Home / 2019 / March / 01

Daily Archives: March 1, 2019

ਨਰਸ ਮਾਮਲੇ ‘ਤੇ ਬੋਲੇ ਖਹਿਰਾ, ਕਿਹਾ ਬੇਦਰਦ ਕੈਪਟਨ ਸਰਕਾਰ ਹਰ ਵਾਅਦੇ ਤੋਂ ਮੁੱਕਰੀ

ਨਰਸ ਮਾਮਲੇ ‘ਤੇ ਬੋਲੇ ਖਹਿਰਾ, ਕਿਹਾ ਬੇਦਰਦ ਕੈਪਟਨ ਸਰਕਾਰ ਹਰ ਵਾਅਦੇ ਤੋਂ ਮੁੱਕਰੀ

ਪਟਿਆਲਾ : ਪੱਕੇ ਕਰਨ ਦੀ ਮੰਗ ਨੂੰ ਲੈ ਕੇ ਰਜਿੰਦਰਾ ਹਸਪਤਾਲ ਦੀ ਛੱਤ ਤੋਂ ਛਾਲ ਮਾਰਨ ਵਾਲੀਆਂ ਨਰਸਾਂ ਕਰਮਜੀਤ ਕੌਰ ਔਲਖ ਤੇ ਬਲਜੀਤ ਕੌਰ ਖ਼ਾਲਸਾ ਦਾ ਹਾਲ ਜਾਨਣ ਲਈ ਸ਼ੁੱਕਰਵਾਰ ਨੂੰ ਸੁਖਪਾਲ ਖਹਿਰਾ ਰਾਜਿੰਦਰ ਹਸਪਤਾਲ ਪੁੱਜੇ। ਇਸ ਦੌਰਾਨ ਜਿੱਥੇ ਸੁਖਪਾਲ ਖਹਿਰਾ ਨੇ ਨਰਸਾਂ ਨਾਲ ਦੁੱਖ ਸਾਂਝਾ ਕੀਤਾ, ਉਥੇ ਹੀ ਮੁੱਖ …

Read More »

ਹੁਣ ਆਧਾਰ ਕਾਰਡ ਦਿਖਾ ਕੇ ਪਾਈ ਜਾ ਸਕੇਗੀ ਵੋਟ- EC

ਹੁਣ ਆਧਾਰ ਕਾਰਡ ਦਿਖਾ ਕੇ ਪਾਈ ਜਾ ਸਕੇਗੀ ਵੋਟ- EC

ਨਵੀਂ ਦਿੱਲੀ- ਆਉਣ ਵਾਲੀਆਂ ਲੋਕ ਸਭਾ ਚੋਣਾਂ ‘ਚ ਵੋਟਰ ਪਹਿਚਾਣ ਪੱਤਰ ਦੇ ਨਾਲ 11 ਹੋਰ ਆਪਸ਼ਨਲ ਦਸਤਾਵੇਜ਼ ਵੀ ਵੈਲਿਡ ਹੋਣਗੇ, ਜਿਨ੍ਹਾਂ ‘ਚ ਕੋਈ ਇਕ ਦਿਖਾ ਕੇ ਵੋਟ ਪਾਈ ਜਾ ਸਕੇਗੀ। ਵੋਟਰ ਇਕੱਲੀ ਪਰਚੀ ਦੇ ਆਧਾਰ ‘ਤੇ ਵੋਟ ਨਹੀਂ ਪਾ ਸਕਣਗੇ। ਭਾਰਤ ਚੋਣ ਕਮਿਸ਼ਨ ਨੇ ਇਸ ਸੰਬੰਧੀ ਨਵੇਂ ਦਿਸ਼ਾ- ਨਿਰਦੇਸ਼ ਜਾਰੀ …

Read More »

ਜੇਲ ‘ਚ ਚੈਕਿੰਗ ਦੌਰਾਨ 2 ਮੋਬਾਇਲ ਬਰਾਮਦ

ਜੇਲ ‘ਚ ਚੈਕਿੰਗ ਦੌਰਾਨ 2 ਮੋਬਾਇਲ ਬਰਾਮਦ

ਪਟਿਆਲਾ : ਕੇਂਦਰੀ ਜੇਲ ਪਟਿਆਲਾ ਵਿਚ ਚੈਕਿੰਗ ਦੌਰਾਨ 2 ਮੋਬਾਇਲ ਫੋਨ ਬਰਾਮਦ ਹੋਏ ਹਨ। ਇਸ ਮਾਮਲੇ ਵਿਚ ਥਾਣਾ ਤ੍ਰਿਪੜੀ ਦੀ ਪੁਲਸ ਨੇ ਸਹਾਇਕ ਜੇਲ ਸੁਪਰਡੈਂਟ ਪ੍ਰੇਮਪਾਲ ਸਿੰਘ ਦੀ ਸ਼ਿਕਾਇਤ ਦੇ ਆਧਾਰ ‘ਤੇ ਹਵਾਲਾਤੀ ਹਰਚੇਤ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਪਿੰਡ ਬਿਲਾਸਪੁਰ ਖਿਲਾਫ 52ਏ ਪ੍ਰੀਜ਼ਨ ਐਕਟ ਤਹਿਤ ਕੇਸ ਦਰਜ ਕੀਤਾ ਹੈ। …

Read More »

ਦਿੱਲੀ ਹਾਈ ਕੋਰਟ ਦੇ ਜਸਟਿਸ ਵਾਲਮੀਕੀ ਮਹਿਤਾ ਦਾ ਦੇਹਾਂਤ

ਦਿੱਲੀ ਹਾਈ ਕੋਰਟ ਦੇ ਜਸਟਿਸ ਵਾਲਮੀਕੀ ਮਹਿਤਾ ਦਾ ਦੇਹਾਂਤ

ਨਵੀਂ ਦਿੱਲੀ-ਦਿੱਲੀ ਹਾਈ ਕੋਰਟ ਦੇ ਜਸਟਿਸ ਵਾਲਮੀਕੀ ਮਹਿਤਾ ਦਾ ਅੱਜ ਸਵੇਰੇਸਾਰ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਉਹ ਅਪ੍ਰੈਲ 2009 ‘ਚ ਦਿੱਲੀ ਹਾਈ ਕੋਰਟ ਦੇ ਜੱਜ ਦੇ ਅਹੁਦੇ ‘ਤੇ ਨਿਯੁਕਤ ਹੋਏ ਸੀ। ਜਸਟਿਸ ਵਾਲਮੀਕੀ ਦਾ ਜਨਮ 6 ਜੂਨ 1959 ਨੂੰ ਮੁੰਬਈ ‘ਚ ਹੋਇਆ ਸੀ। ਉਨ੍ਹਾਂ ਨੇ ਗ੍ਰੈਜੂਏਸ਼ਨ …

Read More »

ਬਰਗਾੜੀ ਮੋਰਚੇ ਦੇ ਆਗੂਆਂ ਨੂੰ ਧਰਮ ਨਾਲੋਂ ਜ਼ਿਆਦਾ ਸਿਆਸਤ ਦਾ ਫਿਕਰ : ਲੌਂਗੋਵਾਲ

ਬਰਗਾੜੀ ਮੋਰਚੇ ਦੇ ਆਗੂਆਂ ਨੂੰ ਧਰਮ ਨਾਲੋਂ ਜ਼ਿਆਦਾ ਸਿਆਸਤ ਦਾ ਫਿਕਰ : ਲੌਂਗੋਵਾਲ

ਤਲਵੰਡੀ ਸਾਬੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨ ਹਰਪ੍ਰੀਤ ਸਿੰਘ ਨੂੰ ਮਿਲਣ ਲਈ ਦਮਦਮਾ ਸਾਹਿਬ ਪੁੱਜੇ ਹੋਏ ਸਨ। ਇਸ ਦੌਰਾਨ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸ੍ਰੀ ਅਕਾਲ ਤਖਤ ਸਾਹਿਬ ਦੇ ਮੁਤਵਾਜੀ ਜਥੇਦਾਰ ਭਾਈ ਧਿਆਨ …

Read More »

ਸਾਬਕਾ ਫੌਜ ਮੁਖੀ ਦਲਬੀਰ ਸੁਹਾਗ ਦੀ ਨਿਯੁਕਤੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖਾਰਜ

ਸਾਬਕਾ ਫੌਜ ਮੁਖੀ ਦਲਬੀਰ ਸੁਹਾਗ ਦੀ ਨਿਯੁਕਤੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖਾਰਜ

ਨਵੀਂ ਦਿੱਲੀ— ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ 2012 ‘ਚ ਪੂਰਬੀ ਕਮਾਨ ਦੇ ਪ੍ਰਮੁੱਖ ਦੇ ਰੂਪ ‘ਚ ਦਲਬੀਰ ਸਿੰਘ ਸੁਹਾਗ ਦੀ ਨਿਯੁਕਤੀ ਨੂੰ ਚੁਣੌਤੀ ਦੇਣ ਵਾਲੇ ਇਕ ਰਿਟਾਇਰਡ ਫੌਜ ਅਧਿਕਾਰੀ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਸੁਹਾਗ ਨੂੰ 31 ਜੁਲਾਈ 2014 ਨੂੰ ਜਨਰਲ ਬਿਕਰਮ ਸਿੰਘ ਦੀ ਜਗ੍ਹਾ ਫੌਜ ਮੁਖੀ ਬਣਾਇਆ …

Read More »

ਹਿਮਾਚਲ ਪ੍ਰਦੇਸ਼ ‘ਚ ਭੂਚਾਲ ਦੇ ਹਲਕੇ ਝਟਕੇ

ਹਿਮਾਚਲ ਪ੍ਰਦੇਸ਼ ‘ਚ ਭੂਚਾਲ ਦੇ ਹਲਕੇ ਝਟਕੇ

ਸ਼ਿਮਲਾ-ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲੇ ਦੇ ਕੁਝ ਹਿੱਸਿਆ ‘ਚ ਅੱਜ ਭਾਵ ਸ਼ੁੱਕਰਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤਾ ਗਏ। ਸਥਾਨਿਕ ਮੌਸਮ ਵਿਭਾਗ ਦੇ ਮੁਖੀ ਮਨਮੋਹਨ ਸਿੰਘ ਨੇ ਦੱਸਿਆ ਹੈ ਕਿ ਭੂਚਾਲ ਦੀ ਤੀਬਰਤਾ ਰਿਕਟਰ ਸਕੇਲ ‘ਤੇ 3.3 ਸੀ। ਭੂਚਾਲ ਦੇ ਝਟਕੇ ਸਵੇਰੇ 11.40 ਵਜੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦੇ …

Read More »