Home / 2019 / January / 28

Daily Archives: January 28, 2019

ਹਰਿਆਣਾ ਦੇ ਵਿੱਤ ਮੰਤਰੀ ਕੈਪਟਨ ਅਭਿਮਨਿਊ ਨੇ ਹੁੱਡਾ ਸਰਕਾਰ ‘ਤੇ ਕੱਸੇ ਤੰਜ਼

ਹਰਿਆਣਾ ਦੇ ਵਿੱਤ ਮੰਤਰੀ ਕੈਪਟਨ ਅਭਿਮਨਿਊ ਨੇ ਹੁੱਡਾ ਸਰਕਾਰ ‘ਤੇ ਕੱਸੇ ਤੰਜ਼

ਹਿਸਾਰ— ਹਰਿਆਣਾ ਦੇ ਵਿੱਤ ਅਤੇ ਮਾਲੀਆ ਮੰਤਰੀ ਕੈਪਟਨ ਅਭਿਮਨਿਊ ਨੇ ਕਿਹਾ ਕਿ ਸੂਬੇ ਦੀ ਮੌਜੂਦਾ ਭਾਜਪਾ ਸਰਕਾਰ ਨੇ ਆਪਣੇ 4 ਸਾਲ ਦੇ ਸ਼ਾਸਨ ਕਾਲ ਵਿਚ ਹੁਣ ਤਕ 54 ਹਜ਼ਾਰ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ, ਜਦਕਿ ਪਿਛਲੀ ਭੁਪਿੰਦਰ ਸਿੰਘ ਹੁੱਡਾ ਦੀ ਲੀਡਰਸ਼ਿਪ ਵਾਲੀ ਕਾਂਗਰਸ ਸਰਕਾਰ ਦੇ 10 ਸਾਲ ਦੇ ਕਾਰਜਕਾਲ ਵਿਚ …

Read More »

ਹੁਣ ਜ਼ੀਰਾ ਨੇ ਸੁਖਬੀਰ ਦੇ ਡੋਪ ਟੈਸਟ ਦੀ ਫਸਾਈ ਗਰਾਰੀ

ਹੁਣ ਜ਼ੀਰਾ ਨੇ ਸੁਖਬੀਰ ਦੇ ਡੋਪ ਟੈਸਟ ਦੀ ਫਸਾਈ ਗਰਾਰੀ

ਫਿਰੋਜ਼ਪੁਰ – ਨਸ਼ਿਆਂ ਦੇ ਮਾਮਲੇ ‘ਚ ਕਾਂਗਰਸ ਖਿਲਾਫ ਭੜਾਸ ਕੱਢਣ ਕਾਰਨ ਕਾਂਗਰਸ ‘ਚੋਂ ਮੁਅੱਤਲ ਕੀਤੇ ਕੁਲਬੀਰ ਸਿੰਘ ਜ਼ੀਰਾ ਭਾਵੇ ਹੁਣ ਬਹਾਲ ਹੋ ਗਏ ਹਨ ਪਰ ਜ਼ੀਰਾ ਨੇ ਹੁਣ ਇਕ ਹੋਰ ਗਰਾਰੀ ਫਸਾ ਲਈ ਹੈ। ਜ਼ੀਰਾ ਨੇ ਸਿਹਤ ਵਿਭਾਗ ਨੂੰ ਸੁਖਬੀਰ ਸਿੰਘ ਬਾਦਲ ਦਾ ਡੋਪ ਟੈਸਟ ਕਰਵਾਉਣ ਲਈ ਸਿਵਲ ਸਰਜਨ ਫਿਰੋਜ਼ਪੁਰ …

Read More »

ਆਂਧਰਾ ਪ੍ਰਦੇਸ਼ : ਸਕੂਲ ਬੱਸ ਹੋਈ ਹਾਦਸੇ ਦੀ ਸ਼ਿਕਾਰ, 17 ਵਿਦਿਆਰਥੀ ਜ਼ਖਮੀ

ਆਂਧਰਾ ਪ੍ਰਦੇਸ਼ : ਸਕੂਲ ਬੱਸ ਹੋਈ ਹਾਦਸੇ ਦੀ ਸ਼ਿਕਾਰ, 17 ਵਿਦਿਆਰਥੀ ਜ਼ਖਮੀ

ਆਂਧਰਾ ਪ੍ਰਦੇਸ਼— ਆਂਧਰਾ ਪ੍ਰਦੇਸ਼ ਦੇ ਗੁੰਟੂਰ ਜ਼ਿਲੇ ਵਿਚ ਸੋਮਵਾਰ ਨੂੰ ਇਕ ਸਕੂਲ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਜਿਸ ਕਾਰਨ 15 ਵਿਦਿਆਰਥੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ, ਜਦਕਿ 2 ਵਿਦਿਆਰਥੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਜ਼ਖਮੀ ਵਿਦਿਆਰਥੀਆਂ ਨੂੰ ਗੁੰਟਰ ਦੇ ਸਥਾਨਕ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਸਥਾਨਕ ਸਬ-ਡਿਵੀਜ਼ਨਲ ਪੁਲਸ …

Read More »

ਐੱਸ. ਐੱਸ. ਪੀ. ਖੁਦ ਦੱਸੇਗਾ ਕਿਸ ਨੇ ਦਿੱਤੇ ਗੋਲੀ ਚਲਾਉਣ ਦੇ ਹੁਕਮ : ਕੈਪਟਨ

ਐੱਸ. ਐੱਸ. ਪੀ. ਖੁਦ ਦੱਸੇਗਾ ਕਿਸ ਨੇ ਦਿੱਤੇ ਗੋਲੀ ਚਲਾਉਣ ਦੇ ਹੁਕਮ : ਕੈਪਟਨ

ਬਠਿੰਡਾ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਦੇ ਮਾਮਲੇ ਵਿਚ ਸਾਬਕਾ ਐੱਸ. ਐੱਸ. ਪੀ. ਚਰਨਜੀਤ ਸ਼ਰਮਾ ਦੀ ਗ੍ਰਿਫਤਾਰੀ ‘ਤੇ ਬੋਲਦੇ ਹੋਏ ਇਸ ਨੂੰ ਵੱਡੀ ਕਾਮਯਾਬੀ ਦੱਸਿਆ ਹੈ। ਬਠਿੰਡਾ ‘ਚ ਕਿਸਾਨ ਕਰਜ਼ਾ ਮੁਆਫੀ ਦੇ ਤੀਜੇ ਪੜਾਅ ਦੌਰਾਨ ਸੰਬੋਧਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ …

Read More »

IRCTC ਘਪਲਾ : ਲਾਲੂ, ਰਾਬੜੀ ਤੇ ਤੇਜਸਵੀ ਨੂੰ ਮਿਲੀ ਜ਼ਮਾਨਤ

IRCTC ਘਪਲਾ : ਲਾਲੂ, ਰਾਬੜੀ ਤੇ ਤੇਜਸਵੀ ਨੂੰ ਮਿਲੀ ਜ਼ਮਾਨਤ

ਨਵੀਂ ਦਿੱਲੀ— ਦਿੱਲੀ ਦੀ ਇਕ ਅਦਾਲਤ ਨੇ ਇੰਡੀਅਨ ਰੇਲਵੇ ਕੈਟਰਿੰਗ ਐਂਡ ਟੂਰਿਜ਼ਮ ਕਾਰਪੋਰੇਸ਼ਨ (ਆਈ. ਆਰ. ਸੀ. ਟੀ. ਸੀ.) ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਦੇ ਮਾਮਲੇ ‘ਚ ਰਾਜਦ ਮੁਖੀ ਅਤੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ, ਉਨ੍ਹਾਂ ਦੀ ਪਤਨੀ ਰਾਬੜੀ ਦੇਵੀ ਅਤੇ ਪੁੱਤਰ ਤੇਜਸਵੀ ਯਾਦਵ ਸਮੇਤ ਹੋਰਨਾਂ ਨੂੰ ਸੋਮਵਾਰ ਨੂੰ …

Read More »

ਹੁਣ ਗਿਆਨੀ ਗੁਰਬਚਨ ਸਿੰਘ ਐੱਸ. ਆਈ. ਟੀ. ਦੇ ਰਡਾਰ ‘ਤੇ!

ਹੁਣ ਗਿਆਨੀ ਗੁਰਬਚਨ ਸਿੰਘ ਐੱਸ. ਆਈ. ਟੀ. ਦੇ ਰਡਾਰ ‘ਤੇ!

ਚੰਡੀਗੜ੍ਹ : ਬਹਿਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਵਿਚ ਸਾਬਕਾ ਐੱਸ. ਐੱਸ. ਪੀ. ਚਰਨਜੀਤ ਸ਼ਰਮਾ ਦੀ ਹੋਈ ਪਹਿਲੀ ਗ੍ਰਿਫਤਾਰੀ ਤੋਂ ਬਾਅਦ ਹੁਣ ਐੱਸ. ਆਈ. ਟੀ. ਦੀ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਤੋਂ ਪੁੱਛਗਿੱਛ ਕਰ ਸਕਦੀ ਹੈ। ਦਰਅਸਲ ਸ਼ੁਰੂ ਤੋਂ ਹੋਈ ਬੇਅਦਬੀ ਦੇ ਤਾਰ ਡੇਰਾ ਸੱਚਾ …

Read More »

ਕਾਂਗਰਸ ਨੇ ਸਿਰਫ ਰਾਹੁਲ ਤੇ ਪ੍ਰਿਯੰਕਾ ਨੂੰ ਦਿੱਤਾ OROP : ਅਮਿਤ ਸ਼ਾਹ

ਕਾਂਗਰਸ ਨੇ ਸਿਰਫ ਰਾਹੁਲ ਤੇ ਪ੍ਰਿਯੰਕਾ ਨੂੰ ਦਿੱਤਾ OROP : ਅਮਿਤ ਸ਼ਾਹ

ਊਨਾ— ਭਾਜਪਾ ਦੇ ਰਾਸ਼ਟਰੀ ਪ੍ਰਧਾਨ ਅਮਿਤ ਸ਼ਾਹ ਨੇ ਸੋਮਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਊਨਾ ‘ਚ ਪੰਨਾ ਪ੍ਰਮੁੱਖ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਕਾਂਗਰਸ ‘ਤੇ ਨਿਸ਼ਾਨਾ ਸਾਧਿਆ। ਅਮਿਤ ਸ਼ਾਹ ਨੇ ਕਿਹਾ ਕਿ ਮੋਦੀ ਜੀ ਨੇ ਵਨ ਰੈਂਕ-ਵਨ ਪੈਨਸ਼ਨ (ਓ.ਆਰ.ਓ.ਪੀ.) ਦਿੱਤਾ, ਕਾਂਗਰਸ ਨੇ ਵੀ ਵਨ ਰੈਂਕ-ਵਨ ਪੈਨਸ਼ਨ ਦਿੱਤਾ ਹੈ। ਉਨ੍ਹਾਂ ਨੇ ਕਿਹਾ,”ਮੋਦੀ …

Read More »