Home / 2019 / February / 07

Daily Archives: February 7, 2019

INX ਮਾਮਲਾ ‘ਚ ਗਵਾਹ ਬਣਨ ਲਈ ਤਿਆਰ ਇੰਦਾਰਾਣੀ ਮੁਖਰਜੀ

ਨਵੀਂ ਦਿੱਲੀ-ਸਾਬਕਾ ਵਿੱਤ ਮੰਤਰੀ ਪੀ. ਚਿਦਾਂਬਰਮ ਦੇ ਬੇਟੇ ਕਾਰਤੀ ਮਨੀ ਲਾਂਡਰਿੰਗ ਜਾਂਚ ਮਾਮਲੇ ‘ਚ ਵੀਰਵਾਰ ਐਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਦੇ ਸਾਹਮਣੇ ਪੇਸ਼ ਹੋਏ। ਅਧਿਕਾਰੀਆਂ ਨੇ ਦੱਸਿਆ ਕਿ ਉਹ ਸਵੇਰੇ 11 ਵਜੇ ਦਿੱਲੀ ਦੇ ਜਾਮ ਨਗਰ ਸਥਿਤ ਈ. ਡੀ. ਦੇ ਦਫਤਰ ਵਿਖੇ ਪੁੱਜੇ। ਉਥੇ ਉਨ੍ਹਾਂ ਕੋਲੋਂ ਆਈ. ਐੱਨ. ਐਕਸ. ਮੀਡੀਆ ਮਾਮਲੇ …

Read More »

ਪੰਜਾਬ ਸਰਕਾਰ ਵੱਲੋਂ ਸਿੱਖਿਆ, ਤਕਨੀਕੀ ਸਿਖਲਾਈ ਅਤੇ ਹੁਨਰ ਵਿਕਾਸ ਲਈ ਕੈਨੇਡਾ ਨਾਲ ਸਮਝੌਤਾ

ਚੰਡੀਗੜ: ਸਿੱਖਿਆ, ਸਿਖਲਾਈ ਅਤੇ ਹੁਨਰ ਵਿਕਾਸ ਸੈਕਟਰ ਨੂੰ ਅੱਗੇ ਹੋਰ ਹੁਲਾਰਾ ਦੇਣ ਵਾਸਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਕੈਨੇਡਾ ਦੇ ਐਲਬਰਟਾ ਸੂਬੇ ਦੀ ਸਰਕਾਰ ਨਾਲ ਇਕ ਸਮਝੌਤੇ ‘ਤੇ ਹਸਤਾਖਰ ਕੀਤੇ ਹਨ। ਦੋਵੇਂ ਧਿਰਾਂ ਸੂਚਨਾ ਦੇ ਅਦਾਨ-ਪ੍ਰਦਾਨ ਅਤੇ ਊਰਜਾ, ਖੇਤੀ, ਵਾਤਾਵਰਣ ਪ੍ਰਬੰਧਨ, ਤਕਨਾਲੋਜੀ, ਏਅਰੋ ਸਪੇਸ, …

Read More »

’84 ਸਿੱਖ ਵਿਰੋਧੀ ਦੰਗਿਆਂ ‘ਤੇ ਹਰਸਿਮਰਤ ਬਾਦਲ ਨੇ ਘੇਰੀ ਕਾਂਗਰਸ

ਨਵੀਂ ਦਿੱਲੀ— ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਨੂੰ ਲੈ ਕੇ ਵੀਰਵਾਰ ਨੂੰ ਲੋਕ ਸਭਾ ‘ਚ ਕਾਂਗਰਸ ‘ਤੇ ਜੰਮ ਕੇ ਹਮਲਾ ਬੋਲਿਆ। ਰਾਸ਼ਟਰਪਤੀ ਦੇ ਭਾਸ਼ਣ ‘ਤੇ ਸਦਨ ਵਿਚ ਧੰਨਵਾਦ ਪ੍ਰਸਤਾਵ ‘ਤੇ ਜਾਰੀ ਚਰਚਾ ਦੌਰਾਨ ਬੀਬੀ ਬਾਦਲ ਨੇ ਕਿਹਾ ਕਿ ਅੱਜ ਕਾਂਗਰਸ ਘੱਟ ਗਿਣਤੀ …

Read More »

ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਕੀਤੀਆਂ ਨਵੀਆਂ ਨਿਯੁਕਤੀਆਂ

ਚੰਡੀਗੜ੍ਹ – 2019 ਦੀਆਂ ਅਗਾਮੀ ਲੋਕ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਆਮ ਆਦਮੀ ਪਾਰਟੀ ਨੇ ਪੰਜਾਬ ਵਿਚ ਅੱਜ ਆਪਣੇ ਸੰਗਠਨ ਵਿੱਚ ਨਵੀਆਂ ਨਿਯੁਕਤੀਆਂ ਕੀਤੀਆਂ। ਪਾਰਟੀ ਹੈੱਡਕੁਆਰਟਰ ਤੋਂ ਜਾਰੀ ਪ੍ਰੈੱਸ ਬਿਆਨ ਵਿਚ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਕੋਰ ਕਮੇਟੀ ਅਤੇ ਹੋਰ ਸੀਨੀਅਰ ਆਗੂਆਂ …

Read More »

SC, ST ਤੇ OBC ਦੇ ਅਧਿਕਾਰਾਂ ’ਤੇ ਹਮਲਾ ਹੈ ਜਨਰਲ ਵਰਗ ਲਈ ਰਿਜ਼ਰਵੇਸ਼ਨ : ਲਾਲੂ

ਪਟਨਾ– ਰਾਸ਼ਟਰੀ ਜਨਤਾ ਦਲ ਦੇ ਕੌਮੀ ਪ੍ਰਧਾਨ ਲਾਲੂ ਪ੍ਰਸਾਦ ਯਾਦਵ ਨੇ ਵੀਰਵਾਰ ਜਨਰਲ ਵਰਗ ਦੇ ਆਰਥਿਕ ਪੱਖੋਂ ਕਮਜ਼ੋਰ ਲੋਕਾਂ ਲਈ ਪਿਛਲੇ ਦਿਨੀਂ ਲਾਗੂ 10 ਫੀਸਦੀ ਰਿਜ਼ਰਵੇਸ਼ਨ ਦੀ ਨਿੰਦਾ ਕੀਤੀ ਹੈ। ਲਾਲੂ ਨੇ ਇਸ ਰਿਜ਼ਰਵੇਸ਼ਨ ਨੂੰ ਐੱਸ. ਸੀ, ਐੱਸ. ਟੀ ਅਤੇ ਓ. ਬੀ. ਸੀ. ਦੇ ਸੰਵਿਧਾਨਿਕ ਅਧਿਕਾਰਾਂ ’ਤੇ ਵੱਡਾ ਹਮਲਾ ਕਰਾਰ …

Read More »

ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨ ਕਰਜ਼ਾ ਰਾਹਤ ਸਕੀਮ ਲਈ ਫੰਡਾਂ ‘ਚ ਵਾਧਾ

ਚੰਡੀਗੜ: ਪੰਜਾਬ ਸਰਕਾਰ ਦੀ ਕਿਸਾਨ ਕਰਜ਼ਾ ਰਾਹਤ ਸਕੀਮ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਵਾਸਤੇ ਫੰਡਾਂ ਦੀ ਵੰਡ ‘ਚ 5500 ਕਰੋੜ ਰੁਪਏ ਤੱਕ ਵਾਧਾ ਕਰ ਦਿੱਤਾ। ਮੁੱਖ ਮੰਤਰੀ ਨੇ ਇਸ ਫੈਸਲੇ ਦਾ ਐਲਾਨ ਅੱਜ ਦੁਪਹਿਰ ਸੂਬਾਈ ਦਿਹਾਤੀ ਵਿਕਾਸ ਬੋਰਡ ਦੀ …

Read More »

ਵਿਸ਼ਵਨਾਥਨ ਕਤਲ ਮਾਮਲਾ: ਕੇਜਰੀਵਾਲ ਨੇ ਵਕੀਲਾਂ ਨੂੰ ਜਾਰੀ ਕੀਤਾ ਕਾਰਨ ਦੱਸੋ ਨੋਟਿਸ

ਨਵੀਂ ਦਿੱਲੀ— ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੱਤਰਕਾਰ ਸੌਮਿਆ ਵਿਸ਼ਵਨਾਥਨ ਮਾਮਲੇ ‘ਚ ਸਰਕਾਰੀ ਵਕੀਲਾਂ ਦੇ ਸੁਣਵਾਈ ‘ਚ ਨਾ ਜਾਣ ਨੂੰ ਲੈ ਕੇ ਹੈਰਾਨੀ ਜ਼ਾਹਰ ਕੀਤੀ ਅਤੇ ਮੁੱਖ ਸਕੱਤਰ ਨੂੰ ਉਨ੍ਹਾਂ ਵਕੀਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਦਾ ਨਿਰਦੇਸ਼ ਦਿੱਤਾ। ਅਧਿਕਾਰੀਆਂ ਅਨੁਸਾਰ ਟੀ.ਵੀ. ਪੱਤਰਕਾਰ ਦੇ ਸੋਗ ਪੀੜਤ ਪਰਿਵਾਰ …

Read More »

ਕੈਪਟਨ ਅਮਰਿੰਦਰ ਸਿੰਘ ਦੀ ਕਰਜ਼ਾ ਮੁਆਫੀ ਵੱਡਾ ਘੋਟਾਲਾ ਸਾਬਿਤ ਹੋਈ : ਖਹਿਰਾ

ਸਰਕਾਰੀ ਅਫਸਰਾਂ ਨੇ ਸਰਮਾਏਦਾਰ ਕਿਸਾਨਾਂ ਨੂੰ ਲਾਹਾ ਪਹੁੰਚਾਉਣ ਲਈ ਕਰਜਿਆਂ ਅਤੇ ਜਮੀਨਾਂ ਦੇ ਅੰਕੜਿਆਂ ਵਿੱਚ ਹੇਰ ਫੇਰ ਕੀਤਾ ਫਸਲੀ ਅਤੇ ਕਮਰੀਸ਼ਲ ਕਰਜ਼ਾ ਮੁਆਫੀ ਵਿਚਲੇ ਫਰਕ ਤੋਂ ਘਪਲਿਆਂ ਦਾ ਅੰਦੇਸ਼ਾ, ਸਪੈਸ਼ਲ ਆਡਿਟ ਦੀ ਮੰਗ। ਚੰਡੀਗੜ– ਜੋਰ ਸ਼ੋਰ ਨਾਲ ਇਸ਼ਤਿਹਾਰਾਂ ਦੇ ਦਮ ਉੱਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲਂੋ ਸ਼ੁਰੂ ਕੀਤੀ ਗਈ …

Read More »
WP2Social Auto Publish Powered By : XYZScripts.com