Home / 2019 / February / 06

Daily Archives: February 6, 2019

ਆਪਣੇ ਪਤੀ ਨਾਲ ਖੜ੍ਹੀ ਹਾਂ : ਪ੍ਰਿਯੰਕਾ ਗਾਂਧੀ

ਨਵੀਂ ਦਿੱਲੀ— ਰਾਬਰਟ ਵਾਡਰਾ ਤੋਂ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀ ਪੁੱਛ-ਗਿੱਛ ਦਰਮਿਆਨ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਬੁੱਧਵਾਰ ਨੂੰ ਕਿਹਾ ਕਿ ਉਹ ਆਪਣੇ ਪਤੀ ਨਾਲ ਖੜ੍ਹੀ ਹੈ। ਜਨਰਲ ਸਕੱਤਰ ਨਿਯੁਕਤ ਹੋਣ ਤੋਂ ਬਾਅਦ ਪਹਿਲੀ ਵਾਰ ਕਾਂਗਰਸ ਹੈੱਡ ਕੁਆਰਟਰ ਪੁੱਜੀ ਪ੍ਰਿਯੰਕਾ ਨੇ ਕਿਹਾ,”ਮੈਂ ਆਪਣੇ ਪਤੀ ਨਾਲ ਖੜ੍ਹੀ ਹਾਂ।” ਜ਼ਿਕਰਯੋਗ ਹੈ …

Read More »

ਸੰਪੂਰਨ ਕਰਜ਼ ਮੁਆਫ਼ੀ ਦੇ ਵਾਅਦੇ ਤੋਂ ਪਿੱਛੇ ਹਟੀ ਕੈਪਟਨ ਸਰਕਾਰ : ਭਗਵੰਤ ਮਾਨ

ਸਰਕਾਰ ਹੋਰਡਿੰਗਸ ਉੱਤੇ ਕਰਜ਼ ਮੁਆਫ਼ੀ ਦੀ ਥਾਂ ਕਰਜ਼ ਰਾਹਤ ਲਿਖਣਾ ਕਿਸਾਨਾਂ ਭੱਦਾ ਮਜ਼ਾਕ ਕੈਪਟਨ ਸਰਕਾਰ ਨੇ ਸੰਪੂਰਨ ਕਰਜ਼ ਮੁਆਫ਼ੀ ਨੂੰ ਭੁਲਾਇਆ ਅਤੇ ਕਿਸਾਨ ਰਾਹਤ ਦੇ ਨਾਮ ‘ਤੇ ਕੀਤਾ ਧੋਖਾ ਚੰਡੀਗੜ੍ਹ – ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਕਿਸਾਨਾਂ ਨਾਲ ਸੰਪੂਰਨ ਕਰਜ਼ ਮੁਆਫੀ ਦੇ ਕੀਤੇ …

Read More »

ਜਨਰਲ ਜੇ.ਜੇ. ਸਿੰਘ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ‘ਚ ਹੋਏ ਸ਼ਾਮਿਲ

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵੱਲੋਂ ਆਪਣੇ ਵਿਰੋਧੀਆਂ ਨੂੰ ਦਿਨ-ਬ-ਦਿਨ ਝੱਟਕੇ ਤੇ ਝੱਟਕਾ ਦਿੱਤਾ ਜਾ ਰਿਹਾ ਹੈ। ਕਹਿੰਦੇ ਹਨ ਕਿ ਜਿੰਨਾ ਵਿੱਚ ਕਲੇ ਚੱਲਣ ਦੇ ਹੋਂਸਲੇ ਹੁੰਦੇ ਹਨ ਇੱਕ ਦਿਨ ਉਨ੍ਹਾਂ ਦੇ ਪਿੱਛੇ ਹੀ ਕਾਫ਼ਲੇ ਹੁੰਂਦੇ ਹਨ, ਜੀ ਹਾਂ ਇਹ ਗੱਲ ਟਕਸਾਲੀ ਨੇਤਾਵਾਂ ਤੇ ਬਿਲਕੁਲ ਸਹੀ ਢੁਕਦੀ ਹੈ ਕਿਉਂਜੋ …

Read More »

ਸਰਕਾਰ ਨੇ ਕਸ਼ਮੀਰ ਦੇ ਅੱਤਵਾਦੀ ਸੰਗਠਨ ਤਹਿਰੀਕ-ਉਲ-ਮੁਜਾਹਿਦੀਨ ‘ਤੇ ਲਗਾਈ ਪਾਬੰਦੀ

ਨਵੀਂ ਦਿੱਲੀ — ਕੇਂਦਰ ਸਰਕਾਰ ਨੇ ‘ਕਸ਼ਮੀਰ ਦੀ ਆਜ਼ਾਦੀ’ ਲਈ ਲੜਨ ਵਾਲੇ ਅਤੇ ਕਈ ਅੱਤਵਾਦੀ ਘਟਨਾਵਾਂ ‘ਚ ਸ਼ਾਮਲ ਜੰਮੂ-ਕਸ਼ਮੀਰ ਦੇ ਅੱਤਵਾਦੀ ਸੰਗਠਨ ਤਹਿਰੀਕ-ਉਲ-ਮੁਜਾਹਿਦੀਨ ‘ਤੇ ਪਾਬੰਦੀ ਲਾ ਦਿੱਤੀ ਹੈ। ਗ੍ਰਹਿ ਮੰਤਰਾਲੇ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਮੰਤਰਾਲੇ ਨੇ ਇਕ ਨੋਟੀਫਿਕੇਸ਼ਨ ਵਿਚ ਕਿਹਾ ਕਿ ਕੇਂਦਰ ਸਰਕਾਰ ਦਾ ਮੰਨਣਾ ਹੈ ਕਿ ਤਹਿਰੀਕ-ਉਲ-ਮੁਜਾਹਿਦੀਨ …

Read More »

ਸ਼ਬਦ ਗੁਰੂ ਯਾਤਰਾ ਦਾ ਬਾਦਲ ਵਲੋਂ ਸਵਾਗਤ, ਕੀਤੇ ਸ਼ਸਤਰਾਂ ਦੇ ਦਰਸ਼ਨ

ਗਿੱਦੜਬਾਹਾ— ਪੰਜਾਬ ‘ਚ ਚੱਲ ਰਹੀ ਸ਼ਬਦ ਗੁਰੂ ਯਾਤਰਾ ਦਾ ਅੱਜ ਹਲਕਾ ਲੰਬੀ ‘ਚ ਪਹੁੰਚਣ ‘ਤੇ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਇਹ ਯਾਤਰਾ ਅਬੋਹਰ ਮਲੋਟ ਰੋਡ ਤੋਂ ਹੁੰਦੇ ਹੋਏ ਪਿੰਡ ਪੱਕੀ ਪੁੱਜੀ, ਜਿੱਥੇ ਸਵੇਰ ਤੋਂ ਹਜ਼ਾਰਾਂ ਦੀ ਗਿਣਤੀ ‘ਚ ਖੜ੍ਹੀ ਸੰਗਤ ਨੇ ਜੋਸ਼ੋ-ਖਰੋਸ਼ ਨਾਲ ਸਵਾਗਤ ਕੀਤਾ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ …

Read More »

ਸਬਰੀਮਾਲਾ ਵਿਵਾਦ ‘ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਨਵੀਂ ਦਿੱਲੀ— ਸਬਰੀਮਾਲਾ ਵਿਵਾਦ ‘ਚ ਸੁਪਰੀਮ ਕੋਰਟ ਨੇ ਫੈਸਲੇ ਨੂੰ ਲੈ ਕੇ ਦਾਖਲ ਕੀਤੀ ਗਈ ਰੀਵਿਊ ਪਟੀਸ਼ਨ ‘ਤੇ ਫੈਸਲੇ ਨੂੰ ਸੁਰੱਖਿਅਤ ਰੱਖ ਲਿਆ ਹੈ। ਇਸ ਮਾਮਲੇ ‘ਚ ਸਭ ਤੋਂ ਵੱਡਾ ਮੋੜ ਉਸ ਸਮੇਂ ਆਇਆ, ਜਦੋਂ ਮੰਦਰ ਦਾ ਕੰਮਕਾਰ ਦੇਖਣ ਵਾਲੇ ਤ੍ਰਾਵਨਕੋਰ ਦੇਵਾਸਮ ਬੋਰਡ ਨੇ ਸੁਪਰੀਮ ਕੋਰਟ ‘ਚ ਕਿਹਾ ਕਿ ਸਾਰੀਆਂ …

Read More »

ਜ਼ਿਲਾ ਇਸਤਰੀ ਅਕਾਲੀ ਦਲ ਵਲੋਂ ਕੈਬਿਨਟ ਮੰਤਰੀ ਭਾਰਤ ਭੂਸ਼ਣ ਨੂੰ ਧਮਕੀ

ਲੁਧਿਆਣਾ : ਇੱਥੇ ਜ਼ਿਲਾ ਇਸਤਰੀ ਅਕਾਲੀ ਦਲ ਦੀ ਬੈਠਕ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਬੀਬੀ ਦਿਆਲ ਕੌਰ ਨੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਵਲੋਂ ਮਹਿਲਾ ਅਧਿਕਾਰੀ ਨੂੰ ਸਭ ਦੇ ਸਾਹਮਣੇ ਝਿੜਕਣ ਨੂੰ ਗਲਤ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਨੇ ਨਾ ਸਿਰਫ ਮਹਿਲਾ ਅਧਿਕਾਰੀ ਦਾ ਅਪਮਾਨ ਕੀਤਾ …

Read More »

ਦਿੱਲੀ ਹਾਈ ਕੋਰਟ ਵਲੋਂ ਵੀਰਭੱਦਰ ਨੂੰ ਝਟਕਾ

ਨਵੀਂ ਦਿੱਲੀ/ਹਿਮਾਚਲ ਪ੍ਰਦੇਸ਼— ਦਿੱਲੀ ਹਾਈ ਕੋਰਟ ਨੇ ਆਮਦਨ ਤੋਂ ਵਧ ਸੰਪਤੀ ਰੱਖਣ ਦੇ ਮਾਮਲੇ ‘ਚ ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੇ ਖਿਲਾਫ ਹੇਠਲੀ ਅਦਾਲਤ ਦੇ ਆਦੇਸ਼ ‘ਤੇ ਰੋਕ ਲਗਾਉਣ ਤੋਂ ਬੁੱਧਵਾਰ ਨੂੰ ਇਨਕਾਰ ਕਰ ਦਿੱਤਾ। ਉਨ੍ਹਾਂ ‘ਤੇ 10 ਕਰੋੜ ਰੁਪਏ ਤੋਂ ਵਧ ਦੀ ਸੰਪਤੀ ਰੱਖਣ ਦਾ ਦੋਸ਼ …

Read More »
WP2Social Auto Publish Powered By : XYZScripts.com