Home / 2019 / April / 20

Daily Archives: April 20, 2019

ਹਾਰ ਦੇ ਡਰ ਕਾਰਨ ਮੋਦੀ ਦਾ ਚਿਹਰਾ ਪੀਲਾ ਪੈ ਗਿਆ ਹੈ : ਮਮਤਾ ਬੈਨਰਜੀ

ਪਾਨੀਘਟਾ — ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਤ੍ਰਿਣਮੂਲ ਕਾਂਗਰਸ ਮੁਖੀ ਮਮਤਾ ਬੈਨਰਜੀ ਨੇ ਸ਼ਨੀਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੋਣ ਹਾਰਨ ਦੇ ਡਰ ‘ਹਾਰਾਤਾਂਕ’ ਤੋਂ ਪੀੜਤ ਹਨ ਅਤੇ ਫਿਰਕਾਪ੍ਰਸਤੀ ਦੇ ਆਧਾਰ ‘ਤੇ ਲੋਕਾਂ ਨੂੰ ਵੰਡ ਕੇ ਰਾਜ ‘ਚ ਜਿੱਤ ਹਾਸਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਮਮਤਾ …

Read More »

ਕੈਪਟਨ ਰਹਿੰਦੇ ਹਨ ਹਨੀਮੂਨ ‘ਤੇ, ਨਹੀਂ ਪਤਾ ਲੋਕਾਂ ਦੇ ਦੁੱਖ ਦਰਦ : ਪਰਮਿੰਦਰ ਢੀਂਡਸਾ

ਸੰਗਰੂਰ/ਬਰਨਾਲਾ : ਸਾਬਕਾ ਵਿੱਤ ਮੰਤਰੀ ਅਤੇ ਅਕਾਲੀ ਦਲ ਦੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤਾਂ ਹਨੀਮੂਨ ‘ਤੇ ਹੀ ਰਹਿੰਦੇ ਹਨ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਤਾਂ ਕੀ ਮਿਲਣਾ ਹੈ ਉਹ ਤਾਂ ਆਪਣੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਵੀ ਨਹੀਂ ਮਿਲਦੇ। ਇਸ …

Read More »

ਪੀ.ਐੱਮ. ਮੋਦੀ ਹਨ ‘ਦੇਸ਼ ਵਿਰੋਧੀ’, ਨਿੱਜੀ ਕੰਪਨੀਆਂ ਨੂੰ ਫਾਇਦਾ ਪਹੁੰਚਾਇਆ : ਨਵਜੋਤ ਸਿੱਧੂ

ਨਵੀਂ ਦਿੱਲੀ— ਕਾਂਗਰਸ ਨੇਤਾ ਅਤੇ ਪੰਜਾਬ ਸਰਕਾਰ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਸ਼ਨੀਵਾਰ ਨੂੰ ਪ੍ਰਧਾਨ ਮੰਤਰੀ ‘ਤੇ ‘ਦੇਸ਼ ਵਿਰੋਧੀ’ ਹੋਣ ਦਾ ਦੋਸ਼ ਲਗਾਇਆ ਅਤੇ ਦਾਅਵਾ ਕੀਤਾ ਕਿ 5 ਸਾਲਾਂ ਦੇ ਕਾਰਜਕਾਲ ‘ਚ ਮੋਦੀ ਨੇ ਸਰਕਾਰੀ ਕੰਪਨੀਆਂ ਦੇ ਹਿੱਤਾਂ ਨੂੰ ਮਾਰ ਕੇ ਨਿੱਜੀ ਕੰਪਨੀਆਂ ਨੂੰ ਫਾਇਦਾ ਪਹੁੰਚਾਇਆ ਹੈ। ਉਨ੍ਹਾਂ ਨੇ …

Read More »

ਲੋਕਾਂ ਕੋਲ ਆਪਣਾ ਰਿਪੋਰਟ ਕਾਰਡ ਲੈ ਕੇ ਜਾ ਰਿਹਾ ਹਾਂ : ਭਗਵੰਤ ਮਾਨ

ਬਰਨਾਲਾ/ਸ਼ੇਰਪੁਰ : ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਲੋਕ ਸਭਾ ਹਲਕਾ ਸੰਗਰੂਰ ਤੋਂ ‘ਆਪ’ ਦੇ ਉਮੀਦਵਾਰ ਭਗਵੰਤ ਮਾਨ ਨੇ ਵੱਖ-ਵੱਖ ਪਿੰਡਾਂ ਵਿਚ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਨ ਤੋਂ ਬਾਅਦ ਜਗ ਬਾਣੀ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਲੋਕਾਂ ਦੀ ਕਚਹਿਰੀ ਵਿਚ ਆਪਣਾ ਰਿਪੋਰਟ ਕਾਰਡ ਲੈ ਕੇ ਜਾ ਰਹੇ ਹਨ …

Read More »

ਭੋਪਾਲ ਤੋਂ ਦਿਗਵਿਜੇ ਸਿੰਘ ਨੇ ਭਰਿਆ ਨਾਮਜ਼ਦਗੀ ਪੱਤਰ

ਭੋਪਾਲ- ਮੱਧ ਪ੍ਰਦੇਸ਼ ਦੀ ਭੋਪਾਲ ਸੰਸਦੀ ਸੀਟ ਤੋਂ ਅੱਜ ਭਾਵ ਸ਼ਨੀਵਾਰ ਨੂੰ ਕਾਂਗਰਸ ਉਮੀਦਵਾਰ ਦਿਗਵਿਜੇ ਸਿੰਘ ਨੇ ਨਾਮਜ਼ਦਗੀ ਪੱਤਰ ਭਰਿਆ। ਸ਼੍ਰੀ ਸਿੰਘ ਸਥਾਨਿਕ ਜ਼ਿਲਾ ਚੋਣ ਅਫਸਰ ਦਫਤਰ ਪਹੁੰਚੇ ਅਤੇ ਆਪਣਾ ਨਾਮਜ਼ਦਗੀ ਪੱਤਰ ਭਰਿਆ। ਸ਼੍ਰੀ ਸਿੰਘ ਕਾਫੀ ਸਾਰੇ ਸਮਰੱਥਕਾਂ ਨਾਲ ਨਾਮਜ਼ਦਗੀ ਪੱਤਰ ਜਮ੍ਹਾਂ ਕਰਵਾਉਣ ਪਹੁੰਚੇ। ਇਸ ਮੌਕੇ ‘ਤੇ ਉਨ੍ਹਾਂ ਦੀ ਪਤਨੀ …

Read More »

ਨੌਜਵਾਨ ਪੀੜੀ ਦੇ ਭਵਿੱਖ ਲਈ ਕਾਂਗਰਸ ਨੂੰ ਵੋਟ ਦਿਓ : ਪ੍ਰਨੀਤ ਕੌਰ

ਪਿੰਡ ਅੰਟਾਲਾ ਹਲਕਾ ਡੇਰਾ ਬਸੀ ਵਿਖੇ ਪ੍ਰਨੀਤ ਕੋਰ ਵਲੋਂ ਭਰਵੀਂ ਮੀਟਿੰਗ ਪਟਿਆਲਾ – ਸੀਨੀਅਰ ਕਾਂਗਰਸ ਆਗੂ ਸਾਬਕਾ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੋਰ ਨੇ ਡੇਰਾਬਸੀ ਹਲਕਾ ਦੇ ਪਿੰਡ ਅੰਟਾਲਾ ਵਿਖੇ ਕਾਂਗਰਸ ਦੀ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆ ਕਿਹਾ ਕਿ ਮੋਦੀ ਸਰਕਾਰ ਵਿਚ 50 ਲੱਖ ਤੋਂ ਜਿਆਦਾ ਨੋਕਰੀਆਂ ਖਤਮ ਹੋਈਆ ਅਤੇ ਨੌਜਵਾਨਾ …

Read More »

ਅੱਤਵਾਦੀਆਂ ਦੇ ਮਾਰੇ ਜਾਣ ‘ਤੇ ਕਾਂਗਰਸ ਨੇਤਾਵਾਂ ਦੀਆਂ ਅੱਖਾਂ ‘ਚ ਆਉਂਦੇ ਹਨ ਹੰਝੂ : ਮੋਦੀ

ਅਰਰੀਆ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਂਗਰਸ ਨੂੰ ਵੋਟ ਭਗਤ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਦੇਸ਼ ਭਗਤ ਦੱਸਿਆ ਅਤੇ ਕਿਹਾ ਕਿ ਉਨ੍ਹਾਂ ਦੀ ਸਰਕਾਰ ‘ਚ ਫੌਜੀਆਂ ਨੇ ਉੜੀ ਅਤੇ ਪੁਲਵਾਮਾ ਹਮਲੇ ਤੋਂ ਬਾਅਦ ਅੱਤਵਾਦੀਆਂ ਨੂੰ ਉਨ੍ਹਾਂ ਦੇ ਘਰ ਜਾ ਕੇ ਮਾਰਿਆ, ਜਦੋਂ ਕਿ ਦਿੱਲੀ ਦੇ ਬਟਾਲਾ ਹਾਊਸ ‘ਚ ਜਦੋਂ …

Read More »

ਸ਼ਹੀਦ ਹੇਮੰਤ ਕਰਕਰੇ ‘ਤੇ ਦਿੱਤੇ ਬਿਆਨ ਲਈ ਪ੍ਰਗਿਆ ਠਾਕੁਰ ਨੇ ਮੰਗੀ ਮੁਆਫ਼ੀ

ਨਵੀਂ ਦਿੱਲੀ— ਸ਼ਹੀਦ ‘ਤੇ ਅਪਮਾਨਜਨਕ ਟਿੱਪਣੀ ਕਰ ਕੇ ਚਾਰੇ ਪਾਸਿਓਂ ਘਿਰੀ ਭੋਪਾਲ ਤੋਂ ਭਾਜਪਾ ਉਮੀਦਵਾਰ ਸਾਧਵੀ ਪ੍ਰਗਿਆ ਸਿੰਘ ਠਾਕੁਰ ਨੇ ਆਖਰਕਾਰ ਮੁਆਫ਼ੀ ਮੰਗ ਲਈ ਹੈ। ਭਾਜਪਾ ਵਲੋਂ ਉਨ੍ਹਾਂ ਦੇ ਬਿਆਨ ਤੋਂ ਦੂਰੀ ਬਣਾਉਣ ਤੋਂ ਬਾਅਦ ਸ਼ੁੱਕਰਵਾਰ ਸ਼ਾਮ ਸਾਧਵੀ ਪ੍ਰਗਿਆ ਨੇ ਕਿਹਾ,”ਮੈਂ ਮਹਿਸੂਸ ਕੀਤਾ ਕਿ ਦੇਸ਼ ਦੇ ਦੁਸ਼ਮਣਾਂ ਨੂੰ ਇਸ ਨਾਲ …

Read More »
WP2Social Auto Publish Powered By : XYZScripts.com