Home / 2019 / March / 07

Daily Archives: March 7, 2019

ਰਾਹੁਲ ਗਾਂਧੀ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਲਈ ਪੰਜਾਬ ਵਿੱਚ ਲੋਕ ਸਭਾ ਚੋਣਾਂ ਦਾ ਵਜਾਇਆ ਬਿਗੁਲ

ਰਾਹੁਲ ਗਾਂਧੀ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਲਈ ਪੰਜਾਬ ਵਿੱਚ ਲੋਕ ਸਭਾ ਚੋਣਾਂ ਦਾ ਵਜਾਇਆ ਬਿਗੁਲ

ਸਾਰੀਆਂ 13 ਲੋਕ ਸਭਾ ਸੀਟਾਂ ਜਿੱਤਣ ਦਾ ਭਰੋਸਾ ਜ਼ਾਹਰ ਕਿਸਾਨ ਕਰਜ਼ਾ ਮੁਆਫੀ ਸਕੀਮ ਦੇ ਚੌਥੇ ਗੇੜ ਦੀ ਸ਼ੁਰੂਆਤ, ਸਾਰੇ ਮੋਰਚਿਆਂ ’ਤੇ ਨਾਕਾਮ ਰਹਿਣ ਲਈ ਮੋਦੀ ਦੇ ਪਾਜ ਉਧੇੜੇ ਭਾਰਤੀ ਹਵਾਈ ਫੌਜ ਦੇ ਪਾਇਲਟਾਂ ਦੇ ਜੀਵਨ ਨੂੰ ਖਤਰੇ ਵਿੱਚ ਪਾਉਣ ਲਈ ਰਾਹੁਲ ਵੱਲੋਂ ਮੋਦੀ ਦੀ ਆਲੋਚਨਾ ਸਮਾਨਾਂਤਰ ਗੱਲਬਾਤ ਚਲਾਉਣ ਕਾਰਨ ਰਾਫੇਲ …

Read More »

ਪ੍ਰਸ਼ਾਂਤ ਭੂਸ਼ਣ ਨੇ ਕੋਰਟ ‘ਚ ਆਪਣੀ ਗਲਤੀ ਮੰਨੀ

ਪ੍ਰਸ਼ਾਂਤ ਭੂਸ਼ਣ ਨੇ ਕੋਰਟ ‘ਚ ਆਪਣੀ ਗਲਤੀ ਮੰਨੀ

ਨਵੀਂ ਦਿੱਲੀ— ਐਡਵੋਕੇਟ ਪ੍ਰਸ਼ਾਂਤ ਭੂਸ਼ਣ ਨੇ ਵੀਰਵਾਰ ਨੂੰ ਸੁਪਰੀਮ ਕੋਰਟ ‘ਚ ਆਪਣੀ ਗਲਤੀ ਸਵੀਕਾਰ ਕਰ ਲਈ ਹੈ। ਉਨ੍ਹਾਂ ਨੇ ਮੰਨਿਆ ਕਿ ਐੱਮ. ਨਾਗੇਸ਼ਵਰ ਰਾਵ ਦੀ ਸੀ.ਬੀ.ਆਈ. ਦੇ ਅੰਤਰਿਮ ਡਾਇਰੈਕਟਰ ਦੇ ਰੂਪ ‘ਚ ਨਿਯੁਕਤੀ ਬਾਰੇ ਉੱਚ ਅਧਿਕਾਰ ਚੋਣ ਕਮੇਟੀ ਦੀ ਬੈਠਕ ਦੀ ਕਾਰਵਾਈ ਦਾ ਵੇਰਵੇ ਨੂੰ ਘੜ੍ਹਿਆ ਹੋਇਆ ਦੱਸਣ ਸੰਬੰਧੀ ਟਵੀਟ …

Read More »

ਹਾਈਕੋਰਟ ਵਲੋਂ ਮੁਅੱਤਲ ਆਈ.ਜੀ ਉਮਰਾਨੰਗਲ ਨੂੰ ਬਲੈਂਕੇਟ ਬੇਲ

ਹਾਈਕੋਰਟ ਵਲੋਂ ਮੁਅੱਤਲ ਆਈ.ਜੀ ਉਮਰਾਨੰਗਲ ਨੂੰ ਬਲੈਂਕੇਟ ਬੇਲ

ਚੰਡੀਗੜ – ਬੇਅਦਬੀ ਮਾਮਲਿਆਂ ਨਾਲ ਸਬੰਧਤ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪਰਮਰਾਜ ਸਿੰਘ ਉਮਰਾਨੰਗਲ ਨੂੰ ਬਲੈਂਕੇਟ ਬੇਲ ਦਿੱਤੀ ਹੈ। ਇਸ ਦੌਰਾਨ ਮੁਅੱਤਲ ਕੀਤੇ ਆਈ.ਜੀ ਉਮਰਾਨੰਗਲ ਨੂੰ ਕਿਸੇ ਹੋਰ ਕੇਸ ਵਿਚ ਗ੍ਰਿਫਤਾਰੀ ਤੋਂ ਪਹਿਲਾਂ ਪੁਲਿਸ ਨੂੰ 7 ਦਿਨ ਦਾ ਨੋਟਿਸ ਦੇਣਾ ਹੋਵੇਗਾ।

Read More »

ਰੱਖਿਆ ਮੰਤਰੀ ਸੀਤਾਰਮਨ ਨੇ ਜੰਮੂ ਦੌਰਾ ਕੀਤਾ ਰੱਦ

ਰੱਖਿਆ ਮੰਤਰੀ ਸੀਤਾਰਮਨ ਨੇ ਜੰਮੂ ਦੌਰਾ ਕੀਤਾ ਰੱਦ

ਜੰਮੂ— ਜੰਮੂ-ਕਸ਼ਮੀਰ ਦੇ ਪੁੰਛ ਅਤੇ ਰਾਜੌਰੀ ਜ਼ਿਲਿਆਂ ਵਿਚ ਕੰਟਰੋਲ ਰੇਖਾ ਨੇੜੇ ਪਾਕਿਸਤਾਨ ਵਲੋਂ ਪਿਛਲੇ 20 ਘੰਟਿਆਂ ਵਿਚ ਜੰਗਬੰਦੀ ਉਲੰਘਣਾ ਦੀ ਕੋਈ ਖਬਰ ਨਹੀਂ ਹੈ, ਜਿਸ ਕਾਰਨ ਸਰਹੱਦ ‘ਤੇ ਬੇਚੈਨ ਕਰਨ ਵਾਲੀ ਸ਼ਾਂਤੀ ਪਸਰੀ ਹੋਈ ਹੈ। ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਇਸ ਦਰਮਿਆਨ ਰੱਖਿਆ ਮੰਤਰੀ …

Read More »

ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਕੀਤਾ ‘ਸਿੱਟ’ ਦੇ ਬਾਈਕਾਟ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਕੀਤਾ ‘ਸਿੱਟ’ ਦੇ ਬਾਈਕਾਟ ਦਾ ਐਲਾਨ

ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵਲੋਂ ਅੱਜ ਚੰਡੀਗੜ੍ਹ ‘ਚ ਇਕ ਪ੍ਰੈੱਸ ਕਾਨਫਰੰਸ ਕੀਤੀ ਗਈ, ਜਿਸ ‘ਚ ਉਨ੍ਹਾਂ ਨੇ ‘ਸਿੱਟ’ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ। ਇਕ ਕਾਨਫਰੰਸ ‘ਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਲਵਿੰਦਰ ਸਿੰਘ ਭੂੰਦੜ, ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸਾਬਕਾ ਮੰਤਰੀ ਮਹੇਸ਼ ਇੰਦਰ ਸਿੰਘ …

Read More »

ਯੂ. ਪੀ: ਮਹਾਂਗਠਜੋੜ ‘ਚ ਸ਼ਾਮਿਲ ਹੋ ਸਕਦੀ ਹੈ ਕਾਂਗਰਸ

ਯੂ. ਪੀ: ਮਹਾਂਗਠਜੋੜ ‘ਚ ਸ਼ਾਮਿਲ ਹੋ ਸਕਦੀ ਹੈ ਕਾਂਗਰਸ

ਨਵੀਂ ਦਿੱਲੀ-ਉੱਤਰ ਪ੍ਰਦੇਸ਼ ਦੇ ਸਿਆਸੀ ਸਮੀਕਰਨ ਬਦਲ ਗਏ ਹਨ।ਕਾਂਗਰਸ ਨੂੰ ਅਲੱਗ-ਥਲੱਗ ਕਰਕੇ ਗਠਜੋੜ ਦਾ ਐਲਾਨ ਕਰਨ ਵਾਲੇ ਸਪਾ-ਬਸਪਾ ਨੇ ਨਵੇਂ ਸਿਰੇ ਤੋਂ ਸਿਆਸੀ ਸਮੀਕਰਨ ਬਣਾਉਣੇ ਸ਼ੁਰੂ ਕਰ ਦਿੱਤੇ ਹਨ।ਸਪਾ-ਬਸਪਾ ਨੇ ਗਠਜੋੜ ਤੋਂ ਪਹਿਲਾਂ ਰਾਸ਼ਟਰੀ ਲੋਕ ਦਲ ਨੂੰ ਸ਼ਾਮਲ ਕੀਤਾ। ਹੁਣ ਕਾਂਗਰਸ ਭਾਈਵਾਲ ਬਣਾਉਣ ਦੀ ਕਵਾਇਦ ਚੱਲ ਰਹੀ ਹੈ। ਉਮੀਦ ਕੀਤੀ …

Read More »

ਕੈਪਟਨ ਤੋਂ ਪਹਿਲਾਂ ਐੱਸ.ਜੀ.ਪੀ.ਸੀ. ਮੰਗ ਚੁੱਕਾ ਹੈ ਦਸਤਾਵੇਜ

ਕੈਪਟਨ ਤੋਂ ਪਹਿਲਾਂ ਐੱਸ.ਜੀ.ਪੀ.ਸੀ. ਮੰਗ ਚੁੱਕਾ ਹੈ ਦਸਤਾਵੇਜ

ਪਟਿਆਲਾ —ਬਲਿਊ ਸਟਾਰ ਆਪਰੇਸ਼ਨ ਦੌਰਾਨ ਫੌਜ ਵਲੋਂ ਸਿੱਖ ਇਤਿਹਾਸ ਨਾਲ ਜੁੜੇ ਦਸਤਾਵੇਜਾਂ ਨੂੰ ਚੁੱਕ ਕੇ ਆਪਣੇ ਨਾਲ ਲੈ ਗਏ, ਜਿਸ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਵਲੋਂ ਰਾਜਨਾਥ ਨੂੰ ਪੱਤਰ ਲਿਖਿਆ ਗਿਆ ਸੀ। ਇਸ ‘ਤੇ ਐੱਸ.ਜੀ.ਪੀ.ਸੀ. ਦੇ ਪ੍ਰਧਾਨ ਗੋਬਿੰਦ ਸਿੰਘ ਲੋਂਗੋਵਾਲ ਦਾ ਬਿਆਨ ਸਾਹਮਣੇ ਆਇਆ। ਜਿਸ ‘ਚ ਉਨ੍ਹਾਂ ਨੇ ਕਿਹਾ …

Read More »

ਇਕਬਾਲ ਸਿੰਘ ਨੇ ਸੁਖਬੀਰ ਬਾਦਲ ਤੋਂ ਆਪਣੀ ਜਾਨ ਨੂੰ ਦੱਸਿਆ ਖਤਰਾ

ਇਕਬਾਲ ਸਿੰਘ ਨੇ ਸੁਖਬੀਰ ਬਾਦਲ ਤੋਂ ਆਪਣੀ ਜਾਨ ਨੂੰ ਦੱਸਿਆ ਖਤਰਾ

ਪਟਨਾ— ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੇ ਗੰਭੀਰ ਦੋਸ਼ ਲਗਾਉਂਦੇ ਹੋਏ ਆਪਣੀ ਜਾਨ ਨੂੰ ਖਤਰਾ ਦੱਸਿਆ। ਉਨ੍ਹਾਂ ਨੇ ਸੁਖਬੀਰ ਬਾਦਲ ਤੇ ਅਵਤਾਰ ਸਿੰਘ ਹਿਤ ‘ਤੇ ਗੰਭੀਰ ਦੋਸ਼ ਲਗਾਏ ਹਨ। ਇਕਬਾਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੂੰ …

Read More »