Home / 2019 / April / 23

Daily Archives: April 23, 2019

ਰਾਜੀਵ ਸਕਸੈਨਾ ਨੇ ਵਿਦੇਸ਼ ਯਾਤਰਾ ਦੀ ਮਨਜ਼ੂਰੀ ਲਈ ਕੋਰਟ ਦਾ ਰੁਖ ਕੀਤਾ

ਰਾਜੀਵ ਸਕਸੈਨਾ ਨੇ ਵਿਦੇਸ਼ ਯਾਤਰਾ ਦੀ ਮਨਜ਼ੂਰੀ ਲਈ ਕੋਰਟ ਦਾ ਰੁਖ ਕੀਤਾ

ਨਵੀਂ ਦਿੱਲੀ— ਅਗਸਤਾ ਵੈਸਟਲੈਂਡ ਹੈਲੀਕਾਪਟਰ ਘਪਲੇ ਨਾਲ ਜੁੜੇ ਧਨ ਸੋਧ ਦੇ ਮਾਮਲੇ ‘ਚ ਵਿਚੋਲੇ ਤੋਂ ਸਰਕਾਰੀ ਗਵਾਹ ਬਣੇ ਰਾਜੀਵ ਸਕਸੈਨਾ ਨੇ ਵਿਦੇਸ਼ ਯਾਤਰਾ ਦੀ ਮਨਜ਼ੂਰੀ ਲਈ ਦਿੱਲੀ ਦੀ ਇਕ ਅਦਾਲਤ ਦਾ ਸੋਮਵਾਰ ਨੂੰ ਰੁਖ ਕੀਤਾ। ਸੀ.ਬੀ.ਆਈ. ਦੇ ਵਿਸ਼ੇਸ਼ ਜੱਜ ਅਰਵਿੰਦ ਕੁਮਾਰ ਨੇ ਮਈ ‘ਚ ਯੂਰਪ, ਬ੍ਰਿਟੇਨ ਅਤੇ ਦੁਬਈ ਦੀ ਯਾਤਰਾ …

Read More »

ਸੰਤੋਸ਼ ਚੌਧਰੀ ਨੂੰ ਮਨਾਉਣ ਪੁੱਜੀ ਆਸ਼ਾ ਕੁਮਾਰੀ, ਵਰਕਰਾਂ ਨੇ ਕੀਤਾ ਹੰਗਾਮਾ

ਸੰਤੋਸ਼ ਚੌਧਰੀ ਨੂੰ ਮਨਾਉਣ ਪੁੱਜੀ ਆਸ਼ਾ ਕੁਮਾਰੀ, ਵਰਕਰਾਂ ਨੇ ਕੀਤਾ ਹੰਗਾਮਾ

ਹੁਸ਼ਿਆਰਪੁਰ — ਪੰਜਾਬ ਕਾਂਗਰਸ ਦੀ ਇੰਚਾਰਜ ਆਸ਼ਾ ਕੁਮਾਰੀ ਅੱਜ ਹੁਸ਼ਿਆਰਪੁਰ ਤੋਂ ਸਾਬਕਾ ਸੰਸਦ ਮੈਂਬਰ ਅਤੇ ਮੰਤਰੀ ਰਹਿ ਚੁੱਕੀ ਸੰਤੋਸ਼ ਚੌਧਰੀ ਨੂੰ ਮਨਾਉਣ ਲਈ ਉਨ੍ਹ੍ਹਾਂ ਦੇ ਘਰ ਪਹੁੰਚੀ। ਇਸ ਦੌਰਾਨ ਸੰਤੋਸ਼ ਚੌਧਰੀ ਦੇ ਘਰ ਭਾਰੀ ਹੰਗਾਮਾ ਦੇਖਣ ਨੂੰ ਮਿਲਿਆ ਅਤੇ ਆਸ਼ਾ ਕੁਮਾਰੀ ਬੇਰੰਗ ਵਾਪਸ ਆ ਗਈ। ਇਸ ਮੌਕੇ ਵਰਕਰ ਆਸ਼ਾ ਕੁਮਾਰੀ …

Read More »

ਭਾਜਪਾ ਲਈ ਕੰਮ ਕਰ ਰਹੀ ਹੈ ਕੇਂਦਰੀ ਫੋਰਸ : ਮਮਤਾ ਬੈਨਰਜੀ

ਭਾਜਪਾ ਲਈ ਕੰਮ ਕਰ ਰਹੀ ਹੈ ਕੇਂਦਰੀ ਫੋਰਸ : ਮਮਤਾ ਬੈਨਰਜੀ

ਆਰਾਮਬਾਗ— ਤ੍ਰਿਣਮੂਲ ਕਾਂਗਰਸ ਦੀ ਪ੍ਰਧਾਨ ਮਮਤਾ ਬੈਨਰਜੀ ਨੇ ਮੰਗਲਵਾਰ ਨੂੰ ਦੋਸ਼ ਲਗਾਇਆ ਕਿ ਕੇਂਦਰੀ ਫੋਰਸ ਭਾਜਪਾ ਲਈ ਕੰਮ ਕਰ ਰਹੀ ਹੈ ਅਤੇ ਮਾਲਦਾ ਦੱਖਣੀ ਅਤੇ ਬੇਲੂਰਘਾਟ ਲੋਕ ਸਭਾ ਖੇਤਰ ‘ਚ ਲੋਕਾਂ ਨੂੰ ਇਸ ਪਾਰਟੀ ਨੂੰ ਵੋਟ ਦੇਣ ਲਈ ਕਹਿ ਰਹੇ ਹਨ। ਬੈਨਰਜੀ ਨੇ ਕਿਹਾ ਕਿ ਚੋਣ ਕਮਿਸ਼ਨ ਨੂੰ ਇਸ ਤੋਂ …

Read More »

ਗਲਤ ਕੰਮ ਕਰਨ ‘ਤੇ ਨਵਜੋਤ ਸਿੰਧੂ ਨੂੰ ਚੋਣ ਕਮਿਸ਼ਨ ਨੇ ਦਿੱਤੀ ਸਜ਼ਾ : ਬਾਦਲ

ਗਲਤ ਕੰਮ ਕਰਨ ‘ਤੇ ਨਵਜੋਤ ਸਿੰਧੂ ਨੂੰ ਚੋਣ ਕਮਿਸ਼ਨ ਨੇ ਦਿੱਤੀ ਸਜ਼ਾ : ਬਾਦਲ

ਸ੍ਰੀ ਮੁਕਤਸਰ ਸਾਹਿਬ – ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਫਿਰੋਜ਼ਪੁਰ ਹਲਕੇ ਤੋਂ ਸੁਖਬੀਰ ਸਿੰਘ ਬਾਦਲ ਅਤੇ ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ ਨੂੰ ਚੋਣ ਮੈਦਾਨ ‘ਚ ਉਤਾਰ ਦਿੱਤਾ ਗਿਆ ਹੈ। ਸੁਖਬੀਰ ਅਤੇ ਹਰਸਿਮਰਤ ਦੇ ਚੋਣ ਮੈਦਾਨ ‘ਚ ਉਤਰਨ ‘ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਇਹ …

Read More »

ਧਰਮਿੰਦਰ, ਹੇਮਾ ਮਾਲਿਨੀ ਤੋਂ ਬਾਅਦ ਹੁਣ ਸੰਨੀ ਦਿਓਲ ਨੇ ਰੱਖਿਆ ਸਿਆਸਤ ‘ਚ ਪੈਰ

ਧਰਮਿੰਦਰ, ਹੇਮਾ ਮਾਲਿਨੀ ਤੋਂ ਬਾਅਦ ਹੁਣ ਸੰਨੀ ਦਿਓਲ ਨੇ ਰੱਖਿਆ ਸਿਆਸਤ ‘ਚ ਪੈਰ

ਨਵੀਂ ਦਿੱਲੀ- ਬਾਲੀਵੁੱਡ ਅਭਿਨੇਤਾ ਸੰਨੀ ਦਿਓਲ ਨੇ ਅੱਜ ਭਾਵ ਮੰਗਲਵਾਰ ਨੂੰ ਭਾਜਪਾ ਜਨਤਾ ਪਾਰਟੀ ਦਾ ਪੱਲਾ ਫੜ ਲਿਆ ਹੈ। ਅੱਜ ਉਨ੍ਹਾਂ ਨੇ ਦਿੱਲੀ ‘ਚ ਸਥਿਤ ਹੈੱਡ ਕੁਆਟਰ ‘ਚ ਮੈਂਬਰਸ਼ਿਪ ਪ੍ਰਾਪਤ ਕੀਤੀ। ਇੱਥੇ ਇਹ ਗੱਲ ਵੀ ਦੱਸੀ ਜਾਂਦੀ ਹੈ ਕਿ ਰਾਜਨੀਤੀ ‘ਚ ਸ਼ੁਰੂਆਤ ਦੀ ਮਿਸਾਲ ਸੰਨੀ ਦਿਓਲ ਦਾ ਆਪਣਾ ਪਰਿਵਾਰ ਹੀ …

Read More »

ਬਿਕਰਮ ਸਿੰਘ ਮਜੀਠੀਆ ਵੱਲੋਂ ਯੂਥ ਵਿੰਗ ਦੀ ਕੋਰ ਕਮੇਟੀ ਵਿੱਚ ਵਾਧਾ

ਬਿਕਰਮ ਸਿੰਘ ਮਜੀਠੀਆ ਵੱਲੋਂ ਯੂਥ ਵਿੰਗ ਦੀ ਕੋਰ ਕਮੇਟੀ ਵਿੱਚ ਵਾਧਾ

15 ਹੋਰ ਮਿਹਨਤੀ ਨੌਂਜਵਾਨਾਂ ਨੂੰ ਕੀਤਾ ਸ਼ਾਮਲ ਚੰਡੀਗੜ – ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਯੂਥ ਵਿੰਗ ਦੇ ਇੰਚਾਰਜ ਅਤੇ ਸਾਬਕਾ ਕੈਬਨਿਟ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਯੂਥ ਵਿੰਗ ਦੀ ਕੋਰ ਕਮੇਟੀ ਵਿੱਚ ਵਾਧਾ ਕਰਦਿਆਂ ਇਸ ਵਿੱਚ 15 ਹੋਰ ਮਿਹਨਤੀ ਨੌਂਜਵਾਨ ਆਗੂਆਂ ਨੂੰ ਸ਼ਾਮਲ ਕਰਨ ਦਾ ਫੈਸਲਾ ਕੀਤਾ …

Read More »

ਦਿੱਲੀ HC ਨੇ ਕਾਨੂੰਨੀ ਅਧਿਕਾਰੀ ਦੀ ਨਿਯੁਕਤੀ ਮਾਮਲੇ ‘ਚ ‘ਆਪ ਸਰਕਾਰ’ ਅਤੇ ਤਿਹਾੜ DG ਤੋਂ ਮੰਗਿਆ ਜਵਾਬ

ਦਿੱਲੀ HC ਨੇ ਕਾਨੂੰਨੀ ਅਧਿਕਾਰੀ ਦੀ ਨਿਯੁਕਤੀ ਮਾਮਲੇ ‘ਚ ‘ਆਪ ਸਰਕਾਰ’ ਅਤੇ ਤਿਹਾੜ DG ਤੋਂ ਮੰਗਿਆ ਜਵਾਬ

ਨਵੀਂ ਦਿੱਲੀ- ਦਿੱਲੀ ਹਾਈ ਕੋਰਟ ਨੇ ਅੱਜ ਭਾਵ ਮੰਗਲਵਾਰ ਨੂੰ ਸੂਬੇ ਦੀ ਸੱਤਾਧਾਰੀ ‘ਆਪ’ (ਆਮ ਆਦਮੀ ਪਾਰਟੀ) ਸਰਕਾਰ ਅਤੇ ਤਿਹਾੜ ਜੇਲ ਦੇ ਡਾਇਰੈਕਟਰ ਜਨਰਲ ਤੋਂ ਕਾਨੂੰਨੀ ਆਧਿਕਾਰੀਆਂ ਦੀਆਂ ਨਿਯੁਕਤੀਆਂ ‘ਤੇ ਦਾਇਰ ਇੱਕ ਪਟੀਸ਼ਨ ‘ਤੇ ਨੋਟਿਸ ਜਾਰੀ ਕਰਦੇ ਹੋਏ ਉਨ੍ਹਾਂ ਦਾ ਜਵਾਬ ਮੰਗਿਆ। ਇਸ ਜਨਤਿਕ ਪਟੀਸ਼ਨ ‘ਚ ਰਾਸ਼ਟਰੀ ਰਾਜਧਾਨੀ ‘ਚ ਇੱਕ …

Read More »

ਸ਼ੀਲਾ ਦੀਕਸ਼ਤ ਤੇ ਅਜੇ ਮਾਕਨ ਨੇ ਭਰਿਆ ਪਰਚਾ

ਸ਼ੀਲਾ ਦੀਕਸ਼ਤ ਤੇ ਅਜੇ ਮਾਕਨ ਨੇ ਭਰਿਆ ਪਰਚਾ

ਨਵੀਂ ਦਿੱਲੀ— ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਤ ਅਤੇ ਸਾਬਕਾ ਪ੍ਰਦੇਸ਼ ਕਾਂਗਰਸ ਪ੍ਰਧਾਨ ਅਜੇ ਮਾਕਨ ਨੇ ਮੰਗਲਵਾਰ ਨੂੰ ਲੋਕ ਸਭਾ ਚੋਣਾਂ ਲਈ ਆਪਣੇ-ਆਪਣੇ ਪਰਚੇ ਦਾਖਲ ਕਰ ਦਿੱਤੇ। ਪ੍ਰਦੇਸ਼ ਕਾਂਗਰਸ ਪ੍ਰਧਾਨ ਅਤੇ 3 ਵਾਰ ਦਿੱਲੀ ਦੀ ਮੁੱਖ ਮੰਤਰੀ ਰਹੇ ਸ਼ੀਲਾ ਦੀਕਸ਼ਤ ਨੇ ਉੱਤਰ-ਪੂਰਬੀ ਦਿੱਲੀ ਤੋਂ ਪਰਚਾ ਭਰਿਆ। ਇੱਥੇ ਉਨ੍ਹਾਂ ਦਾ …

Read More »