Home / 2019 / January (page 5)

Monthly Archives: January 2019

ਭਗਵੰਤ ਮਾਨ ਕੱਲ੍ਹ ਸੰਭਾਲਣਗੇ ਆਮ ਆਦਮੀ ਪਾਰਟੀ ਪੰਜਾਬ ਦੀ ਕਮਾਨ

ਭਗਵੰਤ ਮਾਨ ਕੱਲ੍ਹ ਸੰਭਾਲਣਗੇ ਆਮ ਆਦਮੀ ਪਾਰਟੀ ਪੰਜਾਬ ਦੀ ਕਮਾਨ

ਚੰਡੀਗੜ੍ਹ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਕੱਲ੍ਹ 30 ਜਨਵਰੀ ਨੂੰ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਥਾਪੇ ਜਾਣਗੇ। ਚੰਡੀਗੜ੍ਹ ਵਿਖੇ ਦਿੱਲੀ ਦੇ ਉਪ ਮੁੱਖ ਮੰਤਰੀ ਅਤੇ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਦੀ ਹਾਜ਼ਰੀ ਵਿਚ ਇੱਕ ਸਾਦੇ ਸਮਾਗਮ ਦੌਰਾਨ ਭਗਵੰਤ ਮਾਨ …

Read More »

ਗੋਆ ‘ਚ ਰਾਹੁਲ ਗਾਂਧੀ ਨੇ CM ਪਾਰੀਕਰ ਨਾਲ ਕੀਤੀ ਮੁਲਾਕਾਤ

ਗੋਆ ‘ਚ ਰਾਹੁਲ ਗਾਂਧੀ ਨੇ CM ਪਾਰੀਕਰ ਨਾਲ ਕੀਤੀ ਮੁਲਾਕਾਤ

ਪਣਜੀ- ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਛੱਤੀਸਗੜ੍ਹ ‘ਚ ਰਾਏਬਰੇਲੀ ਇਲਾਕੇ ਤੋਂ ਗੋਆ ਪਹੁੰਚੇ ਹਨ, ਜਿੱਥੇ ਅੱਜ ਰਾਹੁਲ ਗਾਂਧੀ ਨੇ ਸੀ. ਐੱਮ. ਦਫਤਰ ‘ਚ ਜਾ ਕੇ ਬੀਮਾਰ ਪਾਰੀਕਰ ਨਾਲ ਸਲੀਕੇ ਨਾਲ ਮੁਲਾਕਾਤ ਕੀਤੀ। ਕੈਂਸਰ ਦੀ ਬੀਮਾਰੀ ਨਾਲ ਪੀੜ੍ਹਤ ਪਾਰੀਕਰ ਸਰਗਰਮ ਹਨ ਅਤੇ ਸਰਕਾਰੀ ਕੰਮ ਕਾਜ ‘ਚ ਹਿੱਸਾ ਲੈ ਰਹੇ ਹਨ। ਕਾਂਗਰਸ ਪ੍ਰਧਾਨ …

Read More »

ਪੰਜਾਬ ਮੰਤਰੀ ਮੰਡਲ ਵੱਲੋਂ ਵੱਖ-ਵੱਖ ਵਿਭਾਗਾਂ ਦੀਆਂ ਸਲਾਨਾ ਪ੍ਰਸ਼ਾਸਕੀ ਰਿਪੋਰਟਾਂ ਨੂੰ ਪ੍ਰਵਾਨਗੀ

ਪੰਜਾਬ ਮੰਤਰੀ ਮੰਡਲ ਵੱਲੋਂ ਵੱਖ-ਵੱਖ ਵਿਭਾਗਾਂ ਦੀਆਂ ਸਲਾਨਾ ਪ੍ਰਸ਼ਾਸਕੀ ਰਿਪੋਰਟਾਂ ਨੂੰ ਪ੍ਰਵਾਨਗੀ

ਤਹਿਸੀਲਦਾਰ (ਗਰੁੱਪ ਬੀ) ਸੇਵਾ ਨਿਯਮਾਂ ‘ਤੇ ਮੋਹਰ ਮੁੱਖ ਮੰਤਰੀ ਸੁਰੱਖਿਆ ਵਿੱਚ ਪ੍ਰਿਤਪਾਲ ਸਿੰਘ ਦੀ ਮੁੜ ਨਿਯੁਕਤੀ ਨੂੰ ਹਰੀ ਝੰਡੀ ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਮੰਤਰੀ ਮੰਡਲ ਨੇ ਭੌਂ ਅਤੇ ਜਲ ਸੰਭਾਲ ਵਿਭਾਗ ਵੱਲੋਂ ਸ਼ੁਰੂ ਕੀਤੇ ਕੰਮਾਂ ਲਈ ਸਾਲ 2015-16 ਦੀ ਸਲਾਨਾ ਪ੍ਰਸ਼ਾਸਕੀ …

Read More »

ਅਯੁੱਧਿਆ ਮਾਮਲਾ : ਮੋਦੀ ਸਰਕਾਰ ਪੁੱਜੀ ਸੁਪਰੀਮ ਕੋਰਟ

ਅਯੁੱਧਿਆ ਮਾਮਲਾ : ਮੋਦੀ ਸਰਕਾਰ ਪੁੱਜੀ ਸੁਪਰੀਮ ਕੋਰਟ

ਨਵੀਂ ਦਿੱਲੀ— ਅਯੁੱਧਿਆ ਵਿਵਾਦ ਮਾਮਲੇ ਵਿਚ ਕੇਂਦਰ ਸਰਕਾਰ ਨੇ ਵੱਡਾ ਦਾਅ ਚੱਲਿਆ ਹੈ। ਕੇਂਦਰ ਨੇ ਅਯੁੱਧਿਆ ਵਿਚ ਰਾਮ ਜਨਮਭੂਮੀ-ਬਾਬਰੀ ਮਸਜਿਦ ਵਿਵਾਦਪੂਰਨ ਜ਼ਮੀਨ ਦੇ ਮਾਮਲੇ ਵਿਚ ਅੱਜ ਸੁਪਰੀਮ ਕੋਰਟ ਪਹੁੰਚ ਗਈ ਹੈ। ਸਰਕਾਰ ਨੇ ਅਯੁੱਧਿਆ ਵਿਵਾਦ ਮਾਮਲੇ ਵਿਚ ਵਿਵਾਦਪੂਰਨ ਜ਼ਮੀਨ ਛੱਡ ਕੇ ਬਾਕੀ ਜ਼ਮੀਨ ਨੂੰ ਵਾਪਸ ਕਰਨ ਲਈ ਅਰਜ਼ੀ ਦਿੱਤੀ ਹੈ। …

Read More »

ਜੱਸੀ ਕਤਲ ਮਾਮਲਾ : ਅਦਾਲਤ ਨੇ ਮਾਂ ਅਤੇ ਮਾਮੇ ਨੂੰ 14 ਦਿਨ ਦੀ ਨਿਆਇਕ ਹਿਰਾਸਤ ‘ਚ ਭੇਜਿਆ

ਜੱਸੀ ਕਤਲ ਮਾਮਲਾ : ਅਦਾਲਤ ਨੇ ਮਾਂ ਅਤੇ ਮਾਮੇ ਨੂੰ 14 ਦਿਨ ਦੀ ਨਿਆਇਕ ਹਿਰਾਸਤ ‘ਚ ਭੇਜਿਆ

ਚੰਡੀਗੜ/ਮਲੇਰਕੋਟਲਾ – ਬਹੁ-ਚਰਚਿਤ ਜੱਸੀ ਸਿੱਧੂ ਕਤਲ ਮਾਮਲੇ ਵਿਚ ਅੱਜ ਮਲੇਰਕੋਟਲਾ ਦੀ ਅਦਾਲਤ ਨੇ ਕੈਨੇਡਾ ਤੋਂ ਡੀਪੋਰਟ ਕਰ ਕੇ ਭਾਰਤ ਲਿਆਂਦੇ ਗਏ ਮਲਕੀਤ ਕੌਰ ਸਿੱਧੂ (ਮਾਂ) ਅਤੇ ਸੁਰਜੀਤ ਸਿੰਘ ਬਦੇਸ਼ਾ (ਮਾਮਾ) ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ। ਇਸ ਤੋਂ ਪਹਿਲਾਂ ਦੋਸ਼ੀਆਂ ਮਲੇਰਕੋਟਲਾ ਦੀ ਅਦਾਲਤ ਵਿਚ ਪੇਸ਼ ਕਰਕੇ ਪੁਲਿਸ …

Read More »

ਪੁਲਵਾਮਾ ‘ਚ ਅੱਤਵਾਦੀਆਂ ਨੇ ਬੈਂਕ ਗਾਰਡ ਨੂੰ ਮਾਰੀ ਗੋਲੀ

ਪੁਲਵਾਮਾ ‘ਚ ਅੱਤਵਾਦੀਆਂ ਨੇ ਬੈਂਕ ਗਾਰਡ ਨੂੰ ਮਾਰੀ ਗੋਲੀ

ਸ਼੍ਰੀਨਗਰ- ਦੱਖਣੀ ਕਸ਼ਮੀਰ ‘ਚ ਪੁਲਵਾਮਾ ਜ਼ਿਲੇ ਦੇ ਤ੍ਰਾਲ ਇਲਾਕੇ ‘ਚ ਸ਼ੱਕੀ ਅੱਤਵਾਦੀਆਂ ਨੇ ਬੈਂਕ ਦੇ ਸੁਰੱਖਿਆ ਗਾਰਡ ਨੂੰ ਗੋਲੀ ਮਾਰ ਦਿੱਤੀ। ਮੌਕੇ ‘ਤੇ ਪਹੁੰੰਚੇ ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਅਤੇ ਖੋਜ ਮੁਹਿੰਮ ਸ਼ੁਰੂ ਕੀਤੀ। ਰਿਪੋਰਟ ਮੁਤਾਬਕ ਅੱਤਵਾਦੀਆਂ ਨੇ ਤਾਰਿਕ ਅਹਿਮਦ ਵਾਨੀ ਪੁੱਤਰ ਅਬਦੁਲ ਰਸ਼ੀਦ ਵਾਨੀ ਨਿਵਾਸੀ ਰੇਸ਼ੀਪੁਰਾ …

Read More »

ਪੰਜਾਬ ਦਾ ਬਜਟ ਸੈਸ਼ਨ 12 ਤੋਂ 21 ਫਰਵਰੀ ਤੱਕ, 18 ਫਰਵਰੀ ਨੂੰ ਪੇਸ਼ ਹੋਵੇਗਾ ਬਜਟ

ਪੰਜਾਬ ਦਾ ਬਜਟ ਸੈਸ਼ਨ 12 ਤੋਂ 21 ਫਰਵਰੀ ਤੱਕ, 18 ਫਰਵਰੀ ਨੂੰ ਪੇਸ਼ ਹੋਵੇਗਾ ਬਜਟ

ਚੰਡੀਗੜ– ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸਾਲ 2019-20 ਦਾ ਬਜਟ 18 ਫਰਵਰੀ ਨੂੰ ਪੇਸ਼ ਕੀਤਾ ਜਾਵੇਗਾ। ਇਹ ਪ੍ਰਗਟਾਵਾ ਕਰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਅੱਜ ਇੱਥੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਇਹ ਫੈਸਲਾ ਹੋਇਆ। ਮੰਤਰੀ ਮੰਡਲ …

Read More »

ਝਾਰਖੰਡ ‘ਚ ਹੋਏ ਭਿਆਨਕ ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਨੇ 5 ਨਕਸਲੀ ਕੀਤੇ ਢੇਰ

ਝਾਰਖੰਡ ‘ਚ ਹੋਏ ਭਿਆਨਕ ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਨੇ 5 ਨਕਸਲੀ ਕੀਤੇ ਢੇਰ

ਰਾਂਚੀ- ਝਾਰਖੰਡ ਦੇ ਸਿੰਘਭੂਮ ਜ਼ਿਲੇ ‘ਚ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ ਮਿਲੀ ਹੈ। ਮੰਗਲਵਾਰ ਨੂੰ ਹੋਏ ਭਿਆਨਕ ਮੁਕਾਬਲੇ ‘ਚ ਸੁਰੱਖਿਆ ਬਲਾਂ ਨੇ 5 ਨਕਸਲੀਆਂ ਨੂੰ ਮਾਰ ਦਿੱਤਾ। ਮੁਕਾਬਲੇ ਵਾਲੇ ਸਥਾਨ ‘ਤੇ ਪੁਲਸ ਨੂੰ ਹਥਿਆਰ ਅਤੇ ਗੋਲਾ ਬਾਰੂਦ ਵੀ ਬਰਾਮਦ ਹੋਇਆ। ਰਿਪੋਰਟ ਮੁਤਾਬਕ ਪੁਲਸ ਦੇ ਅਧਿਕਾਰੀ ਨੇ ਦੱਸਿਆ ਹੈ ਕਿ ਜਾਣਕਾਰੀ …

Read More »