Home / 2019 / April / 12

Daily Archives: April 12, 2019

ਪ੍ਰਿਅੰਕਾ ਚਤੁਰਵੇਦੀ ਦੇ ਵਿਅੰਗ ‘ਤੇ ਸਮ੍ਰਿਤੀ ਇਰਾਨੀ ਨੇ ਦਿੱਤਾ ਕਰਾਰਾ ਜਵਾਬ

ਪ੍ਰਿਅੰਕਾ ਚਤੁਰਵੇਦੀ ਦੇ ਵਿਅੰਗ ‘ਤੇ ਸਮ੍ਰਿਤੀ ਇਰਾਨੀ ਨੇ ਦਿੱਤਾ ਕਰਾਰਾ ਜਵਾਬ

ਅਮੇਠੀ— ਅਮੇਠੀ ਤੋਂ ਲੋਕ ਸਭਾ ਉਮੀਦਵਾਰ ਸਮ੍ਰਿਤੀ ਇਰਾਨੀ ਦੀ ਵਿਦਿਅਕ ਯੋਗਤਾ ‘ਤੇ ਸਵਾਲ ਚੁੱਕੇ ਜਾਣ ਤੋਂ ਬਾਅਦ ਕੇਂਦਰੀ ਮੰਤਰੀ ਨੇ ਜਵਾਬੀ ਹਮਲਾ ਕਰਦੇ ਹੋਏ ਕਿਹਾ ਕਿ ਉਹ ਅਮੇਠੀ ਲਈ ਕਾਂਗਰਸ ਖਿਲਾਫ ਮਿਹਨਤ ਕਰਦੀ ਰਹਿਣਗੀ ਭਾਵੇਂ ਉਨ੍ਹਾਂ ਨੂੰ ਕਿੰਨਾ ਹੀ ਪ੍ਰੇਸ਼ਾਨ ਜਾਂ ਉਨ੍ਹਾਂ ਦਾ ਅਪਮਾਨ ਕੀਤਾ ਜਾਵੇ। ਕਾਂਗਰਸ ਬੁਲਾਰਾ ਪ੍ਰਿਅੰਕਾ ਚਤੁਰਵੇਦੀ …

Read More »

ਕਾਂਗਰਸ ਪਾਰਟੀ ਨੇ ਮੁਨੀਸ਼ ਤਿਵਾੜੀ ਨੂੰ ਸ੍ਰੀ ਅਨੰਦਪੁਰ ਸਾਹਿਬ ਅਤੇ ਕੇਵਲ ਢਿੱਲੋਂ ਨੂੰ ਸੰਗਰੂਰ ਤੋਂ ਦਿੱਤੀ ਟਿਕਟ

ਕਾਂਗਰਸ ਪਾਰਟੀ ਨੇ ਮੁਨੀਸ਼ ਤਿਵਾੜੀ ਨੂੰ ਸ੍ਰੀ ਅਨੰਦਪੁਰ ਸਾਹਿਬ ਅਤੇ ਕੇਵਲ ਢਿੱਲੋਂ ਨੂੰ ਸੰਗਰੂਰ ਤੋਂ ਦਿੱਤੀ ਟਿਕਟ

‘ਆਪ’ ਨੇ ਬਠਿੰਡਾ ਤੋਂ ਪ੍ਰੋ. ਬਲਜਿੰਦਰ ਕੌਰ ਨੂੰ ਬਣਾਇਆ ਉਮੀਦਵਾਰ ਚੰਡੀਗੜ੍ਹ : ਅਗਾਮੀ ਲੋਕ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਨੇ ਸ੍ਰੀ ਆਨੰਦਪੁਰ ਸਾਹਿਬ ਤੋਂ ਮੁਨੀਸ਼ ਤਿਵਾੜੀ ਅਤੇ ਸੰਗਰੂਰ ਤੋਂ ਕੇਵਲ ਸਿੰਘ ਢਿੱਲੋਂ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਇਸ ਦੇ ਨਾਲ ਹੀ ਬਠਿੰਡਾ ਅਤੇ ਫਿਰੋਜ਼ਪੁਰ ਤੋਂ ਕਾਂਗਰਸੀ ਉਮੀਦਵਾਰਾਂ ਬਾਰੇ ਫੈਸਲਾ ਇਕ …

Read More »

ਕਰਨਾਲ ‘ਚ ਰੋਸ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ‘ਤੇ ਪੁਲਸ ਨੇ ਕੀਤਾ ਲਾਠੀਚਾਰਜ

ਕਰਨਾਲ ‘ਚ ਰੋਸ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ‘ਤੇ ਪੁਲਸ ਨੇ ਕੀਤਾ ਲਾਠੀਚਾਰਜ

ਕਰਨਾਲ- ਹਰਿਆਣਾ ਦੇ ਕਰਨਾਲ ਜ਼ਿਲੇ ‘ਚ ਸੜਕ ਹਾਦਸੇ ਦੌਰਾਨ ਵਿਦਿਆਰਥੀ ਦੀ ਮੌਤ ਹੋਣ ਕਾਰਨ ਗੁੱਸੇ ‘ਚ ਆਏ ਸਾਥੀ ਵਿਦਿਆਰਥੀਆਂ ਨੇ ਰੋਸ ਪ੍ਰਦਰਸ਼ਨ ਕੀਤਾ। ਮੌਕੇ ‘ਤੇ ਪਹੁੰਚੀ ਪੁਲਸ ਅਤੇ ਵਿਦਿਆਰਥੀਆਂ ਦੇ ਵਿਚਾਲੇ ਕਾਫੀ ਝੜਪਾਂ ਵੀ ਹੋਈਆ। ਇਸ ਸਥਿਤੀ ‘ਤੇ ਕਾਬੂ ਪਾਉਣ ਲਈ ਪੁਲਸ ਨੇ ਲਾਠੀਚਾਰਜ ਅਤੇ ਹਵਾਈ ਫਾਇਰਿੰਗ ਕੀਤੀ, ਜਿਸ ਕਾਰਨ …

Read More »

ਹਰਿਆਣਾ ‘ਚ ਵੀ ਅਕਾਲੀ ਦਲ ਅਤੇ ਭਾਜਪਾ ‘ਚ ਹੋਇਆ ਚੋਣ ਗਠਜੋੜ

ਹਰਿਆਣਾ ‘ਚ ਵੀ ਅਕਾਲੀ ਦਲ ਅਤੇ ਭਾਜਪਾ ‘ਚ ਹੋਇਆ ਚੋਣ ਗਠਜੋੜ

ਬਲਵਿੰਦਰ ਭੂੰਦੜ ਨੇ ਕਿਹਾ – ਬਿਨਾ ਸ਼ਰਤ ਤੋਂ ਹੋਇਆ ਇਹ ਸਮਝੌਤਾ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਹਰਿਆਣਾ ਵਿੱਚ ਭਾਰਤੀ ਜਨਤਾ ਪਾਰਟੀ ਨਾਲ ਚੋਣ ਸਮਝੌਤਾ ਕਰ ਲਿਆ ਹੈ। ਇਹ ਦੋਵੇਂ ਪਾਰਟੀਆਂ ਪੰਜਾਬ ਵਿੱਚ ਰਲ ਕੇ ਹੀ ਚੋਣਾਂ ਲੜਦੀਆਂ ਹਨ, ਪਰ ਹੁਣ ਹਰਿਆਣਾ ਵਿੱਚ ਅਕਾਲੀ ਦਲ ਵੱਲੋਂ ਕੀਤੀ ਜਾਣ ਵਾਲੀ ਸਿਆਸੀ …

Read More »

ਰਾਹੁਲ ਦੀ ਅਗਵਾਈ ‘ਚ ਕਾਂਗਰਸ ਚੱਲਾ ਰਹੀ ਝੂਠ ਦੀ ਫੈਕਟਰੀ : ਭਾਜਪਾ

ਰਾਹੁਲ ਦੀ ਅਗਵਾਈ ‘ਚ ਕਾਂਗਰਸ ਚੱਲਾ ਰਹੀ ਝੂਠ ਦੀ ਫੈਕਟਰੀ : ਭਾਜਪਾ

ਨਵੀਂ ਦਿੱਲੀ— ਭਾਜਪਾ ਨੇ ਚੋਣ ਕਮਿਸ਼ਨ ‘ਚ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵਿਰੁੱਧ ਸ਼ਿਕਾਇਤ ਕੀਤੀ ਹੈ। ਭਾਜਪਾ ਦਾ ਕਹਿਣਾ ਹੈ ਕਿ ਰਾਹੁਲ ਬਿਨਾਂ ਕਿਸੇ ਸਬੂਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਝੂਠੇ ਦੋਸ਼ ਲੱਗਾ ਰਹੇ ਹਨ। ਚੋਣ ਕਮਿਸ਼ਨ ‘ਚ ਸ਼ਿਕਾਇਤ ਕਰਨ ਤੋਂ ਬਾਅਦ ਰੱਖਿਆ ਮੰਤਰੀ ਸੀਤਾਰਮਨ, ਮੁਖਤਾਰ ਅੱਬਾਸ ਨਕਵੀ ਨੇ ਕਿਹਾ ਕਿ …

Read More »

ਪੰਜਾਬ ‘ਚ ਨਸ਼ਿਆਂ ਨਾਲ ਮੌਤਾਂ ਦਾ ਸਿਲਸਿਲਾ ਜਾਰੀ

ਪੰਜਾਬ ‘ਚ ਨਸ਼ਿਆਂ ਨਾਲ ਮੌਤਾਂ ਦਾ ਸਿਲਸਿਲਾ ਜਾਰੀ

ਪਿੰਡ ਲਿਬੜਾ ‘ਚ ਨਸ਼ੇ ਦੀ ਓਵਰ ਡੋਜ਼ ਨਾਲ 21 ਸਾਲਾ ਨਿਰਭੈ ਸਿੰਘ ਦੀ ਹੋਈ ਮੌਤ ਖੰਨਾ : ਲੁਧਿਆਣਾ ਜ਼ਿਲ੍ਹੇ ‘ਚ ਪੈਂਦੇ ਖੰਨਾ ਨੇੜਲੇ ਪਿੰਡ ਲਿਬੜਾ ਦੇ ਇਕ 21 ਸਾਲਾ ਨੌਜਵਾਨ ਨਿਰਭੈ ਸਿੰਘ ਦੀ ਨਸ਼ੇ ਦੀ ਓਡਰਡੋਜ਼ ਨਾਲ ਮੌਤ ਹੋ ਗਈ ਹੈ। ਮ੍ਰਿਤਕ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਉਹ …

Read More »

ਸਰੋਤਾਂ ‘ਚ ਅਮੀਰ ਹੈ ਓਡੀਸ਼ਾ ਪਰ ਲੋਕ ਗਰੀਬੀ ਦੇ ਸ਼ਿਕਾਰ : ਅਮਿਤ ਸ਼ਾਹ

ਸਰੋਤਾਂ ‘ਚ ਅਮੀਰ ਹੈ ਓਡੀਸ਼ਾ ਪਰ ਲੋਕ ਗਰੀਬੀ ਦੇ ਸ਼ਿਕਾਰ : ਅਮਿਤ ਸ਼ਾਹ

ਕਓਂਝਰ — ਓਡੀਸ਼ਾ ‘ਚ ਬੀਜਦ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਰਾਜ ਕੁਦਰਤੀ ਸਰੋਤਾਂ ਨਾਲ ਅਮੀਰ ਹੈ ਪਰ ਨਵੀਨ ਪਟਨਾਇਕ ਦੀ ਅਗਵਾਈ ਵਾਲੇ ਇਸ ਸੂਬੇ ‘ਚ ਲੋਕ ਗਰੀਬ ਹੀ ਬਣੇ ਹੋਏ ਹਨ। ਸ਼ਾਹ ਨੇ ਇਕ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ …

Read More »

ਪਾਕਿਸਤਾਨ ਦੇ ਕੋਟਾ ‘ਚ ਬੰਬ ਧਮਾਕਾ

ਪਾਕਿਸਤਾਨ ਦੇ ਕੋਟਾ ‘ਚ ਬੰਬ ਧਮਾਕਾ

ਹਜ਼ਾਰਾ ਭਾਈਚਾਰੇ ਦੇ 16 ਵਿਅਕਤੀਆਂ ਦੀ ਹੋਈ ਮੌਤ ਇਸਲਾਮਾਬਾਦ : ਪਾਕਿਸਤਾਨ ਦੇ ਕੋਟਾ ਵਿਚ ਅੱਜ ਹੋਏ ਇਕ ਬੰਬ ਧਮਾਕੇ ਵਿਚ 16 ਵਿਅਕਤੀਆਂ ਦੀ ਮੌਤ ਹੋ ਗਈ ਅਤੇ 30 ਜ਼ਖ਼ਮੀ ਵੀ ਹੋਏ ਹਨ। ਡੀ.ਆਈ.ਜੀ. ਅਬਦੁਲ ਰੱਜਾਕ ਚੀਮਾ ਨੇ ਇਸਦੀ ਪੁਸ਼ਟੀ ਕੀਤੀ। ਧਮਾਕੇ ਵਿਚ ਹਜ਼ਾਰਾ ਭਾਈਚਾਰੇ ਨੂੰ ਨਿਸ਼ਾਨਾ ਬਣਾਇਆ ਗਿਆ। ਪੁਲਿਸ ਨੇ …

Read More »