Home / 2019 / March / 22

Daily Archives: March 22, 2019

ਭਾਜਪਾ ‘ਚ ਸ਼ਾਮਲ ਹੋਏ ਸਾਬਕਾ ਕ੍ਰਿਕਟਰ ਗੌਤਮ ਗੰਭੀਰ

ਭਾਜਪਾ ‘ਚ ਸ਼ਾਮਲ ਹੋਏ ਸਾਬਕਾ ਕ੍ਰਿਕਟਰ ਗੌਤਮ ਗੰਭੀਰ

ਨਵੇਂ ਵਿਅਕਤੀਆਂ ਦੀ ਐਂਟਰੀ ਨਾਲ ਸੀਨੀਅਰ ਹਾਸ਼ੀਏ ‘ਤੇ ਪਹਿਲੀ ਵਾਰ ਕੱਟੀ ਗਈ ਲਾਲ ਕ੍ਰਿਸ਼ਨ ਅਡਵਾਨੀ ਦੀ ਟਿਕਟ ਨਵੀਂ ਦਿੱਲੀ : ਸਾਬਕਾ ਕ੍ਰਿਕਟਰ ਗੌਤਮ ਗੰਭੀਰ ਅੱਜ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਵਿੱਤ ਮੰਤਰੀ ਅਰੁਣ ਜੇਤਲੀ ਅਤੇ ਰਵੀਸ਼ੰਕਰ ਪ੍ਰਸਾਦ ਦੀ ਮੌਜੂਦਗੀ ਵਿਚ ਗੰਭੀਰ ਭਾਜਪਾ ਵਿਚ ਸ਼ਾਮਲ ਹੋਏ। ਇਸ ਮੌਕੇ ਅਰੁਣ …

Read More »

ਸ੍ਰੀ ਆਨੰਦਪੁਰ ਸਾਹਿਬ ‘ਚ ਹੋਲਾ ਮਹੱਲਾ ਹੋਇਆ ਸੰਪੰਨ

ਸ੍ਰੀ ਆਨੰਦਪੁਰ ਸਾਹਿਬ ‘ਚ ਹੋਲਾ ਮਹੱਲਾ ਹੋਇਆ ਸੰਪੰਨ

ਨਿਹੰਗ ਸਿੰਘ ਜਥੇਬੰਦੀਆਂ ਨੇ ਗਤਕੇ ਅਤੇ ਘੋੜ ਸਵਾਰੀ ਦੇ ਦਿਖਾਏ ਕਰਤਬ ਅਤੇ ਮਹੱਲਾ ਵੀ ਸਜਾਇਆ ਸ੍ਰੀ ਆਨੰਦਪੁਰ ਸਾਹਿਬ : ਸ੍ਰੀ ਆਨੰਦਪੁਰ ਸਾਹਿਬ ਵਿਚ ਹੋਲਾ ਮਹੱਲਾ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਦੇਸ਼ ਅਤੇ ਵਿਦੇਸ਼ਾਂ ਵਿਚੋਂ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਨੇ ਸ੍ਰੀ ਆਨੰਦਪੁਰ ਸਾਹਿਬ ਪਹੁੰਚ ਕੇ ਗੁਰਦੁਆਰਾ ਸਾਹਿਬ ਮੱਥਾ …

Read More »

UP: ਬਸਪਾ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਲਿਸਟ

UP: ਬਸਪਾ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਲਿਸਟ

ਲਖਨਊ- ਬਹੁਜਨ ਸਮਾਜ ਪਾਰਟੀ ਦੀ ਪ੍ਰਧਾਨ ਮਾਇਆਵਤੀ ਨੇ ਯੂ. ਪੀ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਹੈ। ਸਪਾ-ਬਸਪਾ ਗਠਜੋੜ ਤਹਿਤ 38 ਸੀਟਾਂ ‘ਤੇ ਚੋਣਾਂ ਲੜਨ ਰਹੀ ਬਸਪਾ ਨੇ ਆਪਣੇ 11 ਉਮੀਦਵਾਰਾਂ ਦੇ ਨਾਵਾਂ ਬਾਰੇ ਐਲਾਨ ਕਰ ਦਿੱਤਾ ਹੈ। ਸਾਹਰਨਪੁਰ ਤੋਂ ਪਾਰਟੀ ਨੇ ਹਾਜੀ ਪਜਲੁਰਾਹਮੈਨ ਨੂੰ ਟਿਕਟ …

Read More »

ਕਾਂਗਰਸ ਅਤੇ ਅਕਾਲੀ-ਭਾਜਪਾ ਨੇ ਹਮੇਸ਼ਾ ਸ਼ਹੀਦਾਂ ਦੇ ਨਾਮ ‘ਤੇ ਸਿਆਸੀ ਰੋਟੀਆਂ ਸੇਕੀਆਂ-ਭਗਵੰਤ ਮਾਨ

ਕਾਂਗਰਸ ਅਤੇ ਅਕਾਲੀ-ਭਾਜਪਾ ਨੇ ਹਮੇਸ਼ਾ ਸ਼ਹੀਦਾਂ ਦੇ ਨਾਮ ‘ਤੇ ਸਿਆਸੀ ਰੋਟੀਆਂ ਸੇਕੀਆਂ-ਭਗਵੰਤ ਮਾਨ

‘ਆਪ’ ਨੇ ਚੰਡੀਗੜ੍ਹ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ‘ਤੇ ਰੱਖਣ ਦੀ ਕੀਤੀ ਮੰਗ ਚੰਡੀਗੜ੍ਹ – ਨਰਿੰਦਰ ਮੋਦੀ ਦੀ ਅਗਵਾਈ ਵਾਲੀ ਮੌਜੂਦਾ ਕੇਂਦਰ ਸਰਕਾਰ ਅਤੇ ਇਸ ਤੋਂ ਪਹਿਲਾਂ ਦੀਆਂ ਕਾਂਗਰਸ ਸਰਕਾਰਾਂ ‘ਤੇ ਦੇਸ਼ ਦੀ ਆਜ਼ਾਦੀ ਲਈ ਜਾਨ ਕੁਰਬਾਨ ਕਰਨ ਵਾਲੇ ਸ਼ਹੀਦਾਂ ਪ੍ਰਤੀ ਅਸੰਵੇਦਨਸ਼ੀਲ ਹੋਣ ਦਾ ਦੋਸ਼ ਲਗਾਉਂਦਿਆਂ ਆਮ …

Read More »

ਬਿਹਾਰ ‘ਚ ਮਹਾਗਠਜੋੜ, 20 ਸੀਟਾਂ ਰਾਜਦ ਤੇ 9 ਸੀਟਾਂ ‘ਤੇ ਲੜੇਗੀ ਕਾਂਗਰਸ

ਬਿਹਾਰ ‘ਚ ਮਹਾਗਠਜੋੜ, 20 ਸੀਟਾਂ ਰਾਜਦ ਤੇ 9 ਸੀਟਾਂ ‘ਤੇ ਲੜੇਗੀ ਕਾਂਗਰਸ

ਨਵੀਂ ਦਿੱਲੀ/ਬਿਹਾਰ— ਬਿਹਾਰ ‘ਚ ਮਹਾਗਠਜੋੜ ‘ਚ ਸੀਟਾਂ ਦੀ ਵੰਡ ਨੂੰ ਲੈ ਕੇ ਸ਼ੁੱਕਰਵਾਰ ਨੂੰ ਅਹਿਮ ਐਲਾਨ ਹੋ ਗਿਆ ਹੈ। ਇਸ ਮਹਾਗਠਜੋੜ ‘ਚ ਰਾਜਦ ਨੂੰ 20 ਸੀਟਾਂ ਅਤੇ ਕਾਂਗਰਸ ਨੂੰ 9 ਸੀਟਾਂ ਦਿੱਤੀਆਂ ਗਈਆਂ ਹਨ। ਦੂਜੇ ਪਾਸੇ ਸੀ.ਪੀ.ਆਈ.ਐੱਮ.ਐੱਲ. ਨੂੰ ਰਾਜਦ ਨੇ ਆਪਣੇ ਖਾਤੇ ‘ਚੋਂ ਇਕ ਸੀਟ ਦਿੱਤੀ ਹੈ। ਰਾਸ਼ਟਰੀ ਜਨਤਾ ਦਲ …

Read More »

ਸੁਖਬੀਰ ਬਾਦਲ ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ

ਸੁਖਬੀਰ ਬਾਦਲ ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ

ਚੰਡੀਗੜ– ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਪਾਰਟੀ ਦੇ ਹੋਰ ਸੀਨੀਅਰ ਆਗੂਆਂ ਨੂੰ ਇਸ ਵਿੱਚ ਸ਼ਾਮਲ ਕੀਤਾ ਹੈ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਸੂਚੀ ਅਨੁਸਾਰ ਸ. ਰਣਇੰਦਰ ਸਿੰਘ ਪੱਪੂ ਰਾਮੂਵਾਲਾ ਮੋਗਾ, ਸ. ਅਮਰਜੀਤ ਸਿੰਘ ਸਿੱਧੂ ਜਲੰਧਰ, ਸ. …

Read More »

ਪਵਾਰ ਅਤੇ ਮਾਇਆਵਤੀ ਦੇ ਚੋਣਾਂ ਨਾ ਲੜਨਾ ਰਾਜਗ ਦੀ ਜਿੱਤ ਦੀ ਨਿਸ਼ਾਨੀ: ਸ਼ਿਵਸੈਨਾ

ਪਵਾਰ ਅਤੇ ਮਾਇਆਵਤੀ ਦੇ ਚੋਣਾਂ ਨਾ ਲੜਨਾ ਰਾਜਗ ਦੀ ਜਿੱਤ ਦੀ ਨਿਸ਼ਾਨੀ: ਸ਼ਿਵਸੈਨਾ

ਮੁੰਬਈ-ਸ਼ਿਵਸੈਨਾ ਨੇ ਅੱਜ ਭਾਵ ਸ਼ੁੱਕਰਵਾਰ ਨੂੰ ਕਿਹਾ ਹੈ ਕਿ ਰਾਕਾਂਪਾ (ਰਾਸ਼ਟਰੀ ਕਾਂਗਰਸ ਪਾਰਟੀ) ਮੁਖੀ ਸ਼ਰਦ ਪਵਾਰ ਅਤੇ ਬਸਪਾ ਮੁਖੀ ਮਾਇਆਵਤੀ ਦਾ ਲੋਕ ਸਭਾ ਚੋਣਾਂ ਨਾ ਲੜਨਾ ਰਾਜਗ (ਐੱਨ. ਡੀ. ਏ) ਦੀ ਜਿੱਤ ਦੀ ਸਪੱਸ਼ਟ ਨਿਸ਼ਾਨੀ ਹੈ। ਪਾਰਟੀ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ ਉੱਤਰ …

Read More »