Home / 2019 / March (page 2)

Monthly Archives: March 2019

ਕੋਰਟ ਨੇ ਅੱਤਵਾਦੀ ਸੱਜਾਦ ਖਾਨ 26 ਅਪ੍ਰੈਲ ਤੱਕ ਨਿਆਇਕ ਹਿਰਾਸਤ ‘ਚ ਭੇਜਿਆ

ਕੋਰਟ ਨੇ ਅੱਤਵਾਦੀ ਸੱਜਾਦ ਖਾਨ 26 ਅਪ੍ਰੈਲ ਤੱਕ ਨਿਆਇਕ ਹਿਰਾਸਤ ‘ਚ ਭੇਜਿਆ

ਨਵੀਂ ਦਿੱਲੀ— ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਸੱਜਾਦ ਖਾਨ ਨੂੰ 26 ਅਪ੍ਰੈਲ ਤੱਕ ਨਿਆਇਕ ਹਿਰਾਸਤ ‘ਚ ਭੇਜ ਦਿੱਤਾ ਹੈ। ਉਹ ਪੁਲਵਾਮਾ ਹਮਲੇ ਦੇ ਮਾਸਟਰਮਾਈਂਡ ਮੁਦਸਿਰ ਅਹਿਮਦ ਖਾਨ ਦਾ ਕਰੀਬੀ ਸਹਿਯੋਗੀ ਮੰਨਿਆ ਜਾਂਦਾ ਹੈ। ਉਸ ਦੀ ਰਿਮਾਂਡ ਖਤਮ ਹੋਣ ਤੋਂ ਬਾਅਦ ਐੱਨ.ਆਈ.ਏ. ਵਲੋਂ ਉਸ ਨੂੰ ਸ਼ੁੱਕਰਵਾਰ ਨੂੰ …

Read More »

ਚੰਡੀਗੜ੍ਹ ਨੇੜੇ ਖਰੜ ਵਿਚ ਫੋਰੈਂਸਿਕ ਲੈਬਾਰਟਰੀ ‘ਚ ਮਹਿਲਾ ਇੰਸਪੈਕਟਰ ਨੂੰ ਗੋਲੀ ਮਾਰਨ ਤੋਂ ਬਾਅਦ ਨੌਜਵਾਨ ਨੇ ਕੀਤੀ ਖੁਦਕੁਸ਼ੀ

ਚੰਡੀਗੜ੍ਹ ਨੇੜੇ ਖਰੜ ਵਿਚ ਫੋਰੈਂਸਿਕ ਲੈਬਾਰਟਰੀ ‘ਚ ਮਹਿਲਾ ਇੰਸਪੈਕਟਰ ਨੂੰ ਗੋਲੀ ਮਾਰਨ ਤੋਂ ਬਾਅਦ ਨੌਜਵਾਨ ਨੇ ਕੀਤੀ ਖੁਦਕੁਸ਼ੀ

ਖਰੜ : ਚੰਡੀਗੜ੍ਹ ਦੇ ਨੇੜੇ ਪੈਂਦੇ ਖਰੜ ਸ਼ਹਿਰ ਵਿਚ ਫੋਰੈਂਸਿਕ ਲੈਬਾਰਟਰੀ ‘ਚ ਕੰਮ ਕਰਦੀ ਇੱਕ ਮਹਿਲਾ ਇੰਸਪੈਕਟਰ ਨੂੰ ਅੱਜ ਦਿਨ ਦਿਹਾੜੇ ਇੱਕ ਨੌਜਵਾਨ ਵਲੋਂ ਗੋਲੀ ਮਾਰ ਦਿੱਤੀ ਗਈ। ਮਹਿਲਾ ਇੰਸਪੈਕਟਰ ਨੂੰ ਗੋਲੀ ਮਾਰਨ ਤੋਂ ਬਾਅਦ ਉਕਤ ਨੌਜਵਾਨ ਜਦੋਂ ਦੌੜਨ ਲੱਗਾ ਤਾਂ ਉਸ ਨੂੰ ਮੌਕੇ ‘ਤੇ ਮੌਜੂਦ ਲੋਕਾਂ ਨੇ ਫੜ ਲਿਆ, …

Read More »

ਭਾਜਪਾ ਨੇ ਲੋਕ ਸਭਾ ਚੋਣਾਂ ਲਈ 11 ਉਮੀਦਵਾਰਾਂ ਦੀ 12ਵੀਂ ਸੂਚੀ ਕੀਤੀ ਜਾਰੀ

ਭਾਜਪਾ ਨੇ ਲੋਕ ਸਭਾ ਚੋਣਾਂ ਲਈ 11 ਉਮੀਦਵਾਰਾਂ ਦੀ 12ਵੀਂ ਸੂਚੀ ਕੀਤੀ ਜਾਰੀ

ਨਵੀਂ ਦਿੱਲੀ— ਭਾਰਤੀ ਜਨਤਾ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਸ਼ੁੱਕਰਵਾਰ ਨੂੰ 11 ਉਮੀਦਵਾਰਾਂ ਦੀ 12ਵੀਂ ਸੂਚੀ ਜਾਰੀ ਕੀਤੀ ਹੈ। ਇਨ੍ਹਾਂ ‘ਚੋਂ ਤਿੰਨ-ਤਿੰਨ ਉਮੀਦਵਾਰ ਕਰਨਾਟਕ, ਮੱਧ ਪ੍ਰਦੇਸ਼ ਅਤੇ ਰਾਜਸਥਾਨ ਤੋਂ ਅਤੇ ਇਕ ਉਮੀਦਵਾਰ ਜੰਮੂ-ਕਸ਼ਮੀਰ ਦੇ ਲੱਦਾਖ ਸੀਟ ਅਤੇ ਇਕ ਉਮੀਦਵਾਰ ਮਹਾਰਾਸ਼ਟਰ ਦੀ ਮਾਧਾ ਸੀਟ ਤੋਂ ਹੈ। ਇਸ ਸੂਚੀ ਨਾਲ ਭਾਜਪਾ …

Read More »

ਸ਼੍ਰੋਮਣੀ ਕਮੇਟੀ ਵਲੋਂ ਫਾਰਗ ਕੀਤੇ 523 ਮੁਲਾਜ਼ਮ ਭੁੱਖ ਹੜਤਾਲ ‘ਤੇ ਬੈਠੇ

ਸ਼੍ਰੋਮਣੀ ਕਮੇਟੀ ਵਲੋਂ ਫਾਰਗ ਕੀਤੇ 523 ਮੁਲਾਜ਼ਮ ਭੁੱਖ ਹੜਤਾਲ ‘ਤੇ ਬੈਠੇ

ਪ੍ਰੋ. ਬਡੂੰਗਰ ਸਮੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਭਾਈ ਲੌਂਗਵਾਲ ਨੇ ਨੌਕਰੀ ਤੋਂ ਕੀਤਾ ਸੀ ਲਾਂਭੇ ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਫਾਰਗ ਕੀਤੇ 523 ਮੁਲਾਜ਼ਮਾਂ ਨੇ ਵੀ ਕਮੇਟੀ ਖਿਲਾਫ ਝੰਡਾ ਚੁੱਕਾ ਲਿਆ ਹੈ। ਇਨ੍ਹਾਂ ਮੁਲਾਜ਼ਮਾਂ ਨੇ ਮੁੜ ਨਿਯੁਕਤੀ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਅੰਮ੍ਰਿਤਸਰ ਸਥਿਤ ਮੁੱਖ …

Read More »