Home / 2019 / February / 02

Daily Archives: February 2, 2019

ਪਹਿਲਾਂ ਤੋਂ ਬਿਹਤਰ ਹਾਂ, ਛੇਤੀ ਵਾਪਸੀ ਦੀ ਉਮੀਦ : ਜੇਤਲੀ

ਨਵੀਂ ਦਿੱਲੀ—ਖਰਾਬ ਸਿਹਤ ਦੇ ਚੱਲਦੇ ਮੋਦੀ ਸਰਕਾਰ ਦੇ ਕਾਰਜਕਾਲ ਦਾ ਅੰਤਿਮ ਬਜਟ ਪੇਸ਼ ਨਹੀਂ ਕਰ ਪਾਏ ਕੇਂਦਰੀ ਮੰਤਰੀ ਅਰੁਣ ਜੇਤਲੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਹ ਹੁਣ ਪਹਿਲਾਂ ਤੋਂ ਕਾਫੀ ਬਿਹਤਰ ਹਨ ਅਤੇ ਉਨ੍ਹਾਂ ਦੇ ਛੇਤੀ ਹੀ ਵਾਪਸ ਆਉਣ ਦੀ ਉਮੀਦ ਹੈ। ਮੋਦੀ ਸਰਕਾਰ ‘ਚ ਵਿੱਤ ਮੰਤਰੀ ਰਹੇ ਜੇਤਲੀ ਪਿਛਲੇ …

Read More »

ਮੁੱਖ ਮੰਤਰੀ ਵੱਲੋਂ ਸੰਕਟ ਵਿੱਚ ਘਿਰੇ ਆਲੂ ਉਤਪਾਤਕਾਂ ਨੂੰ ਵੱਡੀ ਰਾਹਤ

ਆਲੂ ਉਤਪਾਤਕਾਂ ਨੂੰ ਭਾੜੇ ਲਈ ਸਬਸਿਡੀ ਮੁਹੱਈਆ ਕਰਵਾਉਣ ਵਾਸਤੇ ਪੰਜਾਬ ਐਗਰੋ ਉਦਯੋਗ ਕਾਰਪੋਰੇਸ਼ਨ ਨੂੰ 5 ਕਰੋੜ ਰੁਪਏ ਜਾਰੀ ਚੰਡੀਗੜ : ਬੇ ਦੇ ਸੰਕਟ ਵਿੱਚ ਘਿਰੇ ਆਲੂ ਉਤਪਾਦਕਾਂ ਦੀ ਮਦਦ ਕਰਨ ਦੇ ਵਾਸਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਤੋਂ ਬਾਹਰ ਆਪਣੀ ਫਸਲ ਦੇ ਮੰਡੀਕਰਨ ਵਾਸਤੇ ਆਲੂ ਉਤਪਾਤਕਾਂ …

Read More »

ਰੈਲੀ ‘ਚ ਮਚੀ ਭੱਜ-ਦੌੜ, ਪੀ.ਐੱਮ. ਨੂੰ ਛੋਟਾ ਕਰਨਾ ਪਿਆ ਭਾਸ਼ਣ

ਕੋਲਕਾਤਾ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਪੱਛਮੀ ਬੰਗਾਲ ‘ਚ ਇਕ ਜਨਸਭਾ ਨੂੰ ਸੰਬੋਧਨ ਕੀਤਾ। ਜਨਸਭਾ ਦੌਰਾਨ ਆਖਰੀ ਬਜਟ ਦੀ ਤਾਰੀਫ ਕਰਦੇ ਹੋਏ ਪੀ.ਐੱਮ. ਮੋਦੀ ਨੇ ਕਿਹਾ ਕਿ ਬਜਟ ਨਾਲ 12 ਕਰੋੜ ਕਿਸਾਨਾਂ ਨੂੰ ਫਾਇਦਾ ਹੋਇਆ ਹੈ। ਇਸ ਰੈਲੀ ‘ਚ ਇੰਨੀ ਭੀੜ ਸੀ ਕਿ ਭੱਜ-ਦੌੜ ਵਰਗੀ ਸਥਿਤੀ ਪੈਦਾ ਹੋਣ …

Read More »

ਬੀਬੀ ਜਗੀਰ ਕੌਰ ਵੱਲੋਂ ਇਸਤਰੀ ਅਕਾਲੀ ਦਲ ਦੇ ਚੰਡੀਗੜ ਯੂਨਿਟ ਦੇ ਜਥੇਬੰਦਕ ਢਾਂਚੇ ਦਾ ਪੁਨਰਗਠਨ

ਬੀਬੀ ਸਤਵੰਤ ਕੌਰ ਜੌਹਲ ਚੰਡੀਗੜ ਦੇ ਨਵੇਂ ਪ੍ਰਧਾਨ ਨਿਯੁਕਤ। ਬੀਬੀ ਨਿਰਮਲ ਕੌਰ ਸੇਖੋਂ ਇਸਤਰੀ ਅਕਾਲੀ ਦਲ ਦੇ ਜਨਰਲ ਸਕੱਤਰ ਨਿਯੁਕਤ। ਚੰਡੀਗੜ – ਇਸਤਰੀ ਵਿੰਗ, ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇੱਕ ਅਹਿਮ ਐਲਾਨ ਕਰਦੇ ਹੋਏ ਇਸਤਰੀ ਅਕਾਲੀ ਦਲ ਦੇ ਚੰਡੀਗੜ ਯੂਂਿਨਟ ਦਾ ਪੁਨਰਗਠਨ ਕਰਨ ਦਾ ਫੈਸਲਾ ਕੀਤਾ …

Read More »

ਭਾਰਤ ਖਰੀਦੇਗਾ ਅਮਰੀਕਾ ਤੋਂ ‘ਅਸਾਲਟ ਰਾਈਫਲਾਂ’, ਰੱਖਿਆ ਮੰਤਰਾਲੇ ਨੇ ਦਿੱਤੀ ਮਨਜ਼ੂਰੀ

ਨਵੀਂ ਦਿੱਲੀ — ਰੱਖਿਆ ਮੰਤਰਾਲੇ ਨੇ ਪੈਦਲ ਫੌਜ ਦੇ ਆਧੁਨਿਕੀਕਰਨ ਵੱਲ ਅਹਿਮ ਕਦਮ ਚੁੱਕਦੇ ਹੋਏ ਅਮਰੀਕਾ ਤੋਂ ਕਰੀਬ 73,000 ‘ਅਸਾਲਟ ਰਾਈਫਲ’ ਖਰੀਦਣ ਦੇ ਫੌਜ ਦੇ ਲੰਬੇ ਸਮੇਂ ਤੋਂ ਪੈਂਡਿੰਗ ਇਕ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਨੇ ਇਨ੍ਹਾਂ ਰਾਈਫਲਾਂ ਦੀ ਖਰੀਦ ਨੂੰ ਮਨਜ਼ੂਰੀ ਦੇ ਦਿੱਤੀ ਹੈ, …

Read More »

ਸੈਰ-ਸਪਾਟੇ ਨੂੰ ਵਿਕਸਤ ਕਰਨ ਲਈ 1200 ਕਰੋੜ ਰੁਪਏ ਦੀ ਵਿਆਪਕ ਯੋਜਨਾ ਤਿਆਰ : ਨਵਜੋਤ ਸਿੰਘ ਸਿੱਧੂ

150 ਕਰੋੜ ਰੁਪਏ ਦੀ ਲਾਗਤ ਨਾਲ ਸੈਰ-ਸਪਾਟੇ ਵਜੋਂ ਵਿਕਸਤ ਹੋਵੇਗਾ ਹਰੀਕੇ ਵੈੱਟਲੈਂਡ ਹਲਕਾ ਜ਼ੀਰਾ ਅਤੇ ਪੱਟੀ ਵਿੱਚ ਸੀਵਰੇਜ ਪਾਉਣ ਲਈ 20-20 ਕਰੋੜ ਰੁਪਏ ਦੀ ਗ੍ਰਾਂਟ ਦੇਣ ਦਾ ਕੀਤਾ ਐਲਾਨ ਚੰਡੀਗੜ/ਹਰੀਕੇ : ਪੰਜਾਬ ਸਰਕਾਰ ਵੱਲੋ ਏਸ਼ੀਅਨ ਡਿਵੈਲਪਮੈਂਟ ਬੈਂਕ ਦੇ ਸਹਿਯੋਗ ਨਾਲ 1200 ਕਰੋੜ ਰੁਪਏ ਖਰਚ ਕਰ ਕੇ ਰਾਜ ਵਿੱਚ ਸੈਰ ਸਪਾਟੇ …

Read More »

ਮਨੀ ਲਾਂਡਰਿੰਗ ਮਾਮਲੇ ‘ਚ ਰਾਬਰਟ ਵਾਡਰਾ ਨੂੰ ਮਿਲੀ ਵੱਡੀ ਰਾਹਤ

ਨਵੀਂ ਦਿੱਲੀ- ਕਾਂਗਰਸ ਸਕੱਤਰ ਪਿਅੰਕਾ ਗਾਂਧੀ ਦੇ ਪਤੀ ਰਾਬਰਟ ਵਾਡਰਾ ਨੂੰ ਮਨੀ ਲਾਂਡਰਿੰਗ ਮਾਮਲੇ ‘ਚ ਵੱਡੀ ਰਾਹਤ ਮਿਲ ਗਈ ਹੈ। ਦਿੱਲੀ ਪਟਿਆਲਾ ਹਾਊਸ ਕੋਰਟ ਨੇ ਵਾਡਰਾ ਨੂੰ 16 ਫਰਵਰੀ ਤੱਕ ਅੰਤਰਿਮ ਜਮਾਨਤ ਦੇ ਦਿੱਤੀ ਹੈ। ਵਾਡਰਾ ਨੇ ਗ੍ਰਿਫਤਾਰੀ ਤੋਂ ਬਚਣ ਲਈ ਅਦਾਲਤ ‘ਚ ਅਰਜੀ ਲਗਾਈ ਸੀ। ਜੱਜ ਅਰਵਿੰਦ ਕੁਮਾਰ ਨੇ …

Read More »

ਬਹਿਬਲਕਲਾਂ ਗੋਲੀਕਾਂਡ ਮਾਮਲੇ ਵਿਚ ਨਾਮਜ਼ਦ 3 ਪੁਲਿਸ ਮੁਲਜ਼ਮਾਂ ਦੀ ਅਗਾਉਂ ਜ਼ਮਾਨਤ ਅਰਜੀ ਖਾਰਿਜ

ਫਰੀਦਕੋਟ – ਬਹਿਬਲਕਲਾਂ ਗੋਲੀਕਾਂਡ ਮਾਮਲੇ ਵਿਚ ਨਾਮਜ਼ਦ ਪੁਲਿਸ ਮੁਲਜ਼ਮਾਂ ਨੂੰ ਫਰੀਦਕੋਟ ਦੀ ਸੈਸ਼ਨ ਕੋਰਟ ਨੇ ਅੱਜ ਝਟਕਾ ਦਿੰਦਿਆਂ ਅਗਾਉਂ ਜ਼ਮਾਨਤ ਅਰਜੀ ਨੂੰ ਖਾਰਿਜ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਬਹਿਬਲਕਲਾਂ ਗੋਲੀਕਾਂਡ ਵਿਚ ਮਾਰੇ ਗਏ ਕ੍ਰਿਸਨ ਭਗਵਾਨ ਦੇ ਪੁੱਤਰ ਵਲੋਂ ਤਿੰਨ ਪੁਲਿਸ ਮੁਲਾਜਮਾਂ ਦੀ ਅਗਾਊਂ ਜਮਾਨਤ ਦਾ ਵਿਰੋਧ ਕੀਤਾ ਜਾ ਰਿਹਾ …

Read More »

ਪੰਜਾਬ ਤੇ ਹਰਿਆਣਾ ਲਗਾਤਾਰ ਸ਼ੀਤ ਲਹਿਰ ਦੀ ਲਪੇਟ ‘ਚ

ਚੰਡੀਗੜ੍ਹ/ਹਰਿਆਣਾ— ਪੰਜਾਬ ਅਤੇ ਹਰਿਆਣਾ ਦੇ ਕਈ ਇਲਾਕਿਆਂ ਵਿਚ ਸੰਘਣੀ ਧੁੰਦ ਰਹੀ ਅਤੇ ਜ਼ਿਆਦਾਤਰ ਥਾਂਵਾਂ ਸ਼ੀਤ ਲਹਿਰ ਦੀ ਲਪੇਟ ਵਿਚ ਹਨ। ਮੌਸਮ ਵਿਭਾਗ ਦੇ ਇਕ ਅਧਿਕਾਰੀ ਨੇ ਸ਼ਨੀਵਾਰ ਨੂੰ ਦੱਸਿਆ ਕਿ ਅੰਬਾਲਾ ਅਤੇ ਕਰਨਾਲ ਸਮੇਤ ਕਈ ਥਾਂਵਾਂ ‘ਤੇ ਸੰਘਣੀ ਧੁੰਦ ਰਹੀ, ਜਿੱਥੇ ਦ੍ਰਿਸ਼ਟਤਾ (ਵਿਜ਼ੀਬਿਲਟੀ) 50 ਮੀਟਰ ਤੋਂ ਘੱਟ ਰਹੀ। ਸੰਘਣੀ ਧੁੰਦ …

Read More »
WP2Social Auto Publish Powered By : XYZScripts.com