Home / 2019 / February / 15

Daily Archives: February 15, 2019

ਕੇਜਰੀਵਾਲ ਅਤੇ ਆਜ਼ਾਦ ਨੇ ਡੀ.ਡੀ.ਸੀ.ਏ. ਦੇ ਖਿਲਾਫ ਆਪਣੇ ਬਿਆਨ ਨੂੰ ਲਿਆ ਵਾਪਸ

ਕੇਜਰੀਵਾਲ ਅਤੇ ਆਜ਼ਾਦ ਨੇ ਡੀ.ਡੀ.ਸੀ.ਏ. ਦੇ ਖਿਲਾਫ ਆਪਣੇ ਬਿਆਨ ਨੂੰ ਲਿਆ ਵਾਪਸ

ਨਵੀਂ ਦਿੱਲੀ— ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਕ੍ਰਿਕਟਰ ਤੋਂ ਸੰਸਦ ਮੈਂਬਰ ਬਣੇ ਕੀਰਤੀ ਆਜ਼ਾਦ ਨੇ ਸ਼ੁੱਕਰਵਾਰ ਨੂੰ ਦਿੱਲੀ ਹਾਈ ਕੋਰਟ ਨੂੰ ਦੱਸਿਆ ਕਿ ਉਹ ਕ੍ਰਿਕਟ ਬਾਡੀ ਡੀ.ਡੀ.ਸੀ.ਏ. (ਦਿੱਲੀ ਅਤੇ ਜ਼ਿਲਾ ਕ੍ਰਿਕਟ ਐਸੋਸੀਏਸ਼ਨ) ਦੇ ਖਿਲਾਫ ਆਪਣੇ ਬਿਆਨ ਵਾਪਸ ਲੈ ਰਹੇ ਹਨ ਅਤੇ ਸੰਸਥਾ ਨਾਲ ਮਾਣਹਾਨੀ ਦੇ ਮਾਮਲੇ ਨੂੰ ਆਪਸ …

Read More »

ਪੁਲਵਾਮਾ ਹਮਲੇ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ

ਪੁਲਵਾਮਾ ਹਮਲੇ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ

ਪੁਲਵਾਮਾ ਹਮਲੇ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਬਿਆਨ ਦਿੱਤਾ ਹੈ ਉਨ੍ਹਾਂ ਨੇ ਕਿਹਾ ਕਿ ਹਮਲੇ ਲਈ ਜਨਰਲ ਬਾਜਵਾ ਜ਼ਿੰਮੇਵਾਰ ਹਨ ਕੈਪਟਨ ਅਮਰਿੰਦਰ ਸਿੰਘ ਨੇ ਜਨਰਲ ਬਾਜਵਾ ਤੇ ਨਿਸ਼ਾਨਾ ਸਾਧਦੇ ਅਤੇ ਚਿਤਾਵਨੀ ਦਿੰਦੇ ਕਿਹਾ ਕਿ ਬਾਜਵਾ ਪੰਜਾਬ ਵਿੱਚ ਆ ਕੇ ਵਿਖਾਵੇ ਇਸ ਤੋਂ ਇਲਾਵਾ ਕੇਂਦਰ ਸਰਕਾਰ ਸਖ਼ਤੀ ਨਾਲ …

Read More »

ਦਿੱਲੀ ਲਿਆਂਦੇ ਜਾ ਰਹੇ ਹਨ ਸ਼ਹੀਦਾਂ ਦੇ ਮ੍ਰਿਤਕ ਸਰੀਰ, ਰਾਜਨਾਥ ਨੇ ਦਿੱਤਾ ਮੋਢਾ

ਦਿੱਲੀ ਲਿਆਂਦੇ ਜਾ ਰਹੇ ਹਨ ਸ਼ਹੀਦਾਂ ਦੇ ਮ੍ਰਿਤਕ ਸਰੀਰ, ਰਾਜਨਾਥ ਨੇ ਦਿੱਤਾ ਮੋਢਾ

ਪੁਲਵਾਮਾ— ਜੰਮੂ-ਕਸ਼ਮੀਰ ਦੇ ਪੁਲਵਾਮਾ ‘ਚ ਆਤਮਘਾਤੀ ਹਮਲੇ ‘ਚ ਸ਼ਹੀਦ ਹੋਏ ਜਵਾਨਾਂ ਨੂੰ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਬੜਗਾਮ ‘ਚ ਸ਼ਰਧਾਂਜਲੀ ਦਿੱਤੀ। ਵੀਰਵਾਰ ਨੂੰ ਅਵੰਤੀਪੋਰਾ ‘ਚ ਸੀ.ਆਰ.ਪੀ.ਐੱਫ. ਦੇ ਕਾਫਲੇ ‘ਤੇ ਹੋਏ ਹਮਲੇ ‘ਚ 44 ਜਵਾਨ ਸ਼ਹੀਦ ਹੋ ਗਏ ਸਨ। ਗ੍ਰਹਿ ਮੰਤਰੀ ਨੇ ਸ਼ਹੀਦ ਦੀ ਮ੍ਰਿਤਕ ਦੇਹ ਨੂੰ ਮੋਢਾ ਦੇ ਕੇ ਸ਼ਰਧਾਂਜਲੀ …

Read More »

ਕੇਂਦਰ ਸਰਕਾਰ ਸੁਰੱਖਿਆ ਬਲਾਂ ‘ਤੇ ਹਮਲਿਆਂ ਨੂੰ ਗੰਭੀਰਤਾ ਨਾਲ ਲਵੇ : ਰਾਣਾ ਕੇ.ਪੀ. ਸਿੰਘ

ਕੇਂਦਰ ਸਰਕਾਰ ਸੁਰੱਖਿਆ ਬਲਾਂ ‘ਤੇ ਹਮਲਿਆਂ ਨੂੰ ਗੰਭੀਰਤਾ ਨਾਲ ਲਵੇ : ਰਾਣਾ ਕੇ.ਪੀ. ਸਿੰਘ

ਸਪੀਕਰ ਵੱਲੋਂ ਪੁਲਵਾਮਾ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਚੰਡੀਗੜ -ਪੁਲਵਾਮਾ ਵਿੱਚ ਸੀ.ਆਰ.ਪੀ.ਐਫ. ਦੇ ਕਾਫ਼ਲੇ ‘ਤੇ ਅਤਿਵਾਦੀ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਕੇਂਦਰ ਸਰਕਾਰ ਨੂੰ ਆਏ ਦਿਨ ਸੁਰੱਖਿਆ ਬਲਾਂ ‘ਤੇ ਹੋ ਰਹੇ ਹਮਲਿਆਂ ਨੂੰ ਗੰਭੀਰਤਾ ਨਾਲ ਲੈਣ ਲਈ ਕਿਹਾ …

Read More »

ਪੁਲਵਾਮਾ ਹਮਲਾ: ਸ਼ਹੀਦ ਦੇ ਪਰਿਵਾਰ ਨੂੰ ਦਿੱਤਾ ਜਾਵੇਗਾ 20 ਲੱਖ ਰੁਪਏ ਮੁਆਵਜ਼ਾ

ਪੁਲਵਾਮਾ ਹਮਲਾ: ਸ਼ਹੀਦ ਦੇ ਪਰਿਵਾਰ ਨੂੰ ਦਿੱਤਾ ਜਾਵੇਗਾ 20 ਲੱਖ ਰੁਪਏ ਮੁਆਵਜ਼ਾ

ਸ਼ਿਮਲਾ— ਮੁੱਖ ਮੰਤਰੀ ਜੈਰਾਮ ਠਾਕੁਰ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਜੰਮੂ-ਕਸ਼ਮੀਰ ਦੇ ਪੁਲਵਾਮਾ ‘ਚ ਹੋਏ ਹਮਲੇ ‘ਚ ਸ਼ਹੀਦ ਹੋਏ ਹਿਮਾਚਲ ਪ੍ਰਦੇਸ਼ ਦੇ ਜਵਾਨ ਦੇ ਪਰਿਵਾਰ ਨੂੰ 20 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ। ਸ਼੍ਰੀ ਠਾਕੁਰ ਨੇ ਵਿਧਾਨ ਸਭਾ ‘ਚ ਦੱਸਿਆ ਕਿ ਹਮਲੇ ‘ਚ ਸ਼ਹੀਦ ਹੋਏ 44 ਜਵਾਨਾਂ ‘ਚੋਂ ਇਕ ਜਵਾਨ …

Read More »

ਪੁਲਵਾਮਾ ਹਮਲੇ ਕਾਰਨ ਬਲਬੀਰ ਸਿੱਧੂ ਵਲੋਂ ਲਾਹੌਰ ਦੌਰਾ ਰੱਦ

ਪੁਲਵਾਮਾ ਹਮਲੇ ਕਾਰਨ ਬਲਬੀਰ ਸਿੱਧੂ ਵਲੋਂ ਲਾਹੌਰ ਦੌਰਾ ਰੱਦ

ਚੰਡੀਗੜ,: ਜੰਮੂ-ਕਸ਼ਮੀਰ ਵਿਚ ਪੁਲਵਾਮਾ ਵਿਖੇ ਸੀ.ਆਰ.ਪੀ.ਐਫ. ਦੇ ਕਾਫਲੇ ‘ਤੇ ਹੋਏ ਹਮਲੇ ਉਪਰੰਤ ਪਸ਼ੂ ਪਾਲਣ ਤੇ ਕਿਰਤ ਮੰਤਰੀ ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇ ਲਾਹੌਰ ਵਿਖੇ ਹੋਣ ਵਾਲੀ ਇੰਟਰਨੈਸ਼ਨਲ ਬੁਫੈਲੋ ਕਾਂਗਰਸ ਲਈ ਆਪਣਾ ਪਾਕਿਸਤਾਨ ਦਾ ਦੌਰਾ ਰੱਦ ਕਰ ਦਿੱਤਾ ਹੈ। ਇਸ ਬਾਰੇ ਖੁਲਾਸਾ ਕਰਦਿਆਂ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ …

Read More »

ਅਰੁਣ ਜੇਤਲੀ ਨੇ ਫਿਰ ਸੰਭਾਲੀ ਵਿੱਤ ਮੰਤਰਾਲੇ ਦੀ ਕਮਾਨ, CCS ਦੀ ਬੈਠਕ ‘ਚ ਹੋਏ ਸ਼ਾਮਲ

ਅਰੁਣ ਜੇਤਲੀ ਨੇ ਫਿਰ ਸੰਭਾਲੀ ਵਿੱਤ ਮੰਤਰਾਲੇ ਦੀ ਕਮਾਨ, CCS ਦੀ ਬੈਠਕ ‘ਚ ਹੋਏ ਸ਼ਾਮਲ

ਨਵੀਂ ਦਿੱਲੀ — ਕੇਂਦਰੀ ਮੰਤਰੀ ਅਰੁਣ ਜੇਤਲੀ ਨੇ ਇਕ ਵਾਰ ਫਿਰ ਵਿੱਤ ਮੰਤਰਾਲੇ ਅਤੇ ਕਾਰਪੋਰੇਟ ਮਾਮਲਿਆਂ ਦੇ ਮੰਤਰਾਲੇ ਦੀ ਜ਼ਿੰਮੇਵਾਰੀ ਸੰਭਾਲ ਲਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਲਾਹ ‘ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਉਨ੍ਹਾਂ ਨੂੰ ਚਾਰਜ ਸੰਭਾਲਨ ਦਾ ਨਿਰਦੇਸ਼ ਦਿੱਤਾ। ਰਾਸ਼ਟਰਪਤੀ ਭਵਨ ਦੇ ਇਕ ਬੁਲਾਰੇ ਨੇ ਇਸ ਦੀ ਜਾਣਕਾਰੀ …

Read More »

ਸਾਬਕਾ ਐਸ.ਪੀ ਸਲਵਿੰਦਰ ਸਿੰਘ ਬਲਾਤਕਾਰ ਮਾਮਲੇ ਵਿਚ ਦੋਸ਼ੀ ਕਰਾਰ

ਸਾਬਕਾ ਐਸ.ਪੀ ਸਲਵਿੰਦਰ ਸਿੰਘ ਬਲਾਤਕਾਰ ਮਾਮਲੇ ਵਿਚ ਦੋਸ਼ੀ ਕਰਾਰ

ਗੁਰਦਾਸਪੁਰ – ਸਾਬਕਾ ਐਸ.ਪੀ ਸਲਵਿੰਦਰ ਸਿੰਘ ਨੂੰ ਗੁਰਦਾਸਪੁਰ ਦੀ ਅਦਾਲਤ ਨੇ ਅੱਜ ਬਲਾਤਕਾਰ ਦੇ ਮਾਮਲੇ ਵਿਚ ਦੋਸ਼ੀ ਕਰਾਰ ਦੇ ਦਿੱਤਾ ਹੈ। ਇਸ ਮਾਮਲੇ ਵਿਚ ਉਹਨਾਂ ਨੂੰ 21 ਫਰਵਰੀ ਨੂੰ ਸਜਾ ਸੁਣਾਈ ਜਾਵੇਗੀ। ਪਠਾਨਕੋਟ ਅੱਤਵਾਦੀ ਹਮਲੇ ਮਗਰੋਂ ਚਰਚਾ ਵਿਚ ਆਏ ਸਲਵਿੰਦਰ ਸਿੰਘ ਉਤੇ ਇੱਕ ਮਹਿਲਾ ਵਲੋਂ ਬਲਾਤਕਾਰ ਦੇ ਦੋਸ਼ ਲਾਏ ਗਏ …

Read More »