Home / 2019 / March / 20

Daily Archives: March 20, 2019

ਚੋਣਾਂ ਤੋਂ ਬਾਅਦ ਨੀਰਵ ਮੋਦੀ ਨੂੰ ਵਾਪਸ ਲੰਡਨ ਭੇਜ ਦੇਵੇਗੀ ਭਾਜਪਾ : ਗੁਲਾਮ ਨਬੀ

ਚੋਣਾਂ ਤੋਂ ਬਾਅਦ ਨੀਰਵ ਮੋਦੀ ਨੂੰ ਵਾਪਸ ਲੰਡਨ ਭੇਜ ਦੇਵੇਗੀ ਭਾਜਪਾ : ਗੁਲਾਮ ਨਬੀ

ਨਵੀਂ ਦਿੱਲੀ— ਪੰਜਾਬ ਨੈਸ਼ਨਲ ਬੈਂਕ ਦਾ ਹਜ਼ਾਰਾਂ ਕਰੋੜ ਰੁਪਏ ਡਕਾਰਨ ਤੋਂ ਬਾਅਦ ਦੇਸ਼ ਛੱਡ ਕੇ ਦੌੜੇ ਭਗੌੜੇ ਨੀਰਵ ਮੋਦੀ ਨੂੰ ਲੰਡਨ ‘ਚ ਗ੍ਰਿਫਤਾਰ ਕਰ ਲਿਆ ਗਿਆ ਹੈ। ਲੋਕ ਸਭਾ ਚੋਣਾਂ ਤੋਂ ਪਹਿਲਾਂ ਇਸ ਘਟਨਾਕ੍ਰਮ ਨੂੰ ਲੈ ਕੇ ਹੁਣ ਸਿਆਸਤ ਵੀ ਗਰਮਾਉਣ ਲੱਗੀ ਹੈ। ਕਾਂਗਰਸ ਨੇਤਾ ਗੁਲਾਮ ਨਬੀ ਆਜ਼ਾਦ ਨੇ ਇਸ …

Read More »

ਬੇਅਦਬੀ ਤੇ ਗੋਲੀਕਾਂਡ ਮਾਮਲਾ : ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ ਦੀ ਅਗਾਉਂ ਜ਼ਮਾਨਤ ਪਟੀਸ਼ਨ ਖਾਰਿਜ

ਬੇਅਦਬੀ ਤੇ ਗੋਲੀਕਾਂਡ ਮਾਮਲਾ : ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ ਦੀ ਅਗਾਉਂ ਜ਼ਮਾਨਤ ਪਟੀਸ਼ਨ ਖਾਰਿਜ

ਚੰਡੀਗੜ੍ਹ/ਫਰੀਦਕੋਟ – ਬੇਅਦਬੀ ਤੇ ਗੋਲੀਕਾਂਡ ਮਾਮਲੇ ਵਿਚ ਫਰੀਦਕੋਟ ਅਦਾਲਤ ਨੇ ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ ਨੂੰ ਝਟਕਾ ਦਿੰਦਿਆਂ ਉਹਨਾਂ ਦੀ ਅਗਾਉਂ ਜ਼ਮਾਨਤ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਐੱਸ.ਆਈ.ਟੀ ਵਲੋਂ ਉਹਨਾਂ ਕੋਲੋਂ ਪੁੱਛਗਿੱਛ ਕੀਤੀ ਗਈ ਸੀ।

Read More »

ਚੋਣ ਜ਼ਾਬਤਾ : ਦਿੱਲੀ ‘ਚ ਸਿਆਸੀ ਪਾਰਟੀਆਂ ਵਿਰੁੱਧ 29 ਸ਼ਿਕਾਇਤਾਂ ਦਰਜ

ਚੋਣ ਜ਼ਾਬਤਾ : ਦਿੱਲੀ ‘ਚ ਸਿਆਸੀ ਪਾਰਟੀਆਂ ਵਿਰੁੱਧ 29 ਸ਼ਿਕਾਇਤਾਂ ਦਰਜ

ਨਵੀਂ ਦਿੱਲੀ— ਰਾਸ਼ਟਰੀ ਰਾਜਧਾਨੀ ‘ਚ ਵੱਖ-ਵੱਖ ਸਿਆਸੀ ਦਲਾਂ ਦੇ ਖਿਲਾਫ ਚੋਣ ਜ਼ਾਬਤਾ ਦੀ ਉਲੰਘਣਾ ਦੇ ਮਾਮਲੇ ‘ਚ 29 ਸ਼ਿਕਾਇਤਾਂ ਦਰਜ ਕੀਤੀਆਂ ਗਈਆਂ ਹਨ, ਜਿਨ੍ਹਾਂ ‘ਚੋਂ ਆਮ ਆਦਮੀ ਪਾਰਟੀ ਅਤੇ ਭਾਜਪਾ ਵਿਰੁੱਧ 3-3 ਸ਼ਿਕਾਇਤਾਂ ਸ਼ਾਮਲ ਹਨ। ਦਿੱਲੀ ਦੇ ਚੋਣ ਕਮਿਸ਼ਨ ਅਧਿਕਾਰੀ (ਸੀ.ਈ.ਓ.) ਸਤਨਾਮ ਸਿੰਘ ਨੇ ਦੱਸਿਆ ਕਿ ਚੋਣ ਜ਼ਾਬਤਾ ਲਾਗੂ ਹੋਣ …

Read More »

ਅਕਾਲੀ ਦਲ ਟਕਸਾਲੀ ਵਲੋਂ ਪੰਜ ਮੈਂਬਰੀ ਕੋਰ ਕਮੇਟੀ ਦਾ ਐਲਾਨ

ਅਕਾਲੀ ਦਲ ਟਕਸਾਲੀ ਵਲੋਂ ਪੰਜ ਮੈਂਬਰੀ ਕੋਰ ਕਮੇਟੀ ਦਾ ਐਲਾਨ

ਅਜਨਾਲਾ : ਅਕਾਲੀ ਦਲ ਟਕਸਾਲੀ ਵਲੋਂ ਪਾਰਟੀ ਦੀ ਪੰਜ ਮੈਂਬਰੀ ਕੋਰ ਕਮੇਟੀ ਦਾ ਐਲਾਨ ਕੀਤਾ ਗਿਆ ਹੈ। ਇਸ ਪੰਜ ਮੈਂਬਰੀ ਕੌਰ ਕਮੇਟੀ ਵਿਚ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ, ਸੀਨੀਅਰ ਮੀਤ ਪ੍ਰਧਾਨ ਡਾ. ਰਤਨ ਸਿੰਘ ਅਜਨਾਲਾ, ਸੀਨੀਅਰ ਮੀਤ ਪ੍ਰਧਾਨ ਬੀਰ ਦਵਿੰਦਰ ਸਿੰਘ, ਸਕੱਤਰ ਜਨਰਲ ਸੇਵਾ ਸਿੰਘ ਸੇਖਵਾਂ ਅਤੇ …

Read More »

‘ਟੀਮ ਹੀ ਨਹੀਂ ਉਸ ਦੇ ਨੇਤਾ ‘ਤੇ ਵੀ ਲਾਗੂ ਹੋਵੇ ਫਾਰਮੂਲਾ’: ਅਖਿਲੇਸ਼

‘ਟੀਮ ਹੀ ਨਹੀਂ ਉਸ ਦੇ ਨੇਤਾ ‘ਤੇ ਵੀ ਲਾਗੂ ਹੋਵੇ ਫਾਰਮੂਲਾ’: ਅਖਿਲੇਸ਼

ਨਵੀਂ ਦਿੱਲੀ- ਭਾਜਪਾ ਵੱਲੋਂ ਕਈ ਮੌਜੂਦਾ ਸੰਸਦ ਮੈਂਬਰਾਂ ਨੂੰ ਟਿਕਟ ਨਾ ਦੇਣ ਦੀ ਖਬਰ ‘ਤੇ ਸਪਾ ਮੁਖੀ ਅਖਿਲੇਸ਼ ਯਾਦਵ ਨੇ ਅੱਜ ਭਾਵ ਬੁੱਧਵਾਰ ਨੂੰ ਕਿਹਾ ਹੈ ਕਿ ਇਹ ਫਾਰਮੂਲਾ ਸਿਰਫ ਟੀਮ ‘ਤੇ ਹੀ ਨਹੀਂ ਸਗੋਂ ਉਸ ਦੇ ਨੇਤਾ ‘ਤੇ ਵੀ ਲਾਗੂ ਹੋਣਾ ਚਾਹੀਦਾ ਹੈ। ਨਰਿੰਦਰ ਮੋਦੀ ਸਰਕਾਰ ‘ਤੇ ਨਿਸ਼ਾਨਾ ਵਿੰਨ੍ਹਦੇ …

Read More »

ਸਟਿੰਗ ਆਪਰੇਸ਼ਨ ‘ਚ ਬੁਰੇ ਫਸੇ ਸੰਤੋਖ ਚੌਧਰੀ, ਉੱਠੀ ਅਸਤੀਫੇ ਦੀ ਮੰਗ

ਸਟਿੰਗ ਆਪਰੇਸ਼ਨ ‘ਚ ਬੁਰੇ ਫਸੇ ਸੰਤੋਖ ਚੌਧਰੀ, ਉੱਠੀ ਅਸਤੀਫੇ ਦੀ ਮੰਗ

ਜਲੰਧਰ — ਸਟਿੰਗ ਆਪਰੇਸ਼ਨ ਨੂੰ ਲੈ ਕੇ ਵਿਵਾਦਾਂ ‘ਚ ਘਿਰੇ ਕਾਂਗਰਸੀ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਖਿਲਾਫ ਭਾਜਪਾ-ਅਕਾਲੀ ਵਰਕਰਾਂ ਨੇ ਅੱਜ ਪ੍ਰਦਰਸ਼ਨ ਕਰਕੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੂੰ ਮੰਗ ਪੱਤਰ ਸੌਂਪਿਆ। ਇਸ ਦੌਰਾਨ ਅਕਾਲੀ-ਭਾਜਪਾ ਆਗੂਆਂ ਨੇ ਸੰਸਦ ਚੌਧਰੀ ਤੋਂ ਅਸਤੀਫੇ ਦੀ ਮੰਗ ਕੀਤੀ ਹੈ। ਪ੍ਰਦਰਸ਼ਨ ‘ਚ ਭਾਜਪਾ ਨੇਤਾ ਮਨੋਰੰਜਨ …

Read More »

ਇੰਦਰਾ ਗਾਂਧੀ ਕਾਂਗਰਸ ਨੂੰ ਨਹੀਂ ਬਚਾ ਸਕੀ, ਪ੍ਰਿਯੰਕਾ ਕੀ ਬਚਾਏਗੀ : ਖੱਟੜ

ਇੰਦਰਾ ਗਾਂਧੀ ਕਾਂਗਰਸ ਨੂੰ ਨਹੀਂ ਬਚਾ ਸਕੀ, ਪ੍ਰਿਯੰਕਾ ਕੀ ਬਚਾਏਗੀ : ਖੱਟੜ

ਸਿਰਸਾ — ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਾਂਗਰਸ ‘ਤੇ ਤਿੱਖਾ ਸ਼ਬਦੀ ਹਮਲਾ ਬੋਲਿਆ ਹੈ। ਖੱਟੜ ਨੇ ਕਿਹਾ ਕਿ ਐਮਰਜੈਂਸੀ ਵਿਚ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਕਾਂਗਰਸ ਨੂੰ ਨਹੀਂ ਬਚਾ ਸਕੀ ਤਾਂ ਪ੍ਰਿਯੰਕਾ ਗਾਂਧੀ ਕਾਂਗਰਸ ਨੂੰ ਕਿਵੇਂ ਬਚਾਵੇਗੀ। ਖੱਟੜ ਭਾਜਪਾ ਪਾਰਟੀ ਵਲੋਂ ਆਯੋਜਿਤ ਇਕ ਸਮਾਰੋਹ ਵਿਚ ਬੋਲ ਰਹੇ …

Read More »

ਬਸਪਾ ਨੂੰ ਝਟਕਾ, ਚੰਦਰ ਪ੍ਰਕਾਸ਼ ਮਿਸ਼ਰਾ ਭਾਜਪਾ ‘ਚ ਹੋਏ ਸ਼ਾਮਲ

ਬਸਪਾ ਨੂੰ ਝਟਕਾ, ਚੰਦਰ ਪ੍ਰਕਾਸ਼ ਮਿਸ਼ਰਾ ਭਾਜਪਾ ‘ਚ ਹੋਏ ਸ਼ਾਮਲ

ਨਵੀਂ ਦਿੱਲੀ— ਉੱਤਰ ਪ੍ਰਦੇਸ਼ ‘ਚ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਨੇਤਾ ਚੰਦਰ ਪ੍ਰਕਾਸ਼ ਮਿਸ਼ਰਾ ਬੁੱਧਵਾਰ ਨੂੰ ਇੱਥੇ ਭਾਰਤੀ ਜਨਤਾ ਪਾਰਟੀ ‘ਚ ਸ਼ਾਮਲ ਹੋ ਗਏ। ਸ਼੍ਰੀ ਮਿਸ਼ਰਾ ਨੇ ਭਾਜਪਾ ਦੇ ਸੀਨੀਅਰ ਨੇਤਾ ਅਤੇ ਕੇਂਦਰੀ ਮੰਤਰੀ ਜੇ.ਪੀ. ਨੱਡਾ ਅਤੇ ਸ਼੍ਰੀਮਤੀ ਸਮਰਿਤੀ ਇਰਾਨੀ ਦੀ ਮੌਜੂਦਗੀ ‘ਚ ਇੱਥੇ ਭਾਜਪਾ ਹੈੱਡ ਕੁਆਰਟਰ ‘ਚ ਪਾਰਟੀ ਦੀ …

Read More »