Home / 2019 / April / 25

Daily Archives: April 25, 2019

ਇਸ ਵਾਰ ਦੀਆਂ ਚੋਣਾਂ ‘ਚ ‘ਨਮੋ-ਨਮੋ’ ਜਪਣ ਵਾਲਿਆਂ ਦਾ ਹੋਵੇਗਾ ਸਫਾਇਆ : ਮਾਇਆਵਤੀ

ਸ਼ਹਾਜਹਾਂਪੁਰ— ਬਹੁਜਨ ਸਮਾਜ ਪਾਰਟੀ (ਬਸਪਾ) ਸੁਪਰੀਮੋ ਮਾਇਆਵਤੀ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਮੋਦੀ ਨੇ ਗਰੀਬਾਂ ਦੀ ਨਹੀਂ ਪੂੰਜੀਪਤੀਆਂ ਦੀ ਚੌਕੀਦਾਰੀ ਕੀਤੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਇਸ ਵਾਰ ਚੋਣਾਂ ਵਿਚ ‘ਨਮੋ-ਨਮੋ’ ਜਪਣ ਵਾਲਿਆਂ ਦਾ ਸਫਾਇਆ ਹੋ ਜਾਵੇਗਾ। ਮਾਇਆਵਤੀ ਨੇ ਉੱਤਰ …

Read More »

ਦਿੱਲੀ ਦੇ ਉਮੀਦਵਾਰਾਂ ‘ਚੋਂ ਹੰਸਰਾਜ ਹੰਸ ਹਨ ਸਭ ਤੋਂ ਵਧੇਰੇ ਕਰਜ਼ਈ

ਜਲੰਧਰ :ਹੁਣ ਦੀਆਂ ਲੋਕ ਸਭਾ ਚੋਣਾਂ ‘ਚ ਜਿੱਥੇ ਸਭ ਤੋਂ ਅਮੀਰ ਉਮੀਦਵਾਰ ਭਾਜਪਾ ਦੇ ਗੌਤਮ ਗੰਭੀਰ ਹਨ, ਉੱਥੇ ਹੀ ਦੂਜੇ ਪਾਸੇ ਭਾਜਪਾ ਦੇ ਹੀ ਇਕ ਉਮੀਦਵਾਰ ਅਜਿਹੇ ਵੀ ਹਨ ਜਿਨ੍ਹਾਂ ‘ਤੇ ਕਰੋੜਾਂ ਰੁਪਏ ਦਾ ਇਨਕਮ ਟੈਕਸ ਬਕਾਇਆ ਹੈ। ‘ਆਪ’, ਕਾਂਗਰਸ ਅਤੇ ਭਾਜਪਾ ‘ਚ ਇਹ ਪਹਿਲੇ ਉਮੀਦਵਾਰ ਹਨ ਜਿਨ੍ਹਾਂ ਨੇ ਟੈਕਸ …

Read More »

ਕੇਦਾਰਨਾਥ ਹਾਦਸੇ ‘ਚ ਲਾਪਤਾ ਲੋਕਾਂ ਦੀ ਤਲਾਸ਼ ਲਈ ਚੁੱਕੇ ਗਏ ਕਦਮਾਂ ਦੀ ਕੋਰਟ ਨੇ ਮੰਗੀ ਜਾਣਕਾਰੀ

ਨੈਨੀਤਾਲ— ਉਤਰਾਖੰਡ ਹਾਈ ਕੋਰਟ ਨੇ ਰਾਜ ਸਰਕਾਰ ਤੋਂ 2013 ਦੇ ਕੇਦਾਰਨਾਥ ਹਾਦਸੇ ‘ਚ ਲਾਪਤਾ ਹੋਏ ਲੋਕਾਂ ਦੀ ਤਲਾਸ਼ ਲਈ ਚੁੱਕੇ ਗਏ ਕਦਮਾਂ ਬਾਰੇ ਇਕ ਮਹੀਨੇ ਅੰਦਰ ਜਵਾਬ ਮੰਗਿਆ ਹੈ। ਇਕ ਜਨਹਿੱਤ ਪਟੀਸ਼ਨ ‘ਤੇ ਬੁੱਧਵਾਰ ਨੂੰ ਸੁਣਵਾਈ ਕਰਦੇ ਹੋਏ ਜੱਜ ਰਮੇਸ਼ ਰੰਗਨਾਥਨ ਅਤੇ ਨਾਰਾਇਣ ਸਿੰਘ ਧਨਿਕ ਨੇ ਸਰਕਾਰ ਨੂੰ ਨਿਰਦੇਸ਼ ਦਿੱਤਾ …

Read More »

ਪੰਜਾਬ ‘ਚ ਨਾਮਜ਼ਦਗੀਆਂ ਦਾ ਦੌਰ ਜਾਰੀ, ਵੱਖ-ਵੱਖ ਆਗੂਆਂ ਵੱਲੋਂ ਕਾਗਜ਼ ਦਾਖਲ

ਚੰਡੀਗੜ੍ਹ– ਲੋਕ ਸਭਾ ਚੋਣਾਂ ਲਈ ਪੰਜਾਬ ‘ਚ ਨਾਮਜ਼ਦਗੀਆਂ ਦਾ ਦੌਰ ਜਾਰੀ ਹੈ। ਇਸ ਦੌਰਾਨ ਅੱਜ ਵੱਖ-ਵੱਖ ਆਗੂਆਂ ਵੱਲੋਂ ਕਾਗਜ਼ ਦਾਖਲ ਕੀਤੇ ਗਏ। ਬਠਿੰਡਾ ਤੋਂ ਕਾਂਗਰਸ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੈਪਟਨ ਅਮਰਿੰਦਰ ਸਿੰਘ, ਉਹਨਾਂ ਦੇ ਬੇਟੇ ਰਣਇੰਦਰ ਸਿੰਘ ਤੇ ਮਨਪ੍ਰੀਤ ਸਿੰਘ ਬਾਦਲ ਦੀ ਹਾਜ਼ਰੀ ਵਿਚ ਆਪਣੇ ਨਾਮਜ਼ਦਗੀ ਕਾਗਜ …

Read More »

‘ਦਿੱਲੀ ‘ਚ ‘ਆਪ’ ਨਾਲ ਨਹੀਂ, ਭਾਜਪਾ ਨਾਲ ਹੈ ਕਾਂਗਰਸ ਦਾ ਸਿੱਧਾ ਮੁਕਾਬਲਾ’

ਨਵੀਂ ਦਿੱਲੀ : ਕਾਂਗਰਸ ਨੇ ਵੀਰਵਾਰ ਯਾਨੀ ਕਿ ਅੱਜ ਦਾਅਵਾ ਕੀਤਾ ਹੈ ਦਿੱਲੀ ਵਿਚ ਉਸ ਦਾ ਸਿੱਧਾ ਮੁਕਾਬਲਾ ਸਿਰਫ ਅਤੇ ਸਿਰਫ ਭਾਜਪਾ ਨਾਲ ਹੈ ਅਤੇ ਆਮ ਆਦਮੀ ਪਾਰਟੀ (ਆਪ) ਮੁਕਾਬਲੇ ‘ਚ ਕਿਤੇ ਵੀ ਨਹੀਂ ਹੈ। ਪਾਰਟੀ ਦੇ ਦਿੱਲੀ ਮੁਖੀ ਪੀਸੀ ਚਾਕੋ ਨੇ ਇਹ ਵੀ ਦੋਸ਼ ਲਾਇਆ ਕਿ ਦਿੱਲੀ ਵਿਚ ਗਠਜੋੜ …

Read More »

ਸੁਖਪਾਲ ਖਹਿਰਾ ਨੇ ਵਿਧਾਇਕ ਅਹੁਦੇ ਤੋਂ ਦਿੱਤਾ ਅਸਤੀਫਾ

ਚੰਡੀਗੜ – ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਅੱਜ ਵਿਧਾਇਕ ਅਹੁਦੇ ਤੋਂ ਆਪਣਾ ਅਸਤੀਫਾ ਦੇ ਦਿੱਤਾ। ਉਹਨਾਂ ਨੇ ਆਪਣਾ ਅਸਤੀਫਾ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ ਸਿੰਘ ਨੂੰ ਭੇਜ ਦਿੱਤਾ ਹੈ। ਉਹਨਾਂ ਆਪਣਾ ਅਸਤੀਫਾ ਸਪੀਕਰ ਨੂੰ ਭੇਜਦਿਆਂ ਕਿਹਾ ਕਿ ਮੈਂ ਐਮ.ਐਲ.ਏ ਭੁਲੱਥ ਦੇ ਅਹੁਦੇ ਤੋਂ ਆਪਣਾ ਅਸਤੀਫਾ …

Read More »

ਲਾਲੂ ਦੀ ਤਸਵੀਰ ਲੈ ਕੇ ਨਾਮਜ਼ਦਗੀ ਪੱਤਰ ਭਰਨ ਪਹੁੰਚੀ ਮੀਸਾ ਭਾਰਤੀ

ਪਟਨਾ-ਰਾਜਗ ਸੁਪ੍ਰੀਮੋ ਲਾਲੂ ਪ੍ਰਸਾਦ ਦੀ ਵੱਡੀ ਬੇਟੀ ਮੀਸਾ ਭਾਰਤੀ ਅੱਜ ਭਾਵ ਵੀਰਵਾਰ ਨੂੰ ਪਾਟਲੀਪੁੱਤਰ ਲੋਕ ਸਭਾ ਸੀਟ ਤੋਂ ਆਪਣਾ ਨਾਮਜ਼ਦਗੀ ਪੱਤਰ ਭਰਨ ਲਈ ਪਹੁੰਚੀ। ਲਾਲੂ ਦੀ ਗੈਰ ਮੌਜ਼ੂਦਗੀ ‘ਚ ਨਾਮਜ਼ਦਗੀ ਕਰਨ ਪਹੁੰਚੀ ਮੀਸਾ ਭਾਰਤੀ ਨੇ ਆਪਣੇ ਨਾਲ ਪਿਤਾ ਲਾਲੂ ਪ੍ਰਸਾਦ ਯਾਦਵ ਦੀ ਫੋਟੋ ਰੱਖੀ ਸੀ। ਮਾਂ ਰਾਬੜੀ ਦੇਵੀ ਅਤੇ ਭਰਾ …

Read More »

ਸੋਸ਼ਲ ਮੀਡੀਆ ‘ਤੇ ‘ਨਵਜੋਤ ਸਿੱਧੂ’ ਨੇ ਪਾਈਆਂ ਧੁੰਮਾਂ

ਚੰਡੀਗੜ੍ਹ : ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਸੋਸ਼ਲ ਮੀਡੀਆ ‘ਤੇ ਅੱਜ-ਕੱਲ੍ਹ ਧੁੰਮਾਂ ਪਾਈਆਂ ਹੋਈਆਂ ਹਨ। ਖਾਸ ਕਰਕੇ ਫੇਸਬੁੱਕ ‘ਤੇ ਤਾਂ ਉਨ੍ਹਾਂ ਦੀਆਂ ਵੀਡੀਓਜ਼ ਤੇ ਪੋਸਟਾਂ ਸਭ ਤੋਂ ਜ਼ਿਆਦਾ ਲਾਈਕ ਤੇ ਸ਼ੇਅਰ ਕੀਤੀਆਂ ਜਾ ਰਹੀਆਂ ਹਨ। ਨਵਜੋਤ ਸਿੱਧੂ ਪਿਛਲੇ ਸਾਲ ਨਵੰਬਰ ਮਹੀਨੇ ਦੁਬਾਰਾ ਤੋਂ ਸੋਸ਼ਲ ਮੀਡੀਆ ‘ਤੇ ਸਰਗਰਮ …

Read More »
WP2Social Auto Publish Powered By : XYZScripts.com