Home / 2019 / March / 29

Daily Archives: March 29, 2019

ਕੋਰਟ ਨੇ ਅੱਤਵਾਦੀ ਸੱਜਾਦ ਖਾਨ 26 ਅਪ੍ਰੈਲ ਤੱਕ ਨਿਆਇਕ ਹਿਰਾਸਤ ‘ਚ ਭੇਜਿਆ

ਕੋਰਟ ਨੇ ਅੱਤਵਾਦੀ ਸੱਜਾਦ ਖਾਨ 26 ਅਪ੍ਰੈਲ ਤੱਕ ਨਿਆਇਕ ਹਿਰਾਸਤ ‘ਚ ਭੇਜਿਆ

ਨਵੀਂ ਦਿੱਲੀ— ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਸੱਜਾਦ ਖਾਨ ਨੂੰ 26 ਅਪ੍ਰੈਲ ਤੱਕ ਨਿਆਇਕ ਹਿਰਾਸਤ ‘ਚ ਭੇਜ ਦਿੱਤਾ ਹੈ। ਉਹ ਪੁਲਵਾਮਾ ਹਮਲੇ ਦੇ ਮਾਸਟਰਮਾਈਂਡ ਮੁਦਸਿਰ ਅਹਿਮਦ ਖਾਨ ਦਾ ਕਰੀਬੀ ਸਹਿਯੋਗੀ ਮੰਨਿਆ ਜਾਂਦਾ ਹੈ। ਉਸ ਦੀ ਰਿਮਾਂਡ ਖਤਮ ਹੋਣ ਤੋਂ ਬਾਅਦ ਐੱਨ.ਆਈ.ਏ. ਵਲੋਂ ਉਸ ਨੂੰ ਸ਼ੁੱਕਰਵਾਰ ਨੂੰ …

Read More »

ਚੰਡੀਗੜ੍ਹ ਨੇੜੇ ਖਰੜ ਵਿਚ ਫੋਰੈਂਸਿਕ ਲੈਬਾਰਟਰੀ ‘ਚ ਮਹਿਲਾ ਇੰਸਪੈਕਟਰ ਨੂੰ ਗੋਲੀ ਮਾਰਨ ਤੋਂ ਬਾਅਦ ਨੌਜਵਾਨ ਨੇ ਕੀਤੀ ਖੁਦਕੁਸ਼ੀ

ਚੰਡੀਗੜ੍ਹ ਨੇੜੇ ਖਰੜ ਵਿਚ ਫੋਰੈਂਸਿਕ ਲੈਬਾਰਟਰੀ ‘ਚ ਮਹਿਲਾ ਇੰਸਪੈਕਟਰ ਨੂੰ ਗੋਲੀ ਮਾਰਨ ਤੋਂ ਬਾਅਦ ਨੌਜਵਾਨ ਨੇ ਕੀਤੀ ਖੁਦਕੁਸ਼ੀ

ਖਰੜ : ਚੰਡੀਗੜ੍ਹ ਦੇ ਨੇੜੇ ਪੈਂਦੇ ਖਰੜ ਸ਼ਹਿਰ ਵਿਚ ਫੋਰੈਂਸਿਕ ਲੈਬਾਰਟਰੀ ‘ਚ ਕੰਮ ਕਰਦੀ ਇੱਕ ਮਹਿਲਾ ਇੰਸਪੈਕਟਰ ਨੂੰ ਅੱਜ ਦਿਨ ਦਿਹਾੜੇ ਇੱਕ ਨੌਜਵਾਨ ਵਲੋਂ ਗੋਲੀ ਮਾਰ ਦਿੱਤੀ ਗਈ। ਮਹਿਲਾ ਇੰਸਪੈਕਟਰ ਨੂੰ ਗੋਲੀ ਮਾਰਨ ਤੋਂ ਬਾਅਦ ਉਕਤ ਨੌਜਵਾਨ ਜਦੋਂ ਦੌੜਨ ਲੱਗਾ ਤਾਂ ਉਸ ਨੂੰ ਮੌਕੇ ‘ਤੇ ਮੌਜੂਦ ਲੋਕਾਂ ਨੇ ਫੜ ਲਿਆ, …

Read More »

ਭਾਜਪਾ ਨੇ ਲੋਕ ਸਭਾ ਚੋਣਾਂ ਲਈ 11 ਉਮੀਦਵਾਰਾਂ ਦੀ 12ਵੀਂ ਸੂਚੀ ਕੀਤੀ ਜਾਰੀ

ਭਾਜਪਾ ਨੇ ਲੋਕ ਸਭਾ ਚੋਣਾਂ ਲਈ 11 ਉਮੀਦਵਾਰਾਂ ਦੀ 12ਵੀਂ ਸੂਚੀ ਕੀਤੀ ਜਾਰੀ

ਨਵੀਂ ਦਿੱਲੀ— ਭਾਰਤੀ ਜਨਤਾ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਸ਼ੁੱਕਰਵਾਰ ਨੂੰ 11 ਉਮੀਦਵਾਰਾਂ ਦੀ 12ਵੀਂ ਸੂਚੀ ਜਾਰੀ ਕੀਤੀ ਹੈ। ਇਨ੍ਹਾਂ ‘ਚੋਂ ਤਿੰਨ-ਤਿੰਨ ਉਮੀਦਵਾਰ ਕਰਨਾਟਕ, ਮੱਧ ਪ੍ਰਦੇਸ਼ ਅਤੇ ਰਾਜਸਥਾਨ ਤੋਂ ਅਤੇ ਇਕ ਉਮੀਦਵਾਰ ਜੰਮੂ-ਕਸ਼ਮੀਰ ਦੇ ਲੱਦਾਖ ਸੀਟ ਅਤੇ ਇਕ ਉਮੀਦਵਾਰ ਮਹਾਰਾਸ਼ਟਰ ਦੀ ਮਾਧਾ ਸੀਟ ਤੋਂ ਹੈ। ਇਸ ਸੂਚੀ ਨਾਲ ਭਾਜਪਾ …

Read More »

ਸ਼੍ਰੋਮਣੀ ਕਮੇਟੀ ਵਲੋਂ ਫਾਰਗ ਕੀਤੇ 523 ਮੁਲਾਜ਼ਮ ਭੁੱਖ ਹੜਤਾਲ ‘ਤੇ ਬੈਠੇ

ਸ਼੍ਰੋਮਣੀ ਕਮੇਟੀ ਵਲੋਂ ਫਾਰਗ ਕੀਤੇ 523 ਮੁਲਾਜ਼ਮ ਭੁੱਖ ਹੜਤਾਲ ‘ਤੇ ਬੈਠੇ

ਪ੍ਰੋ. ਬਡੂੰਗਰ ਸਮੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਭਾਈ ਲੌਂਗਵਾਲ ਨੇ ਨੌਕਰੀ ਤੋਂ ਕੀਤਾ ਸੀ ਲਾਂਭੇ ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਫਾਰਗ ਕੀਤੇ 523 ਮੁਲਾਜ਼ਮਾਂ ਨੇ ਵੀ ਕਮੇਟੀ ਖਿਲਾਫ ਝੰਡਾ ਚੁੱਕਾ ਲਿਆ ਹੈ। ਇਨ੍ਹਾਂ ਮੁਲਾਜ਼ਮਾਂ ਨੇ ਮੁੜ ਨਿਯੁਕਤੀ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਅੰਮ੍ਰਿਤਸਰ ਸਥਿਤ ਮੁੱਖ …

Read More »

ਮੋਦੀ ਅਮੀਰਾਂ ਦਾ ਧਿਆਨ ਰੱਖਦੇ, ਕਾਂਗਰਸ ਗਰੀਬਾਂ ਲਈ ਕੰਮ ਕਰਦੀ ਹੈ: ਰਾਹੁਲ ਗਾਂਧੀ

ਮੋਦੀ ਅਮੀਰਾਂ ਦਾ ਧਿਆਨ ਰੱਖਦੇ, ਕਾਂਗਰਸ ਗਰੀਬਾਂ ਲਈ ਕੰਮ ਕਰਦੀ ਹੈ: ਰਾਹੁਲ ਗਾਂਧੀ

ਯੁਮਨਾਨਗਰ- ਅੱਜ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਆਪਣੇ ਇੱਕ ਦਿਨ ਦੌਰੇ ਦੌਰਾਨ ਹਰਿਆਣਾ ‘ਚ ਆਯੋਜਿਤ ‘ਪਰਿਵਰਤਨ ਰੈਲੀ’ ਸ਼ਿਰਕਤ ਕਰਨ ਲਈ ਪਹੁੰਚੇ ਹਨ। ਇਸ ਦੌਰਾਨ ਉਨ੍ਹਾਂ ਨੇ ਜਨਸਭਾ ਨੂੰ ਸੰਬੋਧਨ ਕੀਤਾ ਹੈ। ਜਨਸਭਾ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਨਿਸ਼ਾਨਾ ਵਿੰਨ੍ਹਿਆ ਹੈ ਕਿ ਮੋਦੀ ਅਮੀਰਾਂ ਦੀ ਸੁਰੱਖਿਆ ਕਰਦੇ ਹਨ …

Read More »

ਸੁਖਪਾਲ ਖਹਿਰਾ ਦੀ ਪਰਵਾਸੀ ਭਾਰਤੀਆਂ ਨੂੰ ਖਿੱਚਣ ਦੀ ਕੋਸ਼ਿਸ਼

ਸੁਖਪਾਲ ਖਹਿਰਾ ਦੀ ਪਰਵਾਸੀ ਭਾਰਤੀਆਂ ਨੂੰ ਖਿੱਚਣ ਦੀ ਕੋਸ਼ਿਸ਼

ਕਿਹਾ – 2022 ਦੀਆਂ ਵਿਧਾਨ ਸਭਾ ਚੋਣਾਂ ‘ਚ ਪੰਜ ਟਿਕਟਾਂ ਐਨ.ਆਰ.ਆਈਜ਼ ਨੂੰ ਦਿਆਂਗੇ ਚੰਡੀਗੜ੍ਹ : ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਪਰਵਾਸੀ ਭਾਰਤੀਆਂ ਲਈ ਐਲਾਨ ਕਰਨੇ ਸ਼ੁਰੂ ਕਰ ਦਿੱਤੇ ਹਨ। ਖਹਿਰਾ ਨੇ ਕਿਹਾ ਕਿ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਉਹ ਪੰਜ ਟਿਕਟਾਂ ਐਨ.ਆਰ.ਆਈਜ਼. ਨੂੰ ਦੇਣਗੇ। …

Read More »

ਕਰਤਾਰਪੁਰ ਕੋਰੀਡੋਰ ‘ਤੇ ਭਾਰਤ-ਪਾਕਿ ਵਿਚਾਲੇ 2 ਅਪ੍ਰੈਲ ਨੂੰ ਹੋਣ ਵਾਲੀ ਬੈਠਕ ਟਲੀ

ਕਰਤਾਰਪੁਰ ਕੋਰੀਡੋਰ ‘ਤੇ ਭਾਰਤ-ਪਾਕਿ ਵਿਚਾਲੇ 2 ਅਪ੍ਰੈਲ ਨੂੰ ਹੋਣ ਵਾਲੀ ਬੈਠਕ ਟਲੀ

ਨਵੀਂ ਦਿੱਲੀ— ਭਾਰਤ ਨੇ ਸ਼ੁੱਕਰਵਾਰ ਨੂੰ ਇੱਥੇ ਪਾਕਿਸਤਾਨ ਦੇ ਹਾਈ ਕਮਿਸ਼ਨਰ ਨੂੰ ਤਲੱਬ ਕੀਤਾ ਅਤੇ ਕਰਤਾਰਪੁਰ ਗਲਿਆਰੇ ‘ਤੇ ਪਾਕਿਸਤਾਨ ਵਲੋਂ ਨਿਯੁਕਤ ਕਮੇਟੀ ‘ਚ ਕਈ ਖਾਲਿਸਤਾਨੀ ਵੱਖਵਾਦੀਆਂ ਦੀ ਮੌਜੂਦਗੀ ‘ਤੇ ਚਿੰਤਾ ਜ਼ਾਹਰ ਕੀਤੀ। ਸੂਤਰਾਂ ਨੇ ਦੱਸਿਆ ਕਿ ਭਾਰਤ ਨੇ ਪਾਕਿਸਤਾਨੀ ਹਾਈ ਕਮਿਸ਼ਨਰ ਸਈਅਦ ਹੈਦਰ ਸ਼ਾਹ ਨੂੰ ਇਹ ਵੀ ਕਿਹਾ ਕਿ ਉਹ …

Read More »

ਹਾਰਦਿਕ ਪਟੇਲ ਨੂੰ ਹਾਈ ਕੋਰਟ ਵਲੋਂ ਝਟਕਾ, ਨਹੀਂ ਲੜ ਸਕਣਗੇ ਲੋਕ ਸਭਾ ਚੋਣਾਂ

ਹਾਰਦਿਕ ਪਟੇਲ ਨੂੰ ਹਾਈ ਕੋਰਟ ਵਲੋਂ ਝਟਕਾ, ਨਹੀਂ ਲੜ ਸਕਣਗੇ ਲੋਕ ਸਭਾ ਚੋਣਾਂ

ਗੁਜਰਾਤ— ਕਾਂਗਰਸ ਦੇ ਨੇਤਾ ਹਾਰਦਿਕ ਪਟੇਲ ਆਉਣ ਵਾਲੀਆਂ ਲੋਕ ਸਭਾ ਚੋਣਾਂ ਨਹੀਂ ਲੜ ਸਕਣਗੇ। ਗੁਜਰਾਤ ਹਾਈ ਕੋਰਟ ਨੇ ਦੰਗਾ ਭੜਕਾਉਣ ਦੇ ਮਾਮਲੇ ‘ਚ ਹਾਰਦਿਕ ਦੀ ਸਜ਼ਾ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ। ਹਾਰਦਿਕ ਨੂੰ ਮੇਹਸਾਣਾ ਦੇ ਵਿਸਨਗਰ ‘ਚ ਦੰਗਾ ਭੜਕਾਉਣ ਦੇ ਇਕ ਮਾਮਲੇ ‘ਚ 2 ਸਾਲ ਦੀ ਸਜ਼ਾ …

Read More »