Home / 2019 / February / 01

Daily Archives: February 1, 2019

ਪਿਊਸ਼ ਗੋਇਲ ਨੇ ਮੋਦੀ ਸਰਕਾਰ ਦਾ ਪੇਸ਼ ਕੀਤਾ ਅੰਤਰਿਮ ਬਜਟ

ਪਿਊਸ਼ ਗੋਇਲ ਨੇ ਮੋਦੀ ਸਰਕਾਰ ਦਾ ਪੇਸ਼ ਕੀਤਾ ਅੰਤਰਿਮ ਬਜਟ

ਲੋਕ ਸਭਾ ਚੋਣਾਂ ਤੋਂ ਬਾਅਦ ਨਵੀਂ ਸਰਕਾਰ ਪੇਸ਼ ਕਰੇਗੀ ਪੂਰਨ ਬਜਟ ਹਰ ਕਿਸਾਨ ਦੇ ਖਾਤੇ ਵਿਚ ਸਾਲ ਦਾ 6 ਹਜ਼ਾਰ ਰੁਪਏ ਦੇਣ ਦੀ ਵੀ ਬਜਟ ਵਿਚ ਤਜਵੀਜ਼ ਨਵੀਂ ਦਿੱਲੀ : ਨਰਿੰਦਰ ਮੋਦੀ ਸਰਕਾਰ ਦੇ ਮੌਜੂਦਾ ਕਾਰਜਕਾਲ ਦਾ ਅੱਜ ਆਖਰੀ ਬਜਟ ਪਿਊਸ਼ ਗੋਇਲ ਨੇ ਪੇਸ਼ ਕੀਤਾ। ਅਰੁਣ ਜੇਤਲੀ ਦੀ ਗੈਰਹਾਜ਼ਰੀ ਵਿਚ …

Read More »

ਜੁਮਲਾ ਬਜਟ ਕਿਸਾਨਾਂ ਦੀ ਖਿੱਲੀ ਉਡਾਉਣ ਦੇ ਤੁਲ : ਕੈਪਟਨ ਅਮਰਿੰਦਰ ਸਿੰਘ

ਜੁਮਲਾ ਬਜਟ ਕਿਸਾਨਾਂ ਦੀ ਖਿੱਲੀ ਉਡਾਉਣ ਦੇ ਤੁਲ : ਕੈਪਟਨ ਅਮਰਿੰਦਰ ਸਿੰਘ

”ਆਮ ਆਦਮੀ ‘ਤੇ ਹੋਰ ਬੋਝ ਵਧੇਗਾ” ਚੰਡੀਗੜ : ਕੇਂਦਰੀ ਬਜਟ 2019-20 ਨੂੰ ਮੋਦੀ ਸਰਕਾਰ ਦਾ ”ਜੁਮਲਾ ਬਜਟ” ਕਰਾਰ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਬਜਟ ਨੂੰ ਫਜ਼ੂਲ ਦੱਸਿਆ ਜਿਸ ਵਿਚ ਕਿਸਾਨਾਂ ਅਤੇ ਨੌਜਵਾਨਾਂ ਲਈ ਕੁਝ ਵੀ ਨਹੀਂ ਹੈ ਅਤੇ ਇਹ ਆਮ ਲੋਕਾਂ ‘ਤੇ ਹੋਰ ਬੋਝ …

Read More »

ਮੋਦੀ ਸਰਕਾਰ ਦਾ ਇਤਿਹਾਸਕ ਐਲਾਨ

ਮੋਦੀ ਸਰਕਾਰ ਦਾ ਇਤਿਹਾਸਕ ਐਲਾਨ

5 ਲੱਖ ਰੁਪਏ ਦੀ ਸਾਲਾਨਾ ਆਮਦਨ ‘ਤੇ ਨਹੀਂ ਲੱਗੇਗਾ ਕੋਈ ਟੈਕਸ ਨਵੀਂ ਦਿੱਲੀ : ਨਰਿੰਦਰ ਮੋਦੀ ਸਰਕਾਰ ਨੇ ਬਜਟ ਵਿਚ ਟੈਕਸ ਭਰਨ ਵਾਲਿਆਂ ਲਈ ਬਹੁਤ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਟੈਕਸ ਭਰਨ ਵਾਲਿਆਂ ਨੂੰ ਰਾਹਤ ਦਿੰਦਿਆਂ ਟੈਕਸ ਸਲੈਬ ਵਿਚ ਬਦਲਾਅ ਕਰਦਿਆਂ ਐਲਾਨ ਕਰ ਦਿੱਤਾ ਹੈ ਕਿ ਪੰਜ ਲੱਖ ਰੁਪਏ …

Read More »

ਅਮਨ ਅਰੋੜਾ ਨੇ ਸਪੀਕਰ ਨੂੰ ‘ਸ਼ਰਾਬ ਕਾਰਪੋਰੇਸ਼ਨ’ ਬਣਾਉਣ ਲਈ ਦਿੱਤਾ ਪ੍ਰਾਈਵੇਟ ਮੈਂਬਰ ਬਿੱਲ

ਅਮਨ ਅਰੋੜਾ ਨੇ ਸਪੀਕਰ ਨੂੰ ‘ਸ਼ਰਾਬ ਕਾਰਪੋਰੇਸ਼ਨ’ ਬਣਾਉਣ ਲਈ ਦਿੱਤਾ ਪ੍ਰਾਈਵੇਟ ਮੈਂਬਰ ਬਿੱਲ

ਸ਼ਰਾਬ ਮਾਫ਼ੀਆ ਖ਼ਤਮ ਹੋਣ ਨਾਲ ਭਰੇਗਾ ਸਰਕਾਰੀ ਖ਼ਜ਼ਾਨਾ ਚੰਡੀਗੜ੍ਹ –ਆਮ ਆਦਮੀ ਪਾਰਟੀ ਦੇ ਹਲਕਾ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੂੰ ਮਿਲ ਕੇ ਆਉਣ ਵਾਲੇ ਬਜਟ ਸੈਸ਼ਨ ਵਿੱਚ ‘2019’ ਨਾਂ ਦਾ ਇੱਕ ਪ੍ਰਾਈਵੇਟ ਮੈਂਬਰ ਬਿੱਲ ਸੌਂਪ ਕੇ ਇਸ ਨੂੰ ਆਉਣ …

Read More »

ਭਾਜਪਾ ਅਤੇ ਅਕਾਲੀ ਦਲ ਦਾ ਕਲੇਸ਼ ਹੋਰ ਵਧਿਆ

ਭਾਜਪਾ ਅਤੇ ਅਕਾਲੀ ਦਲ ਦਾ ਕਲੇਸ਼ ਹੋਰ ਵਧਿਆ

ਅਕਾਲੀ ਦਲ ਨੇ ਐਨ ਡੀ ਏ ਦੀ ਮੀਟਿੰਗ ਦਾ ਕੀਤਾ ਬਾਈਕਾਟ ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ ਤੇ ਅਕਾਲੀ ਦਲ ਦਾ ਕਲੇਸ਼ ਹੁਣ ਹੋਰ ਵਧਦਾ ਦਿਸ ਰਿਹਾ ਹੈ। ਗੁਰਦੁਆਰਿਆਂ ਦੇ ਮਾਮਲੇ ਵਿਚ ਭਾਜਪਾ ਅਤੇ ਸੰਘ ਦੇ ਲਗਾਤਾਰ ਦਖਲ ਦਾ ਬਹਾਨਾ ਬਣਾਉਂਦੇ ਹੋਏ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਲੰਘੇ ਕੱਲ੍ਹ ਬਜਟ …

Read More »

ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੂੰ ਫਿਰ ਮਿਲਿਆ ਬੈਸਟ ਸੰਸਦ ਮੈਂਬਰ ਦਾ ਐਵਾਰਡ

ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੂੰ ਫਿਰ ਮਿਲਿਆ ਬੈਸਟ ਸੰਸਦ ਮੈਂਬਰ ਦਾ ਐਵਾਰਡ

ਹਲਕੇ ਦੇ ਲੋਕਾਂ ਦੀ ਸੇਵਾ ਤਨਦੇਹੀ ਦਾ ਕਰਦਾ ਰਹਾਂਗਾ : ਚੰਦੂਮਾਜਰਾ ਫੇਮ ਇੰਡੀਆ ਵਲੋਂ ਕਰਵਾਏ ਗਏ ਸਰਵੇ ਤੋਂ ਬਾਅਦ ਭਾਰਤ ਵਿਚ 25 ਸੰਸਦ ਮੈਂਬਰਾਂ ਨੂੰ ਸਭ ਤੋਂ ਵਧੀਆ ਸੰਸਦ ਮੈਂਬਰ ਦੇ ਤੌਰ ‘ਤੇ ਚੁਣਿਆ ਗਿਆ। ਇਨ੍ਹਾਂ ਸੰਸਦ ਮੈਂਬਰਾਂ ਨੂੰ ਅੱਜ ਵਿਗਿਆਨ ਭਵਨ ਵਿਚ ਸਨਮਾਨਤ ਕੀਤਾ ਗਿਆ। ਇਨ੍ਹਾਂ 25 ਸੰਸਦ ਮੈਂਬਰਾਂ …

Read More »

ਜੰਮੂ ਕਸ਼ਮੀਰ ਦੇ ਪੁਲਬਾਮਾ ਵਿਚ ਸੁਰੱਖਿਆ ਬਲਾਂ ਨੇ ਜੈਸ਼ ਦੇ ਦੋ ਅੱਤਵਾਦੀ ਮਾਰ ਮੁਕਾਏ

ਜੰਮੂ ਕਸ਼ਮੀਰ ਦੇ ਪੁਲਬਾਮਾ ਵਿਚ ਸੁਰੱਖਿਆ ਬਲਾਂ ਨੇ ਜੈਸ਼ ਦੇ ਦੋ ਅੱਤਵਾਦੀ ਮਾਰ ਮੁਕਾਏ

ਲੰਘੇ ਸਾਲ ਦੌਰਾਨ ਜੰਮੂ ਕਸ਼ਮੀਰ ‘ਚ 257 ਅੱਤਵਾਦੀ ਮਾਰੇ ਗਏ ਸ੍ਰੀਨਗਰ : ਜੰਮੂ ਕਸ਼ਮੀਰ ਦੇ ਪੁਲਬਾਮਾ ਵਿਚ ਸੁਰੱਖਿਆ ਬਲਾਂ ਨੇ ਜੈਸ਼ ਏ ਮੁਹੰਮਦ ਦੇ ਦੋ ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ। ਦੋਵੇਂ ਅੱਤਵਾਦੀਆਂ ਦੀ ਪਹਿਚਾਣ ਸ਼ਾਹਿਦ ਅਹਿਮਦ ਬਾਬਾ ਅਤੇ ਇਨਾਇਤ ਅਹਿਮਦ ਜਿਗਰ ਦੇ ਤੌਰ ‘ਤੇ ਕੀਤੀ ਗਈ ਹੈ ਅਤੇ ਇਨ੍ਹਾਂ ਕੋਲੋਂ …

Read More »

ਕੈਪਟਨ ਸਰਕਾਰ ਨੇ ਐਕਟ ਵਿੱਚ ਸੋਧ ਨਾ ਕਰਕੇ ਨਿੱਜੀ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਵਿਦਿਆਰਥੀਆਂ ਦੀ ਲੁੱਟ ਦੇ ਪੂਰੇ ਅਧਿਕਾਰ ਦਿੱਤੇ : ਚੀਮਾ

ਕੈਪਟਨ ਸਰਕਾਰ ਨੇ ਐਕਟ ਵਿੱਚ ਸੋਧ ਨਾ ਕਰਕੇ ਨਿੱਜੀ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਵਿਦਿਆਰਥੀਆਂ ਦੀ ਲੁੱਟ ਦੇ ਪੂਰੇ ਅਧਿਕਾਰ ਦਿੱਤੇ : ਚੀਮਾ

ਚੰਡੀਗੜ੍ਹ –ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ‘ਪੰਜਾਬ ਪ੍ਰਾਈਵੇਟ ਹੈਲਥ ਸਾਇੰਸਿਜ਼ ਐਜੂਕੇਸ਼ਨ ਇੰਸਟੀਚਿਊਸ਼ਨ ਐਕਟ 2006 ਵਿੱਚ ਸੋਧ ਦੀ ਮੰਗ ਕੀਤੀ ਅਤੇ ਇਸ ਨੂੰ ਲੰਮੇ ਸਮੇਂ ਤੋਂ ਲਟਕਾਉਣ ਲਈ ਸੂਬਾ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ। ‘ਆਪ’ ਦੇ ਮੁੱਖ ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ …

Read More »