Home / 2019 / January (page 3)

Monthly Archives: January 2019

ਭੁੱਖ ਹੜਤਾਲ ‘ਤੇ ਬੈਠੇ ਸਮਾਜਸੇਵੀ ਅੰਨਾ ਹਜ਼ਾਰੇ

ਭੁੱਖ ਹੜਤਾਲ ‘ਤੇ ਬੈਠੇ ਸਮਾਜਸੇਵੀ ਅੰਨਾ ਹਜ਼ਾਰੇ

ਮਹਾਰਾਸ਼ਟਰ— ਸਮਾਜਸੇਵੀ ਅੰਨਾ ਹਜ਼ਾਰੇ ਨੇ ਇਕ ਵਾਰ ਫਿਰ ਭ੍ਰਿਸ਼ਟਾਚਾਰ ਵਿਰੁੱਧ ਲੜਾਈ ਤੇਜ਼ ਕਰ ਦਿੱਤੀ ਹੈ। ਹਜ਼ਾਰੇ ਆਪਣੇ ਪਿੰਡ ਰਾਲੇਗਣ ਸਿੱਧੀ ਵਿਚ ਲੋਕਪਾਲ ਦੀ ਮੰਗ ਨੂੰ ਲੈ ਕੇ ਭੁੱਖ ਹੜਤਾਲ ‘ਤੇ ਬੈਠ ਗਏ ਹਨ। ਅੰਨਾ ਨੇ ਕਿਹਾ ਕਿ ਭਾਜਪਾ ਦੀ ਸਰਕਾਰ ਚਾਹੇ ਸੂਬੇ ਵਿਚ ਹੋਵੇ ਜਾਂ ਕੇਂਦਰ ਵਿਚ, ਉਹ ਵੱਡੀਆਂ ਗੱਲਾਂ …

Read More »

ਸਵਾਈਨ ਫਲੂ ਕਾਰਨ ਜਲੰਧਰ ਦੇ ਨੌਜਵਾਨ ਦੀ ਮੌਤ, 14 ਫਰਵਰੀ ਨੂੰ ਹੋਣਾ ਸੀ ਵਿਆਹ

ਸਵਾਈਨ ਫਲੂ ਕਾਰਨ ਜਲੰਧਰ ਦੇ ਨੌਜਵਾਨ ਦੀ ਮੌਤ, 14 ਫਰਵਰੀ ਨੂੰ ਹੋਣਾ ਸੀ ਵਿਆਹ

ਜਲੰਧਰ – ਪੰਜਾਬ ਵਿਚ ਸਵਾਈਨ ਫਲੂ ਦਾ ਕਹਿਰ ਜਾਰੀ ਹੈ। ਇਸ ਦੌਰਾਨ ਅੱਜ ਜਲੰਧਰ ਦੇ ਨੌਜਵਾਨ ਗੌਰਵ ਦੀ ਸਵਾਈਨ ਫਲੂ ਕਾਰਨ ਮੌਤ ਹੋ ਗਈ। ਇਸ ਦੌਰਾਨ ਗੌਰਵ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰ ਉਤੇ ਦੁੱਖਾਂ ਦਾ ਕਹਿਰ ਟੁੱਟ ਗਿਆ, ਕਿਉਂਕਿ ਇਸ ਨੌਜਵਾਨ ਦਾ 14 ਫਰਵਰੀ ਨੂੰ ਵਿਆਹ ਹੋਣ ਵਾਲਾ …

Read More »

ਕੁਲਗਾਮ ‘ਚ ਪੁਲਸ ਸਟੇਸ਼ਨ ‘ਤੇ ਗ੍ਰਨੇਡ ਹਮਲਾ, 6 ਨਾਗਰਿਕ ਜ਼ਖਮੀ

ਕੁਲਗਾਮ ‘ਚ ਪੁਲਸ ਸਟੇਸ਼ਨ ‘ਤੇ ਗ੍ਰਨੇਡ ਹਮਲਾ, 6 ਨਾਗਰਿਕ ਜ਼ਖਮੀ

ਸ਼੍ਰੀਨਗਰ- ਦੱਖਣੀ ਕਸ਼ਮੀਰ ਦੇ ਕੁਲਗਾਮ ‘ਚ ਅੱਤਵਾਦੀਆਂ ਨੇ ਪੁਲਸ ਸਟੇਸ਼ਨ ਨੂੰ ਨਿਸ਼ਾਨਾ ਬਣਾ ਕੇ ਗ੍ਰਨੇਡ ਹਮਲਾ ਕੀਤਾ। ਇਸ ਵਿਸਫੋਟ ‘ਚ 5 ਨਾਗਰਿਕ ਜ਼ਖਮੀ ਹੋ ਗਏ। ਇਹ ਹਮਲਾ ਧਮਾਲ ਹਾਂਜੀਪੋਰਾ ਪੁਲਸ ਸਟੇਸ਼ਨ ‘ਤੇ ਕੀਤਾ ਗਿਆ। ਰਿਪੋਰਟ ਰਾਹੀਂ ਪਤਾ ਲੱਗਿਆ ਹੈ ਕਿ ਗ੍ਰਨੇਡ ਪੁਲਸ ਸਟੇਸ਼ਨ ਦੇ ਬਾਹਰ ਵਿਸਫੋਟ ਹੋਇਆ ਅਤੇ ਜ਼ਖਮੀਆਂ ਨੂੰ …

Read More »

ਭਗਵੰਤ ਮਾਨ ਨੇ ਸੰਭਾਲੀ ‘ਆਪ’ ਪੰਜਾਬ ਦੀ ਕਮਾਨ

ਭਗਵੰਤ ਮਾਨ ਨੇ ਸੰਭਾਲੀ ‘ਆਪ’ ਪੰਜਾਬ ਦੀ ਕਮਾਨ

ਚੰਡੀਗੜ – ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਅੱਜ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਦਾ ਅਹੁਦਾ ਸੰਭਾਲ ਲਿਆ। ਉਹਨਾਂ ਨੇ ਇਹ ਅਹੁਦਾ ਅੱਜ ਚੰਡੀਗੜ੍ਹ ਵਿਖੇ ਮਨੀਸ਼ ਸਿਸੋਧੀਆ ਦੀ ਹਾਜ਼ਰੀ ਵਿਚ ਸੰਭਾਲਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਆਦਿ ਆਗੂ ਵੀ ਮੌਜੂਦ ਸਨ।

Read More »

ਸਿਰਸਾ ਦਾ ਵੱਡਾ ਬਿਆਨ, ਟੁੱਟ ਸਕਦੈ ਅਕਾਲੀ-ਭਾਜਪਾ ਗਠਜੋੜ

ਸਿਰਸਾ ਦਾ ਵੱਡਾ ਬਿਆਨ, ਟੁੱਟ ਸਕਦੈ ਅਕਾਲੀ-ਭਾਜਪਾ ਗਠਜੋੜ

ਨਵੀਂ ਦਿੱਲੀ— ਅਕਾਲੀ ਦਲ ਦੇ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਭਾਜਪਾ ਪਾਰਟੀ ‘ਤੇ ਹਮਲਾ ਬੋਲਿਆ ਹੈ ਅਤੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਭਾਜਪਾ ਸਾਡੇ ਗੁਰਦੁਆਰਿਆਂ, ਤਖਤ ਸਾਹਿਬ ‘ਚ ਦਖਲ ਅੰਦਾਜ਼ੀ ਕਰਨ ਦੀ ਕੋਸ਼ਿਸ਼ ਕਰੇਗੀ ਤਾਂ ਅਕਾਲੀ-ਭਾਜਪਾ ਗਠਜੋੜ ਟੁੱਟ ਸਕਦਾ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਿਆਂ ਅਤੇ ਤਖਤ ਸਾਹਿਬ …

Read More »

ਮੁੱਖ ਮੰਤਰੀ ਵਲੋਂ 15ਵੇਂ ਵਿੱਤ ਕਮਿਸ਼ਨ ਨਾਲ ਮੀਟਿੰਗ – ਪੰਜਾਬ ਲਈ ਮੰਗਿਆ ਵਿਸ਼ੇਸ਼ ਕਰਜ਼ਾ ਰਾਹਤ ਪੈਕੇਜ

ਮੁੱਖ ਮੰਤਰੀ ਵਲੋਂ 15ਵੇਂ ਵਿੱਤ ਕਮਿਸ਼ਨ ਨਾਲ ਮੀਟਿੰਗ – ਪੰਜਾਬ ਲਈ ਮੰਗਿਆ ਵਿਸ਼ੇਸ਼ ਕਰਜ਼ਾ ਰਾਹਤ ਪੈਕੇਜ

ਚੰਡੀਗੜ- ਸੂਬੇ ਨੂੰ ਦਰਪੇਸ਼ ਵਿੱਤੀ ਸੰਕਟ ਦਾ ਜ਼ਿਕਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 15ਵੇਂ ਵਿੱਤ ਕਮਿਸ਼ਨ ਪਾਸੋਂ ਵਿਸ਼ੇਸ਼ ਕਰਜ਼ਾ ਰਾਹਤ ਪੈਕੇਜ ਦੀ ਮੰਗ ਕੀਤੀ ਤਾਂ ਕਿ ਸੂਬੇ ਦੇ ਅਰਥਚਾਰੇ ਨੂੰ ਮੁੜ ਮਜ਼ਬੂਤ ਬਣਾਉਣ ਲਈ ਉਨਾਂ ਦੀ ਸਰਕਾਰ ਦੇ ਯਤਨਾਂ ਨੂੰ ਸਹਾਰਾ ਮਿਲ ਸਕੇ। ਇਸ ਦੇ ਨਾਲ …

Read More »

ਦਿੱਲੀ ‘ਚ ਓਖਲਾ ਕੈਮੀਕਲ ਫੈਕਟਰੀ ‘ਚ ਲੱਗੀ ਭਿਆਨਕ ਅੱਗ

ਦਿੱਲੀ ‘ਚ ਓਖਲਾ ਕੈਮੀਕਲ ਫੈਕਟਰੀ ‘ਚ ਲੱਗੀ ਭਿਆਨਕ ਅੱਗ

ਨਵੀਂ ਦਿੱਲੀ-ਦਿੱਲੀ ‘ਚ ਉਸ ਸਮੇਂ ਹਫੜਾ-ਦਫੜੀ ਮੱਚ ਗਈ, ਜਦੋਂ ਓਖਲਾ ‘ਚ ਸਥਿਤ ਕੈਮੀਕਲ ਫੈਕਟਰੀ ‘ਚ ਭਿਆਨਕ ਅੱਗ ਲੱਗ ਗਈ। ਮੌਕੇ ‘ਤੇ ਅੱਗ ਬੁਝਾਉਣ ਦੀਆਂ 22 ਗੱਡੀਆਂ ਪਹੁੰਚੀਆਂ। ਅੱਗ ਨੇ ਕੁਝ ਹੀ ਮਿੰਟਾਂ ‘ਚ ਭਿਆਨਕ ਰੂਪ ਧਾਰਨ ਕਰ ਲਿਆ। ਇਸ ਹਾਦਸੇ ‘ਚ ਫਿਲਹਾਲ ਕਿਸੇ ਜਾਨੀ ਨੁਕਸਾਨ ਬਾਰੇ ਕੋਈ ਵੀ ਜਾਣਕਾਰੀ ਸਾਹਮਣੇ …

Read More »

ਲੋਕ ਸਭਾ ਚੋਣਾਂ : ਕਾਂਗਰਸ ਲਈ ਚੰਡੀਗੜ੍ਹ ‘ਹੌਟ ਸੀਟ’ ਬਣੀ, ਪਵਨ ਬਾਂਸਲ ਵੀ ਦੌੜ ‘ਚ

ਲੋਕ ਸਭਾ ਚੋਣਾਂ : ਕਾਂਗਰਸ ਲਈ ਚੰਡੀਗੜ੍ਹ ‘ਹੌਟ ਸੀਟ’ ਬਣੀ, ਪਵਨ ਬਾਂਸਲ ਵੀ ਦੌੜ ‘ਚ

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੀ ਲੋਕ ਸਭਾ ਸੀਟ ‘ਹੌਟ ਸੀਟ’ ਬਣਦੀ ਜਾ ਰਹੀ ਹੈ। ਇਸ ਸੀਟ ‘ਤੇ ਕਾਂਗਰਸ ਤੋਂ ਟਿਕਟ ਲੈਣ ਲਈ ਵੱਡੀਆਂ ਹਸਤੀਆਂ ਦੌੜ ‘ਚ ਲੱਗੀਆਂ ਹੋਈਆਂ ਹਨ। ਹੁਣ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਨੇ ਵੀ ਚੰਡੀਗੜ੍ਹ ਤੋਂ ਲੋਕ ਸਭਾ …

Read More »

ਨਵੇਂ SC/ST ਐਕਟ ‘ਤੇ ਰੋਕ ਲਗਾਉਣ ‘ਤੇ ਸੁਪਰੀਮ ਕੋਰਟ ਨੇ ਕੀਤਾ ਇਨਕਾਰ

ਨਵੇਂ SC/ST ਐਕਟ ‘ਤੇ ਰੋਕ ਲਗਾਉਣ ‘ਤੇ ਸੁਪਰੀਮ ਕੋਰਟ ਨੇ ਕੀਤਾ ਇਨਕਾਰ

ਨਵੀਂ ਦਿੱਲੀ-ਸੁਪਰੀਮ ਕੋਰਟ ਨੇ ਅਨੁਸੂਚਿਤ ਜਾਤੀ ਜਾਂ ਅਨੁਸੂਚਿਤ ਜਨਜਾਤੀ ਕਾਨੂੰਨ ‘ਚ ਸੋਧਾਂ ‘ਤੇ ਰੋਕ ਲਗਾਉਣ ਤੋਂ ਬੁੱਧਵਾਰ ਨੂੰ ਦੁਬਾਰਾ ਫਿਰ ਇਨਕਾਰ ਕਰ ਦਿੱਤਾ ਹੈ ਅਤੇ ਕਿਹਾ ਹੈ ਕਿ ਕੇਂਦਰ ਦੀ ਦੁਬਾਰਾ ਪਟੀਸ਼ਨ ਸਮੇਤ ਸਾਰੇ ਮਾਮਲਿਆਂ ‘ਤੇ 19 ਫਰਵਰੀ ਨੂੰ ਸੁਣਵਾਈ ਕੀਤੀ ਜਾਵੇਗੀ। ਜਸਟਿਸ ਯੂ. ਯੂ. ਲਲਿਤ ਦੀ ਪ੍ਰਧਾਨਗੀ ਵਾਲੀ ਬੈਂਚ …

Read More »