Home / 2019 / March / 11

Daily Archives: March 11, 2019

ਮਿਸ਼ੇਲ ਤੋਂ ਪੁੱਛ-ਗਿੱਛ ਲਈ ਈ.ਡੀ. ਦੀ ਪਟੀਸ਼ਨ ‘ਤੇ ਤਿਹਾੜ ਤੋਂ ਜਵਾਬ ਤਲੱਬ

ਮਿਸ਼ੇਲ ਤੋਂ ਪੁੱਛ-ਗਿੱਛ ਲਈ ਈ.ਡੀ. ਦੀ ਪਟੀਸ਼ਨ ‘ਤੇ ਤਿਹਾੜ ਤੋਂ ਜਵਾਬ ਤਲੱਬ

ਨਵੀਂ ਦਿੱਲੀ— ਦਿੱਲੀ ਦੀ ਇਕ ਅਦਾਲਤ ਨੇ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਪਟੀਸ਼ਨ ‘ਤੇ ਸੋਮਵਾਰ ਨੂੰ ਤਿਹਾੜ ਜੇਲ ਦੇ ਅਧਿਕਾਰੀਆਂ ਤੋਂ ਜਵਾਬ ਮੰਗਿਆ। ਡਾਇਰੈਕਟੋਰੇਟ ਅਗਸਤਾ ਵੈਸਟਲੈਂਡ ਨੇ ਹੈਲੀਕਾਪਟਰ ਮਾਮਲੇ ‘ਚ ਗ੍ਰਿਫਤਾਰ ਕ੍ਰਿਸ਼ਚੀਅਨ ਮਿਸ਼ੇਲ ਤੋਂ ਜੇਲ ਦੇ ਅੰਦਰੋਂ ਪੁੱਛ-ਗਿੱਛ ਲਈ ਪਟੀਸ਼ਨ ਦਾਇਰ ਕੀਤੀ ਹੈ। ਜੇਲ ਅਧਿਕਾਰੀ ਨੂੰ ਮੰਗਲਵਾਰ ਤੱਕ ਜਵਾਬ ਦੇਣ ਲਈ ਕਿਹਾ …

Read More »

ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ 10 ਨਵੇਂ ਮੈਂਬਰ ਨਿਯੁਕਤ

ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ 10 ਨਵੇਂ ਮੈਂਬਰ ਨਿਯੁਕਤ

ਸੰਗਰੂਰ ਦਿਹਾਤੀ-2 ਦੇ ਜ਼ਿਲ•ਾ ਪ੍ਰਧਾਨ ਦੀ ਨਿਯੁਕਤੀ ਚੰਡੀਗੜ : ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਯੂਥ ਵਿੰਗ ਦੇ ਇੰਚਾਰਜ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦਾ ਵਿਸਥਾਰ ਕਰਦਿਆਂ 10 ਯੂਥ ਆਗੂਆਂ ਨੂੰ ਕੋਰ ਕਮੇਟੀ ਮੈਬਰ ਨਿਯੁਕਤ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਸਰਦਾਰ …

Read More »

ਰਮਜਾਨ ਦੌਰਾਨ ਪੂਰੇ ਮਹੀਨੇ ਲਈ ਚੋਣ ਪ੍ਰਕਿਰਿਆ ਨਹੀਂ ਰੋਕੀ ਜਾ ਸਕਦੀ : ਚੋਣ ਕਮਿਸ਼ਨ

ਰਮਜਾਨ ਦੌਰਾਨ ਪੂਰੇ ਮਹੀਨੇ ਲਈ ਚੋਣ ਪ੍ਰਕਿਰਿਆ ਨਹੀਂ ਰੋਕੀ ਜਾ ਸਕਦੀ : ਚੋਣ ਕਮਿਸ਼ਨ

ਨਵੀਂ ਦਿੱਲੀ— ਚੋਣ ਕਮਿਸ਼ਨ ਨੇ ਰਮਜਾਨ ਦੇ ਮਹੀਨੇ ‘ਚ ਚੋਣਾਂ ਕਰਵਾਉਣ ਦੇ ਫੈਸਲੇ ‘ਤੇ ਉੱਠ ਰਹੇ ਸਵਾਲਾਂ ਨੂੰ ਨਕਾਰਦੇ ਹੋਏ ਕਿਹਾ ਕਿ ਚੋਣ ਪ੍ਰੋਗਰਾਮ ‘ਚ ਮੁੱਖ ਤਿਉਹਾਰ ਅਤੇ ਸ਼ੁੱਕਰਵਾਰ ਦਾ ਧਿਆਨ ਰੱਖਿਆ ਗਿਆ ਹੈ। ਇਸ ਮਾਮਲੇ ‘ਚ ਕਮਿਸ਼ਨ ਵਲੋਂ ਸੋਮਵਾਰ ਨੂੰ ਜਾਰੀ ਪ੍ਰਤੀਕਿਰਿਆ ‘ਚ ਕਿਹਾ ਗਿਆ ਹੈ ਕਿ ਰਮਜਾਨ ਦੌਰਾਨ …

Read More »

ਨਰਸਾਂ ਦੇ ਮਾਮਲੇ ‘ਤੇ ਮਗਰਮੱਛ ਦੇ ਹੰਝੂ ਵਹਾਉਣ ਵਾਲੇ ਮਜੀਠੀਆ ਆਪਣਾ 10 ਸਾਲ ਦਾ ਕੁਸ਼ਾਸਨ ਵੀ ਯਾਦ ਕਰਨ – ਮੀਤ ਹੇਅਰ

ਨਰਸਾਂ ਦੇ ਮਾਮਲੇ ‘ਤੇ ਮਗਰਮੱਛ ਦੇ ਹੰਝੂ ਵਹਾਉਣ ਵਾਲੇ ਮਜੀਠੀਆ ਆਪਣਾ 10 ਸਾਲ ਦਾ ਕੁਸ਼ਾਸਨ ਵੀ ਯਾਦ ਕਰਨ – ਮੀਤ ਹੇਅਰ

ਚੰਡੀਗੜ੍ਹ – ਪਟਿਆਲਾ ਵਿਖੇ ਪ੍ਰਦਰਸ਼ਨ ਕਰ ਰਹੀਆਂ ਨਰਸਾਂ ਦੇ ਮੁੱਦੇ ‘ਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਮਗਰਮੱਛ ਦੇ ਹੰਝੂ ਵਹਾਉਣ ‘ਤੇ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਆਮ ਆਦਮੀ ਪਾਰਟੀ ਨੇ ਇਸ ਨੂੰ ਸੰਘਰਸ਼ਕਾਰੀਆਂ ਦੇ ਜ਼ਖ਼ਮਾਂ ਉੱਤੇ ਲੂਣ ਛਿੜਕਣ ਵਾਲਾ ਕਰਾਰ ਦਿੱਤਾ ਹੈ। ‘ਆਪ’ ਵੱਲੋਂ ਜਾਰੀ ਬਿਆਨ ਵਿਚ ਆਮ ਆਦਮੀ ਪਾਰਟੀ ਦੇ …

Read More »

ਤਿੰਨ ਤਲਾਕ ਆਰਡੀਨੈਂਸ ਵਿਰੁੱਧ ਪਟੀਸ਼ਨ ਖਾਰਜ

ਤਿੰਨ ਤਲਾਕ ਆਰਡੀਨੈਂਸ ਵਿਰੁੱਧ ਪਟੀਸ਼ਨ ਖਾਰਜ

ਨਵੀਂ ਦਿੱਲੀ— ਸੁਪਰੀਮ ਕੋਰਟ ਨੇ ਤਿੰਨ ਤਲਾਕ ‘ਤੇ ਰੋਕ ਸੰਬੰਧੀ ਦੂਜੇ ਆਰਡੀਨੈਂਸ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਦੀ ਸੁਣਵਾਈ ਤੋਂ ਸੋਮਵਾਰ ਨੂੰ ਇਨਕਾਰ ਕਰ ਦਿੱਤਾ। ਚੀਫ ਜਸਟਿਸ ਰੰਜਨ ਗੋਗੋਈ, ਦੀਪਕ ਗੁਪਤਾ ਅਤੇ ਜਸਟਿਸ ਸੰਜੀਵ ਖੰਨਾ ਦੀ ਬੈਂਚ ਨੇ ਵਕੀਲ ਰੂਪਕ ਕੰਸਲ ਦੀ ਪਟੀਸ਼ਨ ਖਾਰਜ ਕਰ ਦਿੱਤੀ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ …

Read More »

ਸਾਬਕਾ ਆਈ. ਜੀ. ਉਮਰਾਨੰਗਲ ਨੂੰ ਮਿਲੀ ਜ਼ਮਾਨਤ

ਸਾਬਕਾ ਆਈ. ਜੀ. ਉਮਰਾਨੰਗਲ ਨੂੰ ਮਿਲੀ ਜ਼ਮਾਨਤ

ਫਰੀਦਕੋਟ : ਬਹਿਬਲ ਕਲਾਂ-ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿਚ ਐੱਸ. ਆਈ. ਟੀ. ਵਲੋਂ ਗ੍ਰਿਫਤਾਰ ਕੀਤੇ ਗਏ ਸਾਬਕਾ ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ ਵਲੋਂ ਲਗਾਈ ਗਈ ਜ਼ਮਾਨਤ ਦੀ ਅਰਜ਼ੀ ਨੂੰ ਅਦਾਲਤ ਨੇ ਮਨਜ਼ੂਰ ਕਰ ਲਿਆ ਹੈ। ਉਮਰਾਨੰਗਲ ਵਲੋਂ ਫਰੀਦਕੋਟ ਦੀ ਸੈਸ਼ਨ ਕੋਰਟ ਵਿਚ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਗਈ ਸੀ, ਜਿਸ ਨੂੰ …

Read More »

3 ਮਹੀਨੇ ਬਾਅਦ ਕਸ਼ਮੀਰ ‘ਚ ਖੁੱਲ੍ਹੇ ਸਕੂਲ-ਕਾਲਜ

3 ਮਹੀਨੇ ਬਾਅਦ ਕਸ਼ਮੀਰ ‘ਚ ਖੁੱਲ੍ਹੇ ਸਕੂਲ-ਕਾਲਜ

ਸ਼੍ਰੀਨਗਰ — ਕਸ਼ਮੀਰ ਘਾਟੀ ਵਿਚ 3 ਮਹੀਨੇ ਦੀਆਂ ਲੰਬੀਆਂ ਛੁੱਟੀਆਂ ਤੋਂ ਬਾਅਦ ਸੋਮਵਾਰ ਯਾਨੀ ਕਿ ਅੱਜ ਸਾਰੇ ਸਕੂਲ ਅਤੇ ਕਾਲਜ ਖੁੱਲ੍ਹ ਗਏ ਹਨ। ਕਸ਼ਮੀਰ ‘ਚ ਇਸ ਵਾਰ ਰਿਕਾਰਡ ਤੋੜ ਬਰਫਬਾਰੀ ਹੋਈ ਹੈ। ਤਿੰਨ ਮਹੀਨੇ ਦੀਆਂ ਲੰਬੀਆਂ ਛੁੱਟੀਆਂ ਬਿਤਾਉਣ ਤੋਂ ਬਾਅਦ ਵਿਦਿਆਰਥੀ ਵਾਪਸ ਸਕੂਲ ਜਾਣ ਲਈ ਉਤਸੁਕ ਨਜ਼ਰ ਆਏ। ਹਾਲਾਂਕਿ ਕਸ਼ਮੀਰ …

Read More »

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ

ਗੁਰਦਾਸਪੁਰ : 2019 ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਚੋਣ ਕਮਿਸ਼ਨਰ ਵਲੋਂ ਕਰ ਦਿੱਤਾ ਗਿਆ। ਚੋਣਾਂ ਦੀਆਂ ਤਰੀਕਾਂ ਦੇ ਐਲਾਨ ਹੁੰਦੇ ਹੀ ਸਾਰੇ ਪ੍ਰਸ਼ਾਸਨਿਕ ਵਿਭਾਗ ਹਰਕਤ ‘ਚ ਆ ਚੁੱਕੇ ਹਨ। ਇਸ ਦੇ ਚੱਲਦੇ ਜ਼ਿਲਾ ਗੁਰਦਾਸਪੁਰ ਦੇ ਸਾਰੀ ਪ੍ਰਸ਼ਾਸਨਿਕ ਵਿਭਾਗਾਂ ਦੀ ਮੀਟਿੰਗ ਡਿਪਟੀ ਕਮਿਸ਼ਨਰ ਕਮ ਜ਼ਿਲਾ ਚੋਣ ਅਫਸਰ ਵਿਪੁਲ ਉਜਵੱਲ …

Read More »

ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਨਾ ਕਰਾਉਣਾ ਸਰਕਾਰ ਦੀ ਅਸਫਲਤਾ : ਮਾਇਆਵਤੀ

ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਨਾ ਕਰਾਉਣਾ ਸਰਕਾਰ ਦੀ ਅਸਫਲਤਾ : ਮਾਇਆਵਤੀ

ਜੰਮੂ/ਨਵੀਂ ਦਿੱਲੀ— ਬਹੁਜਨ ਸਮਾਜ ਪਾਰਟੀ (ਬਸਪਾ) ਦੀ ਪ੍ਰਧਾਨ ਮਾਇਆਵਤੀ ਨੇ ਲੋਕ ਸਭਾ ਚੋਣਾਂ ਨਾਲ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਨਾ ਕਰਾਉਣ ਦੇ ਫੈਸਲੇ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਇਹ ਭਾਜਪਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਅਸਫਲਤਾ ਹੈ। ਮਾਇਆਵਤੀ ਨੇ ਟਵੀਟ ਕਰ ਕੇ ਕਿਹਾ, ”ਜੰਮੂ-ਕਸ਼ਮੀਰ ਵਿਚ ਵਿਧਾਨ ਸਭਾ ਚੋਣਾਂ …

Read More »