Breaking News
Home / 2019 / April / 17

Daily Archives: April 17, 2019

ਮੌਸਮ ਵਿਭਾਗ ਦੀ ਚਿਤਾਵਨੀ, ਪੂਰੇ ਦੇਸ਼ ‘ਚ ਹਨੇਰੀ-ਤੂਫਾਨ ਨਾਲ ਪੈ ਸਕਦੇ ਹਨ ਗੜ੍ਹੇ

ਮੌਸਮ ਵਿਭਾਗ ਦੀ ਚਿਤਾਵਨੀ, ਪੂਰੇ ਦੇਸ਼ ‘ਚ ਹਨੇਰੀ-ਤੂਫਾਨ ਨਾਲ ਪੈ ਸਕਦੇ ਹਨ ਗੜ੍ਹੇ

ਨਵੀਂ ਦਿੱਲੀ-ਭਾਰਤੀ ਮੌਸਮ ਵਿਭਾਗ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਉੱਤਰ ਅਤੇ ਉੱਤਰ ਪੂਰਬੀ ਭਾਰਤ ਸਮੇਤ ਕਈ ਹਿੱਸਿਆ ‘ਚ ਬੁੱਧਵਾਰ ਨੂੰ ਹਨੇਰੀ ਅਤੇ ਤੂਫਾਨ ਆ ਸਕਦਾ ਹੈ। ਇਸ ਦੇ ਨਾਲ ਗੜ੍ਹੇ ਵੀ ਪੈ ਸਕਦੇ ਹਨ ਅਤੇ ਆਸਮਾਨੀ ਬਿਜਲੀ ਵੀ ਡਿੱਗ ਸਕਦੀ ਹੈ। ਮੌਸਮ ਵਿਭਾਗ ਨੇ ਉੱਤਰ ਪ੍ਰਦੇਸ਼ ਦੇ ਕੁਝ …

Read More »

ਭਾਰਤੀ ਚੋਣ ਕਮਿਸ਼ਨ ਵੱਲੋਂ ਵਿਕਰਮਜੀਤ ਦੁੱਗਲ ਅੰਮ੍ਰਿਤਸਰ ਦਿਹਾਤੀ ਦਾ ਐਸ.ਐਸ.ਪੀ ਨਿਯੁਕਤ

ਭਾਰਤੀ ਚੋਣ ਕਮਿਸ਼ਨ ਵੱਲੋਂ ਵਿਕਰਮਜੀਤ ਦੁੱਗਲ ਅੰਮ੍ਰਿਤਸਰ ਦਿਹਾਤੀ ਦਾ ਐਸ.ਐਸ.ਪੀ ਨਿਯੁਕਤ

ਚੰਡੀਗਡ੍ਹ : ਭਾਰਤੀ ਚੋਣ ਕਮਿਸ਼ਨ ਨੇ ਅੱਜ ਇਕ ਹੁਕਮ ਜਾਰੀ ਕਰਕੇ ਬੀ. ਵਿਕਰਮਜੀਤ ਦੁੱਗਲ, ਆਈ.ਪੀ.ਐਸ. ਨੂੰ ਅੰਮ੍ਰਿਤਸਰ ਦਿਹਾਤੀ ਦਾ ਐਸ.ਐਸ.ਪੀ ਨਿਯੁਕਤ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੇ ਹੁਕਮ ਅਨੁਸਾਰ ਵਿਕਰਮਜੀਤ ਦੁੱਗਲ, ਆਈ.ਪੀ.ਐਸ. (ਤੇਲੰਗਾਨਾ-2007) ਨੂੰ ਅੰਮ੍ਰਿਤਸਰ …

Read More »

ਕੇਂਦਰ ਹਨ੍ਹੇਰੀ-ਤੂਫਾਨ ਤੋਂ ਪ੍ਰਭਾਵਿਤ ਰਾਜਾਂ ਨੂੰ ਹਰ ਸੰਭਵ ਮਦਦ ਨੂੰ ਤਿਆਰ : ਰਾਜਨਾਥ

ਕੇਂਦਰ ਹਨ੍ਹੇਰੀ-ਤੂਫਾਨ ਤੋਂ ਪ੍ਰਭਾਵਿਤ ਰਾਜਾਂ ਨੂੰ ਹਰ ਸੰਭਵ ਮਦਦ ਨੂੰ ਤਿਆਰ : ਰਾਜਨਾਥ

ਨਵੀਂ ਦਿੱਲੀ— ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਰਾਜਸਥਾਨ, ਮੱਧ ਪ੍ਰਦੇਸ਼, ਗੁਜਰਾਤ ਅਤੇ ਦੇਸ਼ ਦੇ ਕੁਝ ਹੋਰ ਹਿੱਸਿਆਂ ‘ਚ ਬੇਮੌਸਮੀ ਬਾਰਸ਼ ਅਤੇ ਹਨ੍ਹੇਰੀ-ਤੂਫਾਨ ‘ਚ ਲੋਕਾਂ ਦੀ ਮੌਤ ‘ਤੇ ਦੁਖ ਜ਼ਾਹਰ ਕੀਤਾ ਹੈ। ਸ਼੍ਰੀ ਸਿੰਘ ਨੇ ਬੁੱਧਵਾਰ ਨੂੰ ਕਿਹਾ ਕਿ ਬੇਮੌਸਮੀ ਬਾਰ ਅਤੇ ਹਨ੍ਹੇਰੀ-ਤੂਫਾਨ ਕਾਰਨ ਹੋਈਆਂ ਵੱਖ-ਵੱਖ ਘਟਨਾਵਾਂ’ਚ ਲੋਕਾਂ ਦੀ ਮੌਤ …

Read More »

ਪੰਜਾਬ ਵਿਚ ਮੀਂਹ ਨੇ ਵਧਾਈ ਕਿਸਾਨਾਂ ਦੀ ਚਿੰਤਾ, ਜੈਤੋ ਸਮੇਤ ਕਈ ਥਾਈਂ ਗੜ੍ਹਿਆਂ ਦੀ ਬਾਰਿਸ਼

ਪੰਜਾਬ ਵਿਚ ਮੀਂਹ ਨੇ ਵਧਾਈ ਕਿਸਾਨਾਂ ਦੀ ਚਿੰਤਾ, ਜੈਤੋ ਸਮੇਤ ਕਈ ਥਾਈਂ ਗੜ੍ਹਿਆਂ ਦੀ ਬਾਰਿਸ਼

ਚੰਡੀਗੜ੍ਹ – ਪੰਜਾਬ ਸਮੇਤ ਉੱਤਰੀ ਸੂਬਿਆਂ ਵਿਚ ਕਈ ਥਾਈਂ ਹੋਈ ਬਾਰਿਸ਼ ਅਤੇ ਤੇਜ਼ ਹਨ੍ਹੇਰੀ ਨੇ ਕਣਕ ਦੀ ਫਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਜੈਤੋ ਸਮੇਤ ਕਈ ਥਾਵਾਂ ਉਤੇ ਗੜ੍ਹੇਮਾਰੀ ਵੀ ਹੋਈ। ਇਸ ਦੌਰਾਨ ਅੱਜ ਪੰਜਾਬ ਦੇ ਕੁੱਝ ਹਿੱਸਿਆਂ ਵਿਚ ਬੇਮੌਸਮੀ ਬਾਰਿਸ਼ ਹੋਈ, ਜਿਸ ਨਾਲ ਮੰਡੀਆਂ ਵਿਚ ਪੁੱਜੀ ਕਣਕ ਅਤੇ ਖੇਤਾਂ …

Read More »

ਭੋਪਾਲ ਤੋਂ ਦਿਗਵਿਜੇ ਖਿਲਾਫ ਚੋਣ ਲੜੇਗੀ ਸਾਧਵੀ ਪ੍ਰਗਿਆ

ਭੋਪਾਲ ਤੋਂ ਦਿਗਵਿਜੇ ਖਿਲਾਫ ਚੋਣ ਲੜੇਗੀ ਸਾਧਵੀ ਪ੍ਰਗਿਆ

ਭੋਪਾਲ-ਮੱਧ ਪ੍ਰਦੇਸ਼ ਦੀ ਭੋਪਾਲ ਸੀਟ ਤੋਂ ਭਾਜਪਾ ਦੇ ਟਿਕਟ ‘ਤੇ ਸਾਧਵੀ ਪ੍ਰਗਿਆ ਸਿੰਘ ਠਾਕੁਰ ਦਾ ਚੋਣ ਲੜਨਾ ਤੈਅ ਹੈ। ਅੱਜ ਭਾਵ ਬੁੱਧਵਾਰ ਨੂੰ ਸਾਧਵੀ ਪ੍ਰਗਿਆ ਨੇ ਭਾਜਪਾ ‘ਚ ਸ਼ਾਮਲ ਹੋਈ। ਸਾਧਵੀਂ ਨੇ ਸਾਬਕਾ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਮੌਜ਼ੂਦਗੀ ‘ਚ ਭਾਜਪਾ ਦੀ ਮੈਂਬਰਸ਼ਿਪ ਪ੍ਰਾਪਤ ਕੀਤੀ। ਇਸ ਤੋਂ ਪਹਿਲਾਂ ਸਵੇਰੇ …

Read More »

ਪੰਜਾਬ ‘ਚ ‘ਭਾਜਪਾ’ ਕਰ ਸਕਦੀ ਹੈ ਵੱਡਾ ਬਦਲਾਅ!

ਪੰਜਾਬ ‘ਚ ‘ਭਾਜਪਾ’ ਕਰ ਸਕਦੀ ਹੈ ਵੱਡਾ ਬਦਲਾਅ!

ਚੰਡੀਗੜ੍ਹ : ਲੋਕ ਸਭਾ ਚੋਣਾਂ-2019 ਲਈ ਭਾਜਪਾ ਪੰਜਾਬ ਵਿਚ ਆਪਣੇ ਉਮੀਦਵਾਰ ਬਦਲ ਸਕਦੀ ਹੈ। ਸੂਤਰਾਂ ਮੁਤਾਬਕ ਭਾਜਪਾ ਚੰਡੀਗੜ੍ਹ ਵਿਚ ਮੌਜੂਦਾ ਸੰਸਦ ਮੈਂਬਰ ਕਿਰਨ ਖੇਰ ਨੂੰ ਅੰਮ੍ਰਿਤਸਰ ਭੇਜ ਸਕਦੀ ਹੈ ਅਤੇ 1-2 ਦਿਨਾਂ ਵਿਚ ਪੰਜਾਬ ਵਿਚ ਟਿਕਟਾਂ ਦਾ ਐਲਾਨ ਕਰ ਸਕਦੀ ਹੈ। ਭਾਜਪਾ ‘ਚ ਅੰਮ੍ਰਿਤਸਰ ਸੀਟ ਲਈ ਕਿਰਨ ਖੇਰ ਦੇ ਨਾਲ …

Read More »

ਨੋਟਬੰਦੀ ਤੋਂ ਬਾਅਦ ਭਾਰਤ ‘ਚ 50 ਲੱਖ ਲੋਕਾਂ ਨੇ ਗਵਾਈ ਨੌਕਰੀ : ਰਿਪੋਰਟ

ਨੋਟਬੰਦੀ ਤੋਂ ਬਾਅਦ ਭਾਰਤ ‘ਚ 50 ਲੱਖ ਲੋਕਾਂ ਨੇ ਗਵਾਈ ਨੌਕਰੀ : ਰਿਪੋਰਟ

ਨਵੀਂ ਦਿੱਲੀ — ਸਾਲ 2016 ਤੋਂ 2018 ਦੌਰਾਨ ਦੇਸ਼ ਦੇ ਕਰੀਬ 50 ਲੱਖਾਂ ਲੋਕਾਂ ਨੂੰ ਆਪਣੀਆਂ ਨੌਕਰੀਆਂ ਤੋਂ ਹੱਥ ਧੋਣਾ ਪਿਆ। ਸਾਲ 2016 ਉਹ ਹੀ ਸਾਲ ਹੈ ਜਦੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਦੇਸ਼ ਵਿਚ ਨੋਟਬੰਦੀ ਦਾ ਐਲਾਨ ਕੀਤਾ ਸੀ ਅਤੇ 1000-500 ਦੇ ਨੋਟ …

Read More »

ਹਿਮਾਚਲ ਪ੍ਰਦੇਸ਼ ਸੂਬਾ ਪ੍ਰਧਾਨ ਸਤਪਾਲ ਸਿੰਘ ਸੱਤੀ ਨੂੰ ਨੋਟਿਸ ਜਾਰੀ

ਹਿਮਾਚਲ ਪ੍ਰਦੇਸ਼ ਸੂਬਾ ਪ੍ਰਧਾਨ ਸਤਪਾਲ ਸਿੰਘ ਸੱਤੀ ਨੂੰ ਨੋਟਿਸ ਜਾਰੀ

ਸ਼ਿਮਲਾ-ਭਾਜਪਾ ਦੇ ਹਿਮਾਚਲ ਪ੍ਰਦੇਸ਼ ਦੇ ਸੂਬਾ ਪ੍ਰਧਾਨ ਸਤਪਾਲ ਸਿੰਘ ਸੱਤੀ ਨੂੰ ਸੂਬਾ ਚੋਣ ਦਫਤਰ ਨੇ ਮੰਗਲਵਾਰ ਨੂੰ ਨੋਟਿਸ ਜਾਰੀ ਕੀਤਾ ਹੈ। ਉਨ੍ਹਾਂ ਨੇ ਇਹ ਨੋਟਿਸ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਖਿਲਾਫ ਕਥਿਤ ਤੌਰ ‘ਤੇ ਗਲਤ ਸ਼ਬਦਾਵਲੀ ਦੀ ਵਰਤੋਂ ਕਰਨ ‘ਤੇ ਕੀਤਾ ਗਿਆ। ਕਾਂਗਰਸ ਬੁਲਾਰੇ ਅਭਿਸ਼ੇਕ ਮਨੂ ਸਿੰਘਵੀ ਨੇ ਕਿਹਾ ਕਿ …

Read More »