਾਰ ਲਿਆਉਣ ਬਦਲੇ ਕੌਮੀ ਪੁਰਸਕਾਰ ਮਿਲਣ ਉਤੇ ਖ਼ੁਸ਼ੀ ਜ਼ਾਹਰ ਕਰਦਿਆਂ ਜ਼ਿਲ•ਾ ਪ੍ਰਸ਼ਾਸਨ ਨੂੰ ਵਧਾਈ …

Read More »