Breaking News
Home / 2019 / February (page 5)

Monthly Archives: February 2019

ਸਾਡੀ ਲੜਾਈ ਕਸ਼ਮੀਰ ਲਈ ਹੈ, ਕਸ਼ਮੀਰੀਆਂ ਵਿਰੁੱਧ ਨਹੀਂ : ਪੀ. ਐੱਮ. ਮੋਦੀ

ਸਾਡੀ ਲੜਾਈ ਕਸ਼ਮੀਰ ਲਈ ਹੈ, ਕਸ਼ਮੀਰੀਆਂ ਵਿਰੁੱਧ ਨਹੀਂ : ਪੀ. ਐੱਮ. ਮੋਦੀ

ਟੋਂਕ — ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਰਾਜਸਥਾਨ ਦੇ ਟੋਂਕ ‘ਚ ਰੈਲੀ ਕੀਤੀ, ਇਸ ਦੌਰਾਨ ਉਨ੍ਹਾਂ ਨੇ ਪੁਲਵਾਮਾ ਹਮਲੇ ਨੂੰ ਲੈ ਕੇ ਚੁੱਪੀ ਤੋੜੀ। ਉਨ੍ਹਾਂ ਨੇ ਕਿਹਾ ਕਿ ਸਾੜੀ ਲੜਾਈ ਅੱਤਵਾਦ ਵਿਰੁੱਧ ਹੈ ਅਤੇ ਮਨੁੱਖਤਾ ਦੇ ਦੁਸ਼ਮਣ ਨਾਲ ਹੈ। ਸਾਡੀ ਲੜਾਈ ਕਸ਼ਮੀਰ ਲਈ ਹੈ, ਕਸ਼ਮੀਰੀਆਂ ਵਿਰੁੱਧ ਨਹੀਂ। ਪਿਛਲੇ …

Read More »

ਆਈ. ਜੀ. ਉਮਰਾਨੰਗਲ 3 ਦਿਨ ਦੇ ਹੋਰ ਪੁਲਸ ਰਿਮਾਂਡ ‘ਤੇ

ਆਈ. ਜੀ. ਉਮਰਾਨੰਗਲ 3 ਦਿਨ ਦੇ ਹੋਰ ਪੁਲਸ ਰਿਮਾਂਡ ‘ਤੇ

ਫਰੀਦਕੋਟ : ਬਹਿਬਲ ਕਲਾਂ ਗੋਲੀ ਕਾਂਡ ਅਤੇ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਵਲੋਂ ਗ੍ਰਿਫਤਾਰ ਕੀਤੇ ਗਏ ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ ਨੂੰ ਚਾਰ ਦਿਨ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਮੁੜ ਫਰੀਦਕੋਟ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੋਂ ਅਦਾਲਤ ਨੇ ਉਮਰਾਨੰਗਲ ਨੂੰ 26 ਫਰਵਰੀ ਤਕ …

Read More »

ਕਸ਼ਮੀਰੀਆਂ ਹਮਲੇ: SC ਦੀ ਤਰੁੰਤ ਕਾਰਵਾਈ ਦੇ ਆਦੇਸ਼ ਦਾ ਮਹਿਬੂਬਾ ਅਤੇ ਉਮਰ ਨੇ ਕੀਤਾ ਸਵਾਗਤ

ਕਸ਼ਮੀਰੀਆਂ ਹਮਲੇ: SC ਦੀ ਤਰੁੰਤ ਕਾਰਵਾਈ ਦੇ ਆਦੇਸ਼ ਦਾ ਮਹਿਬੂਬਾ ਅਤੇ ਉਮਰ ਨੇ ਕੀਤਾ ਸਵਾਗਤ

ਸ਼੍ਰੀਨਗਰ-ਜੰਮੂ ਅਤੇ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫਤੀ ਅਤੇ ਉਮਰ ਅਬਦੁੱਲਾ ਨੇ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਦੁਆਰਾ 11 ਸੂਬਿਆਂ ਨੂੰ ਦਿੱਤੇ ਗਏ ਆਦੇਸ਼ ਦਾ ਸਵਾਗਤ ਕੀਤਾ। ਪੁਲਵਾਮਾ ਹਮਲੇ ਤੋਂ ਬਾਅਦ ਕਸ਼ਮੀਰੀਆਂ ਨੂੰ ਧਮਕੀਆਂ ਅਤੇ ਹਮਲਿਆਂ ਨੂੰ ਰੋਕਣ ਲਈ ‘ਤਰੁੰਤ’ ਕਾਰਵਾਈ ਕੀਤੀ ਜਾਵੇ। ਸੂਬਿਆਂ ਤੋਂ ਜਵਾਬ ਮੰਗਦੇ ਹੋਏ ਸੁਪਰੀਮ ਕੋਰਟ …

Read More »

ਚੰਦੂਮਾਜਰਾ ਵੱਲੋਂ ਸ਼ਹੀਦ ਕੁਲਵਿੰਦਰ ਦੀ ਯਾਦ ‘ਚ ਲਾਇਬ੍ਰੇਰੀ ਸਥਾਪਤ ਕਰਨ ਲਈ 2 ਲੱਖ ਦਾ ਐਲਾਨ

ਚੰਦੂਮਾਜਰਾ ਵੱਲੋਂ ਸ਼ਹੀਦ ਕੁਲਵਿੰਦਰ ਦੀ ਯਾਦ ‘ਚ ਲਾਇਬ੍ਰੇਰੀ ਸਥਾਪਤ ਕਰਨ ਲਈ 2 ਲੱਖ ਦਾ ਐਲਾਨ

ਨੂਰਪੁਰਬੇਦੀ — ਪੁਲਵਾਮਾ ‘ਚ ਸ਼ਹੀਦ ਹੋਏ ਕੁਲਵਿੰਦਰ ਸਿੰਘ ਦੀ ਯਾਦ ‘ਚ ਸਥਾਪਤ ਕੀਤੀ ਜਾਣ ਵਾਲੀ ਲਾਇਬ੍ਰੇਰੀ ਲਈ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਆਪਣੇ ਅਖਤਿਆਰੀ ਫੰਡ ‘ਚੋਂ 2 ਲੱਖ ਦੀ ਗਰਾਂਟ ਦੇਣ ਦਾ ਐਲਾਨ ਕੀਤਾ। ਚੰਦੂਮਾਜਰਾ ਅੱਜ ਸ਼ਹੀਦ ਕੁਲਵਿੰਦਰ ਸਿੰਘ ਦੇ ਜੱਦੀ ਪਿੰਡ ਰੌਲੀ ਵਿਖੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ …

Read More »

ਬੇਂਗਲੁਰੂ: ਏਅਰ ਸ਼ੋਅ ਪਾਰਕਿੰਗ ‘ਚ ਲੱਗੀ ਭਿਆਨਕ ਅੱਗ, 100 ਕਾਰਾਂ ਸੜੀਆ

ਬੇਂਗਲੁਰੂ: ਏਅਰ ਸ਼ੋਅ ਪਾਰਕਿੰਗ ‘ਚ ਲੱਗੀ ਭਿਆਨਕ ਅੱਗ, 100 ਕਾਰਾਂ ਸੜੀਆ

ਬੇਂਗਲੁਰੂ-ਬੇਂਗਲੁਰੂ ‘ਚ ਚੱਲ ਰਹੇ ਏਅਰ ਇੰਡੀਆ ਸ਼ੋਅ ਦੌਰਾਨ ਪਾਰਕਿੰਗ ‘ਚ ਖੜੀਆਂ ਕਾਰਾਂ ‘ਚ ਅੱਗ ਲੱਗਣ ਕਾਰਨ ਹੜਕੰਪ ਮੱਚ ਗਿਆ। ਇਸ ਹਾਦਸੇ ‘ਚ 100 ਕਾਰਾਂ ਸੜ ਗਈਆ।ਫਿਲਹਾਲ ਇਸ ਹਾਦਸੇ ‘ਚ ਕਿਸੇ ਜਾਨੀ ਨੁਕਸਾਨ ਹੋਣ ਦੀ ਜਾਣਕਾਰੀ ਨਹੀਂ ਮਿਲੀ ਹੈ। ਰਿਪੋਰਟ ਮੁਤਾਬਕ ਪਾਰਕਿੰਗ ‘ਚ ਖੜ੍ਹੀਆਂ ਕਾਰਾਂ ‘ਚ ਪਹਿਲਾਂ ਇਕ ਕਾਰ ਨੂੰ ਅੱਗ …

Read More »

ਭਵਿੱਖ ‘ਚ ਰਾਜਸਥਾਨ ਵਾਂਗ ਬੰਜਰ ਹੋ ਜਾਵੇਗੀ ‘ਪੰਜਾਬ ਦੀ ਧਰਤੀ’ : ਖਹਿਰਾ

ਭਵਿੱਖ ‘ਚ ਰਾਜਸਥਾਨ ਵਾਂਗ ਬੰਜਰ ਹੋ ਜਾਵੇਗੀ ‘ਪੰਜਾਬ ਦੀ ਧਰਤੀ’ : ਖਹਿਰਾ

ਚੰਡੀਗੜ੍ਹ : ‘ਪੰਜਾਬੀ ਏਕਤਾ ਪਾਰਟੀ’ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਇੱਥੇ ਪ੍ਰੈਸ ਕਾਨਫਰੰਸ ਕਰਦਿਆਂ ਕੇਂਦਰੀ ਮੰਤਰੀ ਨਿਤਿਨ ਗਡਕਰੀ ਦੇ ਉਸ ਬਿਆਨ ਦੀ ਆਲੋਚਨਾ ਕੀਤੀ ਹੈ, ਜਿਸ ‘ਚ ਉਨ੍ਹਾਂ ਨੇ ਪੰਜਾਬ ਦੇ ਦਰਿਆਵਾਂ ਦਾ ਪਾਣੀ ਪਾਕਿਸਤਾਨ ਵਲੋਂ ਰੋਕ ਕੇ ਦਿੱਲੀ ਦੀ ਯਮੁਨਾ ਨਹਿਰ ‘ਚ ਪਾਉਣ ਦੀ ਗੱਲ ਕੀਤੀ ਹੈ। ਉਨ੍ਹਾਂ …

Read More »

ਆਸਾਮ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ 69 ਹੋਈ

ਆਸਾਮ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ 69 ਹੋਈ

ਗੋਲਾਘਾਟ— ਆਸਾਮ ਦੇ ਗੋਲਾਘਾਟ ਜ਼ਿਲੇ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ 69 ਹੋ ਗਈ ਹੈ। ਜ਼ਿਲੇ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਕਈ ਲੋਕਾਂ ਦਾ ਅਜੇ ਵੱਖ-ਵੱਖ ਹਸਪਤਾਲਾਂ ‘ਚ ਇਲਾਜ ਚੱਲ ਰਿਹਾ ਹੈ। ਅਜਿਹੇ ‘ਚ ਮ੍ਰਿਤਕਾਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ। ਸਥਾਨਕ ਲੋਕਾਂ ਅਨੁਸਾਰ ਚਾਹ ਬਗੀਚੇ …

Read More »

ਕੈਪਟਨ ਸਰਕਾਰ ਵੱਲੋਂ ਪੰਜਾਬ ਵਿੱਚ ਕਸ਼ਮੀਰੀ ਵਿਦਿਆਰਥੀਆਂ ਲਈ 181 ਨੰਬਰ ’ਤੇ ਵਿਸ਼ੇਸ਼ ਡੈਸਕ ਸਥਾਪਤ

ਕੈਪਟਨ ਸਰਕਾਰ ਵੱਲੋਂ ਪੰਜਾਬ ਵਿੱਚ ਕਸ਼ਮੀਰੀ ਵਿਦਿਆਰਥੀਆਂ ਲਈ 181 ਨੰਬਰ ’ਤੇ ਵਿਸ਼ੇਸ਼ ਡੈਸਕ ਸਥਾਪਤ

ਚੰਡੀਗੜ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਾਦੀ ਤੋਂ ਆਏ ਵਿਦਿਆਰਥੀਆਂ ਦੀ ਮਦਦ ਦਾ ਭਰੋਸਾ ਦੇਣ ਤੋਂ ਕੁਝ ਦਿਨਾਂ ਬਾਅਦ ਪੰਜਾਬ ਪੁਲੀਸ ਨੇ ਕਸ਼ਮੀਰ ਦੇ ਲੋਕਾਂ ਦੀਆਂ ਸ਼ਿਕਾਇਤਾਂ ਦੇ ਫੌਰੀ ਨਿਪਟਾਰੇ ਲਈ ਵਿਸ਼ੇਸ਼ ਡੈਸਕ ਸਥਾਪਤ ਕੀਤਾ ਹੈ। ਇਹ ਡੈਸਕ ਪੁਲੀਸ ਦੇ ਟੌਲ ਫਰੀ ਨੰਬਰ 181 ’ਤੇ ਮੁਹੱਈਆ ਹੋਵੇਗਾ …

Read More »

ਜਮਾਤ-ਏ-ਇਸਲਾਮੀ ‘ਤੇ ਕਾਰਵਾਈ, ਸੀਨੀਅਰ ਨੇਤਾਵਾਂ ਨੂੰ ਹਿਰਾਸਤ ‘ਚ ਲਿਆ

ਜਮਾਤ-ਏ-ਇਸਲਾਮੀ ‘ਤੇ ਕਾਰਵਾਈ, ਸੀਨੀਅਰ ਨੇਤਾਵਾਂ ਨੂੰ ਹਿਰਾਸਤ ‘ਚ ਲਿਆ

ਸ਼੍ਰੀਨਗਰ— ਪੁਲਸ ਨੇ ਸ਼ੁੱਕਰਵਾਰ ਤੇ ਸ਼ਨੀਵਾਰ ਦੀ ਦਰਮਿਆਨੀ ਰਾਤ ਕਸ਼ਮੀਰ ‘ਚ ਜਮਾਤ-ਏ-ਇਸਲਾਮੀ ਜੰਮੂ-ਕਸ਼ਮੀਰ ‘ਤੇ ਕਾਰਵਾਈ ਕਰਦੇ ਹੋਏ ਇਸ ਦੇ ਪ੍ਰਮੁੱਖ ਅਬਦੁੱਲ ਹਮੀਦ ਫੈਯਾਜ਼ ਸਮੇਤ ਘੱਟੋ-ਘੱਟ 24 ਮੈਂਬਰਾਂ ਨੂੰ ਹਿਰਾਸਤ ‘ਚ ਲਿਆ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਹੈ। ਪੁਲਸ ਨੇ ਹਿਰਾਸਤ ‘ਚ ਲੈਣ ਦੀ ਘਟਨਾ ਨੂੰ ਨਿਯਮਿਤ ਕਾਰਵਾਈ ਦੱਸਿਆ, ਉੱਥੇ …

Read More »