Home / 2019 / March (page 25)

Monthly Archives: March 2019

ਰਾਜ ਪੱਧਰੀ ਸਵੀਪ ਕੌਆਰਡੀਨੇਸ਼ਨ ਕਮੇਟੀ ਗਠਿਤ

ਰਾਜ ਪੱਧਰੀ ਸਵੀਪ ਕੌਆਰਡੀਨੇਸ਼ਨ ਕਮੇਟੀ ਗਠਿਤ

ਚੰਡੀਗੜ੍ਹ : ਲੋਕ ਸਭਾ ਚੋਣਾਂ 2019 ਦੇ ਮੱਦੇਨਜਰ ਦਫਤਰ ਮੁੱਖ ਚੋਣ ਅਫਸਰ, ਪੰਜਾਬ, ਵੱਲੋਂ ਅੱਜ ਇਕ ਰਾਜ ਪੱਧਰੀ ਸਵੀਪ ਕੌਆਰਡੀਨੇਸ਼ਨ ਕਮੇਟੀ ਦਾ ਗਠਨ ਕੀਤਾ ਗਿਆ। ਇਸ ਕਮੇਟੀ ਵਿੱਚ ਡਾਇਰੈਕਟਰ ਜਨਰਲ ਸਕੂਲ ਸਿੱਖਿਆ , ਡਾਇਰੈਕਟਰ, ਤਕਨੀਕੀ ਸਿੱਖਿਆ, ਡਾਇਰੈਕਟਰ, ਸਥਾਨਕ ਸਰਕਾਰ, ਡਾਇਰੈਕਟਰ, ਪੇਂਡੂ ਵਿਕਾਸ ਅਤੇ ਪੰਚਾਇਤਾਂ, ਡਾਇਰੈਕਟਰ, ਈ-ਗਵਰਨਸ ਸੋਸਾਇਟੀ ਪੰਜਾਬ, ਡਾਇਰੈਕਟਰ, ਸਮਾਜਿਕ …

Read More »

ਰਾਹੁਲ ਦੀ ਸ਼ਿਕਾਇਤ ਲੈ ਕੇ ਚੋਣ ਕਮਿਸ਼ਨ ਪੁੱਜੀ ਭਾਜਪਾ

ਰਾਹੁਲ ਦੀ ਸ਼ਿਕਾਇਤ ਲੈ ਕੇ ਚੋਣ ਕਮਿਸ਼ਨ ਪੁੱਜੀ ਭਾਜਪਾ

ਨਵੀਂ ਦਿੱਲੀ— ਲੋਕ ਸਭਾ ਚੋਣਾਂ ਦੀਆਂ ਤਾਰੀਕਾਂ ਦਾ ਐਲਾਨ ਹੋ ਚੁਕਿਆ ਹੈ, ਇਸ ਦੇ ਨਾਲ ਹੀ ਪਾਰਟੀਆਂ ਆਪਣੀ ਰਣਨੀਤੀ ਨੂੰ ਲੈ ਕੇ ਤਿਆਰ ਹਨ। ਭਾਜਪਾ ਨੇ ਚੋਣ ਕਮਿਸ਼ਨ ਜਾ ਕੇ ਬੰਗਾਲ ‘ਚ ਹੋਣ ਵਾਲੀ ਹਿੰਸਾ ਨੂੰ ਧਿਆਨ ‘ਚ ਰੱਖਦੇ ਹੋਏ ਅਸੰਵੇਦਨਸ਼ੀਲ ਖੇਤਰ ਐਲਾਨ ਕਰਨ ਦੀ ਮੰਗ ਕੀਤੀ। ਨਾਲ ਹੀ ਰਾਹੁਲ …

Read More »

ਕਰਤਾਰਪੁਰ ਲਾਂਘੇ ਸਬੰਧੀ ਕੱਲ੍ਹ ਹੋਵੇਗੀ ਅਹਿਮ ਮੀਟਿੰਗ

ਕਰਤਾਰਪੁਰ ਲਾਂਘੇ ਸਬੰਧੀ ਕੱਲ੍ਹ ਹੋਵੇਗੀ ਅਹਿਮ ਮੀਟਿੰਗ

ਡੇਰਾ ਬਾਬਾ ਨਾਨਕ : ਕਰਤਾਰਪੁਰ ਲਾਂਘੇ ਨੂੰ ਲੈ ਕੇ ਭਾਰਤ ਅਤੇ ਪਾਕਿਸਤਾਨ ‘ਚ ਅਹਿਮ ਮੀਟਿੰਗ ਕੱਲ੍ਹ ਹੋਣ ਜਾ ਰਹੀ ਹੈ। ਇਸ ਦੇ ਚੱਲਦੇ ਭਾਰਤ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਬੀ.ਐੱਸ.ਐੱਫ. ਦੇ ਆਲਾ ਅਧਿਕਾਰੀਆਂ ਵੱਲੋਂ ਕਰਤਾਰਪੁਰ ਸਾਹਿਬ ਦਰਸ਼ਨ ਸਥਾਨ ‘ਤੇ ਮੀਟਿੰਗ ਕਰਕੇ ਜਾਇਜ਼ਾ ਲਿਆ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ …

Read More »

SC ਨੇ ਰੱਖਿਆ ਮੰਤਰਾਲੇ ਨੂੰ ਰਾਫੇਲ ਕੇਸ ‘ਚ ਹਲਫਨਾਮਾ ਦਾਖਲ ਕਰਨ ਦੀ ਦਿੱਤੀ ਆਗਿਆ

SC ਨੇ ਰੱਖਿਆ ਮੰਤਰਾਲੇ ਨੂੰ ਰਾਫੇਲ ਕੇਸ ‘ਚ ਹਲਫਨਾਮਾ ਦਾਖਲ ਕਰਨ ਦੀ ਦਿੱਤੀ ਆਗਿਆ

ਨਵੀਂ ਦਿੱਲੀ-ਸੁਪਰੀਮ ਕੋਰਟ ਨੇ ਰੱਖਿਆ ਮੰਤਰਾਲੇ ਨੂੰ ਰਾਫੇਲ ਕੇਸ ‘ਚ ਹਲਫਨਾਮਾ ਦਾਖਲ ਕਰਨ ਦੀ ਆਗਿਆ ਦੇ ਦਿੱਤੀ ਹੈ। ਹੁਣ ਇਸ ਮਾਮਲੇ ਦੀ ਸੁਣਵਾਈ 14 ਮਾਰਚ (ਵੀਰਵਾਰ) ਨੂੰ ਹੋਵੇਗੀ। ਜ਼ਿਕਰਯੋਗ ਹੈ ਕਿ 6 ਮਾਰਚ ਨੂੰ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਰਾਫੇਲ ਡੀਲ ਨਾਲ ਜੁੜੇ ਗੁਪਤ ਕਾਗਜ਼ਾਤ ਰੱਖਿਆ ਮੰਤਰਾਲੇ …

Read More »

ਮਜੀਠੀਆ ਦਾ ਜਾਖੜ ਨੂੰ ਚੈਲੇਂਜ ਫਿਰੋਜ਼ਪੁਰ ਤੋਂ ਲੜੇ ਚੋਣ

ਮਜੀਠੀਆ ਦਾ ਜਾਖੜ ਨੂੰ ਚੈਲੇਂਜ ਫਿਰੋਜ਼ਪੁਰ ਤੋਂ ਲੜੇ ਚੋਣ

ਗੁਰਦਾਸਪੁਰ —ਗੁਰਦਾਸਪੁਰ ਦੇ ਹਲਕਾ ਕਾਦੀਆਂ ‘ਚ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਪਹੁੰਚੇ, ਜਿੱਥੇ ਉਨ੍ਹਾਂ ਨੇ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਮਜੀਠੀਆ ਨੇ ਕਾਂਗਰਸ ਪ੍ਰਧਾਨ ਸੁਨੀਲ ਜਾਖੜ ‘ਤੇ ਸਿਆਸੀ ਵਾਰ ਕਰਦੇ ਹੋਏ ਕਿਹਾ ਕਿ ਜਾਖੜ ਗੁਰਦਾਸਪੁਰ ਨੂੰ ਛੱਡ ਕੇ ਆਪਣੇ ਹਲਕੇ ਫਿਰੋਜ਼ਪੁਰ ਤੋਂ ਲੋਕ ਸਭਾ ਚੋਣਾਂ …

Read More »

ਨੌਕਰੀਆਂ ਖਤਮ ਕਰਨ ਵਾਲੇ ਪ੍ਰਧਾਨ ਮੰਤਰੀ ਹਨ ਮੋਦੀ : ਕਾਂਗਰਸ

ਨੌਕਰੀਆਂ ਖਤਮ ਕਰਨ ਵਾਲੇ ਪ੍ਰਧਾਨ ਮੰਤਰੀ ਹਨ ਮੋਦੀ : ਕਾਂਗਰਸ

ਨਵੀਂ ਦਿੱਲੀ— ਕਾਂਗਰਸ ਨੇ ਦੇਸ਼ ‘ਚ ਬੇਰੋਜ਼ਗਾਰੀ ਦੇ ਭਿਆਨਕ ਪੱਧਰ ‘ਤੇ ਪਹੁੰਚਣ ਦਾ ਦਾਅਵਾ ਕਰਦੇ ਹੋਏ ਬੁੱਧਵਾਰ ਨੂੰ ਨਰਿੰਦਰ ਮੋਦੀ ਸਰਕਾਰ ‘ਤੇ ਹਮਲਾ ਬੋਲਿਆ ਅਤੇ ਦੋਸ਼ ਲਗਾਇਆ ਕਿ ਮੋਦੀ ਨੌਕਰੀਆਂ ਖਤਮ ਕਰਨ ਵਾਲੇ ਪ੍ਰਧਾਨ ਮੰਤਰੀ ਹਨ। ਨਾਲ ਹੀ ਪਾਰਟੀ ਨੇ ਕਿਹਾ ਕਿ ਇਨ੍ਹਾਂ ਚੋਣਾਂ ‘ਚ ਰੋਜ਼ਗਾਰ ਹੀ ਦੇਸ਼ ਦਾ ਏਜੰਡਾ …

Read More »

ਮੁਜ਼ੱਫਰਨਗਰ ਦੰਗੇ : ਭਰਾਵਾਂ ਦੇ ਕਤਲ ਦੇ ਚਸ਼ਮਦੀਦ ਦੀ ਗੋਲੀ ਮਾਰ ਕੇ ਹੱਤਿਆ

ਮੁਜ਼ੱਫਰਨਗਰ ਦੰਗੇ : ਭਰਾਵਾਂ ਦੇ ਕਤਲ ਦੇ ਚਸ਼ਮਦੀਦ ਦੀ ਗੋਲੀ ਮਾਰ ਕੇ ਹੱਤਿਆ

ਮੁਜ਼ੱਫਰਨਗਰ — ਮੁਜ਼ੱਫਰਨਗਰ ਦੰਗਿਆਂ ਵਿਚ ਆਪਣੇ ਦੋ ਭਰਾਵਾਂ ਦੀ ਹੱਤਿਆ ਦੇ ਚਸ਼ਮਦੀਦ ਰਹੇ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪੁਲਸ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਦੱਸਣਯੋਗ ਹੈ ਕਿ ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿਚ ਅਗਸਤ ਅਤੇ ਸਤੰਬਰ 2013 ‘ਚ ਹੋਏ ਫਿਰਕੂ ਦੰਗਿਆਂ ‘ਚ …

Read More »