Home / 2019 / February / 13

Daily Archives: February 13, 2019

ਲਖਨਊ ਦੇ ਰਿਹਾਇਸ਼ੀ ਇਲਾਕੇ ‘ਚ ਲੱਗੀ ਭਿਆਨਕ ਅੱਗ

ਲਖਨਊ ਦੇ ਰਿਹਾਇਸ਼ੀ ਇਲਾਕੇ ‘ਚ ਲੱਗੀ ਭਿਆਨਕ ਅੱਗ

ਲਖਨਊ-ਅੱਜ ਲਖਨਊ ਸ਼ਹਿਰ ਦੇ ਰਿਹਾਇਸ਼ੀ ਇਲਾਕੇ ‘ਚ ਅਚਾਨਕ ਅੱਗ ਲੱਗਣ ਕਾਰਨ ਲੋਕਾਂ ‘ਚ ਹਫੜਾ-ਦਫੜੀ ਮੱਚ ਗਈ। ਰਿਪੋਰਟ ਮੁਤਾਬਕ ਕੈਸਰਬਾਗ ਥਾਣਾ ਖੇਤਰ ਨੇੜੇ ਲਾਲ ਬਾਗ ਦੇ ਫਰਨੀਚਰ ਗੋਦਾਮ ‘ਚ ਅਚਾਨਕ ਧੂੰਏ ਦੇ ਕਾਲੇ ਬੱਦਲ ਦੇਖ ਕੇ ਇਲਾਕੇ ਦੇ ਲੋਕ ਸਹਿਮ ਗਏ ਅਤੇ ਤਰੁੰਤ ਫਾਇਰ ਬ੍ਰਿਗੇਡ ਨੂੰ ਜਾਣਕਾਰੀ ਦਿੱਤੀ। ਮਿੰਟਾਂ ‘ਚ ਅੱਗ …

Read More »

ਡਰੱਗਜ਼ ਰੈਕੇਟ ਕੇਸ : ਜਗਦੀਸ਼ ਭੋਲਾ ਨੂੰ 10 ਸਾਲਾਂ ਦੀ ਸਜ਼ਾ

ਡਰੱਗਜ਼ ਰੈਕੇਟ ਕੇਸ : ਜਗਦੀਸ਼ ਭੋਲਾ ਨੂੰ 10 ਸਾਲਾਂ ਦੀ ਸਜ਼ਾ

ਮੋਹਾਲੀ – ਬਹੁਚਰਚਿਤ ਭੋਲਾ ਡਰੱਗਜ਼ ਕੇਸ ਵਿਚ ਅੱਜ ਮੋਹਾਲੀ ਦੀ ਵਿਸ਼ੇਸ਼ ਸੀਬੀਆਈ ਕੋਰਟ ਨੇ ਜਗਦੀਸ਼ ਭੋਲਾ ਤੋਂ ਇਲਾਵਾ ਕਈ ਹੋਰਨਾਂ ਨੂੰ ਦੋਸ਼ੀ ਕਰਾਰ ਦੇ ਦਿੱਤਾ। ਇਸ ਦੌਰਾਨ ਅਦਾਲਤ ਨੇ ਇਸ ਮਾਮਲੇ ਵਿਚ ਜਗਦੀਸ਼ ਭੋਲਾ ਨੂੰ 10 ਸਾਲ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਜਗਦੀਸ਼ ਭੋਲਾ ਨੂੰ ਕੁੱਲ 22 ਸਾਲ ਦੀ …

Read More »

ਜਲਿਆਂਵਾਲਾ ਬਾਗ ਰਾਸ਼ਟਰੀ ਸਮਾਰਕ ਸੋਧ ਬਿੱਲ 2018 ਨੂੰ ਮਿਲੀ ਮਨਜ਼ੂਰੀ

ਜਲਿਆਂਵਾਲਾ ਬਾਗ ਰਾਸ਼ਟਰੀ ਸਮਾਰਕ ਸੋਧ ਬਿੱਲ 2018 ਨੂੰ ਮਿਲੀ ਮਨਜ਼ੂਰੀ

ਨਵੀਂ ਦਿੱਲੀ— ਲੋਕ ਸਭਾ ਨੇ ਬੁੱਧਵਾਰ ਨੂੰ ਜਲਿਆਂਵਾਲਾ ਬਾਗ ਰਾਸ਼ਟਰੀ ਸਮਾਰਕ ਸੋਧ ਬਿੱਲ 2018 ਨੂੰ ਕਾਂਗਰਸ ਦੇ ਬਾਈਕਾਟ ਦਰਮਿਆਨ ਆਵਾਜ਼ ਮਤ (ਵੋਟ) ਨਾਲ ਪਾਸ ਕਰ ਦਿੱਤਾ। ਸੰਸਕ੍ਰਿਤੀ ਮੰਤਰੀ ਮਹੇਸ਼ ਸ਼ਰਮਾ ਨੇ ਬਿੱਲ ‘ਤੇ ਹੋਈ ਚਰਚਾ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਇਸ ਦਾ ਮਕਸਦ ਸਮਾਰਕ ਦੀ ਪ੍ਰਬੰਧਨ ਵਿਵਸਥਾ ‘ਚ ਸੁਧਾਰ …

Read More »

ਸੁਰੇਸ਼ ਕੁਮਾਰ ਦੀ ਨਿਯੁਕਤੀ ਮਾਮਲੇ ਦੀ ਅਗਲੀ ਸੁਣਵਾਈ 7 ਮਾਰਚ ਨੂੰ

ਸੁਰੇਸ਼ ਕੁਮਾਰ ਦੀ ਨਿਯੁਕਤੀ ਮਾਮਲੇ ਦੀ ਅਗਲੀ ਸੁਣਵਾਈ 7 ਮਾਰਚ ਨੂੰ

ਚੰਡੀਗੜ –  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਦੀ ਨਿਯੁਕਤੀ ਮਾਮਲੇ ਵਿਚ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਸੁਣਵਾਈ ਹੋਈ। ਇਸ ਦੌਰਾਨ ਪੰਜਾਬ ਸਰਕਾਰ ਦੇ ਐਫੀਡੇਵਿਟ ਤੋਂ ਅਦਾਲਤ ਨੇ ਸੰਤੁਸ਼ਟੀ ਨਾ ਜ਼ਾਹਿਰ ਕਰਦਿਆਂ ਕਿਹਾ ਕਿ ਸੁਰੇਸ਼ ਕੁਮਾਰ ਦੀ ਸਰਕਾਰ ਵਿਚ ਕੀ ਰੋਲ ਅਦਾ ਕਰਦੇ ਹਨ, …

Read More »

ਪੁਲਵਾਮਾ ਮਦਰਸੇ ‘ਚ ਧਮਾਕਾ, 10 ਵਿਦਿਆਰਥੀ ਜ਼ਖਮੀ

ਪੁਲਵਾਮਾ ਮਦਰਸੇ ‘ਚ ਧਮਾਕਾ, 10 ਵਿਦਿਆਰਥੀ ਜ਼ਖਮੀ

ਸ਼੍ਰੀਨਗਰ-ਕਸ਼ਮੀਰ ਦੇ ਪੁਲਵਾਮਾ ਇਲਾਕੇ ‘ਚ ਅੱਜ ਉਸ ਸਮੇਂ ਹੜਕੰਪ ਮੱਚ ਗਿਆ, ਜਦੋਂ ਇਕ ਮਦਰਸੇ ‘ਚ ਧਮਾਕਾ ਹੋਇਆ। ਰਿਪੋਰਟ ਮੁਤਾਬਕ ਹਾਦਸੇ ‘ਚ 10 ਵਿਦਿਆਰਥੀ ਜ਼ਖਮੀ ਹੋ ਗਏ। ਮਿਲੀ ਜਾਣਕਾਰੀ ਮੁਤਾਬਕ ਹਾਦਸੇ ‘ਚ 10 ਵਿਦਿਆਰਥੀ ਜ਼ਖਮੀ ਹੋ ਗਏ। ਰਿਪੋਰਟ ਮੁਤਾਬਕ ਫਲਾਹੀ-ਈ-ਮਿਲਾਤ ਨਾਂ ਮਦਰਸੇ ‘ਚ ਸ਼ੱਕੀ ਹਾਲਾਤਾਂ ‘ਚ ਉਸ ਸਮੇਂ ਧਮਾਕਾ ਹੋਇਆ, ਜਦੋਂ …

Read More »

3 ਭਾਰਤੀ-ਅਮਰੀਕੀ ਮਨੀ ਲਾਂਡਰਿੰਗ ਮਾਮਲੇ ‘ਚ ਦੋਸ਼ੀ ਕਰਾਰ

3 ਭਾਰਤੀ-ਅਮਰੀਕੀ ਮਨੀ ਲਾਂਡਰਿੰਗ ਮਾਮਲੇ ‘ਚ ਦੋਸ਼ੀ ਕਰਾਰ

ਵਾਸ਼ਿੰਗਟਨ — ਇਕ ਅਮਰੀਕੀ ਅਦਾਲਤ ਨੇ ਮਨੀ ਲਾਂਡਰਿੰਗ ਮਾਮਲੇ ‘ਚ 3 ਭਾਰਤੀਆਂ ਸਮੇਤ 6 ਲੋਕਾਂ ਨੂੰ ਦੋਸ਼ੀ ਕਰਾਰ ਦਿੱਤਾ ਹੈ। 5 ਹਫਤੇ ਤੱਕ ਚੱਲੇ ਜੂਰੀ ਟ੍ਰਾਇਲ ਦੇ ਬਾਅਦ ਮਨੀ ਲਾਂਡਰਿੰਗ ਵਿਚ ਇਨ੍ਹਾਂ ਤਿੰਨਾਂ ‘ਤੇ ਸਾਜਿਸ਼ ਕਰਨ ਦਾ ਦੋਸ਼ ਸਾਬਤ ਹੋ ਗਿਆ। ਇਨ੍ਹਾਂ ਦੋਸ਼ੀਆਂ ਵਿਚ ਭਾਰਤੀ ਮੂਲ ਦੇ ਅਮਰੀਕੀ ਰਵਿੰਦਰ ਰੈੱਡੀ, …

Read More »

ਸ਼ਾਹ ਅਤੇ ਯੋਗੀ ਨੇ ਵੀ ਲਗਾਈ ਗੰਗਾ ‘ਚ ਡੁੱਬਕੀ

ਸ਼ਾਹ ਅਤੇ ਯੋਗੀ ਨੇ ਵੀ ਲਗਾਈ ਗੰਗਾ ‘ਚ ਡੁੱਬਕੀ

ਪ੍ਰਯਾਗਰਾਜ- ਭਾਜਪਾ ਪ੍ਰਧਾਨ ਅਮਿਤ ਸ਼ਾਹ ਅਤੇ ਸੀ. ਐੱਮ. ਯੋਗੀ ਅਦਿੱਤਿਆਨਾਥ ਅੱਜ ਭਾਵ ਬੁੱਧਵਾਰ ਨੂੰ ਪ੍ਰਯਗਰਾਜ ਪਹੁੰਚੇ। ਅਮਿਤ ਸ਼ਾਹ ਲਗਭਗ 4 ਘੰਟੇ ਕੁੰਭ ਮੇਲੇ ‘ਚ ਰਹਿਣਗੇ। ਉਨ੍ਹਾਂ ਨਾਲ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਵੀ ਹੋਣਗੇ। ਸੀ. ਐੱਮ. ਅਦਿੱਤਿਆਨਾਥ ਯੋਗੀ ਨੇ ਬਮਰੌਲੀ ਏਅਰਪੋਰਟ ‘ਤੇ ਅਮਿਤ ਸ਼ਾਹ ਦਾ ਸਵਾਗਤ ਕੀਤਾ, ਫਿਰ ਦੋਵੇਂ ਹੈਲੀਕਾਪਟਰ ਰਾਹੀ …

Read More »

ਆਮ ਆਦਮੀ ਪਾਰਟੀ ਨੇ ਮੌਜੂਦਾ ਸੈਸ਼ਨ ਦੀ ਕਾਰਵਾਈ ਲਾਈਵ ਕਰਨ ਦੀ ਕੀਤੀ ਮੰਗ

ਆਮ ਆਦਮੀ ਪਾਰਟੀ ਨੇ ਮੌਜੂਦਾ ਸੈਸ਼ਨ ਦੀ ਕਾਰਵਾਈ ਲਾਈਵ ਕਰਨ ਦੀ ਕੀਤੀ ਮੰਗ

ਚੰਡੀਗੜ੍ਹ –ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੱਜ ਵਿਧਾਨ ਸਭਾ ਦੇ ਸਪੀਕਰ ਨੂੰ ਪੱਤਰ ਲਿਖ ਕੇ ਵਿਧਾਨ ਸਭਾ ਦੇ ਮੌਜੂਦਾ ਸੈਸ਼ਨ ਦੀ ਕਾਰਵਾਈ ਲਾਈਵ ਕਰਨ ਦੀ ਮੰਗ ਕੀਤੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਦਰਜ ਕੇਸ ਅਮਨ ਅਰੋੜਾ ਬਨਾਮ ਸਪੀਕਰ ਪੰਜਾਬ ਵਿਧਾਨ ਸਭਾ ਦਾ ਹਵਾਲਾ ਦਿੰਦਿਆਂ ਅਮਨ ਅਰੋੜਾ ਨੇ …

Read More »

ਉੱਤਰ ਪ੍ਰਦੇਸ਼ ਸਰਕਾਰ 4 ਹਫਤਿਆਂ ‘ਚ ਸੌਂਪੇ ਤਾਜ ਮਹਿਲ ‘ਤੇ ਨਵਾਂ ਦ੍ਰਿਸ਼ਟੀ ਪੱਤਰ

ਉੱਤਰ ਪ੍ਰਦੇਸ਼ ਸਰਕਾਰ 4 ਹਫਤਿਆਂ ‘ਚ ਸੌਂਪੇ ਤਾਜ ਮਹਿਲ ‘ਤੇ ਨਵਾਂ ਦ੍ਰਿਸ਼ਟੀ ਪੱਤਰ

ਨਵੀਂ ਦਿੱਲੀ— ਸੁਪਰੀਮ ਕੋਰਟ ਨੇ ਵਿਸ਼ਵ ਪ੍ਰਸਿੱਧ ਵਿਰਾਸਤ ਤਾਜ ਮਹਿਲ ਦੀ ਸਾਂਭ-ਸੰਭਾਲ ਨੂੰ ਲੈ ਕੇ ਉੱਤਰ ਪ੍ਰਦੇਸ਼ ਸਰਕਾਰ ਨੂੰ ਫਟਕਾਰਦੇ ਹੋਏ ਆਦੇਸ਼ ਦਿੱਤਾ ਹੈ ਕਿ ਇਸ ਦੀ ਸੁਰੱਖਿਆ ਲਈ ਗੰਭੀਰਤਾ ਨਾਲ ਕੰਮ ਕੀਤਾ ਜਾਵੇ। ਜਸਟਿਸ ਐੱਸ.ਏ. ਬੋਬੜੇ ਦੀ ਪ੍ਰਧਾਨਗੀ ਵਾਲੀ ਬੈਂਚ ਨੇ ਤਾਜ ਮਹਿਲ ਦੀ ਸਾਂਭ-ਸੰਭਾਲ ਨੂੰ ਲੈ ਕੇ ਉੱਤਰ …

Read More »