Home / 2019 / February / 26

Daily Archives: February 26, 2019

ਭਾਰਤ ਦੀ LOC ਪਾਰ ਹਵਾਈ ਸਟ੍ਰਾਈਕ, ਕਈ ਅੱਤਵਾਦੀ ਟਿਕਾਣੇ ਤਬਾਹ

ਭਾਰਤ ਦੀ LOC ਪਾਰ ਹਵਾਈ ਸਟ੍ਰਾਈਕ, ਕਈ ਅੱਤਵਾਦੀ ਟਿਕਾਣੇ ਤਬਾਹ

ਨਵੀਂ ਦਿੱਲੀ/ਇਸਲਾਮਾਬਾਦ— ਪਾਕਿਸਤਾਨ ਖਿਲਾਫ ਭਾਰਤ ਨੇ ਇਕ ਵਾਰ ਫਿਰ ਸਰਜੀਕਲ ਸਟ੍ਰਾਈਕ ਕੀਤੀ ਹੈ। ਇਸ ਵਾਰ ਇਹ ਸਟ੍ਰਾਈਕ ਲੜਾਕੂ ਜਹਾਜ਼ਾਂ ਜ਼ਰੀਏ ਕੀਤੀ ਗਈ ਹੈ। ਰਿਪੋਰਟਾਂ ਮੁਤਾਬਕ, ਭਾਰਤੀ ਹਵਾਈ ਫੌਜ ਨੇ ਅੱਜ ਤੜਕੇ ਪਾਕਿਸਤਾਨ ‘ਚ ਘੁਸ ਕੇ ਵੱਡੀ ਕਾਰਵਾਈ ਕੀਤੀ। ਖਬਰਾਂ ਹਨ ਕਿ ਮੰਗਲਵਾਰ ਤੜਕੇ 3.30 ਵਜੇ ਪਾਕਿਸਤਾਨੀ ਕਸ਼ਮੀਰ ‘ਚ ਅੱਤਵਾਦੀ ਟਿਕਾਣਿਆਂ …

Read More »

ਪਾਕਿਸਤਾਨ ਖਿਲਾਫ ਕਾਰਵਾਈ ਕਰਨ ਤੋਂ ਬਾਅਦ ਪੰਜਾਬ ‘ਚ ਹਾਈ ਅਲਰਟ

ਪਾਕਿਸਤਾਨ ਖਿਲਾਫ ਕਾਰਵਾਈ ਕਰਨ ਤੋਂ ਬਾਅਦ ਪੰਜਾਬ ‘ਚ ਹਾਈ ਅਲਰਟ

ਜਲੰਧਰ/ਪਠਾਨਕੋਟ— ਪਾਕਿਸਤਾਨ ‘ਤੇ ਭਾਰਤੀ ਹਵਾਈ ਫੌਜ ਦੀ ਵੱਡੀ ਕਾਰਵਾਈ ਕਰਨ ਤੋਂ ਬਾਅਦ ਪੰਜਾਬ ‘ਚ ਵੀ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਦੇ ਆਦਮਪੁਰ ਏਅਰਪੋਰਟ, ਹਲਵਾਰਾ, ਪਠਾਨਕੋਟ ਏਅਰਬੇਸ ਅਲਰਟ ‘ਤੇ ਕਰ ਦਿੱਤੇ ਗਏ ਹਨ। ਇਸ ਦੇ ਨਾਲ ਹੀ ਇੰਡੋ-ਪਾਕਿ ਬਾਰਡਰ ਅਤੇ ਜੰਮੂ-ਕਸ਼ਮੀਰ ਦੇ ਨਾਲ ਲੱਗਦੇ ਪਠਾਨਕੋਟ ਜ਼ਿਲੇ ਦੇ ਸਰਹੱਦੀ …

Read More »

ਪਾਕਿ ਦੇ ਬਾਲਾਕੋਟ ‘ਚ ਦਾਖਲ ਹੋ ਕੇ ਜੈਸ਼ ਦੇ ਅੱਤਵਾਦੀ ਟਿਕਾਣੇ ਕੀਤੇ ਤਬਾਹ : ਗੋਖਲੇ

ਪਾਕਿ ਦੇ ਬਾਲਾਕੋਟ ‘ਚ ਦਾਖਲ ਹੋ ਕੇ ਜੈਸ਼ ਦੇ ਅੱਤਵਾਦੀ ਟਿਕਾਣੇ ਕੀਤੇ ਤਬਾਹ : ਗੋਖਲੇ

ਨਵੀਂ ਦਿੱਲੀ— ਮੰਗਲਵਾਰ ਤੜਕੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ‘ਚ ਹਵਾਈ ਫੌਜ ਵਲੋਂ ਕੀਤੀ ਗਈ ਹਵਾਈ ਸਟਰਾਈਕ ਮਗਰੋਂ ਵਿਦੇਸ਼ ਮੰਤਰਾਲੇ ਨੇ ਪ੍ਰੈੱਸ ਕਾਨਫਰੰਸ ਕੀਤੀ। ਇਸ ਕਾਨਫਰੰਸ ਦੌਰਾਨ ਵਿਦੇਸ਼ ਸਕੱਤਰ ਵਿਜੇ ਗੋਖਲੇ ਨੇ ਕਿਹਾ ਕਿ ਹਮਲਾ ਕਰਨਾ ਜ਼ਰੂਰੀ ਸੀ। ਗੋਖਲੇ ਨੇ ਅੱਗੇ ਕਿਹਾ ਕਿ ਭਾਰਤ ਦੀ ਕਾਰਵਾਈ ‘ਚ ਜੈਸ਼ ਦੇ ਉੱਚ …

Read More »

ਸਰਜੀਕਲ ਸਟ੍ਰਾਈਕ ‘ਤੇ ਭਗਵੰਤ ਮਾਨ ਨੇ ਕਿਹਾ ‘ਸਾਨੂੰ ਭਾਰਤੀ ਫੌਜ ‘ਤੇ ਹੈ ਮਾਣ’

ਸਰਜੀਕਲ ਸਟ੍ਰਾਈਕ ‘ਤੇ ਭਗਵੰਤ ਮਾਨ ਨੇ ਕਿਹਾ ‘ਸਾਨੂੰ ਭਾਰਤੀ ਫੌਜ ‘ਤੇ ਹੈ ਮਾਣ’

ਸੰਗਰੂਰ — ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਭਾਰਤੀ ਫੌਜ ਵੱਲੋਂ ਅੱਜ ਭਾਵ ਮੰਗਲਵਾਰ ਤੜਕੇ 3.30 ਵਜੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀ.ਓ.ਕੇ.) ਵਿਚ ਸਥਿਤ ਜੈਸ਼-ਏ-ਮੁਹੰਮਦ ਦੇ ਕਈ ਟਿਕਾਣਿਆਂ ‘ਤੇ ਕੀਤੇ ਗਏ ਹਵਾਈ ਹਮਲਿਆਂ ‘ਤੇ ਬੋਲਦੇ ਹੋਏ ਕਿਹਾ ਕਿ ਅਸੀਂ ਭਾਰਤ ਸਰਕਾਰ ਅਤੇ ਹਵਾਈ ਫੌਜ …

Read More »

ਜਹਾਜ਼ ‘ਮਿਰਾਜ 2000’ ਨੇ ਪਾਕਿਸਤਾਨ ‘ਚ ਮਚਾਈ ਤਬਾਹੀ, ਜਾਣੋ ਇਸ ਦੀ ਖਾਸੀਅਤ

ਜਹਾਜ਼ ‘ਮਿਰਾਜ 2000’ ਨੇ ਪਾਕਿਸਤਾਨ ‘ਚ ਮਚਾਈ ਤਬਾਹੀ, ਜਾਣੋ ਇਸ ਦੀ ਖਾਸੀਅਤ

ਨਵੀਂ ਦਿੱਲੀ- ਜੰਮੂ ਅਤੇ ਕਸ਼ਮੀਰ ਦੇ ਪੁਲਵਾਮਾ ‘ਚ ਹੋਏ ਅੱਤਵਾਦੀ ਹਮਲੇ ਤੋਂ 12 ਦਿਨਾਂ ਬਾਅਦ ਅੱਜ ਸਵੇਰਸਾਰ ਭਾਰਤੀ ਹਵਾਈ ਫੌਜ ਦੇ ਲੜਾਕੂ ਜਹਾਜ਼ਾਂ ਨੇ ਸਰਹੱਦ ਪਾਰ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ‘ਚ ਸਥਿਤ ਅੱਤਵਾਦੀ ਢਾਂਚੇ ‘ਤੇ ਬੰਬਾਰੀ ਕੀਤੀ, ਜਿਸ ‘ਚ ਕਈ ਅੱਤਵਾਦੀ ਕੈਂਪਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ। ਮਿਲੀ …

Read More »

ਬਹਿਬਲ ਕਲਾਂ ਗੋਲੀਕਾਂਡ : ਆਈ.ਜੀ ਪਰਮਰਾਜ ਉਮਰਾਨੰਗਲ ਨੂੰ 12 ਮਾਰਚ ਤੱਕ ਨਿਆਂਇਕ ਹਿਰਾਸਤ ‘ਚ ਭੇਜਿਆ

ਬਹਿਬਲ ਕਲਾਂ ਗੋਲੀਕਾਂਡ : ਆਈ.ਜੀ ਪਰਮਰਾਜ ਉਮਰਾਨੰਗਲ ਨੂੰ 12 ਮਾਰਚ ਤੱਕ ਨਿਆਂਇਕ ਹਿਰਾਸਤ ‘ਚ ਭੇਜਿਆ

ਚੰਡੀਗੜ/ਫਰੀਦਕੋਟ – ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਫਰੀਦਕੋਟ ਅਦਾਲਤ ਨੇ ਅੱਜ ਆਈ.ਜੀ ਪਰਮਰਾਜ ਉਮਰਾਨੰਗਲ ਨੂੰ 12 ਮਾਰਚ ਤੱਕ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ। ਇਸ ਤੋਂ ਪਹਿਲਾਂ ਉਹਨਾਂ ਦਾ 4 ਦਿਨਾਂ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਉਹਨਾਂ ਨੂੰ ਕੋਰਟ ਵਿਚ ਪੇਸ਼ ਕੀਤਾ ਗਿਆ, ਜਿਥੇ ਉਹਨਾਂ ਦੇ ਰਿਮਾਂਡ ਵਿਚ 14 ਦਿਨਾਂ …

Read More »

ਕੇਜਰੀਵਾਲ ਬੋਲੇ- ‘ਹਵਾਈ ਫੌਜ ਨੂੰ ਸਲਾਮ ਕਰਦਾ ਹਾਂ’

ਕੇਜਰੀਵਾਲ ਬੋਲੇ- ‘ਹਵਾਈ ਫੌਜ ਨੂੰ ਸਲਾਮ ਕਰਦਾ ਹਾਂ’

ਨਵੀਂ ਦਿੱਲੀ — ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਪਾਕਿਸਤਾਨ ਦੇ ਅੰਦਰੂਨੀ ਹਿੱਸਿਆਂ ਵਿਚ ਹਵਾਈ ਹਮਲੇ ਕਰਨ ਲਈ ਭਾਰਤੀ ਹਵਾਈ ਫੌਜ ਦੇ ਪਾਇਲਟਾਂ ਦੀ ਸ਼ਲਾਘਾ ਕੀਤੀ। ਕੇਜਰੀਵਾਲ ਨੇ ਟਵੀਟ ਕਰ ਕੇ ਕਿਹਾ, ”ਮੈਂ ਭਾਰਤੀ ਹਵਾਈ ਫੌਜ ਦੇ ਪਾਇਲਟਾਂ ਦੀ ਬਹਾਦਰੀ ਨੂੰ ਸਲਾਮ ਕਰਦਾ ਹਾਂ, ਜਿਨ੍ਹਾਂ ਨੇ ਪਾਕਿਸਤਾਨ …

Read More »

POK ‘ਚ ਸਰਜੀਕਲ ਸਟ੍ਰਾਈਕ ਤੋਂ ਬਾਅਦ ਕਸ਼ਮੀਰ ‘ਚ ਵਧਿਆ ਤਣਾਅ

POK ‘ਚ ਸਰਜੀਕਲ ਸਟ੍ਰਾਈਕ ਤੋਂ ਬਾਅਦ ਕਸ਼ਮੀਰ ‘ਚ ਵਧਿਆ ਤਣਾਅ

ਸ਼੍ਰੀਨਗਰ-ਭਾਰਤੀ ਹਵਾਈ ਫੌਜ ਦੇ ਲੜਾਕੂ ਜਹਾਜ਼ਾਂ ਨੇ ਅੱਜ ਸਵੇਰਸਾਰ ਸਰਹੱਦ ਪਾਰ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ‘ਚ ਸਥਿਤ ਅੱਤਵਾਦੀ ਢਾਂਚੇ ‘ਤੇ ਬੰਬਾਰੀ ਕੀਤੀ, ਜਿਸ ‘ਚ ਕਈ ਅੱਤਵਾਦੀ ਕੈਂਪਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ ਗਿਆ ਹੈ। ਇਸ ਹਮਲੇ ਨੂੰ ਲੈ ਕੇ ਸ਼੍ਰੀਨਗਰ ਅਤੇ ਘਾਟੀ ਦੇ ਹੋਰ ਵੱਡੇ ਸ਼ਹਿਰਾਂ ਦੇ ਨਿਵਾਸੀਆਂ …

Read More »