Home / 2019 / February / 25

Daily Archives: February 25, 2019

ਪੁਲਵਾਮਾ ਹਮਲੇ ਦੇ ਪਿੱਛੇ ਸਾਜਿਸ਼ ਦੀ ਜਾਂਚ ਨੂੰ ਲੈ ਕੇ ਜਨਹਿੱਤ ਪਟੀਸ਼ਨ ਖਾਰਜ

ਪੁਲਵਾਮਾ ਹਮਲੇ ਦੇ ਪਿੱਛੇ ਸਾਜਿਸ਼ ਦੀ ਜਾਂਚ ਨੂੰ ਲੈ ਕੇ ਜਨਹਿੱਤ ਪਟੀਸ਼ਨ ਖਾਰਜ

ਨਵੀਂ ਦਿੱਲੀ — ਸੁਪਰੀਮ ਕੋਰਟ ਨੇ 14 ਫਰਵਰੀ ਨੂੰ ਜੰਮੂ-ਕਸ਼ਮੀਰ ਦੇ ਪੁਲਵਾਮਾ ਵਿਚ ਹੋਏ ਅੱਤਵਾਦੀ ਹਮਲੇ ਦੇ ਪਿੱਛੇ ਵੱਡੀ ਸਾਜਿਸ਼ ਦੀ ਜਾਂਚ ਦੀ ਮੰਗ ਕਰਨ ਵਾਲੀ ਜਨਹਿੱਤ ਪਟੀਸ਼ਨ ਨੂੰ ਸੋਮਵਾਰ ਨੂੰ ਖਾਰਜ ਕਰ ਦਿੱਤਾ। ਚੀਫ ਜਸਟਿਸ ਰੰਜਨ ਗੋਗੋਈ ਅਤੇ ਜਸਟਿਸ ਸੰਜੀਵ ਖੰਨਾ ਦੀ ਬੈਂਚ ਵਕੀਲ ਵਿਨੀਤ ਧਾਂਡਾ ਵਲੋਂ ਦਾਇਰ ਜਨਹਿੱਤ …

Read More »

ਕਾਂਗਰਸ ਦੇ ਹਲਕਾ ਇੰਚਾਰਜਾਂ ਦੇ ਮੁੱਦੇ ਤੇ ਆਮ ਆਦਮੀ ਪਾਰਟੀ ਨੇ ਕੀਤਾ ਵਾਕਆਊਟ

ਕਾਂਗਰਸ ਦੇ ਹਲਕਾ ਇੰਚਾਰਜਾਂ ਦੇ ਮੁੱਦੇ ਤੇ ਆਮ ਆਦਮੀ ਪਾਰਟੀ ਨੇ ਕੀਤਾ ਵਾਕਆਊਟ

ਚੰਡੀਗੜ੍ਹ –ਪਿਛਲੀ ਅਕਾਲੀ ਸਰਕਾਰ ਦੀ ਤਰਜ ਤੇ ਕਾਂਗਰਸ ਵੱਲੋਂ ਵੀ ਪੰਜਾਬ ਵਿੱਚ ਹਾਰੇ ਹੋਏ ਉਮੀਦਵਾਰਾਂ ਨੂੰ ਹਲਕਾ ਇੰਚਾਰਜ ਲਗਾ ਕੇ ਉਨ੍ਹਾਂ ਰਾਹੀਂ ਸਰਕਾਰੀ ਕਾਰਜ ਕਰਵਾਉਣ ਦਾ ਵਿਰੋਧ ਕਰਦਿਆਂ ਇਸ ਮੁੱਦੇ ਉੱਤੇ ਅੱਜ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਵਿਧਾਨ ਸਭਾ ਵਿੱਚੋਂ ਵਾਕਆਊਟ ਕੀਤਾ। ਇਸ ਬਾਰੇ ਬੋਲਦਿਆਂ ਵਿਰੋਧੀ ਧਿਰ ਦੇ ਨੇਤਾ …

Read More »

ਅਗਸਤਾ ਹੈਲੀਕਾਪਟਰ ਕੇਸ ‘ਚ ਰਾਜੀਵ ਸਕਸੈਨਾ ਨੂੰ ਮਿਲੀ ਜ਼ਮਾਨਤ

ਅਗਸਤਾ ਹੈਲੀਕਾਪਟਰ ਕੇਸ ‘ਚ ਰਾਜੀਵ ਸਕਸੈਨਾ ਨੂੰ ਮਿਲੀ ਜ਼ਮਾਨਤ

ਨਵੀਂ ਦਿੱਲੀ-ਦਿੱਲੀ ਦੀ ਇਕ ਅਦਾਲਤ ਨੇ ਲਗਭਗ 3600 ਕਰੋੜ ਰੁਪਏ ਦੇ ਅਗਸਤਾ ਵੈਸਟਲੈਂਡ ਮਨੀ ਲਾਂਡਰਿੰਗ ਮਾਮਲੇ ‘ਚ ਗ੍ਰਿਫਤਾਰ ਕੀਤੇ ਗਏ ਰਾਜੀਵ ਸਕਸੈਨਾ ਨੂੰ ਅੱਜ ਭਾਵ ਸੋਮਵਾਰ ਨੂੰ ਜ਼ਮਾਨਤ ਦੇ ਦਿੱਤੀ।ਸੀਨੀਅਰ ਜੱਜ ਅਰਵਿੰਦ ਕੁਮਾਰ ਨੇ 5 ਲੱਖ ਰੁਪਏ ਦਾ ਜ਼ਮਾਨਤੀ ਬਾਂਡ ਅਤੇ ਇੰਨੀ ਹੀ ਰਾਸ਼ੀ ਦੇ ਦੋ ਮੁਚੱਲਕੇ ਜਮਾਂ ਕਰਨ ‘ਤੇ …

Read More »

ਐੱਸ.ਆਈ.ਟੀ ਅੱਗੇ ਪੇਸ਼ੀ ਲਈ ਸੁਮੇਧ ਸਿੰਘ ਸੈਣੀ ਪਹੁੰਚੇ ਪੁਲਿਸ ਹੈੱਡਕੁਆਟਰ

ਐੱਸ.ਆਈ.ਟੀ ਅੱਗੇ ਪੇਸ਼ੀ ਲਈ ਸੁਮੇਧ ਸਿੰਘ ਸੈਣੀ ਪਹੁੰਚੇ ਪੁਲਿਸ ਹੈੱਡਕੁਆਟਰ

ਚੰਡੀਗੜ– ਬਹਿਬਲਕਲਾਂ ਅਤੇ ਕੋਟਕਪੁਰਾ ਗੋਲੀਕਾਂਡ ਮਾਮਲੇ ਵਿਚ ਪੁੱਛਗਿੱਛ ਲਈ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਅੱਜ ਐੱਸ.ਆਈ.ਟੀ ਅੱਗੇ ਪੇਸ਼ੀ ਲਈ ਪੁਲਿਸ ਹੈੱਡਕੁਆਟਰ ਪਹੁੰਚੇ। ਇਸ ਤੋਂ ਪਹਿਲਾਂ ਇਸ ਮਾਮਲੇ ਵਿਚ ਸਾਬਕਾ ਐਸ.ਐਸ.ਪੀ ਚਰਨਜੀਤ ਸ਼ਰਮਾ, ਆਈ.ਜੀ ਪਰਮਰਾਜ ਉਮਰਾਨੰਗਲ ਨੂੰ ਗ੍ਰਿਫਤਾਰ ਕੀਤਾ ਜਾ ਚੁਕਾ ਹੈ।

Read More »

ਲੋਕ ਸਭਾ ਚੋਣਾਂ ਤੋਂ ਪਹਿਲਾਂ 27 ਫਰਵਰੀ ਨੂੰ ਵਿਰੋਧੀ ਪਾਰਟੀਆਂ ਦੀ ਹੋਵੇਗੀ ਬੈਠਕ

ਲੋਕ ਸਭਾ ਚੋਣਾਂ ਤੋਂ ਪਹਿਲਾਂ 27 ਫਰਵਰੀ ਨੂੰ ਵਿਰੋਧੀ ਪਾਰਟੀਆਂ ਦੀ ਹੋਵੇਗੀ ਬੈਠਕ

ਨਵੀਂ ਦਿੱਲੀ- ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਗਠਜੋੜ ਅਤੇ ਘੱਟੋ ਘੱਟ ਸਾਂਝਾ ਪ੍ਰੋਗਰਾਮ ਨੂੰ ਅੰਤਿਮ ਰੂਪ ਦੇਣ ਲਈ ਵਿਰੋਧੀ ਪਾਰਟੀਆਂ ਨੇ ਦਿੱਲੀ ‘ਚ 27 ਫਰਵਰੀ ਨੂੰ ਬੈਠਕ ਬੁਲਾਈ ਹੈ। ਇਸ ਬੈਠਕ ‘ਚ ਕਾਂਗਰਸ, ਟੀ. ਡੀ. ਪੀ, ਰਾਜਦ ਸਮੇਤ ਕਈ ਹੋਰ ਰਾਜਨੀਤਿਕ ਪਾਰਟੀਆਂ ਸ਼ਾਮਿਲ ਹੋਣਗੀਆਂ, ਪਰ ਖੱਬੇ ਪੱਖੀ ਪਾਰਟੀਆਂ …

Read More »

ਨਵਜੋਤ ਸਿੱਧੂ ਤੇ ਮਜੀਠੀਆ ਵਿਚਾਲੇ ਅੱਜ ਫਿਰ ਹੋਈ ਤਿੱਖੀ ਬਹਿਸ

ਨਵਜੋਤ ਸਿੱਧੂ ਤੇ ਮਜੀਠੀਆ ਵਿਚਾਲੇ ਅੱਜ ਫਿਰ ਹੋਈ ਤਿੱਖੀ ਬਹਿਸ

ਚੰਡੀਗੜ – ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਅੱਜ ਆਖਰੀ ਦਿਨ ਨਵਜੋਤ ਸਿੱਧੂ ਅਤੇ ਬਿਕਰਮ ਮਜੀਠੀਆ ਵਿਚਾਲੇ ਫਿਰ ਤੋਂ ਤਿੱਖੀ ਬਹਿਸ ਹੋਈ। ਬਿਕਰਮ ਮਜੀਠੀਆ ਨੇ ਸਿੱਧੂ ਉਤੇ ਦੋਸ਼ ਲਾਏ ਕਿ ਉਹਨਾਂ ਨੇ ਅੰਮ੍ਰਿਤਸਰ ਰੇਲ ਹਾਦਸੇ ਦੇ ਪੀੜਤਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ। ਜਦਕਿ ਬਾਅਦ ਵਿਚ ਨਵਜੋਤ ਸਿੱਧੂ ਨੇ …

Read More »

ਪੁਲਵਾਮਾ ਹਮਲੇ ਦਾ ਬਦਲਾ ਲੈਣਾ ਤਾਂ 40 ਦੇ ਬਦਲੇ 400 ਮਾਰੋ : ਕੇਜਰੀਵਾਲ

ਪੁਲਵਾਮਾ ਹਮਲੇ ਦਾ ਬਦਲਾ ਲੈਣਾ ਤਾਂ 40 ਦੇ ਬਦਲੇ 400 ਮਾਰੋ : ਕੇਜਰੀਵਾਲ

ਨਵੀਂ ਦਿੱਲੀ— ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਯਾਨੀ ਕਿ ਸੋਮਵਾਰ ਨੂੰ ਪੁਲਵਾਮਾ ਹਮਲੇ ਨੂੰ ਲੈ ਕੇ ਆਪਣਾ ਗੁੱਸਾ ਜ਼ਾਹਰ ਕੀਤਾ ਹੈ। ਉਨ੍ਹਾਂ ਆਖਿਆ ਕਿ ਜੇਕਰ ਪੁਲਵਾਮਾ ਹਮਲੇ ਦਾ ਬਦਲਾ ਲੈਣਾ ਹੈ ਤਾਂ 40 ਦੇ ਬਦਲੇ 400 ਮਾਰੋ, ਤਾਂ ਜਾ ਕੇ ਇਹ ਬਦਲਾ ਪੂਰਾ ਹੋਵੇਗਾ। ਉਨ੍ਹਾਂ ਨੇ ਕੇਂਦਰ …

Read More »