Home / 2019 / March / 08

Daily Archives: March 8, 2019

1984 ਮਾਮਲਾ : ਯੂ. ਪੀ. ਸਰਕਾਰ ਨੇ ਸੁਪਰੀਮ ਕੋਰਟ ਤੋਂ ਜਵਾਬ ਲਈ ਮੰਗਿਆ ਹੋਰ ਸਮਾਂ

1984 ਮਾਮਲਾ : ਯੂ. ਪੀ. ਸਰਕਾਰ ਨੇ ਸੁਪਰੀਮ ਕੋਰਟ ਤੋਂ ਜਵਾਬ ਲਈ ਮੰਗਿਆ ਹੋਰ ਸਮਾਂ

ਨਵੀਂ ਦਿੱਲੀ— ਉੱਤਰ ਪ੍ਰਦੇਸ਼ ਦੇ ਕਾਨਪੁਰ ‘ਚ 1984 ਸਿੱਖ ਵਿਰੋਧੀ ਦੰਗਿਆਂ ‘ਚ ਮਾਰੇ ਗਏ 127 ਸਿੱਖਾਂ ਦੇ ਮਾਮਲੇ ‘ਚ ਸੁਪਰੀਮ ਕੋਰਟ ਤੋਂ ਯੂ.ਪੀ. ਸਰਕਾਰ ਨੇ 3 ਹਫਤਿਆਂ ਦਾ ਹੋਰ ਸਮਾਂ ਮੰਗਿਆ ਹੈ। ਇਸ ਦੇ ਨਾਲ ਹੀ ਸੁਪਰੀਮ ਕੋਰਟ ਤਿੰਨ ਹਫਤਿਆਂ ਬਾਅਦ ਇਸ ਮਾਮਲੇ ਦੀ ਸੁਣਵਾਈ ਤੈਅ ਕੀਤੀ ਹੈ। ਯੂ.ਪੀ. ਸਰਕਾਰ …

Read More »

ਅਕਾਲੀ ਦਲ ਵਲੋਂ ਕਾਂਗਰਸ ਦੀ ਮੋਗਾ ਰੈਲੀ ਵਾਸਤੇ ਸਰਕਾਰੀ ਫੰਡਾਂ ਦੀ ਦੁਰਵਰਤੋਂ ਸਬੰਧੀ ਜਾਂਚ ਦੀ ਮੰਗ

ਅਕਾਲੀ ਦਲ ਵਲੋਂ ਕਾਂਗਰਸ ਦੀ ਮੋਗਾ ਰੈਲੀ ਵਾਸਤੇ ਸਰਕਾਰੀ ਫੰਡਾਂ ਦੀ ਦੁਰਵਰਤੋਂ ਸਬੰਧੀ ਜਾਂਚ ਦੀ ਮੰਗ

ਖਰਚੇ ਫੰਡ ਤੁਰੰਤ ਸਰਕਾਰੀ ਖ਼ਜ਼ਾਨੇ ਵਿਚ ਜਮਾਂ ਕਰਵਾਉਣ ਦੀ ਮੰਗ ਕੀਤੀ ਕਿਹਾ ਕਿ ਸਰਕਾਰੀ ਖ਼ਜ਼ਾਨੇ ਦੀ ਅਜਿਹੀ ਲੁੱਟ ਲਈ ਜ਼ਿੰਮੇਵਾਰ ਅਧਿਕਾਰੀਆਂ ਵਿਰੁੱਧ ਕਾਰਵਾਈ ਕੀਤੀ ਜਾਵੇ ਚੰਡੀਗੜਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਸਰਕਾਰ ਨੂੰ ਆਖਿਆ ਹੈ ਕਿ ਕੱਲ• ਮੋਗਾ ਵਿਖੇ ਕਾਂਗਰਸ ਪਾਰਟੀ ਦੀ ਸਿਆਸੀ ਰੈਲੀ ਆਯੋਜਿਤ ਕਰਨ ਵਾਸਤੇ ਸਰਕਾਰੀ ਫੰਡਾਂ ਦੀ …

Read More »

ਪੀ.ਐੱਮ. ਮੋਦੀ ਨੇ ਲਖਨਊ ਮੈਟਰੋ ਦੇ ਦੂਜੇ ਪੜਾਅ ਦਾ ਕੀਤਾ ਉਦਘਾਟਨ

ਪੀ.ਐੱਮ. ਮੋਦੀ ਨੇ ਲਖਨਊ ਮੈਟਰੋ ਦੇ ਦੂਜੇ ਪੜਾਅ ਦਾ ਕੀਤਾ ਉਦਘਾਟਨ

ਕਾਨਪੁਰ— 2019 ਦੀਆਂ ਲੋਕ ਸਭਾ ਚੋਣਾਂ ਦੇ ਐਲਾਨ ਤੋਂ ਠੀਕ ਪਹਿਲਾਂ ਸ਼ੁੱਕਰਵਾਰ ਨੂੰ ਪੀ.ਐੱਮ. ਨਰਿੰਦਰ ਮੋਦੀ ਨੇ ਯੂ.ਪੀ. ਨੂੰ ਕਈ ਸੌਗਾਤਾਂ ਦਿੱਤੀਆਂ। ਪੀ.ਐੱਮ. ਮੋਦੀ ਨੇ ਸ਼ੁੱਕਰਵਾਰ ਦੀ ਸਵੇਰ ਵਾਰਾਣਸੀ ‘ਚ ਕਾਸ਼ੀ ਵਿਸ਼ਵਨਾਥ ਮੰਦਰ ਕੋਰੀਡੋਰ ਦੀ ਨੀਂਹ ਰੱਖੀ ਤਾਂ ਦੁਪਹਿਰ ਨੂੰ ਕਾਨਪੁਰ ਪੁੱਜ ਕੇ ਕਈ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਕਾਨਪੁਰ ਤੋਂ …

Read More »

ਅਨੰਦਪੁਰ ਸਾਹਿਬ ਤੋਂ ਬੀਰ ਦਵਿੰਦਰ ਸਿੰਘ ਹੀ ਲੜਣਗੇ ਚੋਣ : ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ

ਅਨੰਦਪੁਰ ਸਾਹਿਬ ਤੋਂ ਬੀਰ ਦਵਿੰਦਰ ਸਿੰਘ ਹੀ ਲੜਣਗੇ ਚੋਣ : ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ

ਪੰਜਾਬ ਕਾਂਗਰਸ ਸਰਕਾਰ ਹਰ ਖੇਤਰ ਵਿਚ ਫਲਾਪ ਹੋ ਚੁੱਕੀ: ਬ੍ਰਹਮਪੁਰਾ ਬਾਦਲਾਂ ਵਲੋਂ ਵਿਸ਼ੇਸ਼ ਜਾਂਚ ਟੀਮ ਦਾ ਸਹਿਯੋਗ ਨਾ ਕਰਨਾ ਮੰਦਭਾਗਾ: ਬ੍ਰਹਮਪੁਰਾ ਗੁਰਸੇਵ ਸਿੰਘ ਹਰਪਾਲਪੁਰ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ‘ਚ ਹੋਏ ਸ਼ਾਮਿਲ ਮੋਹਾਲੀ : ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਉਪ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਰਕਿੰਗ ਕਮੇਟੀ ਦੇ …

Read More »

ਆਸਾਮ ਵੋਟ ਮਾਮਲਾ- ਅਦਾਲਤ ਨੇ ਚੋਣ ਕਮਿਸ਼ਨ ਦੇ ਸਕੱਤਰ ਨੂੰ ਜਾਰੀ ਕੀਤਾ ਸੰਮਨ

ਆਸਾਮ ਵੋਟ ਮਾਮਲਾ- ਅਦਾਲਤ ਨੇ ਚੋਣ ਕਮਿਸ਼ਨ ਦੇ ਸਕੱਤਰ ਨੂੰ ਜਾਰੀ ਕੀਤਾ ਸੰਮਨ

ਗੁਹਾਟੀ-ਸੁਪਰੀਮ ਕੋਰਟ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਹੀ ਆਸਾਮ ‘ਚ ਕੁਝ ਵਰਗਾਂ ਦੇ ਲੋਕਾਂ ਨੂੰ ਕਥਿਤ ਤੌਰ ‘ਤੇ ਵੋਟ ਅਧਿਕਾਰ ਤੋਂ ਵੰਚਿਤ ਕਰਨ ਦਾ ਮੁੱਦਾ ਚੁੱਕਿਆ ਗਿਆ ਸੀ, ਜਿਸ ‘ਤੇ ਦਾਇਰ ਜਨਤਕ ਪਟੀਸ਼ਨ ‘ਤੇ ਅੱਜ ਭਾਵ ਸ਼ੁੱਕਰਵਾਰ ਚੋਣ ਕਮਿਸ਼ਨ ਦੇ ਸਕੱਤਰ ਨੂੰ 12 ਮਾਰਚ ਤੱਕ ਪੇਸ਼ ਹੋਣ ਲਈ ਸੰਮਨ …

Read More »

ਟਰਾਂਸਪੋਰਟ ਮੰਤਰੀ ਅਰੁਨਾ ਚੌਧਰੀ ਵਲੋਂ ਕੌਮਾਂਤਰੀ ਮਹਿਲਾ ਦਿਵਸ ਮੌਕੇ ਵੱਡਾ ਤੋਹਫਾ

ਟਰਾਂਸਪੋਰਟ ਮੰਤਰੀ ਅਰੁਨਾ ਚੌਧਰੀ ਵਲੋਂ ਕੌਮਾਂਤਰੀ ਮਹਿਲਾ ਦਿਵਸ ਮੌਕੇ ਵੱਡਾ ਤੋਹਫਾ

ਸਾਰੀਆਂ ਸਰਕਾਰੀ ਅਤੇ ਪ੍ਰਾਈਵੇਟ ਬੱਸਾਂ ਵਿਚ ਮਹਿਲਾਵਾਂ/ਦਿਵਿਆਂਗਾਂ/ ਬਜ਼ੁਰਗਾਂ ਲਈ 15 ਸੀਟਾਂ ਰਾਖਵੀਆਂ ਰੱਖਣ ਦੇ ਆਦੇਸ਼ ਟਰਾਂਸਪੋਰਟ ਵਿਭਾਗ ਨੂੰ ਹਦਾਇਤਾਂ ਸਖ਼ਤੀ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਦੇ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ ਚੰਡੀਗੜ: ਕੌਮਾਂਤਰੀ ਮਹਿਲਾ ਦਿਵਸ ਮੌਕੇ ਮਹਿਲਾਵਾਂ ਸਮੇਤ ਬਜ਼ੁਰਗਾਂ ਤੇ ਦਿਵਿਆਂਗਾਂ ਨੂੰ ਵੱਡਾ ਤੋਹਫਾ ਦਿੰਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ …

Read More »

ਬੀਕਾਨੇਰ: ਹਵਾਈ ਫੌਜ ਦਾ ਲੜਾਕੂ ਜਹਾਜ਼ ਮਿਗ-21 ਹੋਇਆ ਕ੍ਰੈਸ਼

ਬੀਕਾਨੇਰ: ਹਵਾਈ ਫੌਜ ਦਾ ਲੜਾਕੂ ਜਹਾਜ਼ ਮਿਗ-21 ਹੋਇਆ ਕ੍ਰੈਸ਼

ਬੀਕਾਨੇਰ— ਰਾਜਸਥਾਨ ਦੇ ਬੀਕਾਨੇਰ ਜ਼ਿਲੇ ‘ਚ ਸ਼ੁੱਕਰਵਾਰ ਨੂੰ ਹਵਾਈ ਫੌਜ ਦਾ ਇਕ ਲੜਾਕੂ ਜਹਾਜ਼ ਮਿਗ-21 ਕ੍ਰੈਸ਼ ਹੋ ਗਿਆ। ਜਹਾਜ਼ ‘ਚ ਗੜਬੜੀ ਦਾ ਪਤਾ ਲੱਗਦੇ ਹੀ ਪਾਇਲਟ ਨੇ ਪੈਰਾਸ਼ੂਟ ਦੀ ਮਦਦ ਨਾਲ ਛਾਲ ਮਾਰ ਦਿੱਤੀ। ਬੁਲਾਰੇ ਨੇ ਦੱਸਿਆ ਕਿ ਪਾਇਲਟ ਸੁਰਖਿਅਤ ਹੈ। ਹਵਾਈ ਫੌਜ ਅਨੁਸਾਰ ਮਿਗ-21 ਲੜਾਕੂ ਜਹਾਜ਼ ਨੇ ਸ਼ੁੱਕਰਵਾਰ ਦੁਪਹਿਰ …

Read More »

ਜੰਮੂ ਏਅਰਪੋਰਟ ਦੇ ਬਾਹਰ ਮਿਲਿਆ ਵਿਸਫੋਟਕ

ਜੰਮੂ ਏਅਰਪੋਰਟ ਦੇ ਬਾਹਰ ਮਿਲਿਆ ਵਿਸਫੋਟਕ

ਸ਼੍ਰੀਨਗਰ-ਜੰਮੂ ਏਅਰਪੋਰਟ ‘ਤੇ ਅੱਜ ਉਸ ਸਮੇਂ ਹੜਕੰਪ ਮੱਚ ਗਿਆ ਜਦੋਂ ਏਅਰਪੋਰਟ ਦੇ ਬਾਹਰ ਭਾਰੀ ਮਾਤਰਾ ‘ਚ ਵਿਸਫੋਟਕ ਮਿਲਿਆ। ਜਾਣਕਾਰੀ ਮਿਲਦਿਆਂ ਹੀ ਸੁਰੱਖਿਆ ਬਲਾ ਨੇ ਪੂਰੇ ਇਲਾਕੇ ਨੂੰ ਘੇਰ ਲਿਆ। ਮੌਕੇ ‘ਤੇ ਬੰਬ ਨਿਰੋਧਕ ਟੀਮ ਪਹੁੰਚ ਗਈ। ਜ਼ਿਕਰਯੋਗ ਹੈ ਕਿ ਵੀਰਵਾਰ ਨੂੰ ਜੰਮੂ ਦੇ ਬੱਸ ਅੱਡੇ ‘ਤੇ ਗ੍ਰੇਨੇਡ ਹਮਲਾ ਹੋਇਆ, ਜਿਸ …

Read More »