Home / 2019 / February / 05

Daily Archives: February 5, 2019

ਮਮਤਾ ਦੇ ਹੱਕ ‘ਚ ਆਏ ਕੇਜਰੀਵਾਲ, ਮੋਦੀ ਨੂੰ ਲਿਆ ਲੰਮੇ ਹੱਥੀਂ

ਨਵੀਂ ਦਿੱਲੀ — ਪੱਛਮੀ ਬੰਗਾਲ ਸਰਕਾਰ ਅਤੇ ਸੀ. ਬੀ. ਆਈ. ਦਰਮਿਆਨ ਉਠੇ ਵਿਵਾਦ ‘ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬਿਆਨ ਦਿੱਤਾ ਹੈ। ਕੇਜਰੀਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੋਦੀ ਸਰਕਾਰ ‘ਤੇ ਹਮਲਾ ਬੋਲਿਆ ਅਤੇ ਕਿਹਾ ਕਿ ਮੋਦੀ ਜੀ ਮਮਤਾ ਬੈਨਰਜੀ ਨੂੰ ਪਰੇਸ਼ਾਨ ਕਰ ਰਹੇ ਹਨ, ਸਾਰਿਆਂ ਨੂੰ ਪਰੇਸ਼ਾਨ …

Read More »

ਕੈਪਟਨ ਅਮਰਿੰਦਰ ਸਿੰਘ ਵੱਲੋਂ ਡੇਅਰੀ ਫਾਰਮਿੰਗ ਨੂੰ ਉਤਸ਼ਾਹਤ ਕਰਨ ਲਈ ਪੰਜ ਮੈਂਬਰੀ ਕਮੇਟੀ ਦਾ ਗਠਨ

ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੀ ਆਮਦਨ ਵਧਾਉਣ ਦੇ ਉਦੇਸ਼ ਨਾਲ ਡੇਅਰੀ ਸੈਕਟਰ ਨੂੰ ਹੁਲਾਰਾ ਦੇਣ ਲਈ ਵਿਆਪਕ ਯੋਜਨਾ ਉਲੀਕਣ ਵਾਸਤੇ ਉਚ ਤਾਕਤੀ ਕਮੇਟੀ ਦਾ ਐਲਾਨ ਕੀਤਾ ਹੈ। ਅੱਜ ਇੱਥੇ ਪਸ਼ੂ ਪਾਲਣ, ਡੇਅਰੀ ਅਤੇ ਮੱਛੀ ਪਾਲਣ ਦੇ ਖੇਤਰਾਂ ਨਾਲ ਸਬੰਧਤ ਸੂਬੇ ਦੇ ਵਿਕਾਸ ਪ੍ਰਾਜੈਕਟਾਂ …

Read More »

ਮਹਾਰਾਸ਼ਟਰ ‘ਚ ਟ੍ਰੇਨੀ ਹੈਲੀਕਾਪਟਰ ਹਾਦਸਾਗ੍ਰਸਤ, ਪਾਇਲਟ ਜ਼ਖਮੀ

ਪੁਣੇ- ਮਹਾਰਾਸ਼ਟਰ ਦੇ ਪੁਣੇ ਸ਼ਹਿਰ ‘ਚ ਅੱਜ ਟ੍ਰੇਨੀ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ। ਹਾਦਸੇ ‘ਚ ਪਾਇਲਟ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਤਰੁੰਤ ਹਸਪਤਾਲ ਲਿਜਾਇਆ ਗਿਆ। ਰਿਪੋਰਟ ਮੁਤਾਬਕ ਇਹ ਹਾਦਸਾ ਇੰਦਾਪੁਰ ਤਾਲੁਕਾ ‘ਚ ਰੂਈ ਪਿੰਡ ਦੇ ਨੇੜੇ ਵਾਪਰਿਆ। ਹਾਦਸੇ ਦਾ ਮੁੱਖ ਤਕਨੀਕੀ ਕਮੀ ਦੱਸੀ ਜਾ ਰਹੀ ਹੈ। ਪੁਲਸ ਅਧਿਕਾਰੀ ਨੇ ਦੱਸਿਆ …

Read More »

ਫਲਿਪਕਾਰਟ ਵਲੋਂ ਸ੍ਰੀ ਦਰਬਾਰ ਸਾਹਿਬ ਦੀ ਫੋਟੋ ਫਲੌਰ ਮੈਟ ‘ਤੇ ਛਾਪੇ ਜਾਣ ਕਾਰਨ ਸਿੱਖ ਸੰਗਤ ਵਿਚ ਭਾਰੀ ਰੋਸ

ਚੰਡੀਗੜ – ਆਨ ਲਾਈਨ ਕੰਪਨੀ ਫਲਿਪਕਾਰਟ ਵਲੋਂ ਸ਼੍ਰੀ ਦਰਬਾਰ ਸਾਹਿਬ ਦੀ ਫੋਟੋ ਫਲੌਰ ਮੈਟ ਉਤੇ ਛਾਪੇ ਜਾਣ ਕਾਰਨ ਸਿੱਖਾਂ ਵਿਚ ਭਾਰੀ ਰੋਸ ਹੈ। ਇਸ ਦੌਰਾਨ ਐੱਸ.ਜੀ.ਪੀ.ਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਘਟਨਾ ਦੀ ਸਖਤ ਨਿਖੇਧੀ ਕੀਤੀ ਹੈ ਅਤੇ ਉਹਨਾਂ ਨੇ ਕਿਹਾ ਹੈ ਕਿ ਇਸ ਘਿਨੌਣੀ ਹਰਕਤ ਲਈ ਕੰਪਨੀ …

Read More »

ਕੋਲਕਾਤਾ ‘ਚ ਜਾਰੀ ਸੰਕਟ ਨਾਲ ਲੋਕਤੰਤਰ ਨੂੰ ਹੋਵੇਗਾ ਖਤਰਾ : ਸ਼ਿਵਸੈਨਾ

ਮੁੰਬਈ— ਪੱਛਮੀ ਬੰਗਾਲ ਸਰਕਾਰ ਅਤੇ ਸੀ.ਬੀ.ਆਈ. ਦਰਮਿਆਨ ਉੱਠੇ ਵਿਵਾਦ ‘ਤੇ ਸ਼ਿਵ ਸੈਨਾ ਨੇ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਦੋਸ਼ ਲਗਾਇਆ ਕਿ ਇਹ ਆਉਣ ਵਾਲੀਆਂ ਲੋਕ ਸਭਾ ਚੋਣਾਂ ‘ਚ ਫਾਇਦਾ ਪਾਉਣ ਲਈ ਰਚੀ ਗਈ ਇਕ ਸੋਚੀ ਸਮਝੀ ਸਾਜਿਸ਼ ਸੀ। ਸ਼ਿਵ ਸੈਨਾ ਨੇ ਆਪਣੇ ਅਖਬਾਰ ‘ਸਾਮਨਾ’ ‘ਚ ਕਿਹਾ ਕਿ ਕੋਲਕਾਤਾ ‘ਚ …

Read More »

ਬਿਕਰਮ ਸਿੰਘ ਮਜੀਠੀਆ ਵੱਲੋਂ ਮਾਨਸਾ ਅਤੇ ਬਠਿੰਡਾ ਜਿਲਿਆਂ ਦੇ ਜਿਲਾ ਪ੍ਰਧਾਨਾਂ ਦਾ ਐਲਾਨ

ਮਾਲਵਾ ਜੋਨ-1 ਵਿੱਚ ਦੋ ਸਕੱਤਰ ਜਨਰਲਾਂ ਦੀ ਨਿਯੁਕਤੀ ਵੀ ਕੀਤੀ। ਚੰਡੀਗੜ –ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਇੰਚਾਰਜ਼, ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਸ. ਬਿਕਰਮ ਸਿੰਘ ਮਜੀਠੀਆ ਨੇ ਯੂਥ ਵਿੰਗ ਦੇ ਮਾਲਵਾ ਜੋਨ -1 ਦੇ ਪ੍ਰਧਾਨ ਸ. ਪਰਮਬੰਸ ਸਿੰਘ ਬੰਟੀ ਰੋਮਾਣਾ ਨਾਲ ਸਲਾਹ ਮਸ਼ਵਰਾ ਕਰਦਿਆਂ ਅੱਜ ਮਾਲਵਾ ਜੋਨ-1 ਜਿਲਾ …

Read More »

ਅੰਨਾ ਹਜ਼ਾਰੇ ਨੂੰ ਮਿਲਣ ਪਹੁੰਚੇ ਮਹਾਰਾਸ਼ਟਰ ਦੇ CM ਤੇ ਹੋਰ ਕੇਂਦਰੀ ਮੰਤਰੀ

ਮੁੰਬਈ- ਸਮਾਜਸੇਵੀ ਅੰਨਾ ਹਜ਼ਾਰੇ ਭੁੱਖ ਹੜਤਾਲ ਦੇ ਚੱਲਦਿਆਂ ਅੱਜ 6ਵਾਂ ਦਿਨ ਹੈ, ਜਿਸ ਦੇ ਦੌਰਾਨ ਅੱਜ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ, ਕੇਂਦਰੀ ਖੇਤੀ ਮੰਤਰੀ ਰਾਧਾ ਮੋਹਨ ਸਿੰਘ ਅਤੇ ਰੱਖਿਆ ਰਾਜ ਮੰਤਰੀ ਸੁਭਾਸ਼ ਭਾਮਰੇ ਨੇ ਰਾਲੇਗਣ ਸਿੱਧੀ ਆ ਕੇ ਮੁਲਾਕਾਤ ਕੀਤੀ। ਇਸ ਤੋਂ ਪਹਿਲਾਂ ਸੋਮਵਾਰ ਨੂੰ ਐੱਮ. ਐੱਨ. ਐੱਸ. ਦੇ …

Read More »

ਕੈਪਟਨ ਸਰਕਾਰ ਗੰਨਾ ਕਾਸ਼ਤਕਾਰਾਂ ਦੇ ਬਕਾਏ ਨੂੰ ਤੁਰੰਤ ਕਰੇ ਜਾਰੀ – ਹਰਪਾਲ ਚੀਮਾ

ਚੰਡੀਗੜ੍ਹ –ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਗੰਨਾ ਕਾਸ਼ਤਕਾਰਾਂ ਦੇ ਪਿਛਲੇ ਕਈ ਸਾਲਾਂ ਤੋਂ ਰੁਕੇ ਬਕਾਏ ਨੂੰ ਜਾਰੀ ਕਰਨ ਦੀ ਮੰਗ ਕੀਤੀ। ‘ਆਪ’ ਦੇ ਮੁੱਖ ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ਵਿਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਮੰਗ ਕੀਤੀ ਹੈ ਕਿ ਸੂਬੇ ਦੇ ਗੰਨਾਂ ਕਾਸ਼ਤਕਾਰਾਂ ਦੀ ਫ਼ਸਲ ਦਾ …

Read More »

Trump to call for unity in State of the Union address

The president and the Democrats had a 35-day stoush over his proposed wall along the US-Mexico border, which shut down the government and postponed the address. Washington: US President Donald Trump will touch on the issues like immigration, national security and trade and call for unity in a divided Congress …

Read More »
WP Facebook Auto Publish Powered By : XYZScripts.com