Home / 2019 / March (page 4)

Monthly Archives: March 2019

ਈ.ਡੀ. ਨੇ ਰਾਬਰਟ ਵਡੇਰਾ ਨੂੰ ਹਿਰਾਸਤ ‘ਚ ਲੈ ਕੇ ਪੁੱਛ-ਗਿੱਛ ਦੀ ਮਨਜ਼ੂਰੀ ਮੰਗੀ

ਈ.ਡੀ. ਨੇ ਰਾਬਰਟ ਵਡੇਰਾ ਨੂੰ ਹਿਰਾਸਤ ‘ਚ ਲੈ ਕੇ ਪੁੱਛ-ਗਿੱਛ ਦੀ ਮਨਜ਼ੂਰੀ ਮੰਗੀ

ਨਵੀਂ ਦਿੱਲੀ— ਧਨ ਸੋਧ ਦੇ ਇਕ ਮਾਮਲੇ ‘ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਵੀਰਵਾਰ ਨੂੰ ਰਾਬਰਟ ਵਡੇਰਾ ਨੂੰ ਹਿਰਾਸਤ ‘ਚ ਲੈ ਕੇ ਪੁੱਛ-ਗਿੱਛ ਦੀ ਮੰਗ ਕੀਤੀ ਹੈ। ਜਾਂਚ ਏਜੰਸੀ ਨੇ ਜਸਟਿਸ ਅਰਵਿੰਦ ਕੁਮਾਰ ਦੇ ਸਾਹਮਣੇ ਵਡੇਰਾ ਨੂੰ ਹਿਰਾਸਤ ‘ਚ ਲੈ ਕੇ ਪੁੱਛ-ਗਿੱਛ ਦੀ ਮੰਗ ਕੀਤੀ। ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਜੀਜੇ …

Read More »

ਕਾਂਗਰਸ ਸਰਕਾਰ ਹਰ ਫਰੰਟ ‘ਤੇ ਰਹੀ ਫੇਲ : ਮਜੀਠੀਆ

ਕਾਂਗਰਸ ਸਰਕਾਰ ਹਰ ਫਰੰਟ ‘ਤੇ ਰਹੀ ਫੇਲ : ਮਜੀਠੀਆ

ਸੰਗਰੂਰ : ਪੰਜਾਬ ਸਰਕਾਰ ਨੂੰ ਹਰ ਫ਼ਰੰਟ ‘ਤੇ ਫੇਲ ਕਰਾਰ ਦਿੰਦਿਆਂ ਸਾਬਕਾ ਕੈਬਨਿਟ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ ਨੇ ਕਿਹਾ ਕਿ ਕੈਪਟਨ ਸਰਕਾਰ ਦੇ ਢਾਈ ਸਾਲਾਂ ਦੇ ਰਾਜ ‘ਚ ਸੂਬੇ ‘ਚ ਜੇਕਰ ਕਿਸੇ ਚੀਜ਼ ਦਾ ਵਿਕਾਸ ਹੋਇਆ ਹੈ ਤਾਂ ਉਹ ਹੈ ਭ੍ਰਿਸ਼ਟਾਚਾਰ ਅਤੇ ਗੁੰਡਾਗਰਦੀ ਹੈ। ਸੰਗਰੂਰ ਵਿਖੇ ਅਕਾਲੀ ਦਲ ਦੀ ਰੈਲੀ …

Read More »

‘ਆਪ’ ਆਗੂ ਹਰਿੰਦਰ ਸਿੰਘ ਖਾਲਸਾ ਭਾਜਪਾ ‘ਚ ਸ਼ਾਮਲ

‘ਆਪ’ ਆਗੂ ਹਰਿੰਦਰ ਸਿੰਘ ਖਾਲਸਾ ਭਾਜਪਾ ‘ਚ ਸ਼ਾਮਲ

ਦਿੱਲੀ : ਫਤਿਹਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਅਤੇ ਆਮ ਆਦਮੀ ਪਾਰਟੀ ਤੋਂ ਬਾਗੀ ਚੱਲ ਰਹੇ ਹਰਿੰਦਰ ਸਿੰਘ ਖਾਲਸਾ ਅੱਜ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਹਰਿੰਦਰ ਸਿੰਘ ਖਾਲਸਾ ਪਿਛਲੇ ਕਾਫੀ ਸਮੇਂ ਤੋਂ ‘ਆਪ’ ਤੋਂ ਬਾਗੀ ਚੱਲ ਰਹੇ ਸਨ ਅਤੇ ‘ਆਪ’ ਨੇ ਵੀ ਉਨ੍ਹਾਂ ਨੂੰ ਪਾਰਟੀ ਵਿਰੋਧੀਆਂ ਗਰਗਰਮੀਆਂ ਕਰਕੇ ਬਾਹਰ ਦਾ …

Read More »

ਟੌਹੜਾ ਪਰਿਵਾਰ ਨੇ ਦਿੱਤਾ ‘ਆਪ’ ਨੂੰ ਅਲਟੀਮੇਟਮ

ਟੌਹੜਾ ਪਰਿਵਾਰ ਨੇ ਦਿੱਤਾ ‘ਆਪ’ ਨੂੰ ਅਲਟੀਮੇਟਮ

ਪਟਿਆਲਾ —’ਪੰਥ ਰਤਨ’ ਜਥੇਦਾਰ ਗੁਰਚਰਨ ਸਿੰਘ ਟੌਹੜਾ ਪਰਿਵਾਰ ਦੇ ਵਾਰਸ ਸਾਬਕਾ ਮੰਤਰੀ ਹਰਮੇਲ ਸਿੰਘ ਟੌਹੜਾ ਨੇ ਅੱਜ ਇਥੇ ਐਲਾਨ ਕੀਤਾ ਹੈ ਕਿ ਜੇਕਰ ਆਮ ਆਦਮੀ ਪਾਰਟੀ ਨੇ ਪੰਜਾਬ ‘ਚ ਕਾਂਗਰਸ ਨਾਲ ਗਠਜੋੜ ਕੀਤਾ ਤਾਂ ਉਹ ਆਮ ਆਦਮੀ ਪਾਰਟੀ ਨੂੰ ਛੱਡ ਦੇਣਗੇ। ਉਨ੍ਹਾਂ ਆਖਿਆ ਕਿ ‘ਆਪ’ ਜਾਣ-ਬੁੱਝ ਕੇ ਅਜਿਹੀ ਪਾਰਟੀ ਨਾਲ …

Read More »

ਚੋਣਾਂ ਦੇ ਸਮੇਂ ਹਿੰਦੂ ਬਣ ਜਾਂਦੇ ਹਨ ਕਾਂਗਰਸ ਦੇ ਸਾਰੇ ਨੇਤਾ : ਸ਼ਿਵਰਾਜ ਚੌਹਾਨ

ਚੋਣਾਂ ਦੇ ਸਮੇਂ ਹਿੰਦੂ ਬਣ ਜਾਂਦੇ ਹਨ ਕਾਂਗਰਸ ਦੇ ਸਾਰੇ ਨੇਤਾ : ਸ਼ਿਵਰਾਜ ਚੌਹਾਨ

ਭੋਪਾਲ— ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਵੀਰਵਾਰ ਨੂੰ ਕਾਂਗਰਸ ਦੇ ਕੇਂਦਰੀ ਅਗਵਾਈ ਸਮੇਤ ਭੋਪਾਲ ਤੋਂ ਪਾਰਟੀ ਉਮੀਦਵਾਰ ਦਿਗਵਿਜੇ ਸਿੰਘ ‘ਤੇ ਹਮਲਾ ਬੋਲਿਆ ਹੈ। ਸ਼੍ਰੀ ਚੌਹਾਨ ਨੇ ਦਿਗਵਿਜੇ ‘ਤੇ ਹਮਲਾ ਬੋਲਦੇ ਹੋਏ ਕਿਹਾ ਕਿ ਚੋਣਾਂ ਦੇ ਸਮੇਂ ਕਾਂਗਰਸ ਦੇ ਸਾਰੇ ਨੇਤਾ ਹਿੰਦੂ ਬਣ ਜਾਂਦੇ ਹਨ। ਉਨ੍ਹਾਂ …

Read More »

ਪ੍ਰਕਾਸ਼ ਸਿੰਘ ਬਾਦਲ ਹੁਣ ਨਹੀਂ ਲੜਨਗੇ ਕੋਈ ਵੀ ਚੋਣ: ਸੁਖਬੀਰ ਸਿੰਘ ਬਾਦਲ

ਪ੍ਰਕਾਸ਼ ਸਿੰਘ ਬਾਦਲ ਹੁਣ ਨਹੀਂ ਲੜਨਗੇ ਕੋਈ ਵੀ ਚੋਣ: ਸੁਖਬੀਰ ਸਿੰਘ ਬਾਦਲ

ਹੁਸ਼ਿਆਰਪੁਰ — ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਹੁਣ ਕੋਈ ਵੀ ਚੋਣ ਨਹੀਂ ਲੜਨਗੇ। ਇਹ ਕਹਿਣਾ ਹੈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ, ਜੋ ਹੁਸ਼ਿਆਰਪੁਰ ਦੇ ਕਸਬਾ ਚੱਬੇਵਾਲ ‘ਚ ਵਰਕਰ ਮਿਲਣੀ ਸਮਾਗਮ ‘ਚ ਸ਼ਿਰਕਤ ਕਰਨ ਪਹੁੰਚੇ ਸਨ। ਇਸ ਦੌਰਾਨ ਉਨ੍ਹਾਂ ਨੇ ਆਪਣੇ ਭਾਸ਼ਣ ‘ਚ ਸੱਤਾਧਾਰੀ …

Read More »

‘ਰਾਮ ਦੀ ਜਨਮ ਭੂਮੀ’ ਫਿਲਮ ਦੇ ਪ੍ਰਦਰਸ਼ਨ ‘ਤੇ ਰੋਕ ਲਗਾਉਣ ਤੋਂ SC ਦੀ ਨਾਂਹ

‘ਰਾਮ ਦੀ ਜਨਮ ਭੂਮੀ’ ਫਿਲਮ ਦੇ ਪ੍ਰਦਰਸ਼ਨ ‘ਤੇ ਰੋਕ ਲਗਾਉਣ ਤੋਂ SC ਦੀ ਨਾਂਹ

ਨਵੀਂ ਦਿੱਲੀ— ਸੁਪਰੀਮ ਕੋਰਟ ਨੇ ‘ਰਾਮ ਦੀ ਜਨਮ ਭੂਮੀ’ ਫਿਲਮ ਦੇ ਪ੍ਰਦਰਸ਼ਨ ਤੋਂ ਰੋਕ ਲਗਾਉਣ ਤੋਂ ਵੀਰਵਾਰ ਨੂੰ ਇਨਕਾਰ ਕਰ ਦਿੱਤਾ। ਇਹ ਫਿਲਮ 29 ਮਾਰਚ ਨੂੰ ਦੇਸ਼ ਭਰ ਦੇ ਸਿਨੇਮਾ ਘਰਾਂ ‘ਚ ਪ੍ਰਦਰਸ਼ਿਤ ਹੋਣ ਵਾਲੀ ਹੈ। ਫਿਲਮ ਦੇ ਪ੍ਰਦਰਸ਼ਨ ‘ਤੇ ਰੋਕ ਲਗਾਉਣ ਦੀ ਮੰਗ ਵਾਲੀ ਪਟੀਸ਼ਨ ਜਸਟਿਸ ਐੱਸ.ਏ. ਬੋਬਡੇ ਦੀ …

Read More »