Home / 2019 / February / 12

Daily Archives: February 12, 2019

ਦਿੱਲੀ ਹੋਟਲ ਅੱਗ : ਕੇਜਰੀਵਾਲ ਨੇ ਮ੍ਰਿਤਕਾਂ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦਾ ਕੀਤਾ ਐਲਾਨ

ਦਿੱਲੀ ਹੋਟਲ ਅੱਗ : ਕੇਜਰੀਵਾਲ ਨੇ ਮ੍ਰਿਤਕਾਂ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦਾ ਕੀਤਾ ਐਲਾਨ

ਨਵੀਂ ਦਿੱਲੀ — ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਰੋਲਬਾਗ ਦੇ ਇਕ ਹੋਟਲ ਵਿਚ ਅੱਗ ਲੱਗਣ ਦੀ ਘਟਨਾ ਵਿਚ ਮਰਨ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਜ਼ਿਕਰਯੋਗ ਹੈ ਕਿ ਕਰੋਲਬਾਗ ਦੇ ਅਰਪਿਤ ਪੈਲੇਸ ਹੋਟਲ ਵਿਚ ਮੰਗਲਵਾਰ ਭਾਵ ਅੱਜ ਤੜਕੇ ਅੱਗ ਲੱਗ …

Read More »

ਪੰਜਾਬ ਵਿਧਾਨ ਸਭਾ ਵਲੋਂ ਜਾਰਜ ਫਰਨਾਡਿਸ, ਗੋਬਿੰਦ ਸਿੰਘ ਕਾਂਝਲਾ ਤੇ ਹੋਰਨਾਂ ਨੂੰ ਸਰਧਾਂਜਲੀ ਭੇਂਟ

ਪੰਜਾਬ ਵਿਧਾਨ ਸਭਾ ਵਲੋਂ ਜਾਰਜ ਫਰਨਾਡਿਸ, ਗੋਬਿੰਦ ਸਿੰਘ ਕਾਂਝਲਾ ਤੇ ਹੋਰਨਾਂ ਨੂੰ ਸਰਧਾਂਜਲੀ ਭੇਂਟ

ਚੰਡੀਗੜ੍ਹ – ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਅੱਜ ਤੋਂ ਸ਼ੁਰੂ ਹੋ ਗਿਆ। ਅੱਜ ਪਹਿਲੇ ਦਿਨ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਵਿਧਾਨ ਸਭਾ ਵਲੋਂ ਅੱਜ ਦੇਸ਼ ਦੇ ਸਾਬਕਾ ਰੱਖਿਆ ਮੰਤਰੀ ਜਾਰਜ ਫਰਨਾਂਡਿਸ, ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਗੋਬਿੰਦ ਸਿੰਘ ਕਾਂਝਲਾ, ਸਾਬਕਾ ਮੰਤਰੀ ਦਲੀਪ ਸਿੰਘ ਪਾਂਧੀ, ਸ਼ਹੀਦ ਕਾਂਸਟੇਬਲ ਮੁਖਤਿਆਰ …

Read More »

ਇੰਦਰਾ ਗਾਂਧੀ ਦੀ ਤਰਜ਼ ‘ਤੇ ‘ਪ੍ਰਿਯੰਕਾ ਸੈਨਾ’, 14 ਕਿਲੋਮੀਟਰ ਲੰਬਾ ਰੋਡ ਸ਼ੋਅ

ਇੰਦਰਾ ਗਾਂਧੀ ਦੀ ਤਰਜ਼ ‘ਤੇ ‘ਪ੍ਰਿਯੰਕਾ ਸੈਨਾ’, 14 ਕਿਲੋਮੀਟਰ ਲੰਬਾ ਰੋਡ ਸ਼ੋਅ

ਲਖਨਊ— ਕਾਂਗਰਸ ਜਨਰਲ ਸਕੱਤਰ ਬਣਨ ਤੋਂ ਬਾਅਦ ਪ੍ਰਿਯੰਕਾ ਗਾਂਧੀ ਸੋਮਵਾਰ ਨੂੰ ਪਹਿਲੀ ਵਾਰ ਉੱਤਰ ਪ੍ਰਦੇਸ਼ ਦੇ ਲਖਨਊ ਪਹੁੰਚੀ। ਸਿਆਸੀ ਸਫਰ ਦੀ ਸ਼ੁਰੂਆਤ ਕਰਦਿਆਂ ਪ੍ਰਿਯੰਕਾ ਨੇ 5 ਘੰਟੇ ਤੱਕ 14 ਕਿਲੋਮੀਟਰ ਲੰਬਾ ਰੋਡ ਸ਼ੋਅ ਕੀਤਾ। ਇਸ ਦੌਰਾਨ ਪ੍ਰਿਯੰਕਾ, ਰਾਹੁਲ ਗਾਂਧੀ ਅਤੇ ਕਾਂਗਰਸ ਦੇ ਹੋਰ ਨੇਤਾਵਾਂ ਨਾਲ ਬੱਸ ਦੀ ਛੱਤ ‘ਤੇ ਸਵਾਰ …

Read More »

ਬੇਅਦਬੀ ਮਾਮਲੇ ਵਿਚ ਕਿਸੇ ਵੀ ਦੋਸ਼ੀ ਨੂੰ ਨਹੀਂ ਬਖਸ਼ਿਆ ਜਾਵੇਗਾ : ਰਾਜਪਾਲ ਵੀਪੀ. ਸਿੰਘ ਬਦਨੌਰ

ਬੇਅਦਬੀ ਮਾਮਲੇ ਵਿਚ ਕਿਸੇ ਵੀ ਦੋਸ਼ੀ ਨੂੰ ਨਹੀਂ ਬਖਸ਼ਿਆ ਜਾਵੇਗਾ : ਰਾਜਪਾਲ ਵੀਪੀ. ਸਿੰਘ ਬਦਨੌਰ

ਚੰਡੀਗੜ੍ਹ – ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਵਿਧਾਨ ਸਭਾ ਵਿਚ ਪੰਜਾਬ ਸਰਕਾਰ ਦੀਆਂ ਉਪਲਬਧੀਆਂ ਦਾ ਜ਼ਿਕਰ ਕਰ ਰਹੇ ਹਨ। ਉਹਨਾਂ ਨੇ ਆਪਣੇ ਭਾਸ਼ਣ ਵਿਚ ਕਿਹਾ ਕਿ ਸਾਡੀ ਸਰਕਾਰ ਨੇ ਸਿੱਖਿਆ ਵੱਲ ਵਿਸ਼ੇਸ਼ ਧਿਆਨ ਦਿੱਤਾ। ਦੁਸਹਿਰੇ ਮੌਕੇ ਰੇਲ ਹਾਦਸੇ ਵਿਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਦੀ ਸਹਾਇਤਾ ਕੀਤੀ। ਉਹਨਾਂ ਕਿਹਾ …

Read More »

ਕਰਤਾਰਪੁਰ ਸਾਹਿਬ ਜਾਣ ਲਈ ਡੇਰਾ ਬਾਬਾ ਨਾਨਕ ਚੌਕੀ ਇਮੀਗ੍ਰੇਸ਼ਨ ਕੇਂਦਰ ’ਚ ਤਬਦੀਲ

ਕਰਤਾਰਪੁਰ ਸਾਹਿਬ ਜਾਣ ਲਈ ਡੇਰਾ ਬਾਬਾ ਨਾਨਕ ਚੌਕੀ ਇਮੀਗ੍ਰੇਸ਼ਨ ਕੇਂਦਰ ’ਚ ਤਬਦੀਲ

ਨਵੀਂ ਦਿੱਲੀ, – ਕੇਂਦਰੀ ਗ੍ਰਹਿ ਮੰਤਰਾਲੇ ਨੇ ਪਾਕਿਸਤਾਨ ਸਥਿਤ ਕਰਤਾਰਪੁਰ ਗੁਰਦੁਆਰਾ ਸਾਹਿਬ ਜਾਣ ਲਈ ਡੇਰਾ ਬਾਬਾ ਨਾਨਕ ਜ਼ਮੀਨੀ ਚੌਕੀ ਨੂੰ ਸੋਮਵਾਰ ਨੂੰ ਇਮੀਗ੍ਰੇਸ਼ਨ ਜਾਂਚ ਕੇਂਦਰ ਦੇ ਰੂਪ ਵਿਚ ਅਧਿਕਾਰਤ ਕੀਤਾ। ਇਹ ਚੌਕੀ ਹੁਣ ਕਰਤਾਰਪੁਰ ਲਈ ਨਿਕਾਸ ਅਤੇ ਦਾਖਲੇ ਦੇ ਪੁਆਇੰਟ ਦੇ ਰੂਪ ਵਿਚ ਕੰਮ ਕਰੇਗੀ। ਮੰਤਰਾਲੇ ਨੇ ਇਕ ਨੋਟੀਫਿਕੇਸ਼ਨ ਵਿਚ …

Read More »

ਸੁਖਬੀਰ ਵਲੋਂ ਸੱਦਾ ਨਾ ਭੇਜਣ ‘ਤੇ ਭਾਜਪਾ ਆਗੂਆਂ ‘ਚ ਰੋਸ

ਸੁਖਬੀਰ ਵਲੋਂ ਸੱਦਾ ਨਾ ਭੇਜਣ ‘ਤੇ ਭਾਜਪਾ ਆਗੂਆਂ ‘ਚ ਰੋਸ

ਨਾਭਾ— ਬੀਤੇ ਦਿਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਨਾਭਾ ਵਿਖੇ ਵਰਕਰਾਂ ਨਾਲ ਮਿਲਣੀ ਦਾ ਪ੍ਰੋਗਰਾਮ ਰੱਖਿਆ ਗਿਆ ਸੀ। ਇਸ ਪ੍ਰੋਗਰਾਮ ‘ਚ ਭਾਜਪਾ ਦੇ ਕਿਸੇ ਵੀ ਵਰਕਰ ਤੇ ਆਗੂ ਨੂੰ ਸੱਦਾ ਨਹੀਂ ਦਿੱਤਾ ਗਿਆ, ਜਿਸ ਕਾਰਨ ਭਾਜਪਾ ਆਗੂਆਂ ‘ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਭਾਜਪਾ ਦੇ ਆਗੂਆਂ …

Read More »

ਪੁਲਵਾਮਾ ਮੁੱਠਭੇੜ ‘ਚ 2 ਜਵਾਨ ਸ਼ਹੀਦ, 2 ਅੱਤਵਾਦੀ ਢੇਰ

ਪੁਲਵਾਮਾ ਮੁੱਠਭੇੜ ‘ਚ 2 ਜਵਾਨ ਸ਼ਹੀਦ, 2 ਅੱਤਵਾਦੀ ਢੇਰ

ਸ਼੍ਰੀਨਗਰ-ਜੰਮੂ ਅਤੇ ਕਸ਼ਮੀਰ ਸਥਿਤ ਪੁਲਵਾਮਾ ਇਲਾਕੇ ਦੇ ਰਤਨੀਪੋਰਾ ਇਲਾਕੇ ‘ਚ ਅੱਜ ਭਾਵ ਮੰਗਲਵਾਰ ਸਵੇਰੇਸਾਰ ਤੋਂ ਹੀ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਹੋ ਰਹੀ ਹੈ। ਇਸ ਮੁੱਠਭੇੜ ‘ਚ ਸੁਰੱਖਿਆ ਬਲਾਂ ਨੇ 1 ਅੱਤਵਾਦੀ ਢੇਰ ਕਰ ਦਿੱਤਾ ਪਰ ਮੁਕਾਬਲੇ ‘ਚ ਗੰਭੀਰ ਰੂਪ ਨਾਲ ਜ਼ਖਮੀ 2 ਫੌਜੀ ਜਵਾਨ ਵੀ ਸ਼ਹੀਦ ਹੋ ਗਏ। …

Read More »

‘ਆਪ’ ਨੇ ਚੁੱਕਿਆ ਬਿਜਲੀ ਸਮਝੌਤਿਆਂ ਨੂੰ ਰੀਵਿਊ ਕਰਨ ਦਾ ਮੁੱਦਾ

‘ਆਪ’ ਨੇ ਚੁੱਕਿਆ ਬਿਜਲੀ ਸਮਝੌਤਿਆਂ ਨੂੰ ਰੀਵਿਊ ਕਰਨ ਦਾ ਮੁੱਦਾ

ਚੰਡੀਗੜ੍ਹ : ਆਮ ਆਦਮੀ ਪਾਰਟੀ ਵਲੋਂ ਸ਼ੁਰੂ ਕੀਤੇ ਗਏ ‘ਬਿਜਲੀ ਅੰਦੋਲਨ’ ਨੂੰ ਲੈ ਕੇ ਇੱਥੇ ਪ੍ਰੈਸ ਕਾਨਫਰੰਸ ਕਰਦਿਆਂ ਵਿਧਾਇਕ ਅਮਨ ਅਰੋੜਾ ਨੇ ਦੱਸਿਆ ਕਿ ਉਨ੍ਹਾਂ ਦਾ ਅੰਦੋਲਨ ਸੂਬੇ ‘ਚ ਪੂਰੀ ਤਰ੍ਹਾਂ ਭਖ ਚੁੱਕਿਆ ਹੈ ਅਤੇ ਉਹ ਪਿੰਡ-ਪਿੰਡ ਜਾ ਕੇ ਇਸ ਅੰਦੋਲਨ ਬਾਰੇ ਲੋਕਾਂ ਨੂੰ ਜਾਣੂੰ ਕਰਾਉਣਗੇ। ਉਨ੍ਹਾਂ ਕਿਹਾ ਕਿ ਕਾਂਗਰਸ …

Read More »

ਗੁੱਜਰ ਅੰਦੋਲਨ- ਅੱਜ 5ਵੇਂ ਦਿਨ ਰੇਲ ਸੇਵਾਵਾਂ ਦੇ ਨਾਲ ਇੰਟਰਨੈੱਟ ਵੀ ਬੰਦ

ਗੁੱਜਰ ਅੰਦੋਲਨ- ਅੱਜ 5ਵੇਂ ਦਿਨ ਰੇਲ ਸੇਵਾਵਾਂ ਦੇ ਨਾਲ ਇੰਟਰਨੈੱਟ ਵੀ ਬੰਦ

ਨਵੀਂ ਦਿੱਲੀ — ਰਾਫੇਲ ਮਾਮਲੇ ਵਿਚ ਸਾਹਮਣੇ ਆਈ ਇਕ ਨਵੀਂ ਮੀਡੀਆ ਰਿਪੋਰਟ ਬਾਰੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲੰਮੇ ਹੱਥੀਂ ਲਿਆ। ਉਨ੍ਹਾਂ ਨੇ ਮੋਦੀ ਜੀ ‘ਤੇ ਕਾਰੋਬਾਰੀ ਅਨਿਲ ਅੰਬਾਨੀ ਦੇ ‘ਵਿਚੋਲੇ’ ਵਾਂਗ ਕੰਮ ਕਰਨ ਅਤੇ ਸਰਕਾਰੀ ਗੁਪਤ (ਸੀਕ੍ਰੇਟ) ਕਾਨੂੰਨ ਦਾ ਉਲੰਘਣ ਕਰਨ ਦਾ …

Read More »