Home / 2019 / February / 16

Daily Archives: February 16, 2019

ਚੁਣੌਤੀਆਂ ਨਾਲ ਨਜਿੱਠਣ ਲਈ ਸੁਰੱਖਿਆ ਢਾਂਚੇ ਨੂੰ ਮਜ਼ਬੂਤ ਕਰਨ ਦੀ ਲੋੜ : ਬੈਜਲ

ਚੁਣੌਤੀਆਂ ਨਾਲ ਨਜਿੱਠਣ ਲਈ ਸੁਰੱਖਿਆ ਢਾਂਚੇ ਨੂੰ ਮਜ਼ਬੂਤ ਕਰਨ ਦੀ ਲੋੜ : ਬੈਜਲ

ਨਵੀਂ ਦਿੱਲੀ— ਪੁਲਵਾਮਾ ਅੱਤਵਾਦੀ ਹਮਲੇ ਦੇ ਮੱਦੇਨਜ਼ਰ ਦਿੱਲੀ ਦੇ ਉੱਪ ਰਾਜਪਾਲ ਅਨਿਲ ਬੈਜਲ ਨੇ ਸ਼ਨੀਵਾਰ ਨੂੰ ਸੁਰੱਖਿਆ ਦੇ ਢਾਂਚੇ ਨੂੰ ਮਜ਼ਬੂਤ ਕਰਨ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ ਤਾਂ ਕਿ ਅੰਦਰੂਨੀ ਸੁਰੱਖਿਆ ਸੰਬੰਧੀ ਚੁਣੌਤੀਆਂ ਨਾਲ ਬਿਹਤਰ ਤਰੀਕੇ ਨਾਲ ਨਿਪਟਿਆ ਜਾ ਸਕੇ। ਦਿੱਲੀ ਪੁਲਸ ਦੀ 72ਵੀਂ ਸਥਾਪਨਾ ਦਿਵਸ ਪਰੇਡ ਦੌਰਾਨ ਬੈਜਲ ਨੇ …

Read More »

ਪੁਲਵਾਮਾ ਹਮਲੇ ਦੇ ਸ਼ਹੀਦਾਂ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ

ਪੁਲਵਾਮਾ ਹਮਲੇ ਦੇ ਸ਼ਹੀਦਾਂ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ

ਚੰਡੀਗੜ੍ਹ – ਪੁਲਵਾਮਾ ਵਿਚ 14 ਫਰਵਰੀ ਨੂੰ ਅੱਤਵਾਦੀ ਹਮਲੇ ਵਿਚ 42 ਸੀਆਰਪੀਐੱਫ ਦੇ ਜਵਾਨ ਸ਼ਹੀਦ ਹੋ ਗਏ, ਜਿਹਨਾਂ ਵਿਚ 4 ਜਵਾਨ ਪੰਜਾਬ ਦੇ ਵੀ ਸਨ। ਇਸ ਦੌਰਾਨ ਪੰਜਾਬ ਦੇ ਤਰਨਤਾਰਨ ਦੇ ਸ਼ਹੀਦ ਜਵਾਨ ਸੁਖਜਿੰਦਰ ਸਿੰਘ ਦਾ ਉਹਨਾਂ ਦੇ ਪਿੰਡ ਗੰਡੀ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ. ਸ਼ਹੀਦ ਜੈਮਲ …

Read More »

ਪੁਲਵਾਮਾ ਹਮਲਾ : ਸ਼ਹੀਦਾਂ ਲਈ ਸੂਬਿਆਂ ਨੇ ਖੋਲ੍ਹਿਆ ਖਜ਼ਾਨਾ

ਪੁਲਵਾਮਾ ਹਮਲਾ : ਸ਼ਹੀਦਾਂ ਲਈ ਸੂਬਿਆਂ ਨੇ ਖੋਲ੍ਹਿਆ ਖਜ਼ਾਨਾ

ਨਵੀਂ ਦਿੱਲੀ : ਜੰਮੂ-ਕਸ਼ਮੀਰ ‘ਚ ਅੱਤਵਾਦੀਆਂ ਨੇ ਵੀਰਵਾਰ ਬਾਅਦ ਦੁਪਹਿਰ ਉੜੀ ਤੋਂ ਵੀ ਵੱਡਾ ਫਿਦਾਈਨ ਹਮਲਾ ਕੀਤਾ, ਜਿਸ ਦੌਰਾਨ ਪੁਲਵਾਮਾ ਵਿਖੇ 44 ਜਵਾਨ ਸ਼ਹੀਦ ਅਤੇ 22 ਹੋਰ ਜ਼ਖਮੀ ਹੋ ਗਏ। ਅੱਤਵਾਦੀ ਹਮਲੇ ‘ਚ ਸ਼ਹੀਦ ਜਵਾਨਾਂ ਦੇ ਰਿਸ਼ਤੇਦਾਰਾਂ ਲਈ ਸੂਬਾ ਸਰਕਾਰਾਂ ਨੇ ਖਜ਼ਾਨਾ ਖੋਲ੍ਹ ਦਿੱਤਾ ਹੈ। ਤੁਸੀਂ ਵੀ ਜਾਣੋ ਕਿਹੜਾ ਸੂਬਾ …

Read More »

ਪੰਜਾਬ ਵਿਚ ਹੋ ਰਹੀ ਖਿਡਾਰੀਆਂ ਦੀ ਬੇਕਦਰੀ – ਆਪ

ਪੰਜਾਬ ਵਿਚ ਹੋ ਰਹੀ ਖਿਡਾਰੀਆਂ ਦੀ ਬੇਕਦਰੀ – ਆਪ

ਪੰਜਾਬ ਦੇ ਖਿਡਾਰੀ ਦੂਜੇ ਰਾਜਾਂ ਤੋਂ ਖੇਡਣ ਲਈ ਹੋਏ ਮਜਬੂਰ ਚੰਡੀਗੜ੍ਹ – ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਸੂਬੇ ਵਿਚ ਖਿਡਾਰੀਆਂ ਦੀ ਬੇਕਦਰੀ ‘ਤੇ ਚਿੰਤਾ ਪ੍ਰਗਟ ਕੀਤੀ। ਸਰਕਾਰ ਅਤੇ ਖੇਡ ਮੰਤਰਾਲੇ ਦੇ ਵਰਤਾਰੇ ਨੂੰ ਨਿਰਾਸ਼ਾਜਨਕ ਦੱਸਦਿਆਂ ਇਸ ਦੀ ਨਿੰਦਾ ਕੀਤੀ ਹੈ। ‘ਆਪ’ ਦੇ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਵਿਚ ਨੌਜਵਾਨ …

Read More »

ਪੁਲਵਾਮਾ ਹਮਲਾ : ਬੈਠਕ ‘ਚ ਸਾਰੇ ਦਲਾਂ ਨੇ ਕਿਹਾ- ‘ਅੱਤਵਾਦ ਵਿਰੁੱਧ ਇਕਜੁੱਟ ਹਾਂ’

ਪੁਲਵਾਮਾ ਹਮਲਾ : ਬੈਠਕ ‘ਚ ਸਾਰੇ ਦਲਾਂ ਨੇ ਕਿਹਾ- ‘ਅੱਤਵਾਦ ਵਿਰੁੱਧ ਇਕਜੁੱਟ ਹਾਂ’

ਨਵੀਂ ਦਿੱਲੀ — ਪੁਲਵਾਮਾ ਅੱਤਵਾਦੀ ਹਮਲੇ ਤੋਂ ਬਾਅਦ ਪੂਰੇ ਦੇਸ਼ ‘ਚ ਗੁੱਸਾ ਹੈ। ਇਸ ਹਮਲੇ ‘ਚ 40 ਫੌਜੀ ਜਵਾਨ ਸ਼ਹੀਦ ਹੋ ਗਏ। ਇਹ ਹਮਲਾ ਹੁਣ ਤਕ ਦਾ ਸਭ ਤੋਂ ਵੱਡਾ ਅੱਤਵਾਦੀ ਹਮਲਾ ਸੀ, ਜਿਸ ਨੂੰ ਪੂਰੇ ਦੇਸ਼ ਨੂੰ ਝੰਜੋੜ ਕੇ ਰੱਖ ਦਿੱਤਾ। 14 ਫਰਵਰੀ ਦਾ ਦਿਨ ਕਦੇ ਵੀ ਭੁਲਾਇਆ ਨਹੀਂ …

Read More »

1 ਲੱਖ ਫੂਡ ਬਿਜ਼ਨਸ ਆਪਰੇਟਰਾਂ ਨੂੰ ਦਿੱਤੀ ਜਾਵੇਗੀ ਸਿਖਲਾਈ – ਪੰਨੂੰ

1 ਲੱਖ ਫੂਡ ਬਿਜ਼ਨਸ ਆਪਰੇਟਰਾਂ ਨੂੰ ਦਿੱਤੀ ਜਾਵੇਗੀ ਸਿਖਲਾਈ – ਪੰਨੂੰ

ਰੇਹੜੀਵਾਲਿਆਂ ਲਈ ਮੁਫ਼ਤ ਸਿਖਲਾਈ ਚੰਡੀਗੜ੍ਹ : ਫੂਡ ਸੇਫਟੀ ਟੀਮਾਂ ਵੱਲੋਂ ਪਿਛਲੇ ਕੁਝ ਮਹੀਨਿਆਂ ਵਿੱਚ ਕੀਤੀਆਂ ਜਾਂਚ ਕਾਰਵਾਈਆਂ ਦੌਰਾਨ ਪਾਈਆਂ ਗਈਆਂ ਖਾਮੀਆਂ ਦੇ ਮੱਦੇਨਜ਼ਰ ਸੂਬੇ ਵਿਚਲੇ ਸਮੂਹ ਵੱਡੇ ਅਤੇ ਛੋਟੇ ਫੂਡ ਬਿਜ਼ਨਸ ਆਪਰੇਟਰਾਂ (ਐਫ.ਬੀ.ਓਜ਼) ਨੂੰ ਸਿਖਲਾਈ ਦਿੱਤੀ ਜਾਵੇਗੀ। ਇਹ ਜਾਣਕਾਰੀ ਫੂਡ ਸੇਫਟੀ ਕਮਿਸ਼ਨਰ, ਪੰਜਾਬ ਸ੍ਰੀ ਕੇ.ਐਸ. ਪੰਨੂੰ ਨੇ ਦਿੱਤੀ। ਇਸ ਜਾਂਚ …

Read More »

ਕੋਰਟ ਨੇ ਵਾਡਰਾ ਦੀ ਗ੍ਰਿਫਤਾਰੀ ‘ਤੇ ਰੋਕ 2 ਮਾਰਚ ਤੱਕ ਵਧਾਈ

ਕੋਰਟ ਨੇ ਵਾਡਰਾ ਦੀ ਗ੍ਰਿਫਤਾਰੀ ‘ਤੇ ਰੋਕ 2 ਮਾਰਚ ਤੱਕ ਵਧਾਈ

ਨਵੀਂ ਦਿੱਲੀ— ਦਿੱਲੀ ਦੀ ਇਕ ਅਦਾਲਤ ਨੇ ਸ਼ਨੀਵਾਰ ਨੂੰ ਧਨ ਸੋਧ ਦੇ ਮਾਮਲੇ ‘ਚ ਰਾਬਰਟ ਵਾਡਰਾ ਦੀ ਗ੍ਰਿਫਤਾਰੀ ‘ਤੇ ਰੋਕ ਦੀ ਮਿਆਦ 2 ਮਾਰਚ ਤੱਕ ਵਧਾ ਦਿੱਤੀ। ਵਾਡਰਾ ਦੇ ਖਿਲਾਫ ਇਹ ਮਾਮਲਾ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਦਰਜ ਕੀਤਾ ਸੀ। ਵਿਸ਼ੇਸ਼ ਜੱਜ ਅਰਵਿੰਦ ਕੁਮਾਰ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਜੀਜੇ …

Read More »

ਸਿੱਧੂ ਨੂੰ ਪਾਰਟੀ ‘ਚੋਂ ਬਾਹਰ ਕੱਢੇ ਰਾਹੁਲ ਗਾਂਧੀ : ਮਜੀਠੀਆ

ਸਿੱਧੂ ਨੂੰ ਪਾਰਟੀ ‘ਚੋਂ ਬਾਹਰ ਕੱਢੇ ਰਾਹੁਲ ਗਾਂਧੀ : ਮਜੀਠੀਆ

ਅੰਮ੍ਰਿਤਸਰ : ਪੁਲਵਾਮਾ ‘ਚ ਹੋਏ ਅੱਤਵਾਦੀ ਹਮਲੇ ਦੇ ਬਿਕਰਮ ਮਜੀਠੀਆ ਨੇ ਸਖਤ ਸ਼ਬਦਾਂ ‘ਚ ਨਿੰਦਾ ਕੀਤੀ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਿਕਰਮ ਮਜੀਠੀਆ ਨੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਲੰਮੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਸਿੱਧੂ ਪਾਕਿਸਤਾਨ ਦੀ ਭਾਸ਼ਾ ਬੋਲ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੂੰ …

Read More »

ਗੁੱਜਰ ਅੰਦੋਲਨ ਖਤਮ, ਕਿਹਾ- ‘ਪੁਲਵਾਮਾ ਹਮਲੇ ਦੀ ਕਰਦੇ ਹਾਂ ਨਿੰਦਾ’

ਗੁੱਜਰ ਅੰਦੋਲਨ ਖਤਮ, ਕਿਹਾ- ‘ਪੁਲਵਾਮਾ ਹਮਲੇ ਦੀ ਕਰਦੇ ਹਾਂ ਨਿੰਦਾ’

ਜੈਪੁਰ — ਗੁੱਜਰਾਂ ਦੇ ਰਿਜ਼ਰਵੇਸ਼ਨ ਦੀ ਮੰਗ ਨੂੰ ਲੈ ਕੇ ਆਪਣਾ 9 ਦਿਨ ਪੁਰਾਣਾ ਅੰਦੋਲਨ ਸ਼ਨੀਵਾਰ ਭਾਵ ਅੱਜ ਖਤਮ ਕਰ ਦਿੱਤਾ ਹੈ। ਗੁੱਜਰ ਨੇਤਾ ਕਿਰੋੜੀ ਸਿੰਘ ਬੈਂਸਲਾ ਨੇ ਸੂਬਾ ਸਰਕਾਰ ਤੋਂ ਲਿਖਤੀ ਭਰੋਸਾ ਮਿਲਣ ਤੋਂ ਬਾਅਦ ਅੰਦੋਲਨ ਖਤਮ ਕਰਨ ਦਾ ਐਲਾਨ ਕੀਤਾ ਅਤੇ ਅੰਦੋਲਨਕਾਰੀਆਂ ਨੂੰ ਸਾਰੇ ਰੇਲ ਅਤੇ ਸੜਕ ਮਾਰਗ …

Read More »

ਮੁੱਖ ਮੰਤਰੀ ਨਿਤੀਸ਼ ਦੇ ਖਿਲਾਫ CBI ਜਾਂਚ ਦੇ ਆਦੇਸ਼

ਮੁੱਖ ਮੰਤਰੀ ਨਿਤੀਸ਼ ਦੇ ਖਿਲਾਫ CBI ਜਾਂਚ ਦੇ ਆਦੇਸ਼

ਮੁਜ਼ੱਫਰਪੁਰ— ਅਦਾਲਤ ਨੇ ਸੀ.ਬੀ.ਆਈ. ਨੂੰ ਮੁਜ਼ੱਫਰਪੁਰ ਸ਼ੈਲਟਰ ਹੋਮ ਯੌਨ ਸ਼ੋਸ਼ਣ ਮਾਮਲੇ ‘ਚ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਅਤੇ 2 ਸੀਨੀਅਰ ਅਹੁਦਾ ਅਧਿਕਾਰੀਆਂ ਦੇ ਖਿਲਾਫ ਜਾਂਚ ਦਾ ਆਦੇਸ਼ ਦਿੱਤਾ ਹੈ। ਪੋਕਸੋ ਦੀ ਇਕ ਵਿਸ਼ੇਸ਼ ਅਦਾਲਤ ਨੇ ਇੱਥੇ ਇਕ ਦੋਸ਼ੀ ਅਸ਼ਵਨੀ ਵਲੋਂ ਦਾਇਰ ਪਟੀਸ਼ਨ ‘ਤੇ ਸ਼ੁੱਕਰਵਾਰ ਨੂੰ ਇਹ ਆਦੇਸ਼ ਦਿੱਤਾ। ਅਸ਼ਵਨੀ …

Read More »