Home / 2019 / February / 08

Daily Archives: February 8, 2019

ਜਵਾਹਰ ਸੁਰੰਗ ਬਰਫਬਾਰੀ- ਹੁਣ ਤੱਕ 3 ਪੁਲਸ ਕਰਮਚਾਰੀ ਬਚਾਏ, 3 ਦੀ ਮੌਤ

ਸ਼੍ਰੀਨਗਰ- ਜੰਮੂ ਅਤੇ ਕਸ਼ਮੀਰ ਦੇ ਕੁਲਗਾਮ ਜ਼ਿਲੇ ‘ਚ ਵੀਰਵਾਰ ਨੂੰ ਜਵਾਹਰ ਸੁਰੰਗ ਕੋਲ ਹੋਈ ਭਾਰੀ ਬਰਫਬਾਰੀ ਕਾਰਨ ਪੁਲਸ ਪੋਸਟ ਲਪੇਟ ‘ਚ ਆ ਗਈ। ਇਸ ਹਾਦਸੇ ‘ਚ 10 ਪੁਲਸ ਕਰਮਚਾਰੀ ਲਾਪਤਾ ਹੋ ਗਏ। ਹੁਣ ਤੱਕ ਬਚਾਅ ਦਲ ਨੇ 3 ਪੁਲਸ ਕਰਮਚਾਰੀਆਂ ਨੂੰ ਜਿਉਂਦੇ ਬਾਹਰ ਕੱਢੇ ਅਤੇ 3 ਦੀਆਂ ਮ੍ਰਿਤਕ ਲਾਸ਼ਾਂ ਬਰਾਮਦ …

Read More »

ਨਵੇਂ ਡੀ.ਜੀ.ਪੀ. ਨੇ ਮੰਤਰੀ ਮੰਡਲ ਕੋਲ ਰਸਮੀ ਤੌਰ ‘ਤੇ ਜਾਣ-ਪਛਾਣ ਕਰਵਾਈ

ਸੂਬੇ ਦੀ ਸੁਰੱਖਿਆ ਤੇ ਸ਼ਾਂਤੀ ਹਰ ਹਾਲ ਵਿੱਚ ਬਰਕਰਾਰ ਰੱਖਣ ਦਾ ਭਰੋਸਾ ਚੰਡੀਗੜ੍ਹ- ਪੰਜਾਬ ਦੇ ਨਵੇਂ ਪੁਲੀਸ ਮੁਖੀ ਦਿਨਕਰ ਗੁਪਤਾ ਨੇ ਅੱਜ ਸਰਕਾਰ ਨੂੰ ਭਰੋਸਾ ਦਿੱਤਾ ਕਿ ਸੂਬੇ ਵਿੱਚ ਅਮਨ-ਸ਼ਾਂਤੀ ਅਤੇ ਸੁਰੱਖਿਅਤ ਮਾਹੌਲ ਨੂੰ ਯਕੀਨੀ ਬਣਾਉਣ ਲਈ ਉਹ ਹਰ ਸੰਭਵ ਕਦਮ ਚੁੱਕਣਗੇ। ਡੀ.ਜੀ.ਪੀ. ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ …

Read More »

ਭਾਰਤ ਨੇ ਹੈਲੀਕਾਪਟਰ ਨਾਲ ਦਾਗ਼ੀ ਜਾਣ ਵਾਲੀ ਮਿਜ਼ਾਈਲ ਹੈਲੀਨਾ ਦਾ ਕੀਤਾ ਲਾਂਚ

ਬਾਲਾਸੋਰ — ਭਾਰਤ ਨੇ ਆਪਣੇ ਇਕ ਸਭ ਤੋਂ ਆਧੁਨਿਕ ਟੈਂਕ ਰੋਧੀ ਮਿਜ਼ਾਈਲ ਦੇ ਹੈਲੀਕਾਪਟਰ ਤੋਂ ਦਾਗ਼ੇ ਜਾਣ ਵਾਲੇ ਫਾਰਮੈਟ ਹੈਲੀਨਾ ਦਾ ਸ਼ੁੱਕਰਵਾਰ ਨੂੰ ਓਡੀਸ਼ਾ ਤੱਟ ਤੋਂ ਲਾਂਚ ਕੀਤਾ ਗਿਆ। ਇਹ ਮਿਜ਼ਾਈਲ 7-8 ਕਿਲੋਮੀਟਰ ਦੀ ਦੂਰੀ ਤੱਕ ਟੀਚਾ ਸਾਧ ਸਕਦੀ ਹੈ। ਹੈਲੀਨਾ ਐਂਟੀ ਟੈਂਕ ਗਾਈਡੈੱਡ ਮਿਜ਼ਾਈਲ ਨਾਗ ਦਾ ਹੈਲੀਕਾਪਟਰ ਤੋਂ ਦਾਗ਼ੇ …

Read More »

ਪੰਜਾਬ ਮੰਤਰੀ ਮੰਡਲ ਵਲੋਂ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ 6 ਫੀਸਦੀ ਮਹਿੰਗਈ ਭੱਤਾ ਦੇਣ ਦਾ ਐਲਾਨ

6.25 ਲੱਖ ਮੁਲਾਜ਼ਮਾਂ ਤੇ ਪੈਨਸ਼ਰਾਂ ਨੂੰ ਪਹੁੰਚੇਗਾ ਲਾਭ ਚੰਡੀਗੜ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਇਕ ਫਰਵਰੀ, 2019 ਤੋਂ 6 ਫੀਸਦੀ ਮਹਿੰਗਾਈ ਭੱਤੇ ਦਾ ਐਲਾਨ ਕੀਤਾ ਹੈ। ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਇਸ ਮੁੱਦੇ ‘ਤੇ ਗੈਰ-ਰਸਮੀ ਗੱਲਬਾਤ ਤੋਂ ਬਾਅਦ …

Read More »

ਹੈਲੀਕਾਪਟਰ ਮਾਮਲਾ: ਕ੍ਰਿਸ਼ਚੀਅਨ ਮਿਸ਼ੇਲ ਨੇ ਜ਼ਮਾਨਤ ਲਈ ਦਾਇਰ ਕੀਤੀ ਪਟੀਸ਼ਨ

ਨਵੀਂ ਦਿੱਲੀ— ਅਗਸਤਾ ਵੈਸਟਲੈਂਡ ਵੀ.ਵੀ.ਆਈ.ਪੀ. ਹੈਲੀਕਾਪਟਰ ਮਾਮਲੇ ‘ਚ ਗ੍ਰਿਫਤਾਰ ਕੀਤੇ ਗਏ ਕ੍ਰਿਸ਼ਚੀਅਨ ਮਿਸ਼ੇਲ ਨੇ ਜ਼ਮਾਨਤ ਲਈ ਸ਼ੁੱਕਰਵਾਰ ਨੂੰ ਦਿੱਲੀ ਦੀ ਇਕ ਅਦਾਲਤ ਦਾ ਰੁਖ ਕੀਤਾ। ਮਿਸ਼ੇਲ ਨੇ ਪਟੀਸ਼ਨ ਦਾਖਲ ਕਰ ਕੇ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਦਾਇਰ ਕੀਤੇ ਗਏ ਮਾਮਲਿਆਂ ‘ਚ ਅਦਾਲਤ ਤੋਂ ਜ਼ਮਾਨਤ ਦਿੱਤੇ ਜਾਣ …

Read More »

ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਸਿੱਧੇ ਪ੍ਰਸਾਰਨ ਦੇ ਮੁੱਦੇ ‘ਤੇ ‘ਆਪ’ ਦਾ ਵਫ਼ਦ ਸਪੀਕਰ ਨੂੰ ਮਿਲਿਆ

ਜੇਕਰ ਮਨਜ਼ੂਰੀ ਨਾ ਮਿਲੀ ਤਾਂ ਹਾਈ ਕੋਰਟ ਜਾਵਾਂਗਾ-ਅਮਨ ਅਰੋੜਾ ਚੰਡੀਗੜ੍ਹ –ਆਮ ਆਦਮੀ ਪਾਰਟੀ ਦਾ ਵਫ਼ਦ ਅੱਜ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਸਿੱਧੇ ਪ੍ਰਸਾਰਨ ਦੇ ਮੁੱਦੇ ‘ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਅਤੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ …

Read More »

ਤਿੰਨ ਤਲਾਕ ਬਿੱਲ ਵਾਪਸ ਲੈਣ ਦੇ ਵਾਅਦੇ ‘ਤੇ ਜੇਤਲੀ ਨੇ ਘੇਰੀ ਕਾਂਗਰਸ

ਨਵੀਂ ਦਿੱਲੀ— ਤਿੰਨ ਤਲਾਕ ਬਿੱਲ ਵਾਪਸ ਲੈਣ ਦੇ ਵਾਅਦੇ ਨੂੰ ਲੈ ਕੇ ਕਾਂਗਰਸ ਦੀ ਆਲੋਚਨਾ ਕਰਦੇ ਹੋਏ ਕੇਂਦਰੀ ਕਾਨੂੰਨ ਮੰਤਰੀ ਅਰੁਣ ਜੇਤਲੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਲੋਕਾਂ ਦੇ ਜ਼ਮੀਰ ਨੂੰ ਝੰਜੋੜਣ ਵਾਲੀਆਂ ਬਰੇਲੀ ਦੀਆਂ ਨਿਕਾਹ ਹਲਾਲਾ ਵਰਗੀਆਂ ਘਟਨਾਵਾਂ ਨੂੰ ਅਸੰਵਿਧਾਨਕ ਐਲਾਨ ਕਰ ਦਿੱਤਾ ਜਾਣਾ ਚਾਹੀਦਾ। ਖਬਰਾਂ ਅਨੁਸਾਰ ਬਰੇਲੀ ‘ਚ …

Read More »

ਪੰਚਾਇਤਾਂ ਦੇ ਸੁਚਾਰੂ ਕੰਮ-ਕਾਜ ਲਈ ਨਵੇਂ ਪੰਚਾਂ-ਸਰਪੰਚਾਂ ਨੂੰ ਕਰਾਂਗੇ ਜਾਗਰੂਕ : ਤ੍ਰਿਪਤ ਬਾਜਵਾ

ਪੰਚਾਇਤ ਵਿਭਾਗ ਨੇ ਜਾਗਰੂਕਤਾ ਲਈ 11 ਫਰਵਰੀ ਤੋਂ ਉਲੀਕਿਆ ਪ੍ਰੋਗਰਾਮ ਚੰਡੀਗੜ : ਪੰਚਾਇਤਾਂ ਦਾ ਕੰਮ ਸੁਚਾਰੂ ਢੰਗ ਨਾਲ ਚਲਾਉਣ ਲਈ ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਨਵੇਂ ਚੁਣੇ ਗਏ ਪੰਚਾਂ-ਸਰਪੰਚਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਟਰੇਨਿੰਗ ਪ੍ਰੋਗਰਾਮ ਉਲੀਕਿਆ ਗਿਆ ਹੈ। ਪੇਂਡੂ ਵਿਕਾਸ ਮੰਤਰੀ ਸ. ਤ੍ਰਿਪਤ ਰਾਜਿੰਦਰ ਸਿੰਘ …

Read More »

ਤੇਜਸਵੀ ਨੂੰ ਸਰਕਾਰੀ ਬੰਗਲਾ ਖਾਲੀ ਕਰਨ ਦਾ ਆਦੇਸ਼, ਲੱਗਾ 50 ਹਜ਼ਾਰ ਰੁਪਏ ਜ਼ੁਰਮਾਨਾ

ਨਵੀਂ ਦਿੱਲੀ— ਸੁਪਰੀਮ ਕੋਰਟ ਨੇ ਸਰਕਾਰੀ ਰਿਹਾਇਸ਼ ਖਾਲੀ ਕਰਨ ਦੇ ਪਟਨਾ ਹਾਈ ਕੋਰਟ ਦੇ ਆਦੇਸ਼ ਨੂੰ ਚੁਣੌਤੀ ਦੇਣ ਵਾਲੀ ਬਿਹਾਰ ਦੇ ਸਾਬਕਾ ਉੱਪ ਮੁੱਖ ਮੰਤਰੀ ਤੇਜਸਵੀ ਯਾਦਵ ਦੀ ਪਟੀਸ਼ਨ ਨੂੰ ਸ਼ੁੱਕਰਵਾਰ ਨੂੰ ਖਾਰਜ ਕਰ ਦਿੱਤਾ ਅਤੇ ਉਨ੍ਹਾਂ ਨੂੰ ਵਿਰੋਧੀ ਧਿਰ ਦੇ ਨੇਤਾ ਲਈ ਬਣੇ ਘਰ ‘ਚ ਜਾ ਕੇ ਰਹਿਣ ਦਾ …

Read More »
WP2Social Auto Publish Powered By : XYZScripts.com