Home / 2019 / April / 19

Daily Archives: April 19, 2019

ਹਾਰਦਿਕ ਪਟੇਲ ਦੇ ਚੋਣ ਰੈਲੀ ਦੌਰਾਨ ਇਕ ਵਿਅਕਤੀ ਨੇ ਮਾਰਿਆ ਥੱਪੜ

ਹਾਰਦਿਕ ਨੇ ਭਾਜਪਾ ‘ਤੇ ਲਗਾਏ ਜਾਨ ਤੋਂ ਮਰਵਾਉਣ ਦੇ ਆਰੋਪ ਸੁਰਿੰਦਰ ਨਗਰ : ਕਾਂਗਰਸੀ ਆਗੂ ਹਾਰਦਿਕ ਪਟੇਲ ਅੱਜ ਗੁਜਰਾਤ ਦੇ ਸੁਰਿੰਦਰ ਨਗਰ ਵਿਚ ਚੋਣ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਇਸੇ ਦੌਰਾਨ ਇਕ ਵਿਅਕਤੀ ਨੇ ਮੰਚ ‘ਤੇ ਆ ਕੇ ਹਾਰਦਿਕ ਨੂੰ ਥੱਪੜ ਮਾਰ ਦਿੱਤਾ। ਘਟਨਾ ਤੋਂ ਬਾਅਦ ਹਾਰਦਿਕ ਨੇ ਕਿਹਾ …

Read More »

ਅਕਾਲੀ ਦਲ ‘ਚ ਸ਼ਾਮਲ ਹੋਏ ਜਗਮੀਤ ਸਿੰਘ ਬਰਾੜ

ਬਹੁਤੀਆਂ ਪਾਰਟੀਆਂ ਨੇ ਜਗਮੀਤ ਬਰਾੜ ਤੋਂ ਮੋੜ ਲਿਆ ਸੀ ਮੂੰਹ ਸ੍ਰੀ ਮੁਕਤਸਰ ਸਾਹਿਬ : ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਅੱਜ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਸੁਖਬੀਰ ਸਿੰਘ ਬਾਦਲ ਨੇ ਬਰਾੜ ਦਾ ਪਾਰਟੀ ਵਿਚ ਸ਼ਾਮਲ ਹੋਣ ‘ਤੇ ਸਿਰੋਪਾਓ ਪਾ ਕੇ ਸਨਮਾਨ ਕੀਤਾ। ਇਹ ਸਮਾਗਮ ਜਗਮੀਤ ਸਿੰਘ ਬਰਾੜ ਦੇ …

Read More »

ਭਾਈ ਰਣਜੀਤ ਸਿੰਘ ਦਾ ਕਾਂਗਰਸ ਪਿਆਰ ਹੋਇਆ ਜਗਜਾਹਿਰ: ਪਰਮਿੰਦਰ

ਨਵੀਂ ਦਿੱਲੀ—ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸਿਆਸੀ ਜਥੇਬੰਦੀ ‘ਪੰਥਕ ਅਕਾਲੀ ਲਹਿਰ’ ਦੇ ਮੁਖੀ ਭਾਈ ਰਣਜੀਤ ਸਿੰਘ ਦੇ ਕਾਂਗਰਸ ਪਿਆਰ ਬਾਰੇ ਹੁਣ ਕੋਈ ਸ਼ੱਕ ਬਾਕੀ ਨਹੀਂ ਰਹਿ ਗਿਆ ਹੈ। ਹਰ ਵੇਲੇ ਅਕਾਲੀ ਦਲ ਦੀ ਨਿੰਦਾ ਕਰਕੇ ਸ਼੍ਰੋਮਣੀ ਕਮੇਟੀ ‘ਤੇ ਕਬਜਾ ਕਰਨ ਦਾ ਸੁਪਨਾ ਦੇਖਣ ਦੇ ਨਾਲ ਹੀ, ਆਪਣੇ …

Read More »

ਜਾਖੜ ਤੇ ਰੰਧਾਵਾ ਵਲੋਂ ਮੋਦੀ ਸਰਕਾਰ ‘ਤੇ ਤਿੱਖੇ ਹਮਲੇ

ਕਿਹਾ – ਮੋਦੀ ਨੇ ਨੌਜਵਾਨਾਂ ਨਾਲ ਰੁਜ਼ਗਾਰ ਲਈ ਕੀਤੇ ਝੂਠੇ ਵਾਅਦੇ ਗੁਰਦਾਸਪੁਰ : ਪੰਜਾਬ ਵਿਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਇਕ ਮਹੀਨੇ ਤੋਂ ਵੀ ਦਿਨ ਘਟਣੇ ਸ਼ੁਰੂ ਹੋ ਗਏ ਹਨ ਅਤੇ ਚੋਣ ਮਾਹੌਲ ਪੂਰੀ ਤਰ੍ਹਾਂ ਗਰਮਾਉਂਦਾ ਜਾ ਰਿਹਾ ਹੈ। ਇਸ ਦੇ ਚੱਲਦਿਆਂ ਕਾਂਗਰਸ ਪਾਰਟੀ ਨੇ ਅੱਜ ਡੇਰਾ ਬਾਬਾ ਨਾਨਕ …

Read More »

ਜੈੱਟ ਏਅਰਵੇਜ਼ ਤੋਂ ਬਾਅਦ ਏਅਰ ਇੰਡੀਆ ‘ਤੇ ਵੀ ਮੰਡਰਾ ਰਹੇ ਸੰਕਟ ਦੇ ਬੱਦਲ

ਨਵੀਂ ਦਿੱਲੀ — ਜੈੱਟ ਏਅਰਵੇਜ਼ ਦੇ ਬਾਅਦ ਹੁਣ ਸਰਕਾਰੀ ਏਅਰਲਾਈਨ ਕੰਪਨੀ ਏਅਰ ਇੰਡੀਆ ਦੀਆਂ ਮੁਸ਼ਕਲਾਂ ਵੀ ਵਧਣ ਲੱਗੀਆਂ ਹਨ। ਕੰਪਨੀ ਦੇ ਸਿਰ ‘ਤੇ 9,000 ਕਰੋੜ ਰੁਪਏ ਦਾ ਕਰਜ਼ਾ ਹੈ। ਅਜਿਹੇ ‘ਚ ਜੇਕਰ ਸਰਕਾਰ ਨੇ ਏਅਰਲਾਈਨ ਦੀ ਸਹਾਇਤਾ ਨਾ ਕੀਤੀ ਤਾਂ ਇਸ ਦੇ ਵੀ ਜਲਦੀ ਹੀ ਬੰਦ ਹੋਣ ਦੇ ਆਸਾਰ ਦਿਖਾਈ …

Read More »

ਸੰਗਰੂਰ ‘ਚ ਆਪ ਅਤੇ ਪੰਜਾਬੀ ਏਕਤਾ ਪਾਰਟੀ ਨੂੰ ਵੱਡਾ ਝਟਕਾ, ਸੀਨੀਅਰ ਆਗੂ ਕਾਂਗਰਸ ‘ਚ ਸ਼ਾਮਿਲ

ਚੰਡੀਗੜ – ਸੰਗਰੂਰ ‘ਚ ਆਮ ਆਦਮੀ ਪਾਰਟੀ ਅਤੇ ਪੰਜਾਬੀ ਏਕਤਾ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਸੀਨੀਅਰ ਆਗੂ ਕਾਂਗਰਸ ‘ਚ ਸ਼ਾਮਿਲ ਹੋ ਗਏ। ਇਹ ਆਗੂ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ਵਿਚ ਪਾਰਟੀ ਵਿਚ ਸ਼ਾਮਿਲ ਹੋਏ।

Read More »

ਤੀਜੇ ਪੜਾਅ ਦੀਆਂ ਚੋਣਾਂ ‘ਚ 570 ਉਮੀਦਵਾਰਾਂ ‘ਤੇ ਦਰਜ ਹਨ ਅਪਰਾਧਕ ਮਾਮਲੇ

ਨਵੀਂ ਦਿੱਲੀ— ਲੋਕ ਸਭਾ ਦੇ ਤੀਜੇ ਪੜਾਅ ਦੀਆਂ ਚੋਣਾਂ ਲੜ ਰਹੇ 1612 ਉਮੀਦਵਾਰਾਂ ‘ਚੋਂ 570 ਉਮੀਦਵਾਰ ਅਜਿਹੇ ਹਨ ਜਿਨ੍ਹਾਂ ‘ਤੇ ਅਪਰਾਧਕ ਮਾਮਲੇ ਦਰਜ ਹਨ। ਇਹ ਅੰਕੜੇ ਐਸੋਸੀਏਸ਼ਨ ਆਫ ਡੈਮੋਕ੍ਰੇਟਿਕ ਰਿਫਾਰਮਜ਼ (ਏ.ਡੀ.ਆਰ.) ਨੇ ਸ਼ੁੱਕਰਵਾਰ ਨੂੰ ਜਾਰੀ ਕੀਤੇ। ਉਮੀਦਵਾਰਾਂ ਦੇ ਸਹੁੰ ਪੱਤਰਾਂ ਦੀ ਸਕ੍ਰੀਨਿੰਗ ਤੋਂ ਬਾਅਦ ਏ.ਡੀ.ਆਰ. ਇਹ ਅੰਕੜੇ ਜਾਰੀ ਕੀਤੇ ਗਏ …

Read More »

ਹੇਮੰਤ ਕਰਕਰੇ ‘ਤੇ ਬਿਆਨ ਨੂੰ ਲੈ ਕੇ ਕੇਜਰੀਵਾਲ ਨੇ ਪ੍ਰਗਿਆ ਠਾਕੁਰ ‘ਤੇ ਸਾਧਿਆ ਨਿਸ਼ਾਨਾ

ਨਵੀਂ ਦਿੱਲੀ— ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 26/11 ਦੇ ਅੱਤਵਾਦੀ ਹਮਲੇ ‘ਚ ਮਾਰੇ ਗਏ ਹੇਮੰਤ ਕਰਕਰੇ ‘ਤੇ ਟਿੱਪਣੀ ਲਈ ਭੋਪਾਲ ਤੋਂ ਭਾਜਪਾ ਉਮੀਦਵਾਰ ਪ੍ਰਗਿਆ ਠਾਕੁਰ ‘ਤੇ ਨਿਸ਼ਾਨਾ ਸਾਧਿਆ। ਖਬਰਾਂ ਅਨੁਸਾਰ, ਪ੍ਰਗਿਆ ਠਾਕੁਰ ਨੇ ਦਾਅਵਾ ਕੀਤਾ ਹੈ ਕਿ ਮੁੰਬਈ ਦੇ ਅੱਤਵਾਦ ਵਿਰੋਧੀ ਦਸਤੇ ਦੇ ਸਾਬਕਾ ਪ੍ਰਮੁੱਖ ਹੇਮੰਤ ਕਰਕਰੇ ਨੇ …

Read More »
WP2Social Auto Publish Powered By : XYZScripts.com