Home / 2019 / April / 06

Daily Archives: April 6, 2019

ਅਗਸਤਾ ਵੈਸਟਲੈਂਡ ਦੋਸ਼ ਪੱਤਰ ਲੀਕ ਮਾਮਲੇ ‘ਚ ਮਿਸ਼ੇਲ ਦੀ ਪਟੀਸ਼ਨ ‘ਤੇ ED ਨੂੰ ਕੋਰਟ ਦਾ ਨੋਟਿਸ

ਨਵੀਂ ਦਿੱਲੀ— ਅਗਸਤ ਵੈਸਟਲੈਂਡ ਵੀ.ਵੀ.ਆਈ.ਪੀ. ਹੈਲੀਕਾਪਟਰ ਮਾਮਲੇ ‘ਚ ਗ੍ਰਿਫਤਾਰ ਵਿਚੋਲੇ ਕ੍ਰਿਸ਼ਚੀਅਨ ਮਿਸ਼ੇਲ ਦੀ ਪਟੀਸ਼ਨ ‘ਤੇ ਦਿੱਲੀ ਦੀ ਇਕ ਅਦਾਲਤ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੂੰ ਸ਼ਨੀਵਾਰ ਨੂੰ ਨੋਟਿਸ ਜਾਰੀ ਕੀਤਾ। ਦਰਅਸਲ ਮਿਸ਼ੇਲ ਨੇ ਆਪਣੀ ਪਟੀਸ਼ਨ ‘ਚ ਦੋਸ਼ ਲਗਾਇਆ ਹੈ ਕਿ ਜਾਂਚ ਏਜੰਸੀ ਦੋਸ਼ ਪੱਤਰ ਦੀ ਕਾਪੀ ਮੀਡੀਆ ‘ਚ ਲੀਕ ਕਰ ਕੇ …

Read More »

ਸੰਤੋਖ ਚੌਧਰੀ ਦੇ ਸਟਿੰਗ ਆਪਰੇਸ਼ਨ ਦੀ ਜ਼ੋਰਾ ਸਿੰਘ ਨੇ ਮੰਗੀ ਸੀ. ਬੀ. ਆਈ. ਜਾਂਚ

ਜਲੰਧਰ — ਲੋਕ ਸਭਾ ਹਲਕਾ ਜਲੰਧਰ ਤੋਂ ‘ਆਪ’ ਦੇ ਉਮੀਦਵਾਰ ਜਸਟਿਸ ਜ਼ੋਰਾ ਸਿੰਘ ਨੇ ਕਾਂਗਰਸ ਵੱਲੋਂ ਸੰਤੋਖ ਚੌਧਰੀ ਨੂੰ ਐਲਾਨਣ ‘ਤੇ ਸਵਾਲ ਖੜ੍ਹੇ ਕੀਤੇ ਹਨ ਅਤੇ ਸਟਿੰਗ ਆਪਰੇਸ਼ਨ ਦੀ ਸੀ. ਬੀ. ਆਈ. ਤੋਂ ਜਾਂਚ ਦੀ ਮੰਗ ਕੀਤੀ ਹੈ। ਜਲੰਧਰ ‘ਚ ਪ੍ਰੈੱਸ ਕਾਨਫਰੰਸ ਦੌਰਾਨ ਕਾਂਗਰਸ ਨੂੰ ਘੇਰਦੇ ਹੋਏ ਜ਼ੋਰਾ ਸਿੰਘ ਨੇ …

Read More »

ਸ਼ਾਰਦਾ ਘੋਟਾਲਾ: ਰਾਜੀਵ ਕੁਮਾਰ ਖਿਲਾਫ ਫਿਰ ਸੁਪਰੀਮ ਕੋਰਟ ਪਹੁੰਚੀ CBI, ਮੰਗੀ ਗ੍ਰਿਫਤਾਰੀ ਦੀ ਮਨਜ਼ੂਰੀ

ਨਵੀਂ ਦਿੱਲੀ-ਸ਼ਾਰਦਾ ਘੋਟਾਲੇ ‘ਚ ਕੋਲਕਾਤਾ ਦੇ ਸਾਬਕਾ ਪੁਲਸ ਕਮਿਸ਼ਨਰ ਰਾਜੀਵ ਕੁਮਾਰ ਦੀ ਗ੍ਰਿਫਤਾਰੀ ਲਈ ਸੀ. ਬੀ. ਆਈ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਸੀ. ਬੀ. ਆਈ ਨੇ ਇਸ ਮਾਮਲੇ ‘ਚ ਨਵੀਂ ਪਟੀਸ਼ਨ ਦਾਖਲ ਕਰਕੇ ਕਿਹਾ ਹੈ ਕਿ ਰਾਜੀਵ ਕੁਮਾਰ ਜਾਂਚ ‘ਚ ਸਹਿਯੋਗ ਨਹੀਂ ਕਰ ਰਹੇ। ਇਸ ਲਈ ਸੁਪਰੀਮ ਕੋਰਟ …

Read More »

ਕਾਂਗਰਸ ਨੇ ਫਤਿਹਗੜ੍ਹ ਸਾਹਿਬ, ਖਡੂਰ ਸਾਹਿਬ ਤੇ ਫਰੀਦਕੋਟ ਤੋਂ ਵੀ ਐਲਾਨੇ ਉਮੀਦਵਾਰ

ਚੰਡੀਗੜ੍ਹ : ਅੱਜ ਰਾਹੁਲ ਗਾਂਧੀ ਵਲੋਂ ਦਿੱਲੀ ‘ਚ ਮੀਟਿੰਗ ਕਰਕੇ ਕਾਂਗਰਸ ਦੇ ਤਿੰਨ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਨ੍ਹਾਂ ‘ਚ ਫਤਿਹਗੜ੍ਹ੍ਹ ਸਾਹਿਬ ਤੋਂ ਡਾ. ਅਮਰ ਸਿੰਘ, ਖਡੂਰ ਸਾਹਿਬ ਤੋਂ ਜਸਬੀਰ ਸਿੰਘ ਡਿੰਪਾ ਅਤੇ ਫਰੀਦਕੋਟ ਤੋਂ ਮੁਹੰਮਦ ਸਦੀਕ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਦੱਸਣਯੋਗ ਹੈ ਕਿ ਪੰਜਾਬ ‘ਚ …

Read More »

ਚੋਣ ਕਮਿਸ਼ਨ ਨੇ ਫਿਰ ਜਾਰੀ ਕੀਤੀ ਪਾਰਟੀਆਂ ਨੂੰ ਹਿਦਾਇਤ

ਨਵੀਂ ਦਿੱਲੀ— ਹਾਲ ਹੀ ‘ਚ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੀ ਘੱਟੋ-ਘੱਟ ਆਮਦਨ ਯੋਜਨਾ (ਨਿਆਂ) ‘ਤੇ ਨੀਤੀ ਕਮਿਸ਼ਨ ਦੇ ਉੱਪ ਪ੍ਰਧਾਨ ਰਾਜੀਵ ਕੁਮਾਰ ਦੀ ਟਿੱਪਣੀ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਯਨਾਥ ਦੇ ਭਾਰਤੀ ਫੌਜ ਨੂੰ ‘ਮੋਦੀ ਜੀ ਦੀ ਸੈਨਾ’ ਕਹੇ ਜਾਣ ਵਰਗੇ ਚੋਣ ਜ਼ਾਬਤਾ ਦੀ ਉਲੰਘਣਾ ਦੇ ਮਾਮਲੇ ਨੂੰ …

Read More »

ਸੁਖਬੀਰ ਦੀ ਰੈਲੀ ‘ਚ ਕਮਾਂਡੋ ਨਾਲ ਧੱਕਾ-ਮੁੱਕੀ ਹੋਏ ਚੰਦੂਮਾਜਰਾ

ਚਮਕੌਰ ਸਾਹਿਬ : ਸੁਖਬੀਰ ਬਾਦਲ ਦੀ ਚਮਕੌਰ ਸਾਹਿਬ ਵਿਖੇ ਰੈਲੀ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵਲੋਂ ਇਕ ਕਮਾਂਡੋ ਨਾਲ ਧੱਕਾ-ਮੁੱਕੀ ਕਰਨ ਦੀ ਵੀਡੀਓ ਸਾਹਮਣੇ ਆਈ ਹੈ। ਦਰਅਸਲ ਚੰਦੂਮਾਜਰਾ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੰਚ ‘ਤੇ ਮੌਜੂਦ ਸਨ। ਉੱਧਰ ਭਾਜਪਾ ਦੇ ਸਾਬਕਾ …

Read More »

ਸ਼ਤਰੂਘਨ ਨੂੰ ਕਾਂਗਰਸ ਤੋਂ ਮਿਲਿਆ ਤੋਹਫਾ, ਪਟਨਾ ਸਾਹਿਬ ਤੋਂ ਲੜਨਗੇ ਚੋਣ

ਨਵੀਂ ਦਿੱਲੀ/ਪਟਨਾ— ਸ਼ਤਰੂਘਨ ਸਿਨਹਾ ਦੇ ਪਾਰਟੀ ‘ਚ ਸ਼ਾਮਲ ਹੁੰਦੇ ਹੀ ਕਾਂਗਰਸ ਨੇ ਉਨ੍ਹਾਂ ਨੂੰ ਲੋਕ ਸਭਾ ਚੋਣਾਂ ਲਈ ਟਿਕਟ ਵੀ ਦੇ ਦਿੱਤਾ ਹੈ। ਪਾਰਟੀ ਨੇ ਪਟਨਾ ਸਾਹਿਬ ਤੋਂ ਸ਼ਤਰੂਘਨ ਨੂੰ ਮੈਦਾਨ ‘ਚ ਉਤਾਰਿਆ ਹੈ। ਦੱਸਣਯੋਗ ਹੈ ਕਿ ਭਾਜਪਾ ਨੇ ਪਟਨਾ ਸਾਹਿਬ ਤੋਂ ਸ਼ਤਰੂ ਦਾ ਹੀ ਟਿਕਟ ਕੱਟ ਕੇ ਕੇਂਦਰੀ ਮੰਤਰੀ …

Read More »

ਮੁੰਬਈ ‘ਚ ਉਰਮਿਲਾ ਨੇ ਅਨੋਖੇ ਤਰੀਕੇ ਨਾਲ ਕੀਤਾ ਚੋਣ ਪ੍ਰਚਾਰ

ਮੁੰਬਈ- ਬਾਲੀਵੁੱਡ ਅਦਾਕਾਰ ਅਤੇ ਹਾਲ ਹੀ ਕਾਂਗਰਸ ਪਾਰਟੀ ‘ਚ ਸ਼ਾਮਲ ਹੋਈ ਉਰਮਿਲਾ ਮਾਤੋਂਡਕਰ ਮੁੰਬਈ ਉੱਤਰ ਸੀਟ ਤੋਂ ਚੋਣ ਲੜ ਰਹੀ ਹੈ। ਅੱਜ ਭਾਵ ਸ਼ਨੀਵਾਰ ਨੂੰ ਲੋਕ ਸਭਾ ਉਮੀਦਵਾਰ ਉਰਮਿਲਾ ਮਾਤੋਂਡਕਰ ਗੁੱਡੀ ਪਡਾਵਾ ਮਨਾਉਂਦੀ ਹੋਈ ਚੋਣ ਪ੍ਰਚਾਰ ਕਰ ਰਹੀ ਹੈ ਅਤੇ ਲੋਕਾਂ ਤੋਂ ਵੋਟ ਵੀ ਮੰਗ ਰਹੀ ਹੈ। ਅੱਜ ਉਨ੍ਹਾਂ ਨੇ …

Read More »
WP2Social Auto Publish Powered By : XYZScripts.com