Home / 2019 / March / 21

Daily Archives: March 21, 2019

ਸੀ. ਬੀ. ਆਈ. ਨੇ ਦਾਤੀ ਮਹਾਰਾਜ ਨੂੰ ਮਿਲੀ ਪੇਸ਼ਗੀ ਜ਼ਮਾਨਤ ਨੂੰ ਦਿੱਤੀ ਚੁਣੌਤੀ

ਸੀ. ਬੀ. ਆਈ. ਨੇ ਦਾਤੀ ਮਹਾਰਾਜ ਨੂੰ ਮਿਲੀ ਪੇਸ਼ਗੀ ਜ਼ਮਾਨਤ ਨੂੰ ਦਿੱਤੀ ਚੁਣੌਤੀ

ਨਵੀਂ ਦਿੱਲੀ, – ਦਿੱਲੀ ਹਾਈ ਕੋਰਟ ਨੇ ਬੁੱਧਵਾਰ ਸਵਾਮੀ ਦਾਤੀ ਮਹਾਰਾਜ ਅਤੇ ਹੋਰਨਾਂ ਨੂੰ ਜਬਰ-ਜ਼ਨਾਹ ਦੇ ਮਾਮਲੇ ਵਿਚ ਦਿੱਤੀ ਗਈ ਪੇਸ਼ਗੀ ਜ਼ਮਾਨਤ ਨੂੰ ਰੱਦ ਕਰਨ ਦੀ ਸੀ. ਬੀ. ਆਈ. ਦੀ ਮੰਗ ਵਾਲੀ ਪਟੀਸ਼ਨ ’ਤੇ ਜਵਾਬ ਦਾਖਲ ਕਰਨ ਲਈ ਕਿਹਾ। ਮਾਣਯੋਗ ਜੱਜ ਚੰਦਰ ਸ਼ੇਖਰ ਨੇ ਦਾਤੀ ਮਹਾਰਾਜ ਅਤੇ ਉਨ੍ਹਾਂ ਦੇ 3 …

Read More »

ਦੋ ਮਹੀਨਿਆਂ ‘ਚ 2 ਲੱਖ ਵਰਕਰਾਂ ਨਾਲ ਕੀਤੀ ਮੁਲਾਕਾਤ : ਸੁਖਬੀਰ ਬਾਦਲ

ਦੋ ਮਹੀਨਿਆਂ ‘ਚ 2 ਲੱਖ ਵਰਕਰਾਂ ਨਾਲ ਕੀਤੀ ਮੁਲਾਕਾਤ : ਸੁਖਬੀਰ ਬਾਦਲ

ਧੂਰੀ : ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਵਰਕਰਾਂ ਵਿਚ ਜੋਸ਼ ਭਰਨ ਅਤੇ ਪੰਜਾਬ ਦੀ ਮੌਜੂਦਾ ਸਰਕਾਰ ਦੀਆਂ ਨਾਕਾਮੀਆਂ ਨੂੰ ਆਮ ਜਨਤਾ ਤੱਕ ਪਹੁੰਚਣ ਲਈ ਲਗਾਤਾਰ ਵਰਕਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਕੜੀ ਤਹਿਤ ਅੱਜ ਪੰਜਾਬ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸੰਗਰੂਰ ਦੇ …

Read More »

ਚੇਨਈ: ਅੰਨਾਦ੍ਰਮੁਕ ਵਿਧਾਇਕ ਕਨਗਰਾਜ ਦਾ ਦੇਹਾਂਤ

ਚੇਨਈ: ਅੰਨਾਦ੍ਰਮੁਕ ਵਿਧਾਇਕ ਕਨਗਰਾਜ ਦਾ ਦੇਹਾਂਤ

ਕੋਇੰਬਟੂਰ-ਸੱਤਾਧਾਰੀ ਅੰਨਾਦ੍ਰਮੁਕ (ਆਲ ਇੰਡੀਆ ਅੰਨਾ ਦ੍ਰਵਿੜ ਮੁਨੇਤਰ ਕੜਗਾਮ) ਦੇ ਵਿਧਾਇਕ ਆਰ. ਕਨਗਰਾਜ ਨੂੰ ਅੱਜ ਸਵੇਰੇ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਉਨ੍ਹਾਂ ਦੀ ਉਮਰ 64 ਸਾਲ ਸੀ। ਪਰਿਵਾਰ ‘ਚ ਉਨਾਂ ਦੀ ਪਤਨੀ, ਬੇਟੀ ਅਤੇ ਬੇਟਾ ਹਨ। ਰਿਪੋਰਟ ਮੁਤਾਬਕ ਜ਼ਿਲੇ ‘ਚ ਸੁਲੂਰ ਵਿਧਾਨ ਸਭਾ ਖੇਤਰ ਤੋਂ ਵਿਧਾਇਕ (ਐੱਮ. ਐੱਲ. …

Read More »

ਗੰਨਾ ਕਿਸਾਨਾਂ ਦੇ ਹੱਕ ‘ਚ ਆਏ ਚੀਮਾ, ਮੁੱਖ ਮੰਤਰੀ ਕੋਲ ਮੁੱਦਾ ਚੁੱਕਣ ਦਾ ਦਿੱਤਾ ਭਰੋਸਾ

ਗੰਨਾ ਕਿਸਾਨਾਂ ਦੇ ਹੱਕ ‘ਚ ਆਏ ਚੀਮਾ, ਮੁੱਖ ਮੰਤਰੀ ਕੋਲ ਮੁੱਦਾ ਚੁੱਕਣ ਦਾ ਦਿੱਤਾ ਭਰੋਸਾ

ਸੰਗਰੂਰ : ਪਿਛਲੇ ਚਾਰ ਦਿਨਾਂ ਤੋਂ ਜ਼ਿਲਾ ਸੰਗਰੂਰ ਦੇ ਧੂਰੀ ਵਿਚ ਗੰਨੇ ਦੀ ਬਕਾਇਆ ਰਾਸ਼ੀ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਮਿੱਲ ਦੇ ਬਾਹਰ ਕਿਸਾਨਾਂ ਦਾ ਚੱਲ ਰਿਹਾ ਮਰਨ ਵਰਤ ਅਜੇ ਵੀ ਜਾਰੀ ਹੈ। ਅੱਜ ਇਸ ਪ੍ਰਦਰਸ਼ਨ ਨੂੰ ਸਮਰਥਨ ਦੇਣ ਲਈ ‘ਆਪ’ ਦੇ ਦਿੜ੍ਹਬਾ ਤੋਂ ਵਿਧਾਇਕ ਅਤੇ ਵਿਰੋਧੀ ਧਿਰ …

Read More »

ਭਾਜਪਾ ਨੇ ਅਰੁਣਾਚਲ ਪ੍ਰਦੇਸ਼ ਅਤੇ ਸਿੱਕਿਮ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਕੀਤੀ ਜਾਰੀ

ਭਾਜਪਾ ਨੇ ਅਰੁਣਾਚਲ ਪ੍ਰਦੇਸ਼ ਅਤੇ ਸਿੱਕਿਮ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਕੀਤੀ ਜਾਰੀ

ਈਟਾਨਗਰ-ਭਾਰਤੀ ਜਨਤਾ ਪਾਰਟੀ ਨੇ ਅਰੁਣਾਚਲ ਪ੍ਰਦੇਸ਼ ਅਤੇ ਸਿੱਕਿਮ ਦੇ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਹੈ। ਭਾਜਪਾ ਨੇ ਦੋਵਾਂ ਸੁਬਿਆਂ ‘ਚ ਕੁੱਲ 18 ਉਮੀਦਵਾਰਾਂ ਦਾ ਐਲਾਨ ਕੀਤਾ, ਜਿਨ੍ਹਾਂ ‘ਚ ਅਰੁਣਾਚਲ ਪ੍ਰਦੇਸ਼ ਲਈ 6 ਅਤੇ ਸਿੱਕਿਮ ਲਈ 12 ਉਮੀਦਵਾਰਾਂ ਦਾ ਐਲਾਨ ਕੀਤਾ। ਦੱਸ ਦੇਈਏ ਕਿ ਇਸ …

Read More »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੇ ਦੋਸ਼ੀ ਦੀ ਜ਼ਮਾਨਤ ਅਰਜ਼ੀ ਖਾਰਜ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੇ ਦੋਸ਼ੀ ਦੀ ਜ਼ਮਾਨਤ ਅਰਜ਼ੀ ਖਾਰਜ

ਲੁਧਿਆਣਾ : ਵਧੀਕ ਸੈਸ਼ਨ ਜੱਜ ਅਤੁਲ ਕਸਾਨਾ ਦੀ ਅਦਾਲਤ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੇ ਦੋਸ਼ੀ ਗੁਰਿੰਦਰ ਸਿੰਘ (35) ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਹੈ। ਲੁਧਿਆਣਾ ਦੇ ਪਿੰਡ ਦਾਦ ‘ਚ ਸਥਿਤ ਪਾਲਮ ਵਿਹਾਰ ਦੇ ਗੁਰਦੁਆਰਾ ਸਾਹਿਬ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ …

Read More »

EU ready to grant Brexit delay if UK parliament backs deal

EU ready to grant Brexit delay if UK parliament backs deal

The European Union could grant Britain`s request for a short Brexit delay if parliament votes next week in favour of a stalled departure deal, European Council President Donald Tusk said on Wednesday. London: The European Union could grant Britain`s request for a short Brexit delay if parliament votes next week …

Read More »