Home / 2019 / March / 15

Daily Archives: March 15, 2019

ਨਿਊਜ਼ੀਲੈਂਡ ਵਿਚ ਦੋ ਮਸਜਿਦਾਂ ‘ਚ ਅੰਨ੍ਹੇਵਾਹ ਗੋਲੀਬਾਰੀ

ਨਿਊਜ਼ੀਲੈਂਡ ਵਿਚ ਦੋ ਮਸਜਿਦਾਂ ‘ਚ ਅੰਨ੍ਹੇਵਾਹ ਗੋਲੀਬਾਰੀ

49 ਵਿਅਕਤੀਆਂ ਦੀ ਮੌਤ, 20 ਤੋਂ ਜ਼ਿਆਦਾ ਜ਼ਖ਼ਮੀ ਬੰਗਲਾਦੇਸ਼ ਦੀ ਕ੍ਰਿਕਟ ਟੀਮ ਦੇ ਖਿਡਾਰੀ ਵਾਲ-ਵਾਲ ਬਚੇ ਵੇਲਿੰਗਟਨ : ਨਿਊਜ਼ੀਲੈਂਡ ਦੇ ਕਰਾਈਸਟਚਰਚ ਵਿਚ ਅੱਜ ਦੋ ਮਸਜਿਦਾਂ ਅਲਨੂਰ ਅਤੇ ਲਿਨਵੁਡ ਵਿਚ ਅਣਪਛਾਤੇ ਵਿਅਕਤੀ ਨੇ ਅੰਨ੍ਹੇਵਾਹ ਗੋਲੀਬਾਰੀ ਕੀਤੀ। ਇਸ ਗੋਲੀਬਾਰੀ ਵਿਚ 49 ਵਿਅਕਤੀਆਂ ਦੇ ਮਾਰੇ ਜਾਣ ਦੀ ਖਬਰ ਹੈ ਅਤੇ 20 ਤੋਂ ਜ਼ਿਆਦਾ …

Read More »

ਉਮਰਾਨੰਗਲ ਹੁਣ ਵਿੱਦਿਅਕ ਯੋਗਤਾ ਦੇ ਮਾਮਲੇ ‘ਚ ਘਿਰਨ ਲੱਗੇ

ਉਮਰਾਨੰਗਲ ਹੁਣ ਵਿੱਦਿਅਕ ਯੋਗਤਾ ਦੇ ਮਾਮਲੇ ‘ਚ ਘਿਰਨ ਲੱਗੇ

ਜਾਂਚ ਟੀਮ ਨੇ ਯੂਨੀਵਰਸਿਟੀ ਤੋਂ ਜਾਣਕਾਰੀ ਇਕੱਠੀ ਕੀਤੀ ਚੰਡੀਗੜ੍ਹ : ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਘਿਰੇ ਮੁਅੱਤਲ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਕੁਝ ਦਿਨ ਜੇਲ੍ਹ ਵਿਚ ਰਹਿਣ ਤੋਂ ਬਾਅਦ ਰਿਹਾਅ ਹੋ ਗਏ, ਪਰ ਉਨ੍ਹਾਂ ਦੀਆਂ ਮੁਸ਼ਕਲਾਂ ਹੁਣ ਹੋਰ ਵਧਣ ਵਾਲੀਆਂ ਹਨ। ਉਮਰਾਨੰਗਲ ਦਾ ਹੁਣ ਨਵਾਂ ਵਿਵਾਦ ਵਿੱਦਿਅਕ ਯੋਗਤਾ ਨੂੰ ਲੈ ਕੇ ਸਾਹਮਣੇ …

Read More »

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਕਾਰਜਕਾਰਨੀ ਚੋਣਾਂ ਸ਼ੁਰੂ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਕਾਰਜਕਾਰਨੀ ਚੋਣਾਂ ਸ਼ੁਰੂ

ਨਵੀਂ ਦਿੱਲੀ— ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਚੋਣ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਨਵੇਂ ਪ੍ਰਧਾਨ ਦੀ ਚੋਣਾਂ ਲਈ ਸਾਰੇ ਮੈਂਬਰ ਵੋਟ ਪਾਉਣਗੇ। ਚੋਣਾਂ ਕਰੀਬ 5 ਵਜੇ ਸ਼ੁਰੂ ਹੋਈਆਂ। ਦੱਸਣਯੋਗ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ 9 ਮਾਰਚ ਨੂੰ ਹੋਣੀ ਸੀ। ਇਨ੍ਹਾਂ ਚੋਣਾਂ ‘ਤੇ …

Read More »

ਸੁਨੀਲ ਜਾਖੜ ਨੇ ਜਲੰਧਰ ‘ਚ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਚੋਣਾਂ ਵਿਚ ਕਾਂਗਰਸ ਡੇਰਾ ਸਿਰਸਾ ਕੋਲੋਂ ਨਹੀਂ ਲਵੇਗੀ ਸਮਰਥਨ

ਸੁਨੀਲ ਜਾਖੜ ਨੇ ਜਲੰਧਰ ‘ਚ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਚੋਣਾਂ ਵਿਚ ਕਾਂਗਰਸ ਡੇਰਾ ਸਿਰਸਾ ਕੋਲੋਂ ਨਹੀਂ ਲਵੇਗੀ ਸਮਰਥਨ

ਜਲੰਧਰ : ਕਾਂਗਰਸ ਪਾਰਟੀ ਅਗਾਮੀ ਲੋਕ ਸਭਾ ਚੋਣਾਂ ਵਿਚ ਡੇਰਾ ਸਿਰਸਾ ਕੋਲੋਂ ਸਮਰਥਨ ਨਹੀਂ ਲਵੇਗੀ। ਇਹ ਪ੍ਰਗਟਾਵਾ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਜਲੰਧਰ ਵਿਚ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਸਾਰੇ ਡੇਰੇ ਇਕੋ ਜਿਹੇ ਨਹੀਂ ਹੁੰਦੇ, ਪਰ ਡੇਰਾ ਸਿਰਸਾ ਦੀ ਜੋ ਸਥਿਤੀ ਸੀ ਉਹ ਸਾਰਿਆਂ ਸਾਹਮਣੇ ਸਪੱਸ਼ਟ …

Read More »

VVPAT: ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਤੇ ਕੇਂਦਰ ਤੋਂ ਮੰਗਿਆ ਜਵਾਬ

VVPAT: ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਤੇ ਕੇਂਦਰ ਤੋਂ ਮੰਗਿਆ ਜਵਾਬ

ਨਵੀਂ ਦਿੱਲੀ— ਆਂਧਰਾ ਪਰਦੇਸ਼ ਦੇ ਮੁੱਖ ਮੰਤਰੀ ਐੈੱਨ. ਚੰਦਰਬਾਬੂ ਨਾਇਡੂ ਦੀ ਅਗਵਾਈ ‘ਚ 21 ਵਿਰੋਧੀ ਦਲਾਂ ਵਲੋਂ ਈ.ਵੀ.ਐੱਮ. ਨੂੰ ਲੈ ਕੇ ਦਾਖਲ ਪਟੀਸ਼ਨਾਂ ‘ਤੇ ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਚੋਣ ਕਮਿਸ਼ਨ ਅਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ। ਕੋਰਟ ਨੇ ਦੋਹਾਂ ਨੂੰ 25 ਮਾਰਚ ਤੱਕ ਆਪਣਾ ਜਵਾਬ ਦੇਣ ਲਈ ਕਿਹਾ …

Read More »

ਮੋਹਾਲੀ ‘ਚ ਕੈਮੀਕਲ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਲਗਾਤਾਰ ਹੋ ਰਹੇ ਧਮਾਕੇ

ਮੋਹਾਲੀ ‘ਚ ਕੈਮੀਕਲ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਲਗਾਤਾਰ ਹੋ ਰਹੇ ਧਮਾਕੇ

ਮੋਹਾਲੀ : ਮੋਹਾਲੀ ਦੇ ਇੰਡਸਟਰੀਅਲ ਏਰੀਆ ਫੇਜ਼-7 ‘ਚ ਸਥਿਤ ਇਕ ਕੈਮੀਕਲ ਫੈਕਟਰੀ ਨੂੰ ਸ਼ੁੱਕਰਵਾਰ ਦੁਪਿਹਰੇ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਹੈ ਕਿ ਇਸ ਦੀਆਂ ਲਪਟਾਂ ਦੂਰ-ਦੂਰ ਤੱਕ ਉੱਠ ਰਹੀਆਂ ਹਨ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪੁੱਜੀਆਂ ਹੋਈਆਂ ਹਨ। ਲਗਾਤਾਰ ਹੋ ਰਹੇ ਧਮਾਕੇ ਫੈਕਟਰੀ ‘ਚ ਸਥਿਤ ਕੈਮੀਕਲ …

Read More »

ਲਾਲੂ ਯਾਦਵ ਦੀ ਜ਼ਮਾਨਤ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ CBI ਤੋਂ ਮੰਗਿਆ ਜਵਾਬ

ਲਾਲੂ ਯਾਦਵ ਦੀ ਜ਼ਮਾਨਤ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ CBI ਤੋਂ ਮੰਗਿਆ ਜਵਾਬ

ਨਵੀਂ ਦਿੱਲੀ/ਬਿਹਾਰ— ਸੁਪਰੀਮ ਕੋਰਟ ਨੇ ਰਾਸ਼ਟਰੀ ਜਨਤਾ ਦਲ (ਰਾਜਦ) ਦੇ ਮੁਖੀ ਲਾਲੂ ਪ੍ਰਸਾਦ ਯਾਦਵ ਦੀ ਜ਼ਮਾਨਤ ਪਟੀਸ਼ਨ ‘ਤੇ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਤੋਂ ਜਵਾਬ ਮੰਗਿਆ ਹੈ। ਲਾਲੂ ਨੇ ਚਾਰਾ ਘਪਲੇ ਦੇ ਤਿੰਨ ਮਾਮਲਿਆਂ ‘ਚ ਜ਼ਮਾਨਤ ਪਾਉਣ ਲਈ ਅਰਜ਼ੀ ਦਾਖਲ ਕੀਤੀ ਸੀ। ਚੀਫ ਜਸਟਿਸ ਰੰਜਨ ਗੋਗੋਈ ਦੀ ਬੈਂਚ ਨੇ ਸੀ.ਬੀ.ਆਈ. ਨੂੰ …

Read More »

ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ 25 ਮਾਰਚ ਤੱਕ ਮੁਲਤਵੀ

ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ 25 ਮਾਰਚ ਤੱਕ ਮੁਲਤਵੀ

ਨਵੀਂ ਦਿੱਲੀ— 1984 ਸਿੱਖ ਵਿਰੋਧੀ ਦੰਗੇ ਮਾਮਲੇ ‘ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਸੁਣਵਾਈ ਕੀਤੀ। ਜਸਟਿਸ ਐੱਸ.ਏ. ਬੋਬੜੇ ਅਤੇ ਅਬਦੁੱਲ ਨਜੀਰ ਦੀ ਬੈਂਚ ਨੇ ਸੁਣਵਾਈ ਕਰਦੇ ਹੋਏ ਜ਼ਮਾਨਤ ਪਟੀਸ਼ਨ 25 ਮਾਰਚ ਤੱਕ ਮੁਲਤਵੀ ਕਰ ਦਿੱਤੀ ਹੈ। ਦਰਅਸਲ ਪਿਛਲੀ …

Read More »